ਪੜਚੋਲ ਕਰੋ

ABP Sanjha Top 10, 14 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 14 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Independence Day Gift: ਸਰਕਾਰ ਨੇ ਲੋਕਾਂ ਨੂੰ ਦਿੱਤਾ ਆਜ਼ਾਦੀ ਦਾ ਤੋਹਫਾ, 15 ਅਗਸਤ ਤੋਂ 50 ਰੁਪਏ ਕਿਲੋ ਵਿਕਣਗੇ ਟਮਾਟਰ

    Tomato Price: ਥੋਕ ਬਾਜ਼ਾਰ ਵਿੱਚ ਟਮਾਟਰ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ, ਜਿਸ ਤੋਂ ਬਾਅਦ ਸਰਕਾਰ ਨੇ 50 ਰੁਪਏ ਪ੍ਰਤੀ ਕਿਲੋ ਟਮਾਟਰ ਵੇਚਣ ਦਾ ਫੈਸਲਾ ਕੀਤਾ ਹੈ। Read More

  2. Viral News: ਮਸਾਲਿਆਂ ਦਾ ਰਾਜਾ ਹੈ ਭਾਰਤ ਦਾ ਇਹ ਸ਼ਹਿਰ, ਬ੍ਰਿਟਿਸ਼ ਤੇ ਮੁਗ਼ਲ ਰਾਜੇ ਵੀ ਰਹੇ ਨੇ ਇਨ੍ਹਾਂ ਦੇ ਦੀਵਾਨੇ

    Viral News Today: ਭਾਰਤੀ ਖਾਣੇ ਦੀ ਗੱਲ ਕੁਝ ਹੋਰ ਹੈ ਕਿਉਂਕਿ ਇਸ ਵਿੱਚ ਕਈ ਤਰ੍ਹਾਂ ਦੇ ਮਸਾਲੇ ਪਾਏ ਜਾਂਦੇ ਹਨ, ਇਸੇ ਲਈ ਵਿਦੇਸ਼ਾਂ ਵਿੱਚ ਭਾਰਤੀ ਮਸਾਲੇ ਖਾਧੇ ਜਾਂਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਭਾਰਤ ਦੇ ਕਿਸ ਰਾਜ ਨੂੰ ਮਸਾਲਿਆਂ ਦਾ ਰਾਜਾ ਕਿਹਾ ਜਾਂਦਾ ਹੈ। Read More

  3. President Droupadi Murmu: ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ ਦਾ ਸੰਬੋਧਨ, ਕਿਹਾ - ਭਾਰਤ ਬਣੇਗਾ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ

    President Droupadi Murmu: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਦੇਸ਼ ਨੂੰ ਸੰਬੋਧਿਤ ਕੀਤਾ ਹੈ। Read More

  4. Pakistan: ਸੈਨੇਟਰ ਅਨਵਾਰ-ਉਲ-ਹੱਕ ਕੱਕੜ ਨੇ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ

    Anwarul Haq Kakar Oath: ਪਾਕਿਸਤਾਨ ਦੇ ਨਵੇਂ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕੱਕੜ ਅੱਜ ਯਾਨੀ ਸੋਮਵਾਰ ਨੂੰ ਸਹੁੰ ਚੁੱਕੀ ਹੈ। ਏਆਰਵਾਈ ਨਿਊਜ਼ ਨੇ ਆਪਣੀ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਹੈ। Read More

  5. Punjabi Singer: ਗਾਇਕ ਸਿੰਗਾ ਦੀਆਂ ਵਧੀਆਂ ਮੁਸ਼ਕਲਾਂ, ਵਿਵਾਦਤ ਗੀਤ ਨੂੰ ਲੈਕੇ ਹੁਣ ਅਜਨਾਲੇ 'ਚ ਦਰਜ ਹੋਇਆ ਮਾਮਲਾ

    Punjabi Singer Singga: ਦੱਸ ਦਈਏ ਕਿ ਸਿੰਗਾ ਨੇ ਆਪਣੇ ਗਾਣੇ 'ਚ ਈਸਾਈ ਭਾਈਚਾਰੇ ਦੀ ਅਤੇ ਪਵਿੱਤਰ ਸ਼ਾਸਤਰ ਬਾਈਬਲ ਦੀ ਬੇਅਦਬੀ ਕੀਤੀ ਹੈ। ਇਸ ਤੋਂ ਬਾਅਦ ਹੀ ਈਸਾਈ ਭਾਈਚਾਰੇ ਦੇ ਲੋਕਾਂ 'ਚ ਭਾਰੀ ਰੋਸ ਹੈ। Read More

  6. Sidhu Moose Wala: ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਦੀ ਸਿਹਤ ਵਿਗੜੀ, ਮਾਨਸਾ ਦੇ ਨਿੱਜੀ ਹਸਪਤਾਲ 'ਚ ਦਾਖਲ

    Charan Kaur: ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਡਾਕਟਰ ਚਰਨ ਕੌਰ ਦਾ ਇਲਾਜ ਕਰ ਰਹੇ ਹਨ। ਇਸ ਦੇ ਨਾਲ ਨਾਲ ਬਲਕੌਰ ਸਿੰਘ ਨੇ ਇਹ ਵੀ ਦੱਸਿਆ ਕਿ ਬੀਮਾਰ ਹੋਣ ਕਾਰਨ ਉਹ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਾਲ ਗੱਲਬਾਤ ਵੀ ਨਹੀਂ ਕਰ ਸਕੀ... Read More

  7. India Vs West Indies : ਟੀਮ ਇੰਡੀਆ 5 ਟੀ-20 ਮੈਚਾਂ ਦੀ ਸੀਰੀਜ਼ 'ਚ 3-2 ਨਾਲ ਹਾਰੀ, ਕੀ ਰਿਹਾ ਮੈਚ ਦਾ ਪੂਰਾ ਹਾਲ?

    cricket match ਟੀਮ ਇੰਡੀਆ 5 ਟੀ-20 ਮੈਚਾਂ ਦੀ ਸੀਰੀਜ਼ 'ਚ 3-2 ਨਾਲ ਹਾਰ ਗਈ ਹੈ। ਵੈਸਟਇੰਡੀਜ਼ ਨੇ ਪਿਛਲੇ ਮੈਚ ਵਿੱਚ ਭਾਰਤੀ ਟੀਮ ਨੂੰ 8 ਵਿਕਟਾਂ ਨਾਲ ਹਰਾਇਆ.... Read More

  8. Sagar Dhankhar Murder: ਓਲੰਪਿਕ ਮੈਡਲਿਸਟ ਸੁਸ਼ੀਲ ਕੁਮਾਰ ਨੇ ਕੀਤਾ ਆਤਮ ਸਮਰਪਣ, ਜੂਨੀਅਰ ਪਹਿਲਵਾਨ ਦੀ ਹੱਤਿਆ ਮਾਮਲੇ 'ਚ ਹੈ ਮੁੱਖ ਦੋਸ਼ੀ

    Sagar Dhankhar Murder : ਜੂਨੀਅਰ ਪਹਿਲਵਾਨ ਸਾਗਰ ਧਨਖੜ ਦੀ ਸਾਲ 2021 ਵਿੱਚ ਦਿੱਲੀ ਦੇ ਛਤਰਸਾਲ ਸਟੇਡੀਅਮ ਦੀ ਪਾਰਕਿੰਗ ਵਿੱਚ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ ਸੀ। Read More

  9. Amla Benefiits: ਕਿੰਨਾ ਫਾਇਦੇਮੰਦ ਸਿਹਤ ਲਈ ਆਂਵਲਾ, ਕੀ ਤੁਸੀਂ ਕਰਦੇ ਹੋ ਹਰ ਰੋਜ਼ ਸੇਵਨ?

    health tips ਆਂਵਲਾ ਸਿਹਤ ਲਈ ਬਹੁਤ ਹੀ ਲਾਭਦਾਇਕ ਅਤੇ ਪੌਸ਼ਟਿਕ ਫਲ ਹੈ। ਆਂਵਲੇ ਦੇ ਜੂਸ ਦਾ ਹਰ ਰੋਜ਼ ਸੇਵਨ ਕਰਨਾ ਸਿਹਤ ਦੀ ਤੰਦਰੁਸਤੀ... Read More

  10. Inflation in July: ਜੁਲਾਈ 'ਚ ਪ੍ਰਚੂਨ ਮਹਿੰਗਾਈ ਦਰ 7.44 ਫੀਸਦੀ 'ਤੇ ਪਹੁੰਚੀ, ਸਬਜ਼ੀ ਦੇ ਰੇਟਾਂ ਕਾਰਨ ਹੋਇਆ ਵਾਧਾ

    Inflation in July: ਖੁਰਾਕੀ ਵਸਤਾਂ ਦੀ ਮਹਿੰਗਾਈ ਦਰ ਵਿੱਚ ਭਾਰੀ ਵਾਧਾ ਹੋਇਆ ਹੈ। ਜੁਲਾਈ 'ਚ ਖੁਰਾਕੀ ਮਹਿੰਗਾਈ ਦਰ 11.51 ਫੀਸਦੀ ਸੀ, ਜੋ ਜੂਨ 'ਚ 4.49 ਫੀਸਦੀ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget