ਪੜਚੋਲ ਕਰੋ

ABP Sanjha Top 10, 14 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 14 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. PM Modi USA Visit: ਸਿੱਖ ਜਥੇਬੰਦੀਆਂ ਵੱਲੋਂ ਅਮਰੀਕਾ 'ਚ ਪੀਐਮ ਮੋਦੀ ਦੇ ਵਿਰੋਧ ਦਾ ਐਲਾਨ, ਵੱਡੀ ਰੈਲੀ ਦੀ ਤਿਆਰੀ

    ਅਮਰੀਕਾ ਦੀਆਂ ਸਿੱਖਾਂ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 22 ਜੂਨ ਨੂੰ ਵਾਸ਼ਿੰਗਟਨ ਦੌਰੇ ’ਤੇ ਆ ਰਹੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਸਿੱਖ ਜਥੇਬੰਦੀਆਂ ਵੱਲੋਂ ਵੱਡੀ ਰੈਲੀ ਕੀਤੀ ਜਾਵੇਗੀ। Read More

  2. ABP Sanjha Top 10, 14 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 14 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Manipur Violence : ਮਨੀਪੁਰ 'ਚ ਫਿਰ ਭੜਕੀ ਹਿੰਸਾ, ਗੋਲੀਬਾਰੀ 'ਚ 9 ਲੋਕਾਂ ਦੀ ਮੌਤ, ਕਈ ਜ਼ਖਮੀ

    Manipur Violence : ਹਿੰਸਾ ਪ੍ਰਭਾਵਿਤ ਮਨੀਪੁਰ ਵਿੱਚ ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨੀਪੁਰ ਦੇ ਇੰਫਾਲ ਪੂਰਬੀ ਜ਼ਿਲ੍ਹੇ ਦੇ ਖਮੇਨਲੋਕ ਖੇਤਰ ਵਿੱਚ ਤਾਜ਼ਾ ਹਿੰਸਾ ਵਿੱਚ ਨੌਂ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ Read More

  4. Meta ਵ੍ਹਿਸਲਬਲੋਅਰ ਦਾ ਵੱਡਾ ਅਲਰਟ, ਸੋਸ਼ਲ ਮੀਡੀਆ ਨਾ ਸੁਧਰਿਆ ਤਾਂ ਲੱਖਾਂ ਲੋਕਾਂ ਦੀ ਹੋ ਸਕਦੀ ਮੌਤ 

    ਮੈਟਾ ਵ੍ਹਿਸਲਬਲੋਅਰ ਫ੍ਰਾਂਸਿਸ ਹੌਗੇਨ ਦਾ ਕਹਿਣਾ ਹੈ ਕਿ ਜੇਕਰ ਸੋਸ਼ਲ ਮੀਡੀਆ 'ਚ ਸੁਧਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਾਲਾਂ 'ਚ ਲੱਖਾਂ ਲੋਕ (1 ਕਰੋੜ ਤੋਂ ਵੱਧ) ਮਰ ਸਕਦੇ ਹਨ। Read More

  5. ਅਵਨੀਤ ਕੌਰ ਨਾਲ ਰੋਮਾਂਸ ਕਰਦੇ ਨਜ਼ਰ ਆਏ ਨਵਾਜ਼ੂਦੀਨ ਸਿੱਦੀਕੀ, 'ਟੀਕੂ ਵੈਡਜ਼ ਸ਼ੇਰੂ' ਦਾ ਮਜ਼ੇਦਾਰ ਟਰੇਲਰ ਰਿਲੀਜ਼

    Tiku Weds Sheru: 'ਟੀਕੂ ਵੈਡਜ਼ ਸ਼ੇਰੂ' ਕੰਗਨਾ ਰਣੌਤ ਦੁਆਰਾ ਨਿਰਮਿਤ ਫਿਲਮ 'ਟਿਕੂ ਵੈਡਸ ਸ਼ੇਰੂ' ਦਾ ਟ੍ਰੇਲਰ ਹੁਣ ਰਿਲੀਜ਼ ਹੋ ਗਿਆ ਹੈ। ਫਿਲਮ ਵਿੱਚ ਨਵਾਜ਼ੂਦੀਨ ਸਿੱਦੀਕੀ ਅਤੇ ਅਵਨੀਤ ਕੌਰ ਦੀ ਮਜ਼ੇਦਾਰ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। Read More

  6. Jasmine Sandlas: ਜੈਸਮੀਨ ਸੈਂਡਲਾਸ ਨੇ ਨਵੇਂ ਲੁੱਕ 'ਚ ਤਸਵੀਰਾਂ ਕੀਤੀਆਂ ਸ਼ੇਅਰ, ਗੈਰੀ ਸੰਧੂ 'ਤੇ ਕੱਸੇ ਤਿੱਖੇ ਤੰਜ, ਬੋਲੀ- ਪਰਮਾਤਮਾ ਦੂਰ ਰੱਖੇ ਇਹੋ ਜਿਹੇ ਤੋਂ

    jasmine Sandlas New Look: ਜੈਸਮੀਨ ਦੀ ਇਹ ਪੋਸਟ ਦੇਖ ਇਹ ਅੰਦਾਜ਼ਾ ਲਗਾਉਣਾ ਮੁਸ਼ਕਲ ਨਹੀਂ ਹੈ ਕਿ ਉਹ ਆਪਣੇ ਸਾਬਕਾ ਬੁਆਏਫਰੈਂਡ ਗੈਰੀ ਸੰਧੂ 'ਤੇ ਤੰਜ ਕੱਸ ਰਹੀ ਹੈ। ਦੇਖੋ ਉਸ ਦੀ ਇਹ ਪੋਸਟ: Read More

  7. ਲਸਿਥ ਮਲਿੰਗਾ ਨੂੰ MI ਨਿਊਯਾਰਕ ਦਾ ਬਾਲਿੰਗ ਕੋਚ ਕੀਤਾ ਨਿਯੁਕਤ, ਮੇਜਰ ਲੀਗ ਦੀ ਅਗਵਾਈ ਕਰਨ ਲਈ ਤਿਆਰ

    ਸ਼੍ਰੀਲੰਕਾ ਦੇ ਸਾਬਕਾ ਤੇਜ਼ ਗੇਂਦਬਾਜ਼ ਲਸਿਥ ਮਲਿੰਗਾ ਨੂੰ MI ਨਿਊਯਾਰਕ ਦਾ ਬਾਲਿੰਗ ਕੋਚ ਨਿਯੁਕਤ ਕੀਤਾ ਗਿਆ ਹੈ। Read More

  8. ICC Rankings: ਆਈਸੀਸੀ ਟੈਸਟ ਰੈਂਕਿੰਗਜ਼ 'ਚ ਕੰਗਾਰੂਆਂ ਦਾ ਦਬਦਬਾ, ਜਾਣੋ ਕਿੰਨਵੇਂ ਨੰਬਰ 'ਤੇ ਹਨ ਭਾਰਤੀ ਬੱਲੇਬਾਜ਼

    ਆਈਸੀਸੀ ਟੈਸਟ ਰੈਂਕਿੰਗ ਵਿੱਚ ਆਸਟਰੇਲੀਆਈ ਖਿਡਾਰੀ ਸਿਖਰ-3 ਵਿੱਚ ਹਾਵੀ ਹਨ। ਮਾਰਨਸ ਲਾਬੂਸ਼ੇਨ ਪਹਿਲੇ ਨੰਬਰ 'ਤੇ ਹਨ। ਜਦਕਿ ਸਟੀਵ ਸਮਿਥ ਦੂਜੇ ਨੰਬਰ 'ਤੇ ਹਨ। ਇਸ ਦੇ ਨਾਲ ਹੀ ਹੁਣ ਟ੍ਰੈਵਿਸ ਹੈੱਡ ਤੀਜੇ ਨੰਬਰ 'ਤੇ ਪਹੁੰਚ ਗਏ ਹਨ। Read More

  9. Milk Biscuit Syndrome: ਬੱਚੇ ਨੂੰ ਦੁੱਧ-ਬਿਸਕੁਟ ਖੁਆਉਣੇ ਪੈ ਸਕਦੇ ਭਾਰੀ, ਮਿਲਕ ਬਿਸਕੁਟ ਸਿੰਡਰੋਮ ਦਾ ਖਤਰਾ, ਜੇ ਦਿੱਸਣ ਇਹ ਲੱਛਣ ਤਾਂ ਹੋ ਜਾਓ ਸਾਵਧਾਨ

    Child Health: ਜੇਕਰ ਸੌਣ ਤੋਂ ਪਹਿਲਾਂ ਦੁੱਧ ਤੇ ਬਿਸਕੁਟ ਖਾਧੇ ਜਾਣ ਤਾਂ ਇਨ੍ਹਾਂ ਭੋਜਨਾਂ ਵਿੱਚ ਮੌਜੂਦ ਐਸਿਡ ਭੰਜਨ ਨਲੀ ਵਿੱਚ ਵਾਪਸ ਚਲਾ ਜਾਂਦਾ ਹੈ ਤੇ ਕਈ ਵਾਰ ਗਲੇ ਤੱਕ ਵੀ ਪਹੁੰਚ ਜਾਂਦਾ ਹੈ। Read More

  10. WPI Inflation: ਥੋਕ ਮਹਿੰਗਾਈ ਦਰ 3 ਸਾਲ ਦੇ ਹੇਠਲੇ ਪੱਧਰ 'ਤੇ, ਮਈ 'ਚ ਘਟ ਕੇ -3.48 ਪ੍ਰਤੀਸ਼ਤ 'ਤੇ ਆਈ

    ਇਹ ਮਹਿੰਗਾਈ ਦੇ ਅੰਕੜੇ ਵਣਜ ਤੇ ਉਦਯੋਗ ਮੰਤਰਾਲੇ ਦੇ ਅਧੀਨ ਇਸ ਵਿਭਾਗ ਰਾਹੀਂ ਜਾਰੀ ਕੀਤੇ ਜਾਂਦੇ ਹਨ। ਮਈ 'ਚ ਪ੍ਰਚੂਨ ਮਹਿੰਗਾਈ ਦਰ ਵੀ 25 ਮਹੀਨਿਆਂ ਦੇ ਹੇਠਲੇ ਪੱਧਰ 4.25 ਫੀਸਦੀ 'ਤੇ ਆ ਗਈ ਸੀ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Embed widget