ਪੜਚੋਲ ਕਰੋ

ABP Sanjha Top 10, 13 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 13 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 13 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Haryana News: ਸੀਐਮ ਦੇ ਅਹੁਦੇ ਤੋਂ ਹਟਾਉਣ ਮਗਰੋਂ ਖੱਟਰ ਨੇ ਵਿਧਾਇਕ ਦਾ ਅਹੁਦਾ ਵੀ ਛੱਡਿਆ, ਸੌਂਪਿਆ ਅਸਤੀਫਾ

    Haryana News: ਹਰਿਆਣਾ ਦਾ ਸਿਆਸਤ ਵਿੱਚ ਨਿੱਤ ਨਵੇਂ ਧਮਾਕੇ ਹੋ ਰਹੇ ਹਨ। ਮੁੱਖ ਮੰਤਰੀ ਦੇ ਆਹੁਦੇ ਤੋਂ ਹਟਾਉਣ ਮਗਰੋਂ ਮਨੋਹਰ ਲਾਲ ਖੱਟਰ ਨੇ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਹੁਣ ਮੁੱਖ ਮੰਤਰੀ... Read More

  4. US Presidential Election 2024: ਮੁੜ ਆਹਮਣੇ-ਸਾਹਮਣੇ ਹੋਣਗੇ ਬਾਈਡੇਨ-ਡੋਨਾਲਡ ਟਰੰਪ, ਪ੍ਰਾਇਮਰੀ ਚੋਣਾਂ ‘ਚ ਦੋਹਾਂ ਨੇ ਪੱਕੀ ਕੀਤੀ ਦਾਅਵੇਦਾਰੀ!

    US Presidential Election 2024: ਅਮਰੀਕਾ ਦੇ ਮੌਜੂਦਾ ਰਾਸ਼ਟਰਪਤੀ ਜੋ ਬਾਈਡੇਨ ਨੇ ਵਾਸ਼ਿੰਗਟਨ ਵਿੱਚ ਡੈਮੋਕਰੇਟਿਕ ਪ੍ਰਾਇਮਰੀ ਚੋਣ ਜਿੱਤ ਲਈ ਹੈ, ਜਦੋਂ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਰਿਪਬਲਿਕਨ ਪ੍ਰਾਇਮਰੀ ਚੋਣ ਜਿੱਤ ਲਈ ਹੈ। Read More

  5. Lok Sabha Elections 2024: ਬਾਲੀਵੁੱਡ 'ਤੇ ਚੜ੍ਹਨ ਲੱਗਿਆ ਲੋਕ ਸਭਾ ਚੋਣਾਂ ਦਾ ਬੁਖਾਰ! ਹਿੰਦੀ ਫਿਲਮ ਇੰਡਸਟਰੀ ਦੇ ਕਈ ਕਲਾਕਾਰ ਚੋਣ ਲੜਨ ਦੀ ਤਿਆਰੀ 'ਚ?

    ਭਾਰਤ ਵਿੱਚ ਲੋਕ ਸਭਾ ਚੋਣਾਂ ਦਾ ਸੇਕ ਬਾਲੀਵੁੱਡ ਤੱਕ ਵੀ ਪਹੁੰਚ ਗਿਆ ਹੈ। ਬਾਲੀਵੁੱਡ 'ਤੇ ਚੋਣ ਮਾਹੌਲ ਦਾ ਅਸਰ ਸਾਫ ਦੇਖਿਆ ਜਾ ਸਕਦਾ ਹੈ। ਪਰ ਰਾਜਨੀਤੀ ਨਾਲ ਬਾਲੀਵੁੱਡ ਦਾ ਰਿਸ਼ਤਾ ਬਹੁਤ ਡੂੰਘਾ ਅਤੇ ਪੁਰਾਣਾ ਹੈ। Read More

  6. Babbu Maan: ਦਿਲਜੀਤ ਦੋਸਾਂਝ ਤੋਂ ਪਹਿਲਾਂ ਬੱਬੂ ਮਾਨ ਨੇ ਬਣਨਾ ਸੀ 'ਚਮਕੀਲਾ'? ਗਾਇਕ ਨੇ ਇਸ ਵਜ੍ਹਾ ਕਰਕੇ ਠੁਕਰਾਈ ਸੀ ਫਿਲਮ, ਦੇਖੋ ਵੀਡੀਓ

    Amar Singh Chamkila: ਪੰਜਾਬੀ ਗਾਇਕ ਬੱਬੂ ਮਾਨ ਦਾ ਕਹਿਣਾ ਹੈ ਕਿ 'ਜੋੜੀ' ਫਿਲਮ ਪਹਿਲਾਂ ਉਨ੍ਹਾਂ ਨੂੰ ਆਫਰ ਹੋਈ ਸੀ। ਉਨ੍ਹਾਂ ਨੇ ਅਮਰ ਸਿੰਘ ਚਮਕੀਲਾ ਬਣਨਾ ਸੀ, ਸਭ ਕੁੱਝ ਤਿਆਰ ਸੀ, ਸਕ੍ਰਿਪਟ ਵੀ ਲਿਖੀ ਜਾ ਚੁੱਕੀ ਸੀ। Read More

  7. IPL 2024: ਆਈਪੀਐਲ ਤੋਂ ਠੀਕ ਪਹਿਲਾਂ ਦਿੱਲੀ ਨੂੰ ਝਟਕਾ, ਹੈਰੀ ਬਰੂਕ ਨੇ ਖੇਡਣ ਤੋਂ ਕਰ ਦਿੱਤਾ ਮਨਾਂ, ਜਾਣੋ ਕੀ ਹੈ ਇਸ ਦੀ ਵਜ੍ਹਾ

    Harry Brook Delhi Capitals: ਦਿੱਲੀ ਕੈਪੀਟਲਜ਼ ਇੱਕ ਨਵੇਂ ਖਿਡਾਰੀ ਦੀ ਤਲਾਸ਼ ਕਰ ਰਹੀ ਹੈ। ਰਿਪੋਰਟ ਮੁਤਾਬਕ ਹੈਰੀ ਬਰੂਕ ਨੇ IPL 2024 'ਚ ਖੇਡਣ ਤੋਂ ਇਨਕਾਰ ਕਰ ਦਿੱਤਾ ਹੈ। Read More

  8. IPL 2024: MS ਧੋਨੀ ਦੀ ਰਿਟਾਇਰਮੈਂਟ ਤੋਂ ਬਾਅਦ ਕੌਣ ਸੰਭਾਲੇਗਾ ਚੇਨਈ ਸੁਪਰਕਿੰਗਜ਼ ਦੀ ਕਮਾਨ? CSK ਦੇ CEO ਨੇ ਕੀਤਾ ਖੁਲਾਸਾ

    MS Dhoni: CSK ਦੇ ਸੀਈਓ ਕਾਸ਼ੀ ਵਿਸ਼ਵਨਾਥਨ ਨੇ ਹਾਲ ਹੀ ਵਿੱਚ ਦੱਸਿਆ ਕਿ ਐਮਐਸ ਧੋਨੀ ਤੋਂ ਬਾਅਦ ਟੀਮ ਦਾ ਕਪਤਾਨ ਕੌਣ ਹੋ ਸਕਦਾ ਹੈ। ਜਾਣੋ ਉਸ ਨੇ ਕੀ ਕਿਹਾ ਹੈ। Read More

  9. Free Gifts: ਹੁਣ ਡਾਕਟਰਾਂ ਨੂੰ ਫਾਰਮਾਸਿਊਟੀਕਲ ਕੰਪਨੀਆਂ ਤੋਂ ਨਹੀਂ ਮਿਲਣਗੇ ਫ੍ਰੀ ਵਾਲੇ ਗਿਫਟ, ਜਾਣੋ ਕੀ ਏ ਵਜ੍ਹਾ

    pharmaceutical companies: ਫਾਰਮਾਸਿਊਟੀਕਲ ਕੰਪਨੀਆਂ ਹੁਣ ਡਾਕਟਰਾਂ ਨੂੰ ਕਿਸੇ ਵੀ ਤਰ੍ਹਾਂ ਦੇ ਤੋਹਫੇ ਅਤੇ ਮੁਫਤ ਸੈਂਪਲ ਨਹੀਂ ਦੇ ਸਕਣਗੀਆਂ। ਇਸ ਸਬੰਧ ਵਿਚ ਫਾਰਮਾਸਿਊਟੀਕਲ ਵਿਭਾਗ ਨੇ ਮੰਗਲਵਾਰ ਨੂੰ ਇਕ ਨਵਾਂ ਕੋਡ ਨੋਟੀਫਾਈ ਕੀਤਾ। Read More

  10. ਹੁਣ ਫਾਸਟੈਗ ਕਿੱਥੋਂ ਖਰੀਦਣਾ ਹੈ Fastag? NHAI ਨੇ ਜਾਰੀ ਕੀਤੀ ਨਵੀਂ Guideline

    NHAI : ਇਸ ਤੋਂ ਬਾਅਦ ਕਮਿਸ਼ਨ ਨੇ ਫਾਸਟੈਗ ਪ੍ਰਦਾਨ ਕਰਨ ਵਾਲੇ ਬੈਂਕਾਂ ਦੀ ਨਵੀਂ ਸੂਚੀ ਵੀ ਜਾਰੀ ਕੀਤੀ ਹੈ। ਕਮਿਸ਼ਨ ਨੇ ਇਹ ਫੈਸਲਾ ਭਾਰਤੀ ਰਿਜ਼ਰਵ ਬੈਂਕ ਦੁਆਰਾ ਪੇਟੀਐਮ ਪੇਮੈਂਟ ਬੈਂਕ 'ਤੇ ਲਗਾਈ ਗਈ ਪਾਬੰਦੀ ਤੋਂ ਬਾਅਦ ਲਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget