1. ABP Sanjha Top 10, 12 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 12 March 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 12 March 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 12 March 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Election 2024 : ਕੀ ਤੀਸਰੀ ਵਾਰ ਖੱਟਰ ਦੇ ਸਿਰ ਬੱਝੇਗਾ BJP ਦੀ ਜਿੱਤ ਦਾ ਸੇਹਰਾ ਜਾਂ ਕਾਂਗਰਸ ਦੀ ਇਕਜੁੱਟਤਾ ਦੇਵੇਗੀ ਝਟਕਾ ?

    Haryana Politics : ਹਰਿਆਣਾ ਵਿੱਚ 2024 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਭਾਜਪਾ ਦੇ ਸਿਰ 'ਤੇ ਦੋ ਵਾਰ ਜਿੱਤ ਦਾ ਸੇਹਰਾ ਬੰਨ੍ਹਿਆ ਜਾ ਚੁੱਕਾ ਹੈ। ਅਜਿਹੇ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ‘ਸੈਨਾ’ ਤੀਜੀ Read More

  4. Karachi: ਪਾਕਿਸਤਾਨ ਦੇ ਕਰਾਚੀ 'ਚ 16 ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, ਸਭ ਕੁਝ ਸੜ ਕੇ ਹੋ ਗਿਆ ਸੁਆਹ

    ਪਾਕਿਸਤਾਨ ਦੇ ਕਰਾਚੀ ਵਿੱਚ ਇੱਕ 16 ਮੰਜ਼ਿਲਾ ਇਮਾਰਤ ਵਿੱਚ ਭਿਆਨਕ ਅੱਗ ਲੱਗ ਗਈ। ਕਰਾਚੀ ਦੇ ਸ਼ਾਹਰਾਹ-ਏ-ਫੈਸਲ 'ਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਇਮਾਰਤ ਦੇ ਸਿਖਰ 'ਤੇ ਇੱਕ ਬਿਲਬੋਰਡ ਫਟ ਗਿਆ ਅਤੇ ਅੱਗ ਨੇ ਪੂਰੀ ਇਮਾਰਤ ਨੂੰ... Read More

  5. Oscars 2023: ਕੀ ਭਾਰਤ Oscars 'ਚ ਰਚੇਗਾ ਇਤਿਹਾਸ ? ਪਹਿਲੀ ਵਾਰ ਇਕੱਠੀਆਂ ਹੋਈਆਂ ਤਿੰਨ ਨਾਮਜ਼ਦਗੀਆਂ

    Oscar 2023: ਇਸ ਸਾਲ ਦਾ ਆਸਕਰ ਐਵਾਰਡ ਭਾਰਤ ਲਈ ਖ਼ਾਸ ਹੋਣ ਵਾਲਾ ਹੈ। ਪਹਿਲੀ ਵਾਰ, ਭਾਰਤ ਨੂੰ ਅਕੈਡਮੀ ਪੁਰਸਕਾਰਾਂ ਵਿੱਚ ਤਿੰਨ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ। Read More

  6. ਕਪਿਲ ਸ਼ਰਮਾ ਨੇ ਆਪਣੇ ਸ਼ੋਅ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੁਲਾਇਆ, ਮਿਲਿਆ ਇਹ ਜਵਾਬ..

    Kapil Sharma On PM Narendra Modi: ਅਭਿਨੇਤਾ ਅਤੇ ਕਾਮੇਡੀਅਨ ਕਪਿਲ ਸ਼ਰਮਾ ਦਾ ਸ਼ੋਅ ਦ ਕਪਿਲ ਸ਼ਰਮਾ ਸ਼ੋਅ ਕਾਫੀ ਪਸੰਦ ਕੀਤਾ ਜਾਂਦਾ ਹੈ। ਹਰ ਉਮਰ ਵਰਗ ਦੇ ਲੋਕ ਇਸ ਸ਼ੋਅ ਦੇ ਪ੍ਰਸ਼ੰਸਕ ਹਨ। Read More

  7. Sania Mirza: ਪ੍ਰਧਾਨ ਮੰਤਰੀ ਮੋਦੀ ਨੇ ਸਾਨੀਆ ਮਿਰਜ਼ਾ ਨੂੰ ਸੰਨਿਆਸ ਤੋਂ ਬਾਅਦ ਚਿੱਠੀ ਰਾਹੀਂ ਦਿੱਤੀ ਵਧਾਈ, ਟੈਨਿਸ ਸਟਾਰ ਨੇ ਖਾਸ ਅੰਦਾਜ਼ 'ਚ ਕਿਹਾ ਧੰਨਵਾਦ

    Sania Mirza: ਭਾਰਤ ਦੇ PM ਨਰਿੰਦਰ ਮੋਦੀ ਨੇ ਸਾਨੀਆ ਮਿਰਜ਼ਾ ਨੂੰ ਉਸ ਦੇ ਸ਼ਾਨਦਾਰ ਕਰੀਅਰ ਲਈ ਵਧਾਈ ਦਿੰਦੇ ਹੋਏ ਪੱਤਰ ਲਿਖਿਆ ਹੈ। ਹੁਣ ਭਾਰਤੀ ਟੈਨਿਸ ਸਟਾਰ ਨੇ ਚਿੱਠੀ ਲਿਖ ਕੇ ਪੀਐਮ ਮੋਦੀ ਦਾ ਧੰਨਵਾਦ ਕੀਤਾ ਹੈ। Read More

  8. RCB-W vs UPW-W, Match Highlights: ਆਰਸੀਬੀ ਮਹਿਲਾ ਟੀਮ ਨੂੰ ਮਿਲੀ ਲਗਾਤਾਰ ਚੌਥੀ ਹਾਰ, UP ਵਾਰੀਅਰਜ਼ ਨੇ 10 ਵਿਕਟਾਂ ਨਾਲ ਇਕਤਰਫਾ ਹਰਾਇਆ

    WPL 2023, RCB-W vs UPW-W: ਮਹਿਲਾ ਪ੍ਰੀਮੀਅਰ ਲੀਗ ਵਿੱਚ ਯੂਪੀ ਵਾਰੀਅਰਜ਼ ਦੀ ਟੀਮ ਨੇ ਆਰਸੀਬੀ ਮਹਿਲਾ ਟੀਮ ਖ਼ਿਲਾਫ਼ ਇੱਕ ਤਰਫਾ 10 ਵਿਕਟਾਂ ਨਾਲ ਜਿੱਤ ਦਰਜ ਕੀਤੀ, ਜਿਸ ਵਿੱਚ ਟੀਮ ਦੀ ਕਪਤਾਨ ਐਲੀਸਾ ਹੀਲੀ ਨੇ ਅਜੇਤੂ 96 ਦੌੜਾਂ ਬਣਾਈਆਂ। Read More

  9. ਚੂਹੇ ਮਚਾ ਰਹੇ ਕਹਿਰ! ਜਹਿਰ ਨਹੀਂ ਸਗੋਂ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਛੁਟਕਾਰਾ

    ਚੂਹੇ ਖੇਤਾਂ, ਦੁਕਾਨਾਂ, ਘਰ ਜਾਂ ਫਿਰ ਸਟੋਰਾਂ ਵਿੱਚ ਵੱਡਾ ਨੁਕਸਾਨ ਕਰਦੇ ਹਨ। ਜੇਕਰ ਇੱਕ ਵੀ ਚੂਹਾ ਘਰ ਵਿੱਚ ਵੜ ਜਾਵੇ ਤਾਂ ਸਿਰਦਰਦ ਬਣ ਜਾਂਦਾ ਹੈ। ਚੂਹੇ ਸਿਰਫ ਅਨਾਜ ਤੇ ਕੱਪੜਿਆਂ 'ਤੇ ਹੀ ਨਹੀਂ ਬਲਕਿ ਹੋਰ ਵੀ ਕਈ ਚੀਜ਼ਾਂ ਨੂੰ ਕੁੱਤਰ ਦਿੰਦੇ ਹਨ। Read More

  10. ਸਿਲੀਕਾਨ ਵੈਲੀ ਬੈਂਕ ਦੇ ਮਾਮਲੇ 'ਚ ਫਸੇ ਭਾਰਤੀ ਸਟਾਰਟਅੱਪ, ਮੁਲਾਜ਼ਮਾਂ ਦੀ ਤਨਖਾਹ 'ਤੇ ਸੰਕਟ, ਵੱਡੀ ਰਕਮ ਫਸ ਗਈ

    Silicon Valley Bank : ਅਮਰੀਕਾ ਦੇ 16ਵੇਂ ਸਭ ਤੋਂ ਵੱਡੇ ਬੈਂਕ ਦੇ ਕਥਿਤ ਤੌਰ 'ਤੇ ਢਹਿ ਜਾਣ ਤੋਂ ਬਾਅਦ, ਲਗਭਗ 60 ਭਾਰਤੀ ਸਟਾਰਟਅੱਪ ਹੁਣ ਮੁਸੀਬਤ ਵਿੱਚ ਹਨ। Read More