ਪੜਚੋਲ ਕਰੋ

ABP Sanjha Top 10, 14 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 14 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 14 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. 'ਹੁਣ ਲੈ ਲਓ ਪਾਣੀ' ਵਾਲੇ ਬਿਆਨ 'ਤੇ ਭੜਕੇ ਹਿਮਾਚਲ ਦੇ ਕੈਬਨਿਟ ਮੰਤਰੀ, ਭਗਵੰਤ ਮਾਨ ਨੂੰ ਦਿੱਤਾ ਠੋਕਵਾਂ ਜਵਾਬ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਬਿਆਨ 'ਤੇ ਹਿਮਾਚਲ ਦੇ ਉਦਯੋਗ ਮੰਤਰੀ ਹਰਸ਼ਵਰਧਨ ਚੌਹਾਨ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਦੇ ਬਿਆਨ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਬਚਕਾਨਾ ਕਰਾਰ ਦਿੱਤਾ। Read More

  4. Bastille Day Parade 2023: ਬੈਸਟਿਲ ਡੇ ਦੇ ਮੌਕੇ 'ਤੇ ਫਰਾਂਸ 'ਚ ਭਾਰਤੀ ਫੌਜ ਦੀ ਪੰਜਾਬ ਰੈਜੀਮੈਂਟ ਨੇ ਕੀਤਾ ਮਾਰਚ, ਪ੍ਰੋਗਰਾਮ 'ਚ ਪਹੁੰਚੇ ਪੀਐਮ ਮੋਦੀ ਨੇ ਦਿੱਤੀ ਸਲਾਮੀ

    ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਦੌਰੇ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਬੈਸਟਿਲ ਡੇ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲਈ ਫਰਾਂਸ ਵਿੱਚ ਮੌਜੂਦ ਹਨ। ਜਦੋਂ ਫਰਾਂਸ ਬੈਸਟਿਲ ਡੇ ਦੇ ਪ੍ਰੋਗਰਾਮ ਮਨਾ ਰਿਹਾ ਸੀ, ਉਦੋਂ ਮਹਿਮਾਨ ਵਜੋਂ ਹਿੱਸਾ ਲੈਣ ਆਏ ਪ੍ਰਧਾਨ ਮੰਤਰੀ ਨੇ ਭਾਰਤੀ ਫੌਜ ਦੀ ਪੰਜਾਬ ਰੈਜੀਮੈਂਟ ਵਲੋਂ ਕੀਤੇ ਗਏ ਮਾਰਚ ਨੂੰ ਸਲਾਮੀ ਦਿੱਤੀ। Read More

  5. Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਦਰਬਾਰ ਸਾਹਿਬ ਹੋਏ ਨਤਮਸਤਕ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ

    Jasbir Jassi Pics: ਜਸਬੀਰ ਜੱਸੀ ਨੇ ਆਪਣੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਨਜ਼ਰ ਆ ਰਹੇ ਹਨ। Read More

  6. ਪਿਤਾ ਧਰਮਿੰਦਰ ਬਾਰੇ ਗੱਲ ਕਰਦਿਆਂ ਸੰਨੀ ਦਿਓਲ ਦੀਆਂ ਅੱਖਾਂ ਹੋਈਆਂ ਨਮ, ਬੋਲੇ- 'ਜੋ ਵੀ ਹਾਂ, ਮਾਪਿਆਂ ਦੀ ਵਜ੍ਹਾ ਕਰਕੇ ਹਾਂ'

    Sunny Deol Cry: ਸੰਨੀ ਦਿਓਲ ਆਪਣੇ ਪਿਤਾ ਬਾਰੇ ਗੱਲ ਕਰਦਿਆਂ ਕਈ ਵਾਰ ਭਾਵੁਕ ਹੋ ਜਾਂਦੇ ਹਨ। ਅਜਿਹਾ ਇੱਕ ਸ਼ੋਅ ਵਿੱਚ ਇੱਕ ਵਾਰ ਹੋਇਆ ਸੀ। Read More

  7. Asia Cup 2023: ਪਾਕਿਸਤਾਨ ਨੂੰ ਫਿਰ ਲੱਗਿਆ ਝਟਕਾ! ਬਾਬਰ ਆਜ਼ਮ ਦੀ ਟੀਮ ਦੇਖ ਸਕੇਗੀ ਸਿਰਫ ਇੱਕ ਘਰੇਲੂ ਮੁਕਾਬਲਾ

    IND vs PAK: ਬਾਬਰ ਆਜ਼ਮ ਦੀ ਟੀਮ ਨੂੰ ਸਿਰਫ ਇੱਕ ਘਰੇਲੂ ਮੈਚ ਖੇਡਣ ਦਾ ਮੌਕਾ ਮਿਲੇਗਾ। ਪਾਕਿਸਤਾਨ ਅਤੇ ਨੇਪਾਲ ਵਿਚਾਲੇ ਮੈਚ ਪਾਕਿਸਤਾਨ 'ਚ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਭਾਰਤ-ਪਾਕਿਸਤਾਨ ਮੈਚ ਸ਼੍ਰੀਲੰਕਾ ਦੇ ਦਾਂਬੁਲਾ 'ਚ ਖੇਡਿਆ ਜਾਵੇਗਾ। Read More

  8. Shubhman Gill: ਸ਼ੁਭਮਨ ਗਿੱਲ ਨੇ ਕੀਤੀ ਵੱਡੀ ਗਲਤੀ, ਸ਼ਾਨਦਾਰ ਕਰੀਅਰ ਨਾਲ ਕੀਤਾ ਖਿਲਵਾੜ, ਚੁਕਾਉਣੀ ਪੈ ਸਕਦੀ ਹੈ ਭਾਰੀ ਕੀਮਤ

    ਓਪਨਰ ਦੇ ਤੌਰ 'ਤੇ ਟੀਮ ਇੰਡੀਆ ਲਈ ਚੰਗਾ ਪ੍ਰਦਰਸ਼ਨ ਕਰ ਰਹੇ ਸ਼ੁਭਮਨ ਗਿੱਲ ਨੇ ਅਚਾਨਕ ਤੀਜੇ ਨੰਬਰ 'ਤੇ ਖੇਡਣ ਦਾ ਫੈਸਲਾ ਕੀਤਾ। ਇਸ ਨੌਜਵਾਨ ਬੱਲੇਬਾਜ਼ ਨੇ ਕੋਚ ਰਾਹੁਲ ਦ੍ਰਾਵਿੜ ਨੂੰ ਆਪਣੀ ਗੱਲ ਦੱਸੀ ਅਤੇ ਉਨ੍ਹਾਂ ਨੇ ਇਸ ਨੂੰ ਸਵੀਕਾਰ ਕਰ ਲਿਆ Read More

  9. ਮੀਂਹ ਦੇ ਮੌਸਮ ਕਰਕੇ ਘਰ 'ਚ ਆਈ ਨਮੀ ਤੋਂ ਹੋ ਪ੍ਰੇਸ਼ਾਨ, ਇਨ੍ਹਾਂ ਤਰੀਕਿਆਂ ਨੂੰ ਅਪਣਾਓ...ਦੀਵਾਰਾਂ ਤੁਰੰਤ ਸੁੱਕ ਜਾਣਗੀਆਂ ਤੇ ਬਦਬੂ ਵੀ ਹੋਵੇਗੀ ਦੂਰ

    ਬਰਸਾਤ ਦੇ ਮੌਸਮ ਵਿੱਚ ਘਰ ਦੇ ਅੰਦਰ ਨਮੀ ਦੀ ਸਮੱਸਿਆ ਦੇਖਣ ਨੂੰ ਮਿਲਦੀ ਹੈ। ਜ਼ਿਆਦਾ ਬਰਸਾਤ ਕਾਰਨ ਕਮਰੇ ਦੀਆਂ ਕੰਧਾਂ ਅਤੇ ਫਰਸ਼ 'ਤੇ ਨਮੀ ਆ ਜਾਂਦੀ ਹੈ, ਜਿਸ ਕਾਰਨ ਸਾਰਾ ਮਾਹੌਲ ਚਿਪ-ਚਿਪਾਹਟ ਵਾਲਾ ਹੋ ਜਾਂਦਾ ਹੈ। Read More

  10. GST on Online Gaming: ਆਨਲਾਈਨ ਗੇਮਿੰਗ ਕਰਵਾਏਗੀ ਸਰਕਾਰ ਦਾ ਵੱਡਾ ਫਾਇਦਾ, ਖ਼ਜ਼ਾਨੇ 'ਚ ਆਉਣਗੇ 20 ਹਜ਼ਾਰ ਕਰੋੜ

    Online Game Tax: ਜੀਐਸਟੀ ਕੌਂਸਲ ਨੇ ਆਨਲਾਈਨ ਗੇਮਿੰਗ 'ਤੇ 28 ਪ੍ਰਤੀਸ਼ਤ ਦੀ ਦਰ ਨਾਲ ਟੈਕਸ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਨਾਲ ਇਕ ਪਾਸੇ ਜਿੱਥੇ ਆਨਲਾਈਨ ਗੇਮ ਖੇਡਣ ਵਾਲਿਆਂ 'ਤੇ ਬੋਝ ਵਧੇਗਾ, ਉਥੇ ਹੀ ਸਰਕਾਰ ਦੀ ਕਮਾਈ ਵੀ ਵਧੇਗੀ... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Advertisement
ABP Premium

ਵੀਡੀਓਜ਼

Akali Dal | Sukhbir Badal | ਸਾਬਕਾ ਸਰਕਾਰ ਨੂੰ ਲੱਗੇਗੀ ਤਨਖ਼ਾਹ?  ਅਕਾਲੀ ਦਲ ਦੇ ਭਵਿੱਖ ਦਾ ਸਭ ਤੋਂ ਵੱਡਾ ਫ਼ੈਸਲਾ!By Election | ਵਿਧਾਨ ਸਭਾ 'ਚ ਨਵੇਂ ਨਵੇਲੇ ਵਿਧਾਇਕਾਂ ਨੇ ਚੁੱਕੀ ਸੰਹੁ!Farmers Protest | ਕੇਂਦਰੀ ਮੰਤਰੀਆਂ 'ਤੇ ਤੱਤੇ ਹੋਏ ਕਿਸਾਨ ਲੀਡਰਾਂ ਨੇ ਕਰਿਆ ਵੱਡਾ ਐਲਾਨ! |Abp SanjhaBy Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Sikh News: ਸਿਆਸਤ ਦੇ ਬਾਬਾ ਬੋਹੜ ਦਾ ‘ਸ਼ਰਮਨਾਕ’ ਬਣਿਆ ਇਤਿਹਾਸ ! ਮੌਤ ਤੋਂ ਪਹਿਲਾ ਹਾਰੀ ਚੋਣ ਤੇ ਹੁਣ ਖੁੱਸਿਆ ਫਖ਼ਰ-ਏ-ਕੌਮ ਦਾ ਖਿਤਾਬ, ਜਾਣੋ ਕੀ ਹੋਈਆਂ ਗ਼ਲਤੀਆਂ ?
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Embed widget