ABP Sanjha Top 10, 14 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 14 May 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 14 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 14 May 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 14 May 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 14 May 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਕਰਨਾਟਕ 'ਚ ਮੁੱਖ ਮੰਤਰੀ ਦੇ ਨਾਂ 'ਤੇ ਚੱਲ ਰਹੇ ਮੰਥਨ ਤੋਂ ਬਾਅਦ 18 ਮਈ ਨੂੰ ਹੋਵੇਗਾ ਸਹੁੰ ਚੁੱਕ ਸਮਾਗਮ, ਇਸ ਦਿਨ ਮੁੱਖ ਮੰਤਰੀ...
ਕਰਨਾਟਕ ਚੋਣਾਂ 'ਚ ਕਾਂਗਰਸ ਦੀ ਜਿੱਤ ਤੋਂ ਬਾਅਦ ਤੋਂ ਹੀ ਮੁੱਖ ਮੰਤਰੀ ਨੂੰ ਲੈ ਕੇ ਅਟਕਲਾਂ ਸ਼ੁਰੂ ਹੋ ਗਈਆਂ ਹਨ। ਸਾਬਕਾ ਮੁੱਖ ਮੰਤਰੀ ਸਿੱਧਰਮਈਆ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਡੀਕੇ ਸ਼ਿਵਕੁਮਾਰ ਨੂੰ ਮੁੱਖ ਮੰਤਰੀ ਅਹੁਦੇ ਲਈ ਸਭ ਤੋਂ ਵੱਡੇ ਦਾਅਵੇਦਾਰ ਮੰਨਿਆ ਜਾ ਰਿਹਾ ਹੈ। Read More
Pakistan: ਪਾਕਿਸਤਾਨ ਨੂੰ ਸੂਡਾਨ ਬਣਾਈ ਚਾਹੁੰਦੀ ਹੈ PTI ਦੀ ਸੋਸ਼ਲ ਮੀਡੀਆ ਸੈਲ, ਕੇਂਦਰੀ ਮੰਤਰੀ ਨੇ ਇਮਰਾਨ ਖ਼ਾਨ ‘ਤੇ ਲਾਏ ਗੰਭੀਰ ਇਲਜ਼ਾਮ
Imran khan Issue: ਪਾਕਿਸਤਾਨ ਦੇ ਕੇਂਦਰੀ ਮੰਤਰੀ ਅਹਿਸਾਨ ਇਕਬਾਲ ਚੌਧਰੀ ਨੇ ਐਤਵਾਰ ਨੂੰ ਕਿਹਾ ਕਿ ਪੀਟੀਆਈ ਦੀ ਸੋਸ਼ਲ ਮੀਡੀਆ ਟੀਮ ਆਪਣੇ ਮਨਘੜਤ ਮੁਹਿੰਮਾਂ ਰਾਹੀਂ ਦੇਸ਼ ਨੂੰ ਸੂਡਾਨ ਵਿੱਚ ਬਦਲਣਾ ਚਾਹੁੰਦੀ ਹੈ। Read More
Armaan Malik: ਯੂਟਿਊਰ ਅਰਮਾਨ- ਕ੍ਰਿਤਿਕਾ ਮਲਿਕ ਦੇ ਬੇਟੇ ਜ਼ੈਦ ਦੀ ਫਿਰ ਵਿਗੜੀ ਸਿਹਤ, ਹਸਪਤਾਲ ਦਾਖਲ, ਫੈਨਜ਼ ਨੇ ਮੰਗੀ ਦੁਆ
Armaan Malik Son Admitted: ਯੂਟਿਊਬਰ ਅਰਮਾਨ ਮਲਿਕ ਦੇ ਬੇਟੇ ਜ਼ੈਦ ਮਲਿਕ ਅਤੇ ਦੂਜੀ ਪਤਨੀ ਕ੍ਰਿਤਿਕਾ ਮਲਿਕ ਦੀ ਸਿਹਤ ਵਿਗੜ ਗਈ ਹੈ, ਜਿਸ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। Read More
Jassie Gill: ਜੱਸੀ ਗਿੱਲ ਨੇ ਮਾਂ 'ਤੇ ਗਾਇਆ ਅਜਿਹਾ ਗਾਣਾ, ਸੁਣ ਕੇ ਤੁਹਾਡੀਆਂ ਵੀ ਅੱਖਾਂ ਹੋ ਜਾਣਗੀਆਂ ਨਮ
Jassie Gill Video: 14 ਮਈ ਨੂੰ ਮਦਰਜ਼ ਡੇਅ ਦੇ ਮੌਕੇ 'ਤੇ ਜੱਸੀ ਗਿੱਲ ਨੇ ਅਜਿਹਾ ਵੀਡੀਓ ਸ਼ੇਅਰ ਕੀਤਾ, ਜਿਸ ਨੂੰ ਦੇਖ ਹਰ ਕੋਈ ਇਮੋਸ਼ਨਲ ਹੋ ਰਿਹਾ ਹੈ। ਜੱਸੀ ਗਿੱਲ ਨੇ ਮਾਂ ਉੱਪਰ ਇੱਕ ਗਾਣਾ ਗਾਇਆ ਹੈ, ਜਿਸ ਨੂੰ ਸੁਣ ਕੇ ਹਰ ਅੱਖ ਨਮ ਹੋ ਰਹੀ ਹੈ Read More
Cristiano Ronaldo: ਕ੍ਰਿਸਟੀਆਨੋ ਰੋਨਾਲਡੋ ਨੂੰ ਦੁਬਈ ਨੇ ਗਿਫਟ ਕੀਤੀ ਹੀਰਿਆਂ ਦੀ ਘੜੀ, ਕਰੋੜਾਂ 'ਚ ਹੈ ਇਸ ਦੀ ਕੀਮਤ
Cristiano Ronaldo Watch: ਜੈਕਬ ਐਂਡ ਕੰਪਨੀ ਨੇ ਸਾਊਦੀ ਅਰਬ ਦੇ ਕਲੱਬ ਅਲ-ਨਾਸਰ ਵਿੱਚ ਸ਼ਾਮਲ ਹੋਣ ਤੋਂ ਬਾਅਦ ਕ੍ਰਿਸਟੀਆਨੋ ਰੋਨਾਲਡੋ ਨੂੰ ਇੱਕ ਘੜੀ ਗਿਫਟ ਕੀਤੀ। ਇਸ ਘੜੀ ਵਿੱਚ 300 ਤਸਵੋਰਾਈਟ ਪੱਥਰਾਂ ਦੀ ਵਰਤੋਂ ਕੀਤੀ ਗਈ ਹੈ। Read More
IPL 'ਚ MS ਧੋਨੀ ਦੇ ਨਾਮ ਦਰਜ ਹੈ ਇਹ ਖਾਸ ਤੇ ਅਨੋਖਾ ਰਿਕਾਰਡ, ਅੰਕੜੇ ਦੇਖ ਕੇ ਤੁਸੀਂ ਵੀ ਕਹੋਗੇ 'ਧੋਨੀ ਵਰਗਾ ਕੋਈ ਨਹੀਂ'
MS Dhoni: ਮਹਿੰਦਰ ਸਿੰਘ ਧੋਨੀ ਨੇ IPL ਦੇ 18ਵੇਂ, 19ਵੇਂ ਅਤੇ 20ਵੇਂ ਓਵਰਾਂ ਵਿੱਚ ਹੁਣ ਤੱਕ ਸਭ ਤੋਂ ਵੱਧ ਛੱਕੇ ਲਗਾਏ ਹਨ। IPL 2023 'ਚ CSK ਦੇ ਕਪਤਾਨ ਦਾ ਬੱਲਾ ਜ਼ਬਰਦਸਤ ਬੋਲ ਰਿਹਾ ਹੈ। Read More
ਅਮਰੀਕਾ ਤੱਕ ਭਾਰਤੀ ਵਿਆਹਾਂ ਦੀ ਗੂੰਜ, ਬੈਂਡ, ਬਾਜਾ, ਬਾਰਾਤ 'ਤੇ ਰੋਜ਼ਾਨਾ 6250 ਕਰੋੜ ਖਰਚ ਰਹੇ ਨੇ ਭਾਰਤੀ
ਕੋਰੋਨਾ ਦੇ ਦੌਰ ਵਿੱਚ ਵਿਆਹ ਬਹੁਤ ਸਾਦੇ ਢੰਗ ਨਾਲ ਹੋਏ ਸਨ ਪਰ ਪਿਛਲੇ ਸਾਲ ਤੋਂ ਵਿਆਹਾਂ ਵਿਚ ਫਿਰ ਤੋਂ ਚਮਕ ਪਰਤ ਆਈ ਹੈ, ਜਿਸ ਕਾਰਨ ਇਨ੍ਹਾਂ ਤੇ ਕਾਰੋਬਾਰਾਂ 'ਤੇ ਖਰਚਾ ਵੀ ਕਾਫੀ ਵਧ ਗਿਆ ਹੈ। Read More
PM Kisan Yojana: ਮਈ 'ਚ ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਅਗਲੀ ਕਿਸਤ! ਇੰਝ ਚੈੱਕ ਕਰੋ ਲਿਸਟ 'ਚ ਆਪਣਾ ਨਾਂ
PM Kisan Yojana 14th Installment: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਤਹਿਤ ਅਗਲੀ ਕਿਸ਼ਤ ਜਲਦੀ ਹੀ ਜਾਰੀ ਹੋਣ ਜਾ ਰਹੀ ਹੈ। ਕਈ ਰਿਪੋਰਟਾਂ ਵਿੱਚ ਤਰੀਕਾਂ ਦਾ ਖੁਲਾਸਾ ਹੋਇਆ ਹੈ। Read More