ਪੜਚੋਲ ਕਰੋ

ABP Sanjha Top 10, 14 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 14 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 14 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 14 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 14 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 14 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. American Police : ਭਾਰਤੀ ਵਿਦਿਆਰਥਣ ਦੀ ਮੌਤ 'ਤੇ ਹੱਸਣ ਵਾਲੇ ਪੁਲਿਸ ਅਧਿਕਾਰੀ 'ਤੇ ਹੋਵੇਗੀ ਸਖ਼ਤ ਕਾਰਵਾਈ!

    ਅਮਰੀਕਾ ਦੇ ਸਿਆਟਲ ਵਿੱਚ ਇਸ ਸਾਲ ਦੇ ਸ਼ੁਰੂ ਵਿੱਚ ਇੱਕ ਤੇਜ਼ ਰਫ਼ਤਾਰ ਪੁਲਿਸ ਗਸ਼ਤੀ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਇੱਕ 23 ਸਾਲਾ ਭਾਰਤੀ ਵਿਦਿਆਰਥਣ ਦੀ ਮੌਤ ਹੋ ਗਈ ਸੀ। ਇਸ ਦੌਰਾਨ ਇੱਕ ਪੁਲਿਸ ਅਧਿਕਾਰੀ ਦੇ 'ਬਾਡੀਕੈਮ'... Read More

  4. US News : ਵ੍ਹਾਈਟ ਹਾਊਸ ਨੇ ਰਾਸ਼ਟਰਪਤੀ ਬਾਇਡਨ 'ਤੇ ਲੱਗੇ ਦੋਸ਼ਾਂ ਨੂੰ ਕੀਤਾ ਰੱਦ

    president Of Amrica - ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਬਾਅਦ ਹੁਣ ਜੋਅ ਬਾਇਡਨ ਵੀ ਮੁਸੀਬਤ 'ਚ ਘਿਰਦੇ ਨਜ਼ਰ ਆ ਰਹੇ ਹਨ। ਅਮਰੀਕੀ ਸੰਸਦ ਦੇ ਸਪੀਕਰ ਕੇਵਿਨ ਮੈਕਕਾਰਥੀ ਨੇ.. Read More

  5. Parineeti Chopra: ਰਾਘਵ ਚੱਢਾ ਦੀ ਦੁਲਹਨ ਬਣਨ ਲਈ ਤਿਆਰ ਪਰਿਣੀਤੀ ਚੋਪੜਾ, ਵਿਆਹ ਦੇ ਸਵਾਲ 'ਤੇ ਸ਼ਰਮ ਨਾਲ ਲਾਲ ਹੋਇਆ ਦੁਲਹਾ

    Parineeti Raghav Wedding: 'ਆਪ' ਸਾਂਸਦ ਰਾਘਵ ਚੱਢਾ ਇਨ੍ਹੀਂ ਦਿਨੀਂ ਪਰਿਣੀਤੀ ਚੋਪੜਾ ਨਾਲ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਹਨ। ਵਿਆਹ ਦੇ ਸਵਾਲ 'ਤੇ 'ਆਪ' ਆਗੂ ਪੱਤਰਕਾਰਾਂ ਸਾਹਮਣੇ ਸ਼ਰਮਾਉਂਦੇ ਹੋਏ ਨਜ਼ਰ ਆਏ। Read More

  6. Shah Rukh Khan: ਭਾਜਪਾ ਨੇ ਸ਼ਾਹਰੁਖ ਖਾਨ ਦਾ ਕੀਤਾ ਸ਼ੁਕਰੀਆ ਅਦਾ...ਫਿਲਮ 'ਜਵਾਨ' ਨਾਲ ਜੋੜਿਆ ਕਾਂਗਰਸ ਦਾ ਕਨੈਕਸ਼ਨ

    BJP On Jawan Movie: ਬੀਜੇਪੀ ਨੇ ਸ਼ਾਹਰੁਖ ਖਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਹੈ ਕਿ ਜਵਾਨ ਫਿਲਮ 'ਚ ਯੂਪੀਏ ਸਰਕਾਰ ਦੇ ਭ੍ਰਿਸ਼ਟਾਚਾਰ ਨੂੰ ਫਿਲਮਾਇਆ ਗਿਆ ਹੈ। Read More

  7. Shoaib Akhtar: 'ਇੰਡੀਆ ਨੇ ਮੈਚ ਫਿਕਸ ਕੀਤਾ...', ਗੁੱਸੇ 'ਚ ਇਹ ਕੀ ਬੋਲ ਗਏ ਸ਼ੋਇਬ ਅਖਤਰ, ਸੋਸ਼ਲ ਮੀਡੀਆ 'ਤੇ ਵੀਡੀਓ ਹੋਇਆ ਵਾਇਰਲ

    Shoaib Akhtar On Team India: ਪਾਕਿਸਤਾਨ ਦੇ ਸਾਬਕਾ ਤੇਜ਼ ਗੇਂਦਬਾਜ਼ ਸ਼ੋਏਬ ਅਖਤਰ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਭਾਰਤ ਨੇ ਮੈਚ ਫਿਕਸ ਕੀਤਾ ਹੈ। Read More

  8. Asia Cup: ਏਸ਼ੀਆ ਕੱਪ 'ਚ ਫਾਈਨਲ ਲਈ ਸ਼੍ਰੀਲੰਕਾ ਤੇ ਪਾਕਿਸਤਾਨ ਵਿਚਾਲੇ ਹੋਵੇਗੀ ਟੱਕਰ, ਜਾਣੋ ਕਦੋਂ ਤੇ ਕਿੱਥੇ ਦੇਖ ਸਕਦੇ ਹੋ ਮੈਚ

    SL vs PAK Live Streaming: ਏਸ਼ੀਆ ਕੱਪ ਦੇ ਸੁਪਰ-4 'ਚ ਅੱਜ ਸ਼੍ਰੀਲੰਕਾ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾਵੇਗਾ। ਫਾਈਨਲ ਦੇ ਨਜ਼ਰੀਏ ਤੋਂ ਇਹ ਮੈਚ ਦੋਵਾਂ ਲਈ ਬਹੁਤ ਮਹੱਤਵਪੂਰਨ ਹੋਵੇਗਾ। Read More

  9. World Suicide Prevention Day: ਵਿਸ਼ਵ ਖੁਦਕੁਸ਼ੀ ਰੋਕਥਾਮ ਦਿਵਸ 'ਤੇ ਜਾਣੋ ਇਸ ਦਿਨ ਦੀ ਮਹੱਤਤਾ ਬਾਰੇ

    World Suicide Prevention Day: ਅੱਜ ਕੱਲ੍ਹ ਬਹੁਤ ਸਾਰੇ ਲੋਕ ਮਾਨਸਿਕ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਦੁਨੀਆ ਭਰ ਵਿੱਚ ਬਹੁਤ ਸਾਰੇ ਲੋਕ ਤਣਾਅ ਅਤੇ ਡਿਪਰੈਸ਼ਨ ਨਾਲ ਜੂਝ ਰਹੇ ਹਨ। Read More

  10. Nitin Garkari: ਨਿਤਿਨ ਗਡਕਰੀ ਦਾ ਵੱਡਾ ਐਲਾਨ! ਪਰਾਲੀ ਤੋਂ ਬਣੇ ਈਂਧਣ ਨਾਲ ਚੱਲਣਗੇ ਹਵਾਈ ਜਹਾਜ਼, ਫਾਈਟਰ ਜੈੱਟ ਤੇ ਹੈਲੀਕਾਪਟਰ

    Union Minister Nitin Garkari: ਦੇਸ਼ ਵਿੱਚ ਬਾਲਣ ਤੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਦੂਰ ਕਰਨ ਲਈ ਪਰਾਲੀ ਤੋਂ ਈਂਧਨ ਤਿਆਰ ਕੀਤਾ ਜਾ ਰਿਹਾ ਹੈ। ਆਉਣ ਵਾਲੇ ਸਮੇਂ ਵਿਚ ਇਸ ਦੀ ਵਰਤੋਂ ਵੱਡੇ ਪੱਧਰ 'ਤੇ ਕੀਤੀ ਜਾਵੇਗੀ Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget