ਪੜਚੋਲ ਕਰੋ

ABP Sanjha Top 10, 13 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 13 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 13 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 13 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 13 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Pollution: ਇੰਨਾ ਖ਼ਤਰਨਾਕ ਕਿਉਂ ਹੈ ਪਟਾਕਿਆਂ ਦਾ ਪ੍ਰਦੂਸ਼ਣ ?ਸਾਹ ਲੈਣ ਸਾਰ ਹੀ ਸਰੀਰ ਚ ਚਲੇ ਜਾਂਦੇ ਨੇ ਖ਼ਤਰਨਾਕ ਕੈਮੀਕਲ

    Delhi Pollution: ਦੀਵਾਲੀ ਦੀ ਰਾਤ ਦਿੱਲੀ ਅਤੇ ਐਨਸੀਆਰ ਵਿੱਚ ਚੱਲੀ ਆਤਿਸ਼ਬਾਜ਼ੀ ਨੇ ਹਰ ਪਾਸੇ ਧੂੰਏਂ ਦੀ ਚਾਦਰ ਛੱਡ ਦਿੱਤੀ। ਨਤੀਜਾ ਇਹ ਹੋਇਆ ਕਿ AQI 900 ਨੂੰ ਪਾਰ ਕਰ ਗਿਆ। Read More

  4. ਜੈਸ਼ ਦੇ ਅੱਤਵਾਦੀ ਤੇ ਮਸੂਦ ਅਜ਼ਹਰ ਦੇ ਕਰੀਬੀ ਦੋਸਤ ਮੌਲਾਨਾ ਰਹੀਮ ਉੱਲਾ ਤਾਰਿਕ ਦੀ ਕਰਾਚੀ 'ਚ ਗੋਲੀ ਮਾਰ ਕੇ ਹੱਤਿਆ, ਅਣਪਛਾਤਿਆਂ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

    ਜੈਸ਼-ਏ-ਮੁਹੰਮਦ ਦੇ ਅੱਤਵਾਦੀ (Jaish-e-Mohammad terrorist) ਅਤੇ ਮੌਲਾਨਾ ਮਸੂਦ ਅਜ਼ਹਰ (Maulana Masood Azhar) ਦੇ ਕਰੀਬੀ ਦੋਸਤ ਮੌਲਾਨਾ ਰਹੀਮ ਉੱਲਾ ਤਾਰਿਕ (Maulana Raheem Ullah Tariq) ਦੀ ਕਰਾਚੀ ਦੇ ਔਰੰਗੀ ਕਸਬੇ ਇਲਾਕੇ ਵਿੱਚ... Read More

  5. Anushka Sharma: ਦੀਵਾਲੀ ਪਾਰਟੀ ਤੋਂ ਅਨੁਸ਼ਕਾ ਸ਼ਰਮਾ ਦਾ ਇੱਕ ਹੋਰ ਵੀਡੀਓ ਵਾਇਰਲ, ਚੁੰਨੀ ਨਾਲ ਬੇਬੀ ਬੰਪ ਨੂੰ ਲੁਕਾਉਂਦੀ ਆਈ ਨਜ਼ਰ

    Anushka Sharma Baby Bump Video: ਅਨੁਸ਼ਕਾ ਸ਼ਰਮਾ ਦਾ ਇੱਕ ਵੀਡੀਓ ਇਨ੍ਹੀਂ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਆਪਣਾ ਬੇਬੀ ਬੰਪ ਲੁਕਾਉਂਦੀ ਨਜ਼ਰ ਆ ਰਹੀ ਹੈ। Read More

  6. Karan Aujla: ਕਰਨ ਔਜਲਾ ਦੀ ਵਿਆਹ ਤੋਂ ਬਾਅਦ ਪਹਿਲੀ ਦੀਵਾਲੀ, ਗਾਇਕ ਨੇ ਬੇਹੱਦ ਸਾਦੇ ਢੰਗ ਨਾਲ ਮਨਾਈ, ਗਰੀਬਾਂ ਨੂੰ ਵੰਡਿਆ ਖਾਣਾ

    Karan Aujla Pics: ਕਰਨ ਔਜਲਾ ਨੇ ਦੀਵਾਲੀ ਦੁਬਈ 'ਚ ਬੇਹੱਦ ਸਾਦੇ ਢੰਗ ਨਾਲ ਸੈਲੀਬ੍ਰੇਟ ਕੀਤੀ। ਉਸ ਨੇ ਆਮ ਲੋਕਾਂ ਨਾਲ ਇਸ ਖਾਸ ਤਿਓਹਾਰ ਨੂੰ ਮਨਾਇਆ। ਇਸ ਦੌਰਾਨ ਔਜਲਾ ਨਾਲ ਬੀ ਪਰਾਕ ਵੀ ਨਜ਼ਰ ਆਇਆ। Read More

  7. Shubman Gill: ਇਸ ਸਾਲ ਇੰਟਰਨੈਸ਼ਨਲ ਕ੍ਰਿਕੇਟ 'ਚ ਰਿਹਾ ਹੈ ਭਾਰਤੀ ਬੱਲੇਬਾਜ਼ਾਂ ਦਾ ਦਬਦਬਾ, ਅੰਕੜੇ ਕਰ ਰਹੇ ਤਸਦੀਕ

    Team India: ਇਸ ਸਾਲ ਸ਼ੁਭਮਨ ਗਿੱਲ ਨੇ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ। ਹੁਣ ਤੱਕ ਸ਼ੁਭਮਨ ਗਿੱਲ ਨੇ 46 ਪਾਰੀਆਂ 'ਚ 2034 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਇਸ ਸੂਚੀ 'ਚ ਵਿਰਾਟ ਕੋਹਲੀ ਦੂਜੇ ਸਥਾਨ 'ਤੇ ਹਨ। Read More

  8. Virat Kohli: ਕ੍ਰਿਕੇਟ ਆਸਟਰੇਲੀਆ ਨੇ ਵਿਰਾਟ ਕੋਹਲੀ ਨੂੰ ਬਣਾਇਆ ਕਪਤਾਨ, 4 ਭਾਰਤੀਆਂ ਨੂੰ ਮਿਲੀ ਜਗ੍ਹਾ, ਦੇਖੋ ਪੂਰੀ ਟੀਮ

    World Cup 2023: ਕ੍ਰਿਕਟ ਆਸਟ੍ਰੇਲੀਆ ਨੇ ਵਿਸ਼ਵ ਕੱਪ 2023 ਦੀ ਟੀਮ ਲਈ 11 ਖਿਡਾਰੀਆਂ ਦੇ ਨਾਂ ਚੁਣੇ ਹਨ। ਭਾਰਤ ਦੇ 4 ਖਿਡਾਰੀਆਂ ਨੂੰ ਕ੍ਰਿਕਟ ਆਸਟ੍ਰੇਲੀਆ ਦੀ ਵਿਸ਼ਵ ਕੱਪ ਟੀਮ 'ਚ ਜਗ੍ਹਾ ਮਿਲੀ ਹੈ। Read More

  9. Brown Bread vs White Bread: ਨਾਸ਼ਤੇ ਵਿੱਚ ਖਾਂਦੇ ਹੋ ਬਰੈੱਡ...ਤਾਂ ਜਾਣ ਲਓ ਅੰਤੜੀ ਦੇ ਲਈ ਕਿਹੜੀ ਵਾਲੀ ਨੁਕਸਾਨਦਾਇਕ

    Health Tips: ਭੂਰੀ ਅਤੇ ਚਿੱਟੀ ਬਰੈੱਡ ਦੇ ਵਿਚਕਾਰ ਅੰਤੜੀ ਲਈ ਕਿਹੜਾ ਜ਼ਿਆਦਾ ਨੁਕਸਾਨਦੇਹ ਹੈ? ਅੱਜ ਅਸੀਂ ਇਸ ਦੇ ਫਾਇਦੇ ਅਤੇ ਨੁਕਸਾਨ ਦੱਸਾਂਗੇ। Read More

  10. Petrol Diesel Price: ਦੀਵਾਲੀ ਤੋਂ ਬਾਅਦ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇੰਝ ਚੈੱਕ ਕਰੋ ਨਵੇਂ ਰੇਟ

    Petrol-Diesel Price Today : ਅੱਜ ਭਾਵ ਸੋਮਵਾਰ ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਤੇਲ ਕੰਪਨੀਆਂ ਨੇ 13 ਨਵੰਬਰ 2023 ਨੂੰ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਖਰੀ ਬਦਲਾਅ ਮਈ 2022 ਵਿੱਚ ਹੋਇਆ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan
Embed widget