ਪੜਚੋਲ ਕਰੋ

ABP Sanjha Top 10, 15 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 15 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Tripura Election 2023: ਤ੍ਰਿਪੁਰਾ 'ਚ ਭਲਕੇ ਵੋਟਿੰਗ, CM ਮਾਣਿਕ ਸਾਹਾ, ਰਾਜੀਵ ਬੈਨਰਜੀ ਤੇ ਸੁਦੀਪ ਰਾਏ ਬਰਮਨ ਸਮੇਤ ਇਹ ਵੱਡੇ ਚਿਹਰੇ ਮੈਦਾਨ 'ਚ

    Tripura Polls 2023: ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਇੱਕ ਵਾਰ ਫਿਰ ਭਲਕੇ ਹੋਣ ਵਾਲੀਆਂ ਚੋਣਾਂ ਵਿੱਚ ਵਿਧਾਨ ਸਭਾ ਕਸਬਾ ਬੋਰਦੋਵਾਲੀ ਤੋਂ ਚੋਣ ਮੈਦਾਨ ਵਿੱਚ ਉਤਰਨਗੇ। Read More

  4. Canada News: ਕੈਨੇਡਾ 'ਚ ਖਾਲਿਸਤਾਨ ਪੱਖੀਆਂ ਨੇ ਮੰਦਰ ਦੀਆਂ ਕੰਧਾਂ 'ਤੇ ਲਿਖੇ ਭਾਰਤ ਵਿਰੋਧੀ ਨਾਅਰੇ

    Canada News: ਕੈਨੇਡਾ ਵਿੱਚ ਪ੍ਰਮੁੱਖ ਮੰਦਰ ਦੀਆਂ ਕੰਧਾਂ ’ਤੇ ਖਾਲਿਸਤਾਨ ਪੱਖੀਆਂ ਨੇ ਭਾਰਤ ਖਿਲਾਫ ਨਾਅਰੇ ਲਿਖ ਦਿੱਤੇ। ਇਸ ਦੀ ਇੱਥੇ ਭਾਰਤੀ ਮਿਸ਼ਨ ਨੇ ਨਿੰਦਾ ਕੀਤੀ ਹੈ Read More

  5. Gurdas Maan: ਗੁਰਦਾਸ ਮਾਨ ਨੇ ਆਪਣੀ ਹੀ ਪਤਨੀ ਨਾਲ ਕਿਉਂ ਕੀਤਾ ਤਿੰਨ ਵਾਰ ਵਿਆਹ? ਪੜ੍ਹੋ ਇਸ ਖਬਰ ;ਚ

    ਗੁਰਦਾਸ ਨੇ ਇਕ ਵਾਰ 'ਕਪਿਲ ਸ਼ਰਮਾ ਸ਼ੋਅ' ਦੌਰਾਨ ਖੁਲਾਸਾ ਕੀਤਾ ਸੀ ਕਿ ਉਨ੍ਹਾਂ ਨੇ ਆਪਣੀ ਪਤਨੀ ਮਨਜੀਤ ਮਾਨ ਨਾਲ ਤਿੰਨ ਵਾਰੀ ਵਿਆਹ ਕੀਤਾ ਸੀ। ਇਸ ਦੀ ਵਜ੍ਹਾ ਵੀ ਬੜੀ ਹੈਰਾਨ ਕਰਨ ਵਾਲੀ ਹੈ। ਗੁਰਦਾਸ ਮਾਨ ਨੇ ਮਨਜੀਤ ਕੌਰ ਮਾਨ ਨਾਲ ਲਵ ਮੈਰਿਜ ਕੀਤੀ Read More

  6. Deep Sidhu: ਦੀਪ ਸਿੱਧੂ ਦੀ ਬਰਸੀ 'ਤੇ ਬੋਲੇ ਸਿਮਰਨਜੀਤ ਸਿੰਘ ਮਾਨ, ਕਿਹਾ- ਮਾਮਲੇ ਦੀ ਉੱਚ ਪੱਧਰੀ ਜਾਂਚ ਹੋਵੇ, ਨਹੀਂ ਤਾਂ ਯੂਐਨ ਤੱਕ ਜਾਵਾਂਗੇ

    ਦੀਪ ਸਿੱਧੂ ਦੀ ਮੌਤ 'ਤੇ ਬੋਲਦਿਆਂ ਮਾਨ ਨੇ ਕਿਹਾ, 'ਦੀਪ ਸਿੱਧੂ ਦੀ ਮੌਤ ਸ਼ੱਕ ਦੇ ਘੇਰੇ ਵਿੱਚ ਹੈ। ਇਸ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਜੇ ਕੇਂਦਰ ਸਰਕਾਰ ਸਾਡੀ ਇਸ ਮੰਗ ਨੂੰ ਨਹੀਂ ਮੰਨਦੀ ਤਾਂ ਅਸੀਂ ਯੂਐਨ ਤੱਕ ਵੀ ਇਹ ਮੁੱਦਾ ਚੁੱਕਾਂਗੇ।' Read More

  7. Champions League scores: 16ਵੇਂ ਰਾਊਂਡ 'ਚ ਵੱਡਾ ਧਮਾਕਾ, ਬਾਇਰਨ ਮਿਊਨਿਕ ਟੀਮ ਦੀ ਪੀਐਸਜੀ ਟੀਮ ਨੂੰ ਕਰਾਰੀ ਸ਼ਿਕਸਤ, ਪੜ੍ਹੋ ਹਾਈਲਾਈਟਸ

    UEFA Champions League: ਮੰਗਲਵਾਰ ਨੂੰ 16 ਦੇ ਦੌਰ ਦੀ ਸ਼ੁਰੂਆਤ ਹੋਈ ਜਦੋਂ ਬਾਇਰਨ ਮਿਊਨਿਖ ਨੇ PSG ਨੂੰ 1-0 ਨਾਲ ਹਰਾਇਆ ਅਤੇ ਏਸੀ ਮਿਲਾਨ ਨੇ ਟੋਟਨਹੈਮ ਹੌਟਸਪਰ 'ਤੇ 1-0 ਨਾਲ ਜਿੱਤ ਦਰਜ ਕੀਤੀ। Read More

  8. IND vs AUS: ਡੇਲ ਸਟੇਨ ਨੇ ਪਿੱਚ ਨੂੰ ਲੈ ਕੇ ਆਸਟ੍ਰੇਲੀਆਈ ਟੀਮ ਦਾ ਉਡਾਇਆ ਮਜ਼ਾਕ, ਪੜ੍ਹੋ ਟਵੀਟ ਕਰਕੇ ਕੀ ਲਿਖਿਆ

    India vs Australia Nagpur Test: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਨਾਗਪੁਰ ਟੈਸਟ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਆਸਟ੍ਰੇਲੀਆਈ ਮੀਡੀਆ ਵਲੋਂ ਪਿੱਚ ਨੂੰ ਲੈ ਕੇ ਕਈ ਦੋਸ਼ ਲਗਾਏ ਜਾ ਰਹੇ ਹਨ। Read More

  9. Slap Day 2023: ਜੇਕਰ ਤੁਹਾਨੂੰ ਵੀ ਪਿਆਰ 'ਚ ਮਿਲਿਆ ਧੋਖਾ, ਤਾਂ ਇਸ ਦਿਨ ਬੇਕਾਰ ਯਾਦਾਂ ਨੂੰ ਕਹੋ ਟਾਟਾ..ਬਾਏ-ਬਾਏ, ਤੇ ਇਦਾਂ ਮਨਾਓ ਸਲੈਪ ਡੇ

    Slap Day 2023: ਅੱਜ ਤੋਂ ਐਂਟੀ-ਵੈਲੇਨਟਾਈਨ ਵੀਕ ਸ਼ੁਰੂ ਹੋ ਗਿਆ ਹੈ, ਤੇ ਅੱਜ 15 ਫਰਵਰੀ ਨੂੰ ਸਲੈਪ ਡੇ ਮਨਾਇਆ ਜਾ ਰਿਹਾ ਹੈ। ਜਾਣੋ ਇਸ ਦਿਨ ਦਾ ਕੀ ਹੈ ਖਾਸ ਮਹੱਤਵ... Read More

  10. Stock Market Closing: ਸ਼ੇਅਰ ਬਾਜ਼ਾਰ ਵਾਧੇ 'ਤੇ ਬੰਦ, ਸੈਂਸੈਕਸ 61300 ਦੇ ਨੇੜੇ ਹੋਇਆ ਬੰਦ, ਨਿਫਟੀ 18,000 ਤੋਂ ਉੱਪਰ ਰਿਹਾ

    Stock Market Closing: ਸ਼ੇਅਰ ਬਾਜ਼ਾਰ ਦੀ ਹਲਚਲ ਅੱਜ ਮਿਲੀ-ਜੁਲੀ ਰਹੀ। ਸਵੇਰੇ ਕਾਰੋਬਾਰ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ, ਪਰ ਦਿਨ ਦੇ ਕਾਰੋਬਾਰ 'ਚ ਬਾਜ਼ਾਰ ਨੇ ਤੇਜ਼ੀ ਫੜੀ ਅਤੇ ਸੈਂਸੈਕਸ-ਨਿਫਟੀ ਹਰੇ ਨਿਸ਼ਾਨ 'ਤੇ ਬੰਦ ਹੋਣ 'ਚ ਕਾਮਯਾਬ ਰਹੇ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget