ਪੜਚੋਲ ਕਰੋ

ABP Sanjha Top 10, 13 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 13 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 13 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ram Mandir Inauguration: ਲਾਲ ਕ੍ਰਿਸ਼ਨ ਅਡਵਾਨੀ ਨੇ ਸੋਮਨਾਥ ਤੋਂ ਅਯੁੱਧਿਆ ਦੀ ਯਾਤਰਾ ਦੀ ਕਰਵਾਈ ਯਾਦ, ਇਸ ਘਟਨਾ 'ਤੇ ਪ੍ਰਗਟਾਇਆ ਦੁੱਖ

    Ram Mandir: ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਚਿੱਠੀ ਰਾਹੀਂ ਕਈ ਘਟਨਾਵਾਂ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ ਆਪਣੇ 1990 ਦੇ ਸਫ਼ਰ ਨੂੰ ਵੀ ਯਾਦ ਕੀਤਾ ਹੈ। Read More

  4. India-Maldives Row: ਮਾਲਦੀਵ ਦੇ ਰਾਸ਼ਪਤੀ ਦਾ ਵੱਡਾ ਬਿਆਨ, ਬੋਲੇ - ਅਸੀਂ ਛੋਟੇ ਹਾਂ, 'ਪਰ ਇਹ ਸਾਨੂੰ ਧਮਕਾਉਣ ਦਾ ਲਾਈਸੈਂਸ ਨਹੀਂ'

    India-Maldives Row: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਅਸਿੱਧੇ ਤੌਰ 'ਤੇ ਭਾਰਤ 'ਤੇ ਨਿਸ਼ਾਨਾ ਸਾਧਿਆ ਹੈ। Read More

  5. Kangana Ranaut: ਕੌਣ ਹੈ ਉਹ ਸ਼ਖਸ ਜਿਸ ਦੇ ਨਾਲ ਕੰਗਨਾ ਦਾ ਜੁੜ ਰਿਹਾ ਨਾਮ, ਤਸਵੀਰਾਂ ਹੋਈਆਂ ਵਾਇਰਲ, ਅਦਾਕਾਰਾ ਨੇ ਖੁਦ ਕੀਤਾ ਖੁਲਾਸਾ

    Kangana Ranaut On Dating Rumors: ਕੰਗਨਾ ਰਣੌਤ ਨੂੰ ਇੱਕ ਆਦਮੀ ਨਾਲ ਹੱਥ ਫੜੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਅਭਿਨੇਤਰੀ ਦੇ ਡੇਟਿੰਗ ਦੀਆਂ ਅਫਵਾਹਾਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ। ਕੰਗਨਾ ਨੇ ਅਫਵਾਹਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More

  6. Kaur B: ਪੰਜਾਬੀ ਗਾਇਕਾ ਕੌਰ ਬੀ ਨੇ ਪਿਤਾ ਨਾਲ ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ, ਬੋਲੀ- 'ਸਿਰ ਝੁਕਦਾ ਤੇਰੀ ਮੇਹਨਤ ਅੱਗੇ...'

    Kaur B Pics: 13 ਜਨਵਰੀ ਨੂੰ ਕੌਰ ਬੀ ਨੇ ਆਪਣੇ ਪਿਤਾ ਦਾ ਜਨਮਦਿਨ ਮਨਾਇਆ। ਇਸ ਮੌਕੇ ਗਾਇਕਾ ਨੇ ਆਪਣੇ ਪਿਤਾ ਨੂੰ ਸੋਸ਼ਲ ਮੀਡੀਆ 'ਤੇ ਬਹੁਤ ਹੀ ਪਿਆਰ ਭਰੇ ਅੰਦਾਜ਼ ਨਾਲ ਜਨਮਦਿਨ ਦੀ ਵਧਾਈ ਦਿੱਤੀ। Read More

  7. Virat Kohli: ਵਿਰਾਟ ਕੋਹਲੀ ਦੀ ਵਾਪਸੀ ਨਾਲ ਕਟੇਗਾ ਸ਼ੁਭਮਨ ਗਿੱਲ ਦਾ ਪੱਤਾ? ਅਫਗਾਨਿਸਤਾਨ ਦੇ ਖਿਲਾਫ ਦੂਜੇ ਟੀ20 'ਚ ਭਾਰਤ ਦੀ ਪਲੇਇੰਗ 11

    Team India: ਭਾਰਤੀ ਟੀਮ ਐਤਵਾਰ (14 ਜਨਵਰੀ) ਨੂੰ ਅਫਗਾਨਿਸਤਾਨ ਖਿਲਾਫ ਦੂਜਾ ਟੀ-20 ਖੇਡੇਗੀ। ਦੂਜੇ ਟੀ-20 'ਚ ਭਾਰਤ ਦੇ ਪਲੇਇੰਗ ਇਲੈਵਨ 'ਚ ਕੁਝ ਬਦਲਾਅ ਹੋ ਸਕਦੇ ਹਨ। Read More

  8. ਫੀਲਡਰ ਨੇ ਫੜਿਆ ਕ੍ਰਿਕੇਟ ਇਤਿਹਾਸ ਦਾ ਸਭ ਤੋਂ ਬੇਹਤਰੀਨ ਕੈਚ, ਬੱਲੇਬਾਜ਼ ਸਣੇ ਸਾਰਿਆਂ ਦੇ ਉੱਡ ਗਏ ਹੋਸ਼, ਵੀਡੀਓ ਵਾਇਰਲ

    Viral Catch: ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਕੈਚ ਆਸਟ੍ਰੇਲੀਆ ਦੀ ਬਿਗ ਬੈਸ਼ ਲੀਗ ਦਾ ਹੈ। ਇਸ ਕੈਚ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਰਹਿ ਗਏ। ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਇਹ ਕ੍ਰਿਕਟ ਇਤਿਹਾਸ ਦਾ ਸਭ ਤੋਂ ਵਧੀਆ ਕੈਚ ਹੈ। Read More

  9. Happy Lohri 2024 Wishes In Punjabi: ਲੋਹੜੀ 'ਤੇ ਆਪਣੇ ਅਜ਼ੀਜ਼ਾਂ ਨੂੰ ਦਿਓ ਵਧਾਈ, ਭੇਜੋ ਇਹ ਖਾਸ ਮੈਸੇਜ ਤੇ ਕੋਟਸ !

    Happy Lohri 2024: ਭਾਰਤ ਤਿਉਹਾਰਾਂ ਦਾ ਦੇਸ਼ ਹੈ ਤੇ ਇੱਥੇ ਕਈ ਤਿਉਹਾਰ ਬੜੇ ਧੂਮਧਾਮ ਨਾਲ ਮਨਾਏ ਜਾਂਦੇ ਹਨ। ਇਨ੍ਹਾਂ ਵਿੱਚੋਂ ਇੱਕ ਤਿਉਹਾਰ ਲੋਹੜੀ (Lohri 2024) ਹੈ। ਲੋਹੜੀ ਦਾ ਤਿਉਹਾਰ ਭਾਰਤ ਵਿੱਚ ਹਰ ਸਾਲ 13 ਜਨਵਰੀ ਨੂੰ ਮਨਾਇਆ Read More

  10. Indian's Income: ਤੇਜ਼ੀ ਨਾਲ ਵਧ ਰਹੀ ਭਾਰਤੀਆਂ ਦੀ ਕਮਾਈ, 10 ਕਰੋੜ ਲੋਕਾਂ ਦੀ ਸਾਲਾਨਾ ਇਨਕਮ ਹੋਵੇਗੀ 8-8 ਲੱਖ ਦੇ ਪਾਰ

    India's Affluent Class: ਭਾਰਤੀ ਅਰਥਵਿਵਸਥਾ ਦੇ ਤੇਜ਼ੀ ਨਾਲ ਵਿਕਾਸ ਦੇ ਨਾਲ ਭਾਰਤੀਆਂ ਦੀ ਆਮਦਨ ਵੀ ਵਧ ਰਹੀ ਹੈ। ਗੋਲਡਮੈਨ ਸਾਕਸ ਨੇ ਹੁਣ ਇਸ ਬਾਰੇ ਇੱਕ ਰਿਪੋਰਟ ਵਿੱਚ ਦਿਲਚਸਪ ਅੰਦਾਜ਼ੇ ਲਾਏ ਹਨ... Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ 'AAP' ਦੀ ਵੱਡੀ ਜਿੱਤ! ਜਾਣੋ ਕਿੱਥੇ ਮਿਲੀਆਂ ਕਿੰਨੀਆਂ ਸੀਟਾਂ?
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
ਲੁਧਿਆਣਾ 'ਚ ਜਿੱਤ ਦਾ ਜਸ਼ਨ ਖੂਨੀ ਝੜਪ 'ਚ ਬਦਲਿਆ, AAP ਅਤੇ ਕਾਂਗਰਸ ਵਿਚਾਲੇ ਹੋਈ ਗੋਲੀਬਾਰੀ; 4 ਤੋਂ ਵੱਧ ਜ਼ਖ਼ਮੀ
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
KGF 2 ਦੇ ਨਿਰਦੇਸ਼ਕ 'ਤੇ ਟੁੱਟਿਆ ਦੁੱਖਾਂ ਦਾ ਪਹਾੜ, 4 ਸਾਲਾਂ ਪੁੱਤਰ ਦੀ ਲਿਫਟ ਹਾਦਸੇ 'ਚ ਮੌਤ; ਇੰਝ ਵਾਪਰਿਆ ਦਰਦਨਾਕ ਹਾਦਸਾ...
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
ਵਿਦੇਸ਼ ਤੋਂ ਆਈ ਖ਼ਬਰ ਨੇ ਮਚਾਇਆ ਚੀਕ-ਚੀਹਾੜਾ, 3 ਪੰਜਾਬੀਆਂ ਦੀ ਹੋਈ ਮੌਤ
School Holiday: ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
ਸੂਬੇ 'ਚ ਸਰਕਾਰੀ ਅਤੇ ਨਿੱਜੀ ਸਕੂਲਾਂ ਨੂੰ ਰਹਿਣਗੀਆਂ 12 ਦਿਨਾਂ ਦੀਆਂ ਛੁੱਟੀਆਂ, 20 ਦਸੰਬਰ ਤੋਂ ਸਕੂਲ ਬੰਦ...
Neha Kakkar: ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਮਸ਼ਹੂਰ ਗਾਇਕਾ ਨੇਹਾ ਕੱਕੜ ਨੇ ਪਾਰ ਕੀਤੀਆਂ ਹੱਦਾਂ, ਨਵੇਂ ਗਾਣੇ 'ਚ ਡਾਂਸ ਸਟੈਪਸ ਵੇਖ ਭੜਕੇ ਲੋਕ; ਬੋਲੇ ਅਸ਼@ਲੀਲ...
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਪੰਜਾਬ 'ਚ ਕਿਸਾਨਾਂ ਦਾ DC ਦਫਤਰਾਂ ਅੱਗੇ ਧਰਨਾ, ਬਿਜਲੀ ਸੰਸ਼ੋਧਨ ਰੱਦ ਕਰਨ ਦੀ ਮੰਗ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
ਅੰਮ੍ਰਿਤਪਾਲ ਸਿੰਘ ਨੂੰ ਲੱਗਿਆ ਵੱਡਾ ਝਟਕਾ, ਪਟੀਸ਼ਨ 'ਤੇ ਸੁਣਾਇਆ ਆਹ ਫੈਸਲਾ
Embed widget