ABP Sanjha Top 10, 15 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 15 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 15 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 15 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Independence Day 2023: PM ਮੋਦੀ ਦੇ ਨਾਂਅ ਹੈ ਲਾਲ ਕਿਲ੍ਹੇ ਤੋਂ ਸਭ ਤੋਂ ਲੰਬਾ ਭਾਸ਼ਣ ਦੇਣ ਦਾ ਰਿਕਾਰਡ , 56 ਮਿੰਟ ਦਾ ਰਿਹੈ ਸਭ ਤੋਂ ਛੋਟਾ ਭਾਸ਼ਣ
Independence Day 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ਤੋਂ ਸਾਰੇ ਮੁੱਦਿਆਂ ਦਾ ਜ਼ਿਕਰ ਕੀਤਾ ਅਤੇ ਆਪਣੀ ਸਰਕਾਰ ਦੇ ਕੰਮਾਂ ਨੂੰ ਵੀ ਗਿਣਿਆ, ਇਸ ਵਾਰ ਪੀਐਮ ਮੋਦੀ ਦਾ ਭਾਸ਼ਣ 90 ਮਿੰਟ ਤੱਕ ਚੱਲਿਆ। Read More
Helicopter Crash : ਨਾਈਜੀਰੀਆ 'ਚ ਹਵਾਈ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ, 26 ਜਵਾਨਾਂ ਦੀ ਮੌਤ, 8 ਜ਼ਖਮੀ
Nigeria Helicopter Crash : ਨਾਈਜੀਰੀਆ ਵਿੱਚ ਸੋਮਵਾਰ (14 ਅਗਸਤ) ਨੂੰ ਹਵਾਈ ਸੈਨਾ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ 26 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਅੱਠ ਲੋਕ ਜ਼ਖਮੀ ਹੋ ਗਏ। ਏਐਫਪੀ ਨੇ Read More
Akshay Kumar: ਅਕਸ਼ੈ ਕੁਮਾਰ ਨੂੰ ਮਿਲੀ ਭਾਰਤੀ ਨਾਗਰਿਕਤਾ, ਬੋਲੇ- 'ਦਿਲ ਤੇ ਨਾਗਰਿਕਤਾ ਦੋਵੇਂ ਹਿੰਦੁਸਤਾਨੀ...'
Akshay Kumar News: ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ ਭਾਰਤੀ ਨਾਗਰਿਕਤਾ ਮਿਲ ਗਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। Read More
The Vaccine War: 'ਦ ਵੈਕਸੀਨ ਵਾਰ' ਦਾ ਟੀਜ਼ਰ ਹੋਇਆ ਰਿਲੀਜ਼, ਪੱਲਵੀ ਜੋਸ਼ੀ ਤੇ ਨਾਨਾ ਪਾਟੇਕਰ ਦੀ ਦਿਖੀ ਖਾਸ ਝਲਕ
The Vaccine War Teaser Release : ਵਿਵੇਕ ਅਗਨੀਹੋਤਰੀ ਦੇ ਨਿਰਦੇਸ਼ਨ ਵਿੱਚ ਬਣੀ ਫਿਲਮ 'ਦ ਵੈਕਸੀਨ ਵਾਰ' ਦਾ ਟੀਜ਼ਰ ਸਾਹਮਣੇ ਆਇਆ ਹੈ। ਜਿਸ ਵਿੱਚ ਦੇਸ਼ ਵਿੱਚ ਆਉਣ ਵਾਲੇ ਕੋਰੋਨਾ ਪੀਰੀਅਡ ਅਤੇ ਵੈਕਸੀਨ ਦੀ ਸੱਚਾਈ ਦੱਸੀ ਗਈ ਹੈ। Read More
Asian Games 2023: ਭਾਰਤ ਦੀਆਂ ਉਮੀਦਾਂ ਨੂੰ ਲੱਗਿਆ ਵੱਡਾ ਝਟਕਾ, ਵਿਨੇਸ਼ ਫੋਗਾਟ ਏਸ਼ੀਆਈ ਖੇਡਾਂ ਤੋਂ ਹੋਈ ਬਾਹਰ, ਜਾਣੋ ਕਾਰਨ
Vinesh Phogat: ਏਸ਼ੀਆਈ ਖੇਡਾਂ ਵਿੱਚ ਭਾਰਤ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਏਸ਼ੀਆਈ ਖੇਡਾਂ ਦਾ ਹਿੱਸਾ ਨਹੀਂ ਹੋਵੇਗੀ। ਦੱਸ ਦਈਏ ਕਿ ਐਤਵਾਰ ਨੂੰ ਵਿਨੇਸ਼ ਫੋਗਾਟ ਦੇ ਸੱਟ ਲੱਗ ਗਈ ਸੀ। Read More
T-20 series in Ireland : ਟੀਮ ਇੰਡੀਆ ਟੀ-20 ਸੀਰੀਜ਼ ਲਈ ਆਇਰਲੈਂਡ ਨੂੰ ਹੋਈ ਰਵਾਨਾ
Indian team ਤਿੰਨ ਮੈਚਾਂ ਦੀ ਟੀ-20 ਸੀਰੀਜ਼ ਲਈ ਅੱਜ ਆਇਰਲੈਂਡ ਲਈ ਰਵਾਨਾ ਹੋ ਗਈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਅਤੇ ਜਸਪ੍ਰੀਤ ਬੁਮਰਾਹ ਨੇ ਫਲਾਈਟ ਦੇ ਅੰਦਰ ਦੀਆਂ ਕਈ ਤਸਵੀਰਾਂ... Read More
Tips for Parents : ਬੱਚਿਆਂ ਵੱਲ ਦਿਓ ਖਾਸ ਧਿਆਨ, ਸਕੂਲ ਵਿੱਚ ਵੀ ਹੋ ਸਕਦੀ ਹੈ ਪ੍ਰੇਸ਼ਾਨੀ
Children ਬੱਚਿਆਂ ਦਾ ਚੰਗਾ ਪਾਲਣ - ਪੋਸ਼ਣ ਬਹੁਤ ਜ਼ਰੂਰੀ ਹੈ। ਮਾਪਿਆ ਦੇ ਨਾਲ ਨਾਲ ਸਕੂਲ ਦਾ ਵੀ ਬੱਚਿਆ ਦੇ ਪਾਲਣ – ਪੋਸ਼ਣ ਚ ਬਰਾਬਰ ਦਾ ਹਿੱਸਾ ਹੁੰਦਾ ਹੈ। ਸਕੂਲ ਵਿਚ Read More
Per Capita Income: ਆਜ਼ਾਦੀ ਦੇ 100 ਸਾਲ ਪੂਰੇ ਹੋਣ 'ਤੇ 15 ਲੱਖ ਦੇ ਨੇੜੇ ਪਹੁੰਚ ਜਾਵੇਗੀ ਪ੍ਰਤੀ ਵਿਅਕਤੀ ਆਮਦਨ, ਜਾਣੋ
Income Tax Estimate For FY-47: ਦੇਸ਼ ਦੀ ਆਜ਼ਾਦੀ ਦੇ 100 ਸਾਲ ਪੂਰੇ ਹੋਣ 'ਤੇ, ਸਾਲ 2047 ਵਿੱਚ, ਆਮਦਨ ਕਰ ਦੇ ਸਬੰਧ ਵਿੱਚ ਬਹੁਤ ਵਧੀਆ ਅੰਕੜਿਆਂ ਦੀ ਉਮੀਦ ਹੈ। ਐਸਬੀਆਈ ਨੇ ਇਸ ਸਬੰਧੀ ਇੱਕ ਵਿਸ਼ੇਸ਼ ਰਿਪੋਰਟ ਜਾਰੀ ਕੀਤੀ ਹੈ। Read More
ABP Sanjha Top 10, 15 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
15 Aug 2023 09:00 PM (IST)
Check Top 10 ABP Sanjha Evening Headlines, 15 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 15 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
15 Aug 2023 09:00 PM (IST)
- - - - - - - - - Advertisement - - - - - - - - -