ਪੜਚੋਲ ਕਰੋ

ABP Sanjha Top 10, 14 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 14 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 14 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. HP Election 2022 Dates : ਚੋਣ ਕਮਿਸ਼ਨ ਨੇ ਹਿਮਾਚਲ ਚੋਣਾਂ ਦਾ ਕੀਤਾ ਐਲਾਨ ,12 ਨਵੰਬਰ ਨੂੰ ਹੋਣਗੀਆਂ ਚੋਣਾਂ , ਇਸ ਦਿਨ ਆਵੇਗਾ ਨਤੀਜਾ

    HP Election 2022 Dates :  ਚੋਣ ਕਮਿਸ਼ਨ ਨੇ ਹਿਮਾਚਲ ਚੋਣਾਂ ਦਾ ਐਲਾਨ ਕਰ ਦਿੱਤਾ ਹੈ।  ਹਿਮਾਚਲ ਵਿਧਾਨ ਸਭਾ ਦੀਆਂ ਚੋਣਾਂ 12 ਨਵੰਬਰ ਨੂੰ ਹੋਣਗੀਆਂ ਅਤੇ 8 ਦਸੰਬਰ ਨੂੰ ਨਤੀਜਾ ਆਏਗਾ।   Read More

  4. Russia Ukraine War: ਯੂਕਰੇਨ ਤੋਂ ਆਏ ਭਾਰਤੀ ਵਿਦਿਆਰਥੀਆਂ ਨੂੰ ਉਜ਼ਬੇਕਿਸਤਾਨ ਨੇ ਦਿੱਤੀ ਰਾਹਤ, 2000 ਮੈਡੀਕਲ ਸੀਟਾਂ ਕੀਤੀਆਂ ਆਫ਼ਰ

    Russia Ukraine War: ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਉਜ਼ਬੇਕਿਸਤਾਨ ਨੇ ਯੂਕਰੇਨ ਤੋਂ ਭਾਰਤ ਪਰਤਣ ਵਾਲੇ 2000 ਵਿਦਿਆਰਥੀਆਂ ਦੀ ਮੈਡੀਕਲ ਪੜ੍ਹਾਈ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਉਹ ਭਾਰਤੀ ਵਿਦਿਆਰਥੀਆਂ ਦਾ ਦਾਖ਼ਲਾ ਲਵੇਗਾ। Read More

  5. Afsana Khan: ਅਫ਼ਸਾਨਾ ਖਾਨ ਨੇ ਮਨਾਇਆ ਆਪਣਾ ਪਹਿਲਾ ਕਰਵਾ ਚੌਥ, ਪਤੀ ਸਾਜ਼ ਨਾਲ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ

    Afsana Khan First Karwa Chauth Pics:ਅਫ਼ਸਾਨਾ ਖਾਨ ਨੇ ਆਪਣਾ ਪਹਿਲਾ ਕਰਵਾ ਚੌਥ ਮਨਾਇਆ ਹੈ। ਗਾਇਕਾ ਨੇ ਆਪਣੇ ਪਹਿਲੇ ਕਰਵਾ ਚੌਥ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ Read More

  6. Ronit Roy: ਟੀਵੀ ਸਟਾਰ ਰੋਨਿਤ ਰਾਏ ਕਦੇ ਹੋਟਲ `ਚ ਲਾਉਂਦੇ ਸੀ ਝਾੜੂ ਪੋਚਾ, ਅੱਜ ਕਰੋੜਾਂ ਦੇ ਮਾਲਕ

    Ronit Roy Struggle: ਰੋਨਿਤ ਰਾਏ ਨੂੰ ਟੀਵੀ ਦੇ ਸਭ ਤੋਂ ਵੱਧ ਫ਼ੀਸ ਲੈਣ ਵਾਲੇ ਅਦਾਕਾਰਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਹਾਲਾਂਕਿ ਇਸ ਮੁਕਾਮ 'ਤੇ ਪਹੁੰਚਣਾ ਰੋਨਿਤ ਲਈ ਆਸਾਨ ਨਹੀਂ ਸੀ। ਰੋਨਿਤ ਨੂੰ ਪਛਾਣ ਬਣਾਉਣ ਲਈ ਕਾਫੀ ਮਿਹਨਤ ਕਰਨੀ ਪਈ Read More

  7. Women's Asia Cup 2022 : ਮਹਿਲਾ ਏਸ਼ੀਆ ਕੱਪ 2022 ਦੇ ਫਾਈਨਲ 'ਚ ਆਹਮੋ-ਸਾਹਮਣੇ ਹੋਣਗੀਆਂ ਭਾਰਤ ਅਤੇ ਸ਼੍ਰੀਲੰਕਾ ਦੀਆਂ ਟੀਮਾਂ ,ਸ਼ਨੀਵਾਰ ਨੂੰ ਖੇਡਿਆ ਜਾਵੇਗਾ ਫਾਈਨਲ ਮੈਚ

    Women's Asia Cup 2022 Final : ਮਹਿਲਾ ਏਸ਼ੀਆ ਕੱਪ 2022 ਦੇ ਫਾਈਨਲ ਮੈਚ ਵਿੱਚ ਸ਼੍ਰੀਲੰਕਾ ਦਾ ਸਾਹਮਣਾ ਭਾਰਤ ਨਾਲ ਹੋਵੇਗਾ। Read More

  8. Gulzar Singh resigns : PCA ਪ੍ਰਧਾਨ ਗੁਲਜ਼ਾਰ ਇੰਦਰ ਚਾਹਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ, ਹਰਭਜਨ ਸਿੰਘ ਨੇ ਲਾਏ ਸੀ ਭ੍ਰਿਸ਼ਟਾਚਾਰ ਦੇ ਦੋਸ਼

    Gulzar Singh resigns: ਪੰਜਾਬ ਕ੍ਰਿਕਟ ਐਸੋਸੀਏਸ਼ਨ ( PCA ) ਦੇ ਪ੍ਰਧਾਨ ਗੁਲਜ਼ਾਰ ਇੰਦਰ ਸਿੰਘ ਚਾਹਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।  Read More

  9. Triskaidekaphobia : ਹੋਟਲਾਂ 'ਚ ਨਹੀਂ ਹੁੰਦੀ 13ਵੀਂ ਮੰਜ਼ਿਲ, ਨਾ 13 ਨੰਬਰ ਦਾ ਕਮਰਾ, ਕੀ ਹੈ ਇਸ ਦਾ ਕਾਰਨ, ਜਾਣੋ ਇੱਥੇ

    ਦੁਨੀਆ ਦੇ ਬਹੁਤ ਸਾਰੇ ਹੋਟਲਾਂ ਵਿੱਚ, ਜਾਂ ਇਸ ਤਰ੍ਹਾਂ, ਲਗਭਗ ਸਾਰੇ ਹੋਟਲਾਂ ਵਿੱਚ 13ਵੀਂ ਮੰਜ਼ਿਲ ਜਾਂ 13 ਨੰਬਰ 'ਤੇ ਕਮਰਾ ਨਹੀਂ ਹੈ। ਦੁਨੀਆ ਵਿੱਚ ਬਹੁਤ ਸਾਰੇ ਲੋਕ ਅਜਿਹੇ ਹਨ ਜੋ 13 ਨੰਬਰ ਤੋਂ ਡਰਦੇ ਹਨ। Read More

  10. WPI: ਸਤੰਬਰ 'ਚ ਮਹਿੰਗਾਈ ਤੋਂ ਮਿਲੀ ਰਾਹਤ, ਥੋਕ ਮਹਿੰਗਾਈ 12.41 ਫੀਸਦੀ ਤੋਂ ਘੱਟ ਕੇ 10.70 ਫੀਸਦੀ 'ਤੇ ਆਈ

    WPI Inflation: ਮਹਿੰਗਾਈ ਦੇ ਮੋਰਚੇ 'ਤੇ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ ਅਤੇ ਸਤੰਬਰ 'ਚ ਥੋਕ ਮਹਿੰਗਾਈ ਦਰ 10.70 ਫੀਸਦੀ 'ਤੇ ਆ ਗਈ ਹੈ। ਅਗਸਤ 2022 'ਚ ਇਹ 12.41 ਫੀਸਦੀ 'ਤੇ ਸੀ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget