ਪੜਚੋਲ ਕਰੋ

ABP Sanjha Top 10, 15 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 15 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Nicaragua Flight Case: ਫੜੇ ਗਏ ਪੰਜਾਬੀਆਂ ਨੂੰ ਲੈ ਕੇ ਵੱਡਾ ਖੁਲਾਸਾ, ਖਾਲਿਸਤਾਨੀਆਂ ਨਾਲ ਜੁੜੇ ਤਾਰ! ਅੰਮ੍ਰਿਤਪਾਲ ਦਾ ਵੀ ਜ਼ਿਕਰ

    Nicaragua Flight Case: ਬੀਤੇ ਮਹੀਨੇ ਫਰਾਂਸ 'ਚ ਰੋਕੇ ਗਏ 303 ਭਾਰਤੀਆਂ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਮਨੁੱਖੀ ਤਸਕਰੀ ਦੇ ਮਾਮਲੇ ਦੀ ਜਾਂਚ ਕਰ ਰਹੀ ਗੁਜਰਾਤ ਦੀ ਪੁਲਿਸ ਨੇ ਹੁਣ ਇਸ ਮਾਮਲੇ ਵਿੱਚ ਖਾਲਿਸਤਾਨੀ ਕੁਨੈਕਸ਼ਨ ਲੱਭਿਆ ਹੈ। Read More

  4. Boeing Plane Incidence: ਜਾਪਾਨ ‘ਚ 122 ਮੁਸਾਫ਼ਰਾਂ ਦੇ ਬੋਇੰਗ ਜਹਾਜ਼ ਨੂੰ ਲੱਗੀ ਅੱਗ, ਇਦਾਂ ਵਾਪਰਿਆ ਹਾਦਸਾ

    Boeing Plane Incidence In Japan: ਸਥਾਨਕ ਮੀਡੀਆ ਮੁਤਾਬਕ ਇਹ ਜਹਾਜ਼ ਜਾਪਾਨ ਤੋਂ ਦੱਖਣੀ ਕੋਰੀਆ ਜਾ ਰਿਹਾ ਸੀ ਕਿ ਅਚਾਨਕ ਇਕ ਪੰਛੀ ਨਾਲ ਟਕਰਾ ਗਿਆ ਅਤੇ ਇਸ ਦੇ ਇੰਜਣ 'ਚ ਅੱਗ ਲੱਗ ਗਈ। Read More

  5. Sidhu Moose Wala: ਸਿੱਧੂ ਮੂਸੇਵਾਲਾ ਦੇ ਗਾਣੇ 'So High' ਨੇ ਯੂਟਿਊਬ 'ਤੇ 730 ਮਿਲੀਅਨ ਵਿਊਜ਼ ਕੀਤੇ ਪਾਰ, ਸੰਨੀ ਮਾਲਟਨ ਨੇ ਇੰਝ ਕੀਤਾ ਰਿਐਕਟ

    Sidhu Moose Wala So High: ਸਿੱਧੂ ਮੂਸੇਵਾਲਾ ਨੂੰ ਲੈਕੇ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਸਿੱਧੂ ਦੇ ਪਹਿਲੇ ਗਾਣੇ 'ਸੋ ਹਾਈ' (So High Sidhu Moose Wala) ਨੇ ਯੂਟਿਊਬ 'ਤੇ 730 ਮਿਲੀਅਨ ਯਾਨਿ 73 ਕਰੋੜ ਵਿਊਜ਼ ਪੂਰੇ ਕੀਤੇ ਹਨ। Read More

  6. Ram Mandir: ਲੈਜੇਂਡਰੀ ਗਾਇਕਾ ਲਤਾ ਮੰਗੇਸ਼ਕਰ ਦੇ ਪਰਿਵਾਰ ਨੂੰ ਮਿਲਿਆ ਰਾਮ ਮੰਦਰ ਦੇ ਉਦਘਾਟਨ ਦਾ ਸੱਦਾ, ਇਹ ਸਿਤਾਰੇ ਵੀ ਹੋਣਗੇ ਸ਼ਾਮਲ

    Ram Mandir Consecration: ਅਯੁੱਧਿਆ ਵਿੱਚ 22 ਜਨਵਰੀ ਨੂੰ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਾ ਇੱਕ ਸ਼ਾਨਦਾਰ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ। ਹੁਣ ਮੰਗੇਸ਼ਕਰ ਪਰਿਵਾਰ ਨੂੰ ਵੀ ਪ੍ਰੋਗਰਾਮ ਲਈ ਸੱਦਾ ਮਿਲਿਆ ਹੈ। Read More

  7. Sachin Tendulkar: ਲੈਜੇਂਡਰੀ ਕ੍ਰਿਕੇਟਰ ਸਚਿਨ ਤੇਂਦੁਲਕਰ ਦਾ ਡੀਪਫੇਕ ਵੀਡੀਓ ਵਾਇਰਲ, ਗੇਮਿੰਗ ਐਪ ਦਾ ਪ੍ਰਮੋਸ਼ਨ ਕਰਦਾ ਨਜ਼ਰ ਆਇਆ ਫੇਕ ਸਚਿਨ

    Sachin Tendulkar Deepfake Video: ਇਸ ਵੀਡੀਓ 'ਚ ਗੇਮਿੰਗ ਨਾਲ ਜੁੜੀ ਇਕ ਐਪਲੀਕੇਸ਼ਨ ਨੂੰ ਪ੍ਰਮੋਟ ਕਰਦੇ ਦਿਖਾਇਆ ਗਿਆ ਹੈ। ਇਹ ਐਪਲੀਕੇਸ਼ਨ ਉਪਭੋਗਤਾਵਾਂ ਨੂੰ ਆਸਾਨੀ ਨਾਲ ਪੈਸੇ ਕਮਾਉਣ ਲਈ ਲੁਭਾਉਂਦੀ ਹੈ। Read More

  8. Yuvraj Singh: ਟੀਮ ਇੰਡੀਆ ਆਈਸੀਸੀ ਟੂਰਨਾਮੈਂਟ ਲਗਾਤਾਰ ਕਿਉਂ ਹਾਰ ਰਹੀ ਹੈ? ਯੁਵਰਾਜ ਸਿੰਘ ਨੇ ਦੱਸਿਆ ਜਿੱਤ ਦਾ ਫਾਰਮੂਲਾ

    Indian Cricket Team: ਯੁਵਰਾਜ ਸਿੰਘ ਦਾ ਮੰਨਣਾ ਹੈ ਕਿ ਖਿਡਾਰੀਆਂ ਨੂੰ ਦਬਾਅ ਝੱਲਣਾ ਸਿੱਖਣਾ ਹੋਵੇਗਾ। ਜੇਕਰ ਖਿਡਾਰੀ ਵੱਡੇ ਟੂਰਨਾਮੈਂਟਾਂ ਦਾ ਦਬਾਅ ਝੱਲਣ 'ਚ ਸਫਲ ਹੋ ਜਾਂਦੇ ਹਨ ਤਾਂ ਕੋਈ ਸਮੱਸਿਆ ਨਹੀਂ ਹੋਵੇਗੀ। Read More

  9. ਕੱਚੇ ਪਿਆਜ਼ ਖਾਣ ਹੀ ਨਹੀਂ ਸਗੋਂ ਸਰੀਰ 'ਤੇ ਰਗੜਨ ਨਾਲ ਮਿਲਦੇ ਹੈਰਾਨੀਜਨਕ ਫ਼ਾਇਦੇ

    Beauty Tips: ਕੱਚਾ ਪਿਆਜ਼ ਨਾ ਸਿਰਫ਼ ਤੁਹਾਡੇ ਖਾਣੇ ਦਾ ਸਵਾਦ ਵਧਾਉਂਦਾ ਹੈ, ਸਗੋਂ ਤੁਹਾਡੇ ਖਾਣੇ ਦੇ ਨਾਲ-ਨਾਲ ਇਹ ਖਾਣੇ ਦੇ ਜਾਇਕੇ 'ਚ ਵੀ ਜਾਨ ਪਾਉਂਦਾ ਹੈ। ਕੱਚੇ ਪਿਆਜ਼ ਦਾ ਸੇਵਨ ਕਰਨ ਨਾਲ ਢੇਰ ਸਾਰੇ ਫ਼ਾਇਦੇ ਤਾਂ ਹੁੰਦੇ ਹੀ ਹਨ Read More

  10. Gold Price Today: ਮਕਰ ਸੰਕ੍ਰਾਂਤੀ ਮੌਕੇ ਨਹੀਂ ਵਧੇ ਸੋਨੇ ਦੇ ਭਾਅ, ਜਾਣੋ 22-24 ਕੈਰੇਟ ਗੋਲਡ ਦਾ ਰੇਟ

    Gold Price Today: ਅੱਜ ਭਾਵ ਸੋਮਵਾਰ, 15 ਜਨਵਰੀ ਨੂੰ ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ 22 ਕੈਰੇਟ ਸੋਨੇ ਦੀ ਕੀਮਤ 58,880 ਰੁਪਏ ਪ੍ਰਤੀ 10 ਗ੍ਰਾਮ ਅਤੇ 24 ਕੈਰੇਟ ਸੋਨੇ ਦੀ ਕੀਮਤ 61,820 ਰੁਪਏ ਪ੍ਰਤੀ 10 ਗ੍ਰਾਮ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget