ਪੜਚੋਲ ਕਰੋ

ABP Sanjha Top 10, 12 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 12 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਕਿਸਾਨਾਂ ਅੱਗੇ ਕੰਧ ਬਣ ਖੜ੍ਹੀ ਹੋਈ ਖੱਟਰ ਸਰਕਾਰ ! ਵਿਛਾਏ ਕਿੱਲ, ਲਾਈ ਕੰਡਿਆਲੀ ਤਾਰ, ਸਟੇਡੀਅਮ ਨੂੰ ਬਣਾਇਆ ਜੇਲ੍ਹ

    ਸਿਰਸਾ ਦੇ ਚੌਧਰੀ ਦਲਬੀਰ ਸਿੰਘ ਇਨਡੋਰ ਸਟੇਡੀਅਮ ਅਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਡੱਬਵਾਲੀ ਨੂੰ ਆਰਜ਼ੀ ਜੇਲ੍ਹਾਂ ਵਿੱਚ ਤਬਦੀਲ ਕਰ ਦਿੱਤਾ ਹੈ। ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਕਿਸਾਨਾਂ ਨੂੰ ਵੱਡੀ ਗਿਣਤੀ ਵਿੱਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ। Read More

  4. US-China Conflict: ਕੀ ਅਮਰੀਕਾ ਕਰਨ ਜਾ ਰਿਹਾ ਹੈ ਪਰਮਾਣੂ ਹਮਲਾ? B-52 ਬੰਬਾਰ ਜਹਾਜ਼ ਤੈਨਾਤ

    ਅਮਰੀਕਾ ਨੇ ਗੁਆਮ ਵਿੱਚ ਆਪਣੇ ਪਰਮਾਣੂ ਬੰਬਾਰ ਬੀ-52 ਨੂੰ ਤਾਇਨਾਤ ਕੀਤਾ ਹੈ। ਇਸ ਦੇ ਪਿੱਛੇ ਮਕਸਦ ਚੀਨ ਨੂੰ ਆਪਣਾ ਰੁਤਬਾ ਦਿਖਾਉਣਾ ਹੈ। ਇਨ੍ਹੀਂ ਦਿਨੀਂ ਚੀਨ ਲਗਾਤਾਰ ਤਾਇਵਾਨ ਦੇ ਹਵਾਈ ਖੇਤਰ ਦੀ ਉਲੰਘਣਾ ਕਰ ਰਿਹਾ ਹੈ। Read More

  5. ਮਸ਼ਹੂਰ ਟੀਵੀ ਅਦਾਕਾਰ ਨੇ ਐਕਟਿੰਗ ਕਰੀਅਰ ਨੂੰ ਕਿਹਾ ਅਲਵਿਦਾ, ਬਣ ਗਿਆ ਕਿਸਾਨ, 5 ਸਾਲ ਤੋਂ ਕਰ ਰਿਹਾ ਖੇਤੀ

    Sarabhai vs Sarabhai Fame Became Farmer : ਇੱਕ ਮਸ਼ਹੂਰ ਟੀਵੀ ਅਦਾਕਾਰ ਨੇ ਆਪਣਾ ਸਫਲ ਐਕਟਿੰਗ ਕਰੀਅਰ ਛੱਡ ਕੇ ਇੱਕ ਕਿਸਾਨ ਬਣਨ ਦਾ ਫੈਸਲਾ ਕੀਤਾ। ਇਸ ਦੇ ਪਿੱਛੇ ਦੀ ਵਜ੍ਹਾ ਦਾ ਉਨ੍ਹਾਂ ਨੇ ਖੁਦ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। Read More

  6. Bollywood News: ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕੀਤਾ ਤੀਜਾ ਵਿਆਹ, ਸੋਸ਼ਲ ਮੀਡੀਆ 'ਤੇ ਤਸਵੀਰਾਂ ਹੋ ਰਹੀਆਂ ਵਾਇਰਲ

    Arshad Warsi Marriage: ਬਾਲੀਵੁੱਡ ਦੇ ਸਰਕਿਟ ਯਾਨਿ ਅਰਸ਼ਦ ਵਾਰਸੀ ਆਪਣੇ ਤੀਜੇ ਵਿਆਹ ਨੂੰ ਲੈਕੇ ਚਰਚਾ 'ਚ ਹਨ। ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਨੇ ਕਿਸ ਨਾਲ ਵਿਆਹ ਕੀਤਾ ਹੈ। Read More

  7. Kelvin Kiptum: ਮੈਰਾਥਨ ਰਿਕਾਰਡ ਹੋਲਡਰ Kelvin Kiptum ਨਾਲ ਵਾਪਰਿਆ ਭਿਆਨਕ ਹਾਦਸਾ, 24 ਸਾਲ ਦੀ ਉਮਰ 'ਚ ਹੋਈ ਮੌਤ

    Kelvin Kiptum Death: ਮੈਰਾਥਨ ਵਿਸ਼ਵ ਰਿਕਾਰਡ ਧਾਰਕ ਕੀਨੀਆ ਦੇ ਕੇਲਵਿਨ ਕਿਪਟਮ ਦੀ ਐਤਵਾਰ ਨੂੰ 24 ਸਾਲ ਦੀ ਉਮਰ ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਐਲਡੋਰੇਟ- Read More

  8. AUS vs WI: ਗਲੇਨ ਮੈਕਸਵੈਲ ਨੇ ਰਚਿਆ ਇਤਿਹਾਸ, ਵੈਸਟ ਇੰਡੀਜ਼ ਖਿਲਾਫ ਖੇਡੀ ਧਮਾਕੇਦਾਰ ਪਾਰੀ, ਬਣਾ ਦਿੱਤਾ ਇਹ ਰਿਕਾਰਡ

    Glenn Maxwell: ਗਲੇਨ ਮੈਕਸਵੈੱਲ ਨੇ ਵੈਸਟਇੰਡੀਜ਼ ਖਿਲਾਫ 55 ਗੇਂਦਾਂ 'ਚ 120 ਦੌੜਾਂ ਬਣਾਈਆਂ। ਉਸ ਨੇ ਆਪਣੀ ਪਾਰੀ 'ਚ 12 ਚੌਕੇ ਅਤੇ 8 ਛੱਕੇ ਲਗਾਏ। ਅੰਤਰਰਾਸ਼ਟਰੀ ਟੀ-20 ਮੈਚਾਂ ਵਿੱਚ ਗਲੇਨ ਮੈਕਸਵੈੱਲ ਦਾ ਇਹ ਪੰਜਵਾਂ ਸੈਂਕੜਾ ਹੈ। Read More

  9. Happy Hug Day 2024 : ਆਪਣੇ ਖ਼ਾਸ ਨੂੰ ਦੂਰ ਰਹਿੰਦੇ ਹੋਏ ਵੀ ਇਨ੍ਹਾਂ ਪਿਆਰ ਭਰੇ ਸੁਨੇਹਿਆਂ ਨਾਲ ਦੇ ਸਕਦੇ ਹੋ ਪਿਆਰ ਭਰਿਆ ਹਗ

    Happy Hug Day : ਹਗ ਡੇਅ 12 ਫਰਵਰੀ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਆਪਣੇ ਚਾਹੁਣ ਵਾਲਿਆਂ ਅਤੇ ਨਜ਼ਦੀਕੀਆਂ ਨੂੰ ਗਲੇ ਲਾਉਂਦੇ ਹਨ। ਜੇ ਤੁਸੀਂ ਵੀ ਆਪਣੇ ਕਿਸੇ ਖ਼ਾਸ ਨੂੰ ਹਗ ਡੇਅ ਸਪੈਸ਼ਲ ਫੀਲ ਕਰਵਾਉਣਾ ਚਾਹੁੰਦੇ ਹੋ... Read More

  10. Global UPI: ਅੱਜ ਤੋਂ ਸ਼੍ਰੀਲੰਕਾ ਤੇ ਮਾਰੀਸ਼ਸ 'ਚ ਵੀ ਸ਼ੁਰੂ ਹੋਵੇਗਾ UPI Transactions, ਪ੍ਰਧਾਨ ਮੰਤਰੀ ਮੋਦੀ ਕਰਨਗੇ ਲਾਂਚ

    Sri Lanka and Mauritius: ਪੀਐਮ ਮੋਦੀ ਅੱਜ 1 ਵਜੇ ਇਨ੍ਹਾਂ ਸੇਵਾਵਾਂ ਦੀ ਸ਼ੁਰੂਆਤ ਕਰਨਗੇ। ਇਸ ਨਾਲ ਇਨ੍ਹਾਂ ਦੋਵਾਂ ਦੇਸ਼ਾਂ ਵਿਚ ਭਾਰਤੀ ਸੈਲਾਨੀਆਂ (Indian tourists) ਨੂੰ ਵੱਡੀ ਸਹੂਲਤ ਮਿਲੇਗੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇਕੇਜਰੀਵਾਲ ਦੇ ਖ਼ਾਸ ਬਿਭਵ ਕੁਮਾਰ ਨੂੰ ਪੰਜਾਬ 'ਚ ਮਿਲੀ Z+ ਸੁਰੱਖਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget