ਪੜਚੋਲ ਕਰੋ

ABP Sanjha Top 10, 13 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 13 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Gujarat Election: 'ਚਾਣਕਿਆ' ਨੇ ਦੱਸਿਆ ਕਿੰਨੀਆਂ ਸੀਟਾਂ ਜਿੱਤੇਗੀ ਭਾਜਪਾ

    ਅਮਿਤ ਸ਼ਾਹ ਨੇ ਕਿਹਾ ਕਿ ਸੁਪਨੇ ਵੇਚਣ ਵਾਲੇ ਕਦੇ ਵੀ ਗੁਜਰਾਤ ਵਿੱਚ ਜਿੱਤ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਜਾਣਗੇ ਹਨ, ਇੱਥੋਂ ਦੇ ਲੋਕ ਸਿਰਫ਼ ਉਹਦਾ ਸਾਥ ਦਿੰਦੇ ਨੇ ਜੋ ਕੰਮ ਕਰਨ ਵਿੱਚ ਵਿਸ਼ਵਾਸ਼ ਰੱਖਦੇ ਹਨ। Read More

  2. ਕਲਕੱਤਾ ਦੀਆਂ ਸੜਕਾਂ 'ਤੇ ਹਿੰਸਕ ਝੜਪਾ, ਚੱਲੇ ਅੱਥਰੂ ਗੋਲ਼ੇ, ਹਲਾਤ ਬੇਕਾਬੂ

    ਟੀਐੱਮਸੀ ਸਰਕਾਰ ਜਨਤਕ ਬਗ਼ਾਵਤ ਤੋਂ ਡਰੀ ਹੋਈ ਹੈ। ਜੇਕਰ ਉਨ੍ਹਾਂ ਨੇ ਸਾਡੇ ਰੋਸ ਮਾਰਚ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਵੀ ਅਸੀਂ ਵਿਰੋਧ ਪ੍ਰਦਰਸ਼ਨ ਕਰਾਂਗੇ। ਕਿਸੇ ਵੀ ਅਣਸੁਖਾਵੀਂ ਘਟਨਾ ਲਈ ਸੂਬਾ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।" Read More

  3. ਕੋਵਿਡ ਦੀ ਦੂਜੀ ਲਹਿਰ 'ਚ ਸਰਕਾਰ ਦੀ ਭੂਮਿਕਾ 'ਤੇ ਸੰਸਦੀ ਕਮੇਟੀ ਨੇ ਚੁੱਕੇ ਸਵਾਲ, 'ਸਮੇਂ ਸਿਰ ਕਾਰਵਾਈ ਕੀਤੀ ਹੁੰਦੀ ਤਾਂ ਕਈ ਜਾਨਾਂ ਬੱਚ ਸਕਦੀਆਂ ਸੀ'

    ਸਿਹਤ ਮਾਮਲਿਆਂ ਬਾਰੇ ਸਬੰਧਿਤ ਇੱਕ ਸੰਸਦੀ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਕੋਵਿਡ -19 ਮਹਾਂਮਾਰੀ ਦੀ ਦੂਜੀ ਲਹਿਰ ਦੇ ਦੌਰਾਨ ਜੇਕਰ ਇਸ ਤੋਂ ਬਚਾਅ ਨੀਤੀ ਨੂੰ ਸਮੇਂ ਸਿਰ ਲਾਗੂ ਕੀਤਾ ਜਾਂਦਾ ਤਾਂ ਬਹੁਤ ਸਾਰੀਆਂ ਜਾਨਾਂ ਬਚਾਈਆਂ ਜਾ ਸਕਦੀਆਂ ਸੀ। Read More

  4. Asteroid: ਤਾਜ ਮਹਿਲ ਦੇ ਆਕਾਰ ਤੋਂ ਦੁੱਗਣਾ ਐਸਟਰਾਇਡ ਧਰਤੀ ਵੱਲ ਆ ਰਿਹਾ! ਜੇ ਧਰਤੀ ਨਾਲ ਟਕਰਾਇਆ ਤਾਂ ਹੋ ਸਕਦਾ ਭਾਰੀ ਨੁਕਸਾਨ

    ਜੇਕਰ ਤੁਸੀਂ ਪੁਲਾੜ ਨਾਲ ਜੁੜੀਆਂ ਚੀਜ਼ਾਂ 'ਤੇ ਵਿਸ਼ਵਾਸ ਕਰਦੇ ਹੋ, ਤਾਂ ਤੁਹਾਡੇ ਲਈ ਅਹਿਮ ਖਬਰ ਹੈ। ਤਾਜ ਮਹਿਲ ਦੇ ਆਕਾਰ ਤੋਂ ਦੁੱਗਣਾ ਇੱਕ ਵਿਸ਼ਾਲ ਗ੍ਰਹਿ ਧਰਤੀ ਵੱਲ ਆ ਰਿਹਾ ਹੈ। Read More

  5. ਐਮੀ ਵਿਰਕ ਨੇ ਦੇਖੀ ਫ਼ਿਲਮ `ਮੋਹ`, ਕਿਹਾ- ਇਹ ਪੰਜਾਬੀ ਸਿਨੇਮਾ ਦੀ ਬੈਸਟ ਫ਼ਿਲਮ, ਸਰਗੁਣ ਦੇ ਕੰਮ ਦੀ ਕੀਤੀ ਤਾਰੀਫ਼

    Ammy Virk On Moh: ਐਮੀ ਵਿਰਕ ਨੇ ਇੱਕ ਪੋਸਟ ਸ਼ੇਅਰ ਕੀਤੀ, ਜਿਸ ਵਿੱਚ ਉਨ੍ਹਾਂ ਨੇ ਫ਼ਿਲਮ ਦੀ ਟੀਮ ਦੀਆਂ ਰੱਜ ਕੇ ਤਾਰੀਫ਼ਾਂ ਕੀਤੀਆਂ। ਸਰਗੁਣ ਮਹਿਤਾ, ਗੀਤਾਜ਼ ਬਿੰਦਰੱਖੀਆ ਤੇ ਜਗਦੀਪ ਸਿੱਧੂ ਦੀ ਤਸਵੀਰ ਸ਼ੇਅਰ ਕਰਦਿਆਂ ਐਮੀ ਨੇ ਲੰਬੀ ਚੌੜੀ ਪੋਸਟ ਲਿਖੀ Read More

  6. Urvashi Rautela Rishab Pant: ਉਰਵਸ਼ੀ ਰੌਤੇਲਾ ਦੇ ਬਦਲੇ ਤੇਵਰ! ਰਿਸ਼ਭ ਪੰਤ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ

    Urvashi Rautela To Rishabh Pant: ਬਾਲੀਵੁੱਡ ਅਦਾਕਾਰਾ ਉਰਵਸ਼ੀ ਰੌਤੇਲਾ ਆਪਣੀਆਂ ਫਿਲਮਾਂ ਤੋਂ ਜ਼ਿਆਦਾ ਆਪਣੀ ਖੂਬਸੂਰਤੀ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। Read More

  7. SL vs PAK: ਸ਼੍ਰੀਲੰਕਾ ਨੇ ਏਸ਼ੀਆ ਕੱਪ 'ਤੇ ਕੀਤਾ ਕਬਜ਼ਾ, ਜਾਣੋ ਫਾਈਨਲ 'ਚ ਪਾਕਿਸਤਾਨ ਦੀ ਹਾਰ ਦੇ ਵੱਡੇ ਕਾਰਨ

    ਏਸ਼ੀਆ ਕੱਪ 2022 'ਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। Read More

  8. Asia Cup Final: ਅੱਠ ਸਾਲ ਬਾਅਦ ਸ਼੍ਰੀਲੰਕਾ ਨੇ ਜਿੱਤਿਆ ਏਸ਼ੀਆ ਕੱਪ ਦਾ ਖਿਤਾਬ, ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾਇਆ

    ਦੁਬਈ 'ਚ ਖੇਡੇ ਗਏ ਏਸ਼ੀਆ ਕੱਪ 2022 ਦੇ ਫਾਈਨਲ 'ਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਦਿੱਤਾ। ਫਾਈਨਲ ਮੈਚ ਵਿੱਚ ਸ੍ਰੀਲੰਕਾ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ 170 ਦੌੜਾਂ ਬਣਾਈਆਂ।ਜਵਾਬ 'ਚ ਪਾਕਿਸਤਾਨ ਦੀ ਟੀਮ 147 ਦੌੜਾਂ ਹੀ ਬਣਾ ਸਕੀ। Read More

  9. Side Effects of Sleeping Pills : ਜੇਕਰ ਤੁਸੀਂ ਸੌਣ ਲਈ ਨੀਂਦ ਦੀ ਗੋਲੀ ਦਾ ਸੇਵਨ ਕਰਦੇ ਹੋ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਖ਼ਤਰਨਾਕ

    ਜੇਕਰ ਤੁਸੀਂ ਵੀ ਕਿਸੇ ਟੈਨਸ਼ਨ ਜਾਂ ਤਣਾਅ (Stress) ਕਾਰਨ ਨੀਂਦ ਦੀਆਂ ਗੋਲੀਆਂ ਲੈਣ ਦੇ ਆਦੀ ਹੋ ਗਏ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਅਸੀਂ ਤੁਹਾਨੂੰ ਨੀਂਦ ਦੀ ਦਵਾਈ ਲੈਣ ਦੇ ਕੁਝ ਮਾੜੇ ਪ੍ਰਭਾਵਾਂ ਬਾਰੇ ਦੱਸ ਰਹੇ ਹਾਂ। ਇਸ ਦੇ ਨਾਲ ਹੀ ਇਹ ਵੀ ਦੱਸਾਂਗੇ Read More

  10. Stock Market Opening: ਸ਼ੇਅਰ ਬਾਜ਼ਾਰ 'ਚ ਜ਼ਬਰਦਸਤ ਉਛਾਲ, ਨਿਫਟੀ 18,000 ਦੇ ਪਾਰ, ਸੈਂਸੈਕਸ 60400 ਦੇ ਉੱਪਰ ਖੁੱਲ੍ਹਿਆ

    ਘਰੇਲੂ ਸ਼ੇਅਰ ਬਾਜ਼ਾਰ 'ਚ ਅੱਜ ਕਾਰੋਬਾਰ ਦੀ ਸ਼ੁਰੂਆਤ ਮਜ਼ਬੂਤ ​​ਗਤੀ ਨਾਲ ਹੋਈ ਅਤੇ ਬੈਂਕਿੰਗ ਸਟਾਕਾਂ ਦੇ ਮਜ਼ਬੂਤ ​​ਪ੍ਰਦਰਸ਼ਨ ਨਾਲ ਸ਼ੇਅਰ ਬਾਜ਼ਾਰ ਨੂੰ ਸਮਰਥਨ ਮਿਲਿਆ। ਅੱਜ ਨਿਫਟੀ ਪ੍ਰੀ-ਓਪਨਿੰਗ ਵਿੱਚ ਹੀ 18,000 ਨੂੰ ਪਾਰ ਕਰ ਗਿਆ ਸੀ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Advertisement
ABP Premium

ਵੀਡੀਓਜ਼

Farmers  Protest | ਕਿਸਾਨ ਆਗੂ ਡੱਲੇਵਾਲ ਨਾਲ ਜੁੜੀ ਵੱਡੀ ਅਪਡੇਟ! |Abp SanjhaFarmers Protest | Shambhu Border | ਹਰਿਆਣਾ ਦੇ ਗੋਲਿਆਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਕਦਮ! |Abp SanjhaMC Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ! |Partap Bazwa Vs Cm MaanAkali Dal |  'ਦਾਗ਼ੀ ਧੜੇ' ਦੀ ਸਜ਼ਾ ਹੋਈ ਪੂਰੀ, ਅੱਜ ਸੁਧਾਰ ਲਹਿਰ ਭੰਗ ਕਰਕੇ ਮੁੜ ਅਕਾਲੀ ਦਲ 'ਚ ਹੋਣਗੇ ਸ਼ਾਮਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ
ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
Dubai Visa: ਕੈਨੇਡਾ ਤੋਂ ਬਾਅਦ ਦੁਬਈ ਜਾਣ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ! ਰੱਦ ਹੋ ਰਹੇ ਭਾਰਤੀਆਂ ਦੇ ਵੀਜ਼ੇ, ਜਾਣੋ ਨਵੇਂ ਨਿਯਮ
ਕੈਨੇਡਾ ਤੋਂ ਬਾਅਦ ਦੁਬਈ ਜਾਣ ਵਾਲਿਆਂ ਦੀਆਂ ਵਧੀਆਂ ਮੁਸ਼ਕਿਲਾਂ! ਰੱਦ ਹੋ ਰਹੇ ਭਾਰਤੀਆਂ ਦੇ ਵੀਜ਼ੇ, ਜਾਣੋ ਨਵੇਂ ਨਿਯਮ
Embed widget