ਪੜਚੋਲ ਕਰੋ

ABP Sanjha Top 10, 13 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 13 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 13 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਕਿਸਾਨਾਂ ਦੇ ਅੰਦੋਲਨ ਕਰਕੇ ਲਾਲ ਕਿਲ੍ਹਾ ਬੰਦ, ਪਿਛਲੇ ਅੰਦੋਲਨ ਵੇਲੇ ਲਹਿਰਾਇਆ ਸੀ ਕੇਸਰੀ ਝੰਡਾ

    Farmer Protest: ਇਤਿਹਾਸਿਕ ਲਾਲ ਕਿਲ੍ਹੇ ਨੂੰ ਵੀ ਸੁਰੱਖਿਆ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਇਸ ਬਾਬਤ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕਿਹਾ ਕਿ ਇਸ ਨੂੰ ਕਦੋਂ ਖੋਲ੍ਹਿਆ ਜਾਵੇਗਾ ਇਸ ਬਾਰੇ ਫ਼ੈਸਲਾ ਵੀ ਸੁਰੱਖਿਆ ਏਜੰਸੀਆਂ ਹੀ ਲੈਣਗੀਆਂ। Read More

  4. Canada News: ਕੈਨੇਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ! ਪ੍ਰਵਾਸੀ ਭਾਰਤੀ ਪੁੱਤਰ ਵੱਲੋਂ ਪਿਤਾ ਦਾ ਕਤਲ 

    father's murder: ਪ੍ਰਵਾਸੀ ਭਾਰਤੀ ਪੁੱਤਰ ਵੱਲੋਂ ਪਿਤਾ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਮੁਤਾਬਕ ਕੈਨੇਡਾ ਦੇ ਓਂਟਾਰੀਓ ਸੂਬੇ ਵਿੱਚ 56 ਸਾਲਾ ਭਾਰਤੀ ਮੂਲ ਦੇ ਵਿਅਕਤੀ ਦਾ ਉਸ ਦੇ ਪੁੱਤਰ ਵੱਲੋਂ ਕਥਿਤ ਤੌਰ ’ਤੇ ਕਤਲ ਕਰ ਦਿੱਤਾ ਗਿਆ। Read More

  5. Mallika Rajput: ਮਸ਼ਹੂਰ ਗਾਇਕਾ ਤੇ ਅਭਿਨੇਤਰੀ ਨੇ ਕੀਤੀ ਖੁਦਕੁਸ਼ੀ, ਘਰ 'ਚ ਪੱਖੇ ਨਾਲ ਲਟਕਦੀ ਮਿਲੀ ਲਾਸ਼, ਪੁਲਿਸ ਕਰ ਰਹੀ ਜਾਂਚ

    Mallika Rajput Suicide: ਮਨੋਰੰਜਨ ਜਗਤ ਤੋਂ ਬੁਰੀ ਖ਼ਬਰ ਆ ਰਹੀ ਹੈ। ਇਸ ਦੌਰਾਨ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਮੱਲਿਕਾ ਰਾਜਪੂਤ ਨੇ ਆਪਣੇ ਘਰ 'ਚ ਖੁਦਕੁਸ਼ੀ ਕਰ ਲਈ ਹੈ। ਇਸ ਖਬਰ ਤੋਂ ਬਾਅਦ ਪ੍ਰਸ਼ੰਸਕ ਸਦਮੇ 'ਚ ਹਨ। Read More

  6. Shah Rukh Khan: ਸ਼ਾਹਰੁਖ ਖਾਨ ਨੇ ਕੀਤੀ ਕਤਰ ਜੇਲ੍ਹ 'ਚ ਬੰਦ ਭਾਰਤੀ ਫੌਜੀਆਂ ਨੂੰ ਛੁਡਾਉਣ 'ਚ ਮਦਦ? ਕਿੰਗ ਖਾਨ ਨੇ ਖੁਦ ਕੀਤਾ ਖੁਲਾਸਾ

    Shah Rukh Khan Statement: ਸ਼ਾਹਰੁਖ ਖਾਨ ਦੀ ਮੈਨੇਜਰ ਪੂਜਾ ਡਡਲਾਨੀ ਨੇ ਇੱਕ ਅਧਿਕਾਰਤ ਬਿਆਨ ਸਾਂਝਾ ਕੀਤਾ ਹੈ। ਇਸ 'ਚ ਉਨ੍ਹਾਂ ਨੇ ਕਤਰ 'ਚ ਕੈਦ 8 ਭਾਰਤੀ ਫੌਜੀਆਂ ਦੀ ਰਿਹਾਈ 'ਚ ਮਦਦ ਕਰਨ 'ਚ ਕਿੰਗ ਖਾਨ ਦੀ ਭੂਮਿਕਾ ਦਾ ਖੁਲਾਸਾ ਕੀਤਾ ਹੈ। Read More

  7. Watch: ਲਾਈਵ ਮੈਚ ਦੌਰਾਨ ਖਿਡਾਰੀ 'ਤੇ ਡਿੱਗੀ ਬਿਜਲੀ, ਦਿਲ ਦਹਿਲਾ ਦਏਗੀ ਦਰਦਨਾਕ ਮੌਤ, ਵੀਡੀਓ ਵਾਇਰਲ

    Indonesia Football Match Lightning Video: ਇੰਡੋਨੇਸ਼ੀਆ ਤੋਂ ਇੱਕ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਲਾਈਵ ਮੈਚ ਦੌਰਾਨ ਇਕ ਖਿਡਾਰੀ 'ਤੇ ਬਿਜਲੀ ਡਿੱਗ ਗਈ। ਇਸ ਖਿਡਾਰੀ Read More

  8. WFI Suspension: ਯੂਨਾਇਟਡ ਵਿਸ਼ਵ ਰੈਸਲਿੰਗ ਦਾ ਵੱਡਾ ਫੈਸਲਾ, ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਮੈਂਬਰਸ਼ਿਪ ਕੀਤੀ ਬਹਾਲ

    WFI Membership: ਯੂਨਾਈਟਿਡ ਵਰਲਡ ਰੈਸਲਿੰਗ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਹੈ। Read More

  9. Happy Kiss Day 2024: ਕਿੱਸ ਡੇਅ ਅੱਜ, ਜਾਣੋ ਕਿਉਂ ਮਨਾਇਆ ਜਾਂਦਾ Kiss Day? ਫਾਇਦੇ ਜਾਣ ਹੋ ਜਾਵੇਗੋ ਹੈਰਾਨ

    Valentine week: ਅੱਜ ਪਿਆਰ ਕਰਨ ਵਾਲਿਆਂ ਲਈ ਵੈਲੇਨਟਾਈਨ ਵੀਕ ਦਾ ਖਾਸ ਦਿਨ ਹੈ। ਕਿੱਸ ਡੇਅ ਵੈਲੇਨਟਾਈਨ ਵੀਕ ਦੇ ਸੱਤਵੇਂ ਦਿਨ ਭਾਵ 13 ਫਰਵਰੀ ਨੂੰ ਆਉਂਦਾ ਹੈ। ਕਿੱਸ ਡੇਅ ਨੂੰ ਵੈਲੇਨਟਾਈਨ ਵੀਕ ਦਾ ਸਭ ਤੋਂ ਰੋਮਾਂਟਿਕ ਦਿਨ ਮੰਨਿਆ ਜਾਂਦਾ ਹੈ। Read More

  10. Stock Market Opening: ਸ਼ੇਅਰ ਬਾਜ਼ਾਰ 'ਚ ਪਰਤੀ ਰੌਣਕ! ਸੈਂਸੈਕਸ 71300 ਦੇ ਨੇੜੇ, ਨਿਫਟੀ 21664 'ਤੇ ਖੁੱਲ੍ਹਿਆ

    Stock Market Opening: ਭਾਰਤੀ ਸ਼ੇਅਰ ਬਾਜ਼ਾਰ 'ਚ ਅੱਜ ਕਾਰੋਬਾਰ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਹੈ। ਮਿਡਕੈਪ ਸ਼ੇਅਰਾਂ 'ਚ ਤੇਜ਼ੀ ਕਾਰਨ ਬਾਜ਼ਾਰ ਨੂੰ ਸ਼ੁਰੂਆਤ 'ਚ ਸਮਰਥਨ ਮਿਲਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?
Embed widget