ABP Sanjha Top 10, 13 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 13 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 13 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 13 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਸਪਾਈਸਜੈੱਟ ਜਹਾਜ਼ ਦੀ ਹੈਦਰਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ
ਗੋਆ ਤੋਂ ਆ ਰਹੇ ਸਪਾਈਸਜੈੱਟ ਜਹਾਜ਼ ਨੇ ਬੁੱਧਵਾਰ ਰਾਤ ਨੂੰ ਹੈਦਰਾਬਾਦ ਹਵਾਈ ਅੱਡੇ 'ਤੇ ਐਮਰਜੈਂਸੀ ਲੈਂਡਿੰਗ ਕੀਤੀ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡੀਜੀਸੀਏ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। Read More
ਗਾਂ, ਭੇਡਾਂ ਅਤੇ ਬੱਕਰੀ ਦੇ ਡਕਾਰ 'ਤੇ ਵੀ ਲੱਗੇਗਾ ਟੈਕਸ, ਸਰਕਾਰ ਨੇ ਕਿਹਾ, ਇਸ ਤੋਂ ਮਾਰੂ ਗੈਸਾਂ ਨਿਕਲਦੀਆਂ...
ਨਿਊਜ਼ੀਲੈਂਡ ਖੇਤੀਬਾੜੀ ਟੈਕਸ ਲਗਾਉਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਨ ਜਾ ਰਿਹਾ ਹੈ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੀ ਸਰਕਾਰ ਦਾ ਮੰਨਣਾ ਹੈ ਕਿ ਗਾਵਾਂ, ਭੇਡਾਂ ਅਤੇ ਬੱਕਰੀਆਂ ਦੇ ਡਕਾਰਣ ਨਾਲ ਨਿਕਲਣ ਵਾਲੀਆਂ ਗੈਸਾਂ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ। Read More
Pooja Hegde: ਪੂਜਾ ਹੇਗੜੇ ਨੇ ਸਲਮਾਨ ਖਾਨ ਨਾਲ ਸੈਲੀਬ੍ਰੇਟ ਕੀਤਾ ਜਨਮਦਿਨ, ਫ਼ਿਲਮ ਦੇ ਸੈੱਟ ਦੇ ਕੱਟਿਆ ਕੇਕ
Pooja Hegde Birthday: ਪੂਜਾ ਹੇਗੜੇ ਨੇ ਆਪਣਾ 32ਵਾਂ ਜਨਮਦਿਨ ਸਲਮਾਨ ਖਾਨ ਨਾਲ 'ਕਿਸ ਕਾ ਭਾਈ ਕਿਸੀ ਕੀ ਜਾਨ' ਦੇ ਸੈੱਟ 'ਤੇ ਬਹੁਤ ਧੂਮਧਾਮ ਨਾਲ ਮਨਾਇਆ। Read More
Kiara Advani: ਕਿਆਰਾ ਅਡਵਾਨੀ ਦੀ ਫ਼ੋਟੋ ਲੈ ਰਹੇ ਪੱਤਰਕਾਰ ਨੇ ਬਜ਼ੁਰਗ ਨੂੰ ਮਾਰਿਆ ਧੱਕਾ, ਅਦਾਕਾਰਾ ਨੇ ਖਿਜ ਕੇ ਕਹੀ ਇਹ ਗੱਲ
Kiara Advani Angry On Paparazzi: ਕਿਆਰਾ ਅਡਵਾਨੀ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਉਹ ਪਾਪਰਾਜ਼ੀ (ਪੱਤਰਕਾਰ) 'ਤੇ ਗੁੱਸੇ ਵਿੱਚ ਨਜ਼ਰ ਆ ਰਹੀ ਹੈ। ਅਦਾਕਾਰਾ ਜਲਦ ਹੀ ਫਿਲਮ 'ਸੱਤਿਆਪ੍ਰੇਮ ਕੀ ਕਥਾ' 'ਚ ਨਜ਼ਰ ਆਵੇਗੀ। Read More
36ਵੀਆਂ ਕੌਮੀ ਖੇਡਾਂ ਦੇ ਆਖਰੀ ਦਿਨ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ, ਮੀਤ ਹੇਅਰ ਨੇ ਦਿੱਤੀ ਵਧਾਈ
ਗੁਜਰਾਤ ਵਿਖੇ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ। Read More
ICC T20 World Cup 2022: ਟੀ20 ਵਿਸ਼ਵ ਕੱਪ ਤੋਂ ਬਾਅਦ ਕਿਹੜੇ 3 ਭਾਰਤੀ ਖਿਡਾਰੀ ਲੈ ਸਕਦੇ ਨੇ ਸੰਨਿਆਸ ,ਜਾਣੋ
ਆਗਾਮੀ ਆਈਸੀਸੀ ਟੀ-20 ਵਿਸ਼ਵ ਕੱਪ 2022 ਸ਼ਾਇਦ ਆਖਰੀ ਵਾਰ ਹੋਵੇਗਾ ਜਦੋਂ ਅਸੀਂ ਕੁਝ ਅਨੁਭਵੀ ਕ੍ਰਿਕਟਰਾਂ ਨੂੰ ਆਪਣੀ ਰਾਸ਼ਟਰੀ ਟੀਮ ਲਈ ਖੇਡਦੇ ਦੇਖਾਂਗੇ। Read More
Health Alert : ਜਾਣੋ ਕਿਹੜੇ ਆਟੇ ਦੀ ਰੋਟੀ ਸਿਹਤ ਲਈ ਹੁੰਦੀ ਵਧੇਰੇ ਫਾਇਦੇਮੰਦ, ਕਿਤੇ ਤੁਸੀਂ ਤਾਂ ਨਹੀਂ ਕਰ ਰਹੇ ਇਹ ਗਲਤੀ ?
ਜ਼ਿਆਦਾਤਰ ਲੋਕ ਭਾਰ ਵਧਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਹਨ, ਅਜਿਹੇ 'ਚ ਜ਼ਿਆਦਾਤਰ ਲੋਕ ਭਾਰ ਘਟਾਉਣ ਲਈ ਕਾਰਬੋਹਾਈਡਰੇਟ ਦਾ ਸੇਵਨ ਘੱਟ ਕਰ ਦਿੰਦੇ ਹਨ। ਇਸ ਕਾਰਨ ਜ਼ਿਆਦਾਤਰ ਲੋਕ ਕਣਕ ਦੇ ਆਟੇ ਦੀ ਰੋਟੀ ਖਾਣਾ ਛੱਡ ਦਿੰਦੇ ਹਨ। Read More
Infosys Share Buyback: ਇਨਫੋਸਿਸ ਦਾ ਸ਼ੇਅਰ ਦੇ ਰਿਹੈ 30 ਫ਼ੀਸਦ ਕਮਾਈ ਦਾ ਮੌਕਾ, ਜਾਣੋ ਕਿਵੇਂ
ਇਨਫੋਸਿਸ ਨੇ ਵਿੱਤੀ ਸਾਲ 2022-23 ਦੀ ਦੂਜੀ ਤਿਮਾਹੀ ਦੇ ਨਤੀਜਿਆਂ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਕੰਪਨੀ ਨੇ 6021 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ ਜੋ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 11.1 ਫ਼ੀਸਦੀ ਹੈ। Read More
ABP Sanjha Top 10, 13 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
13 Oct 2022 09:10 PM (IST)
Check Top 10 ABP Sanjha Evening Headlines, 13 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 13 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
13 Oct 2022 09:09 PM (IST)
- - - - - - - - - Advertisement - - - - - - - - -