ABP Sanjha Top 10, 14 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 14 April 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 14 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 14 April 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 14 April 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 14 April 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Iran Attack On Israel: ਇਜ਼ਰਾਈਲ 'ਤੇ ਈਰਾਨ ਦੇ ਹਮਲਿਆਂ ਤੋਂ ਬਾਅਦ ਬੋਲਿਆ ਭਾਰਤ, ਜਾਣੋ ਕੀ ਕਿਹਾ ?
India Reaction On Iran Attack: ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੀ ਦੁਸ਼ਮਣੀ ਦਾ ਨਤੀਜਾ ਇਹ ਹੋਇਆ ਕਿ ਬੀਤੀ ਰਾਤ ਈਰਾਨ ਨੇ ਇਜ਼ਰਾਈਲ 'ਤੇ ਹਮਲਾ ਕੀਤਾ, ਜਿਸ 'ਚ 100 ਤੋਂ ਜ਼ਿਆਦਾ ਮਿਜ਼ਾਈਲਾਂ ਦਾਗੀਆਂ ਗਈਆਂ। Read More
ਕੀ ਹੈ ਇਜ਼ਰਾਈਲ ਦਾ ਏਅਰ ਡਿਫੈਂਸ ਸਿਸਟਮ , ਜਿਸ ਦੇ ਸਾਹਮਣੇ ਈਰਾਨ ਦੀਆਂ ਸੈਂਕੜੇ ਮਿਜ਼ਾਈਲਾਂ ਅਤੇ ਡਰੋਨ ਹੋਏ ਫੇਲ੍ਹ ?
ਦਰਅਸਲ ਇਜ਼ਰਾਈਲ ਦਾ ਸੁਰੱਖਿਆ ਸਿਸਟਮ ਇੰਨਾ ਚੌਕਸ ਹੈ ਕਿ ਕਈ ਮਿਜ਼ਾਈਲਾਂ ਅਤੇ ਡਰੋਨ ਵੀ ਇਜ਼ਰਾਈਲ ਦੇ ਅਸਮਾਨ ਤੱਕ ਨਹੀਂ ਪਹੁੰਚ ਸਕੇ। ਇਜ਼ਰਾਈਲ ਦੇ 'ਏਰੋ ਏਰੀਅਲ ਡਿਫੈਂਸ ਸਿਸਟਮ' ਮਿਜ਼ਾਈਲਾਂ ਨੂੰ ਨਸ਼ਟ ਕਰ ਦਿੱਤਾ ਗਿਆ। Read More
Chamkila: ਪੰਜਾਬੀ ਗਾਇਕ ਚਮਕੀਲਾ ਨੇ ਠੁਕਰਾ ਦਿੱਤੀ ਸੀ ਸ਼੍ਰੀਦੇਵੀ ਨਾਲ ਫਿਲਮ, ਕਿਹਾ- 'ਮੇਰਾ 10 ਲੱਖ ਦਾ ਨੁਕਸਾਨ ਹੋ ਜਾਵੇਗਾ'
Amar Singh Chamkila: ਚਮਕੀਲਾ ਦਾ 1988 'ਚ ਸਿਰਫ 27 ਸਾਲ ਦੀ ਉਮਰ 'ਚ ਕਤਲ ਕਰ ਦਿੱਤਾ ਗਿਆ ਸੀ, ਜਿਸ ਦਾ ਭੇਤ ਅੱਜ ਤੱਕ ਨਹੀਂ ਸੁਲਝਿਆ ਹੈ। Read More
Baani Sandhu: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਕੀਤੀ ਚੋਰੀ, ਸੋਸ਼ਲ ਮੀਡੀਆ 'ਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮੰਗੀ ਮੁਆਫੀ
Baani Sandhu Video: ਪੰਜਾਬੀ ਗਾਇਕਾ ਬਾਣੀ ਸੰਧੂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸ਼ੇਅਰ ਕਰ ਮੁਆਫੀ ਵੀ ਮੰਗੀ ਹੈ। ਉਸ ਦੇ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਆਪਣੇ ਗੁਆਂਢੀਆਂ ਦੇ ਘਰ ਦੁਪਹਿਰ ਵੇਲੇ ਗਈ ਅਤੇ ਚੋਰੀ ਚੁਪਕੇ... Read More
T20 World Cup 2024: ਵਿਸ਼ਵ ਕੱਪ 'ਚ ਕੌਣ ਹੋਵੇਗਾ ਰੋਹਿਤ ਦਾ ਜੋੜੀਦਾਰ ? ਮੁਸ਼ਕਲ 'ਚ ਆਏ ਚੋਣਕਾਰ
T20 World Cup 2024: T20 ਵਿਸ਼ਵ ਕੱਪ IPL 2024 ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗਾ। ਟੀਮ 'ਚ ਰੋਹਿਤ ਸ਼ਰਮਾ ਦੀ ਜਗ੍ਹਾ ਪੱਕੀ ਹੈ, ਪਰ ਇਹ ਅਜੇ ਵੀ ਵੱਡਾ ਸਵਾਲ ਹੈ ਕਿ ਉਸ ਦਾ ਓਪਨਿੰਗ ਸਾਥੀ ਕੌਣ ਹੋਵੇਗਾ। Read More
ਜੇ ਅੱਜ ਦੌੜਾਂ ਨਾ ਬਣਾਈਆਂ ਤਾਂ ਇਸ ਖਿਡਾਰੀ ਦਾ IPL 2024 'ਚ ਹੋ ਸਕਦਾ ਆਖ਼ਰੀ ਮੈਚ, ਜਾਣ ਕਿਸ ਨੇ ਦਿੱਤੀ ਚਿਤਾਵਨੀ
IPL 2024 ਦਾ ਸਫ਼ਰ ਲਖਨਊ ਸੁਪਰ ਜਾਇੰਟਸ ਲਈ ਹੁਣ ਤੱਕ ਚੰਗਾ ਰਿਹਾ ਹੈ। ਟੀਮ ਚਾਰ ਵਿੱਚੋਂ ਤਿੰਨ ਮੈਚ ਜਿੱਤ ਕੇ ਅੰਕ ਸੂਚੀ ਵਿੱਚ ਤੀਜੇ ਸਥਾਨ ’ਤੇ ਹੈ। ਜੇਕਰ ਅੱਜ LSG ਦਿੱਲੀ ਨੂੰ ਹਰਾਉਣ 'ਚ ਕਾਮਯਾਬ ਹੁੰਦੀ ਹੈ ਤਾਂ ਉਹ ਨੰਬਰ-1 ਵੀ ਬਣ ਸਕਦੀ ਹੈ। Read More
Summer Tips: ਮੱਛਰਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ, ਤਾਂ ਪੋਚਾ ਲਗਾਉਣ ਵਾਲੇ ਪਾਣੀ 'ਚ ਮਿਲਾਓ ਇਨ੍ਹਾਂ ਚੀਜ਼ਾਂ ਨੂੰ, ਮਿਲੇਗਾ ਫਾਇਦਾ
Home Remedies:ਗਰਮੀਆਂ ਦੇ ਮੌਸਮ ਵਿੱਚ ਮੱਛਰਾਂ ਦੀ ਸਮੱਸਿਆ ਕਾਫੀ ਵੱਧ ਜਾਂਦੀ ਹੈ। ਇਹ ਸਮੱਸਿਆ ਮੁੱਖ ਤੌਰ 'ਤੇ ਸਵੇਰੇ ਅਤੇ ਸ਼ਾਮ ਨੂੰ ਦੇਖਣ ਨੂੰ ਮਿਲਦੀ ਹੈ। ਮੱਛਰਾਂ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ Read More
Gold Price: ਸੋਨੇ ਨੇ ਤੋੜੇ ਰਿਕਾਰਡ 73300 ਰੁਪਏ ਦੇ ਪਾਰ, ਮਹਿੰਗਾ ਹੋਣ ਕਾਰਨ ਗਹਿਣਿਆਂ ਦੀ ਘਟੀ ਡਿਮਾਂਡ।
ਸੋਨੇ ਦੀ ਕੀਮਤ: ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ ਜਾਰੀ ਹੈ ਜਦੋਂ ਕਿ ਕੀਮਤਾਂ ਵਿੱਚ ਰਿਕਾਰਡ ਵਾਧੇ ਨੇ ਗਹਿਣਿਆਂ ਦੀ ਰਿਟੇਲ ਮੰਗ ਨੂੰ ਘਟਾ ਦਿੱਤਾ ਹੈ। Read More