ਪੜਚੋਲ ਕਰੋ

ABP Sanjha Top 10, 13 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 13 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Punjab News: ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 39.33 ਲੱਖ ਰੁਪਏ ਦਾ ਯੋਗਦਾਨ

    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਛੜੇ ਲੋਕਾਂ ਦੀ ਸਮੇਂ ਸਿਰ ਮਦਦ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਯੋਗਦਾਨ ਦਾ ਇੱਕ-ਇੱਕ ਪੈਸਾ ਲੋੜਵੰਦਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ। Read More

  2. ABP Sanjha Top 10, 13 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 13 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Operation Ajay: ਇਜ਼ਰਾਈਲ ਤੋਂ 212 ਭਾਰਤੀ ਵਾਪਸ ਪਰਤੇ, ਦਿੱਲੀ ਪਹੁੰਚੀ ਅਪਰੇਸ਼ਨ ਅਜੈ ਦੀ ਪਹਿਲੀ ਉਡਾਣ, ਕੇਂਦਰੀ ਮੰਤਰੀ ਨੇ ਪੀਐਮ ਮੋਦੀ ਦਾ ਕੀਤਾ ਧੰਨਵਾਦ

    Israel Hamas War: ਪਿਛਲੇ ਹਫਤੇ ਹਮਾਸ ਨੇ ਇਜ਼ਰਾਈਲ 'ਤੇ ਹਮਲਾ ਕਰਕੇ ਉਥੇ 1200 ਤੋਂ ਵੱਧ ਨਾਗਰਿਕਾਂ ਨੂੰ ਮਾਰ ਦਿੱਤਾ ਸੀ। ਇਸ ਅੱਤਵਾਦੀ ਹਮਲੇ ਦੇ ਜਵਾਬ 'ਚ ਇਜ਼ਰਾਈਲ ਨੇ ਹਮਾਸ ਖਿਲਾਫ਼ ਜੰਗ ਦਾ ਐਲਾਨ ਕਰ ਦਿੱਤਾ ਹੈ। Read More

  4. Israel Hamas War: 60 ਹਮਾਸ ਲੜਾਕਿਆਂ ਨੂੰ ਮਾਰਕੇ ਇਲਜ਼ਰਾਇਲੀ ਫ਼ੌਜ ਨੇ ਛੁ਼ਡਵਾਏ 250 ਬੰਧਕ, ਦੇਖੋ ਵੀਡੀਓ

    Israel Hamas War: ਹਮਾਸ ਨੇ ਕਈ ਇਜ਼ਰਾਈਲੀਆਂ ਨੂੰ ਬੰਧਕ ਬਣਾ ਲਿਆ ਸੀ, ਜਿਨ੍ਹਾਂ ਦੀ ਰਿਹਾਈ ਲਈ ਇਜ਼ਰਾਈਲ ਲਗਾਤਾਰ ਦਬਾਅ ਬਣਾ ਰਿਹਾ ਹੈ। ਅਜਿਹੇ 'ਚ ਇਜ਼ਰਾਇਲੀ ਫੌਜ ਦੀ ਕਾਰਵਾਈ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। Read More

  5. Tanushree Dutta: ਬਾਲੀਵੁੱਡ ਅਦਾਕਾਰਾ ਤਨੁਸ਼੍ਰੀ ਦੱਤਾ ਨੇ ਰਾਖੀ ਸਾਵੰਤ ਖਿਲਾਫ ਦਰਜ ਕਰਵਾਈ FIR, ਬੋਲੀ- 'ਇਸ ਨੇ ਮੈਨੂੰ ਮੈਂਟਲ ਟੌਰਚਰ ਕੀਤਾ, ਹੁਣ...'

    Rakhi Sawant : ਤਨੁਸ਼੍ਰੀ ਦੱਤਾ ਨੇ ਰਾਖੀ ਸਾਵੰਤ ਦੇ ਖਿਲਾਫ ਪੁਲਿਸ ਵਿੱਚ ਐਫਆਈਆਰ ਦਰਜ ਕਰਵਾਈ ਹੈ। ਅਦਾਕਾਰਾ ਨੇ ਕਿਹਾ ਕਿ ਰਾਖੀ ਕਾਰਨ ਉਸ ਦੀ ਇਮੇਜ ਨੂੰ ਕਾਫੀ ਨੁਕਸਾਨ ਹੋਇਆ ਹੈ। ਤਨੁਸ਼੍ਰੀ ਨੇ ਨਾਨਾ ਪਾਟੇਕਰ 'ਤੇ ਵੀ ਨਿਸ਼ਾਨਾ ਸਾਧਿਆ। Read More

  6. Salman Khan: ਸਲਮਾਨ ਖਾਨ ਦੇ ਸ਼ੋਅ 'ਬਿੱਗ ਬੌਸ 17' 'ਚ ਹਿੱਸਾ ਲਵੇਗੀ ਪ੍ਰਿਯੰਕਾ ਚੋਪੜਾ ਦੀ ਭੈਣ, ਸਾਹਮਣੇ ਆਇਆ ਵੱਡਾ ਅਪਡੇਟ

    Mannara Chopra: 'ਬਿੱਗ ਬੌਸ 17' ਤੋਂ ਇੱਕ ਹੋਰ ਮੁਕਾਬਲੇਬਾਜ਼ ਦੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਲੀਵੁੱਡ ਅਭਿਨੇਤਰੀ ਪ੍ਰਿਯੰਕਾ ਚੋਪੜਾ ਦੀ ਚਚੇਰੀ ਭੈਣ ਮਨਾਰਾ ਚੋਪੜਾ ਇਸ ਸ਼ੋਅ 'ਚ ਹਿੱਸਾ ਲੈਣ ਜਾ ਰਹੀ ਹੈ। Read More

  7. Sports: ਪੰਜਾਬ ਸਰਕਾਰ 2300 ਕੋਚ ਖੇਡ ਵਿਭਾਗ ਵਿੱਚ ਕਰਨ ਜਾ ਰਹੀ ਭਰਤੀ, ਮੰਤਰੀ ਮੀਤ ਹੇਅਰ ਨੇ ਕੀਤਾ ਐਲਾਨ 

    Recruit 2300 coaches - Read More

  8. DC Sangrur Jitendra Jorwal: ਡੀਸੀ ਸੰਗਰੂਰ ਜਤਿੰਦਰ ਜੋਰਵਾਲ ਨੇ ਖੁਦ ਵੇਟ ਲਿਫਟਿੰਗ ਮੁਕਾਬਲੇ 'ਚ ਲਿਆ ਹਿੱਸਾ, ਲੜਕੇ-ਲੜਕੀਆਂ ਦਾ ਇੰਝ ਵਧਿਆ ਉਤਸ਼ਾਹ

    DC Sangrur Jitendra Jorwal Participate weight lifting competition: ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਜਤਿੰਦਰ ਜੋਰਵਾਲ ਖੇਡਾ ਵਤਨ ਪੰਜਾਬ ਦੀਆਂ ਤਹਿਤ ਸੁਨਾਮ ਵਿਖੇ ਵੇਟ ਲਿਫਟਿੰਗ ਮੁਕਾਬਲੇ Read More

  9. Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ

    Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More

  10. Petrol Diesel Price: ਕੱਚਾ ਤੇਲ ਹੋਇਆ ਮਹਿੰਗਾ, ਪਰ ਲਖਨਊ ਤੋਂ ਗੁਰੂਗ੍ਰਾਮ ਤੱਕ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਆਪਣੇ ਸ਼ਹਿਰ ਦੇ ਰੇਟ

    Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਦੇ ਬਾਵਜੂਦ ਸ਼ੁੱਕਰਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Advertisement
ABP Premium

ਵੀਡੀਓਜ਼

Farmers Protest| CM Bhagwant Mann ਤੇ ਨਿਕਲ ਰਿਹਾ ਖਨੌਰੀ ਬਾਰਡਰ ਤੇ ਬੈਠੀਆਂ ਕਿਸਾਨ ਬੀਬੀਆਂBhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਕਿਉਂ ਹੋਇਆ ਹਮਲਾ? ਨਰਾਇਣ ਸਿੰਘ ਚੌੜਾ ਦੀ ਪੋਸਟ ਆਈ ਸਾਹਮਣੇ, ਵੱਡੇ ਖੁਲਾਸੇ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Attack on Sukhbir Badal: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਪੁਲਿਸ ਕਮਿਸ਼ਨਰ ਦਾ ਵੱਡਾ ਬਿਆਨ, ਦੱਸੀ ਸਾਰੀ ਹਕੀਕਤ
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Sukhbir Badal Attack News: ਸੁਖਬੀਰ ਬਾਦਲ 'ਤੇ ਫਾਇਰਿੰਗ ਕਰਨ ਵਾਲਾ ਕੌਣ ਹੈ ਨਾਰਾਇਣ ਸਿੰਘ ਚੌੜਾ?
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Attack on Sukhbir Badal: ਪੂਰੀ ਤਿਆਰੀ ਨਾਲ ਆਇਆ ਸੀ ਨਰਾਇਣ ਸਿੰਘ, ਇੰਝ ਬਚੀ ਸੁਖਬੀਰ ਬਾਦਲ ਦੀ ਜਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਅਕਾਲੀ ਦਲ ਨੇ ਮੰਗਿਆ ਭਗਵੰਤ ਮਾਨ ਤੋਂ ਅਸਤੀਫਾ 
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Punjab News: ਪੰਜਾਬ 'ਚ ਨਹੀਂ ਮਿਲੇਗੀ ਸ਼ਰਾ*ਬ! ਜਾਣੋ 3 ਦਿਨਾਂ ਲਈ ਇਹ ਠੇਕੇ ਕਿਉਂ ਰਹਿਣਗੇ ਬੰਦ ?
Donkey Milk Benefits: ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
ਬਾਬਾ ਰਾਮਦੇਵ ਨੇ ਪੀਤਾ ਗਧੀ ਦਾ ਦੁੱਧ, ਬੋਲੇ- ਹੱਡੀਆਂ ਨੂੰ ਮਜ਼ਬੂਤ ਅਤੇ ਖੂਬਸੂਰਤੀ ਨੂੰ ਇੰਝ ਵਧਾਉਂਦਾ
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Sukhbir Badal: ਸੁਖਬੀਰ ਬਾਦਲ 'ਤੇ ਜਾਨਲੇਵਾ ਹਮਲਾ, ਖਾਲਿਸਤਾਨ ਪੱਖੀ ਨਰਾਇਣ ਸਿੰਘ ਨੇ ਗੋਲੀ ਮਾਰਨ ਦੀ ਕੀਤੀ ਕੋਸ਼ਿਸ਼
Embed widget