ਪੜਚੋਲ ਕਰੋ

ABP Sanjha Top 10, 12 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 12 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 12 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 4 ਜੁਲਾਈ ਨੂੰ ਹੋਵੇਗੀ ਭਾਰਤੀ ਓਲੰਪਿਕ ਸੰਘ ਦੀ ਚੋਣ, ਪਹਿਲਵਾਨਾਂ ਤੇ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਫੈਸਲਾ

    Wrestling Federation News : ਜੰਮੂ-ਕਸ਼ਮੀਰ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਮਹੇਸ਼ ਮਿੱਤਲ ਕੁਮਾਰ ਨੂੰ ਭਾਰਤੀ ਕੁਸ਼ਤੀ ਫੈਡਰੇਸ਼ਨ ਦੀਆਂ ਚੋਣਾਂ ਲਈ ਰਿਟਰਨਿੰਗ ਅਫ਼ਸਰ ਨਿਯੁਕਤ ਕੀਤਾ ਗਿਆ ਹੈ। Read More

  4. ਫਲਾਈਟ 'ਚ ਖਰਾਬ ਸਿਹਤ ਕਾਰਨ 11 ਸਾਲਾ ਬੱਚੇ ਦੀ ਮੌਤ, ਤੁਰਕੀ ਤੋਂ ਨਿਊਯਾਰਕ ਜਾ ਰਿਹਾ ਸੀ ਜਹਾਜ਼

    Turkish Airlines News: ਇਸਤਾਂਬੁਲ ਤੋਂ ਨਿਊਯਾਰਕ ਜਾ ਰਹੀ ਤੁਰਕੀ ਏਅਰਲਾਈਨਜ਼ ਦੀ ਫਲਾਈਟ 'ਚ 11 ਸਾਲਾ ਲੜਕੇ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚਾ ਅਮਰੀਕਾ ਦਾ ਰਹਿਣ ਵਾਲਾ ਸੀ। Read More

  5. Carry On Jatta 3: 'ਕੈਰੀ ਆਨ ਜੱਟਾ 3' ਦਾ ਗਾਣਾ 'ਲਹਿੰਗਾ' ਰਿਲੀਜ਼, ਗਿੱਪੀ ਗਰੇਵਾਲ-ਸੋਨਮ ਬਾਜਵਾ ਦੀ ਰੋਮਾਂਟਿਕ ਕੈਮਿਸਟਰੀ ਜਿੱਤੇਗੀ ਦਿਲ

    Carry On Jatta 3 New Song: 'ਕੈਰੀ ਆਨ ਜੱਟਾ 3' ਦਾ ਗਾਣਾ 'ਲਹਿੰਗਾ' ਰਿਲੀਜ਼ ਹੋ ਗਿਆ ਹੈ। ਇਸ ਗਾਣੇ 'ਚ ਗਿੱਪੀ-ਗਰੇਵਾਲ ਤੇ ਸੋਨਮ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਇਸ ਗੀਤ ਨੂੰ ਖੂਬ ਪਿਆਰ ਮਿਲ ਰਿਹਾ ਹੈ। ਦੇਖੋ ਇਹ ਵੀਡੀਓ: Read More

  6. ਸ਼ਾਹਰੁਖ ਖਾਨ ਦੇ ਗੁਆਂਢੀ ਬਣਨ ਜਾ ਰਹੇ ਹਨ ਰਣਵੀਰ-ਦੀਪਿਕਾ, 119 ਕਰੋੜ ਦੇ ਘਰ ਦਾ ਨਿਰਮਾਣ ਕਾਰਜ ਦੇਖਣ ਪਹੁੰਚਿਆ ਜੋੜਾ, ਦੇਖੋ ਵੀਡੀਓ

    Ranveer Deepika New House: ਦੀਪਿਕਾ ਪਾਦੁਕੋਣ-ਰਣਵੀਰ ਸਿੰਘ ਇਕ ਹੋਰ ਨਵਾਂ ਘਰ ਲੈ ਰਹੇ ਹਨ, ਇਸ ਘਰ ਦੀ ਕੀਮਤ 119 ਕਰੋੜ ਰੁਪਏ ਹੈ। ਦੋਵੇਂ ਹਾਲ ਹੀ 'ਚ ਘਰ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਪਹੁੰਚੇ ਸੀ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ Read More

  7. Virat Kohli: ਟੈਸਟ ਇਤਿਹਾਸ 'ਚ 5 ਸਭ ਤੋਂ ਸਫਲ ਕਪਤਾਨ, ਵਿਰਾਟ ਕੋਹਲੀ ਨਾਂ ਵੀ ਲਿਸਟ 'ਚ ਸ਼ਾਮਲ

    Most Successful Captains: ਲੰਬੇ ਸਮੇਂ ਤੱਕ ਟੈਸਟ ਕ੍ਰਿਕਟ ਵਿੱਚ ਟੀਮਾਂ ਦਾ ਦਬਦਬਾ ਕਾਇਮ ਰੱਖਣ ਲਈ, ਉਨ੍ਹਾਂ ਨੂੰ ਘਰੇਲੂ ਅਤੇ ਵਿਦੇਸ਼ੀ ਦੌਰਿਆਂ 'ਤੇ ਲਗਾਤਾਰ ਬਿਹਤਰ ਖੇਡ ਦਿਖਾਉਣੀ ਪਵੇਗੀ। ਬਹੁਤ ਘੱਟ ਟੀਮਾਂ ਅਜਿਹਾ ਕਰਨ ਵਿੱਚ ਸਫਲ ਰਹੀਆਂ ਹਨ Read More

  8. Women’s Junior Asia Cup 2023 Hockey: ਭਾਰਤ ਨੇ ਮਹਿਲਾ ਜੂਨੀਅਰ ਏਸ਼ੀਆ ਕੱਪ ਹਾਕੀ ਦਾ ਖ਼ਿਤਾਬ ਕੀਤਾ ਆਪਣੇ ਨਾਂਅ, ਫਾਈਨਲ 'ਚ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ

    Team India Hockey Women's Junior Asia Cup: ਭਾਰਤ ਨੇ ਦੱਖਣੀ ਕੋਰੀਆ ਨੂੰ 2-1 ਨਾਲ ਹਰਾ ਕੇ ਪਹਿਲੀ ਵਾਰ ਮਹਿਲਾ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ। ਟੀਮ ਇੰਡੀਆ ਲਈ ਅਨੁ ਤੇ ਨੀਲਮ ਨੇ ਗੋਲ ਕੀਤੇ। Read More

  9. ਸਾਵਧਾਨ ! ਜੇ ਸਾਰਾ ਦਿਨ ਸਮਾਰਟਫੋਨ 'ਤੇ ਲਾਈ ਰੱਖਦੇ ਹੋ ਨਿਗ੍ਹਾ ਤਾਂ ਹੋ ਸਕਦੇ ਹੋ ਇਸ ਬਿਮਾਰੀ ਦਾ ਸ਼ਿਕਾਰ

    Eye Care Tips: ਜੇ ਤੁਸੀਂ ਦਿਨ ਭਰ ਸਮਾਰਟ ਫ਼ੋਨ ਦੀ ਸਕਰੀਨ ਨਾਲ ਚਿਪਕਦੇ ਰਹਿੰਦੇ ਹੋ, ਤਾਂ ਸਮਝੋ ਕਿ ਤੁਸੀਂ ਆਪਣੀਆਂ ਅੱਖਾਂ ਓਵਰਟਾਈਮ ਕਰਵਾ ਰਹੇ ਹੋ। ਜਿਸ ਦਾ ਨਤੀਜਾ ਬਹੁਤ ਮਾੜਾ ਅਤੇ ਚਿੰਤਾਜਨਕ ਹੋ ਸਕਦਾ ਹੈ। Read More

  10. CPI Inflation Data: ਪਿਛਲੇ ਸਾਲ ਮਈ 2022 'ਚ ਪ੍ਰਚੂਨ ਮਹਿੰਗਾਈ ਦਰ 7.04 ਫੀਸਦੀ ਸੀ, ਜਿਸ ਤੋਂ ਬਾਅਦ ਆਰਬੀਆਈ ਨੂੰ ਨੀਤੀਗਤ ਦਰਾਂ ਭਾਵ ਰੇਪੋ ਰੇਟ ਵਧਾਉਣਾ ਪਿਆ ਸੀ।

    CPI Inflation Data: ਪਿਛਲੇ ਸਾਲ ਮਈ 2022 'ਚ ਪ੍ਰਚੂਨ ਮਹਿੰਗਾਈ ਦਰ 7.04 ਫੀਸਦੀ ਸੀ, ਜਿਸ ਤੋਂ ਬਾਅਦ ਆਰਬੀਆਈ ਨੂੰ ਨੀਤੀਗਤ ਦਰਾਂ ਭਾਵ ਰੇਪੋ ਰੇਟ ਵਧਾਉਣਾ ਪਿਆ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget