ABP Sanjha Top 10, 12 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 12 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 12 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 12 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 12 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 12 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Bharat Jodo Yatra: ...ਤਾਂ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਅੱਧ ਵਿਚਾਲੇ ਛੱਡਣ ਵਾਲੇ ਸਨ! ਕੇਸੀ ਵੇਣੂਗੋਪਾਲ ਦਾ ਵੱਡਾ ਦਾਅਵਾ
Rahul Gandhi Knee Pain: ਕਾਂਗਰਸ ਦੀ ਭਾਰਤ ਜੋੜੋ ਯਾਤਰਾ ਤਾਮਿਲਨਾਡੂ ਦੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਰਵਾਨਾ ਹੋ ਕੇ ਪੂਰੀ ਹੋ ਗਈ ਹੈ। Read More
ਅੱਖਾਂ 'ਚ ਕੱਜਲ, ਸਿਰ ਤੇ ਲੰਬੇ ਵਾਲ, ਹੱਥਾਂ 'ਚ ਲਾਇਸੈਂਸ, ਆਖਿਰ ਕੌਣ ਹਨ ਇਹ 3 ਤਾਲਿਬਾਨੀ, ਤਸਵੀਰ ਦੇਖ ਕੇ ਹੋ ਜਾਓਗੇ ਹੈਰਾਨ
Taliban News: ਅਫਗਾਨਿਸਤਾਨ 'ਤੇ ਅਗਸਤ 2021 ਵਿਚ ਤਾਲਿਬਾਨ ਨੇ ਕਬਜ਼ਾ ਕਰ ਲਿਆ ਸੀ। ਉੱਥੇ ਉਨ੍ਹਾਂ ਨੇ ਸਿੱਖਿਆ ਪ੍ਰਣਾਲੀ ਤੋਂ ਲੈ ਕੇ ਕਾਨੂੰਨ ਵਿਵਸਥਾ ਤੱਕ ਵੱਡੇ ਬਦਲਾਅ ਕੀਤੇ ਹਨ। ‘ਤਾਲਿਬਾਨੀ ਪਾਇਲਟ’ ਇਸ ਦੀ ਇੱਕ ਖਾਸੀਅਤ ਹੈ। Read More
FIR Against Adil Khan: ਰਾਖੀ ਸਾਵੰਤ ਦੇ ਪਤੀ ਆਦਿਲ ਖਾਨ 'ਤੇ ਬਲਾਤਕਾਰ ਦਾ ਦੋਸ਼, ਵਿਦੇਸ਼ੀ ਲੜਕੀ ਨੇ ਮੈਸੂਰ 'ਚ ਦਰਜ ਕਰਵਾਈ FIR
FIR Against Rakhi Sawant Husband Adil Khan: ਰਾਖੀ ਸਾਵੰਤ ਦੇ ਪਤੀ ਆਦਿਲ ਖਾਨ ਦੁਰਾਨੀ ਦੀਆਂ ਮੁਸ਼ਕਲਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। Read More
Netflix ਦੀ 'ਕਲਾਸ' ਸੀਰੀਜ਼ 'ਚ ਚਿੰਤਨ ਰਾਛ ਦੇ ਕਿਰਦਾਰ ਫਾਰੂਕ ਮੰਜ਼ੂਰ ਨੇ ਕੀਤਾ ਸਭ ਨੂੰ ਪਾਗਲ
ਚਿੰਤਨ ਰਾਛ ਨੂੰ ਫੈਨਜ਼ ਵੱਲੋਂ ਪਸੰਦ ਕਰਨ ਬਾਰੇ ਇੰਟਰਨੈੱਟ 'ਤੇ ਬਹੁਤ ਸਾਰੇ ਟਵੀਟ ਵੀ ਦੇਖੇ ਜਾ ਰਹੇ ਹਨ, ਜੋ ਅਭਿਨੇਤਾ ਲਈ ਉਨ੍ਹਾਂ ਦਾ ਮੋਹ ਨੂੰ ਦਰਸਾਉਂਦੇ ਹਨ Read More
IND vs AUS: ਡੇਲ ਸਟੇਨ ਨੇ ਪਿੱਚ ਨੂੰ ਲੈ ਕੇ ਆਸਟ੍ਰੇਲੀਆਈ ਟੀਮ ਦਾ ਉਡਾਇਆ ਮਜ਼ਾਕ, ਪੜ੍ਹੋ ਟਵੀਟ ਕਰਕੇ ਕੀ ਲਿਖਿਆ
India vs Australia Nagpur Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਨਾਗਪੁਰ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਆਸਟ੍ਰੇਲੀਆਈ ਮੀਡੀਆ ਵਲੋਂ ਪਿੱਚ ਨੂੰ ਲੈ ਕੇ ਕਈ ਦੋਸ਼ ਲਗਾਏ ਜਾ ਰਹੇ ਹਨ। Read More
R Madhavan ਦੇ ਬੇਟੇ ਨੇ ਖੇਲੋ ਇੰਡੀਆ ਯੂਥ ਖੇਡਾਂ 'ਚ 5 ਗੋਲਡ ਸਮੇਤ ਜਿੱਤੇ 7 ਤਮਗ਼ੇ
Vedaant Madhavan: ਖੇਲੋ ਇੰਡੀਆ ਯੁਵਾ ਖੇਡਾਂ ਵਿੱਚ ਮਹਾਰਾਸ਼ਟਰ ਤੋਂ ਹਿੱਸਾ ਲੈ ਰਹੇ ਅਦਾਕਾਰ ਆਰ ਮਾਧਵਨ ਦੇ ਪੁੱਤਰ ਵੇਦਾਂਤ ਮਾਧਵਨ ਨੇ ਤੈਰਾਕੀ ਵਿੱਚ 5 ਸੋਨ ਤਗਮੇ ਸਮੇਤ 7 ਤਗਮੇ ਜਿੱਤੇ। Read More
ਅਜਿਹੀਆਂ ਗੱਲਾਂ ਜਿਹੜੀਆਂ Unmarried couple ਨੂੰ ਪਤਾ ਹੋਣੀਆਂ ਚਾਹੀਦੀਆਂ, ਪਰੇਸ਼ਾਨੀ 'ਚ ਆਉਣਗੀਆਂ ਕੰਮ
ਦੇਸ਼ ਵਿੱਚ ਅਣਵਿਆਹੇ ਜੋੜਿਆਂ (Unmarried couples) ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਅਧਿਕਾਰਾਂ ਬਾਰੇ ਦੱਸਾਂਗੇ, ਜਿਨ੍ਹਾਂ ਦੀ ਮਦਦ ਨਾਲ ਤੁਸੀਂ ਬੇਵਜ੍ਹਾ ਦੀ ਪਰੇਸ਼ਾਨੀ ਤੋਂ ਬਚ ਸਕਦੇ ਹੋ। Read More
Layoffs: 2023 ਵਿੱਚ ਹੁਣ ਤੱਕ 332 ਕੰਪਨੀਆਂ ਨੇ ਕੱਢ ਦਿੱਤੇ 1 ਲੱਖ ਤੋਂ ਜ਼ਿਆਦਾ ਮੁਲਾਜ਼ਮ, ਜਾਣੋ ਕੰਪਨੀਆਂ
Layoffs News: ਸਾਲ 2023 ਦੌਰਾਨ, ਵੱਡੀ ਗਿਣਤੀ ਵਿੱਚ ਕਰਮਚਾਰੀਆਂ ਦੀ ਛਾਂਟੀ ਕੀਤੀ ਗਈ ਹੈ। ਇਸ ਵਿੱਚ ਗੂਗਲ, ਮਾਈਕ੍ਰੋਸਾਫਟ, ਯਾਹੂ, ਐਮਾਜ਼ਾਨ ਅਤੇ ਹੋਰ ਬਹੁਤ ਸਾਰੀਆਂ ਕੰਪਨੀਆਂ ਸ਼ਾਮਲ ਹਨ। Read More