ਪੜਚੋਲ ਕਰੋ

ABP Sanjha Top 10, 15 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 15 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Chandrayaan 3 Launch: ਚੰਦਰਯਾਨ-3 ਤੋਂ ਬਾਅਦ ਹੁਣ ਗਗਨਯਾਨ, ਸਫ਼ਲ ਹੋਵੇਗਾ ਪਹਿਲਾ ਮਨੁੱਖੀ ਮਿਸ਼ਨ, ਇਸਰੋ ਦੇ ਬਾਹੂਬਲੀ...

    Chandrayaan 3 Launch: ਚੰਦਰਯਾਨ-3 ਨੂੰ ਇਸਰੋ ਦੇ ਜਿਹੜੇ ਰਾਕੇਟ ਦੇ ਨਾਲ ਲਾਂਚ ਕੀਤਾ ਗਿਆ ਸੀ, ਉਸ ਦੇ ਸੋਧੇ ਹੋਏ ਸੰਸਕਰਣ ਦੀ ਵਰਤੋਂ ਪੁਲਾੜ ਵਿੱਚ ਭਾਰਤ ਦੇ ਪਹਿਲੇ ਮਨੁੱਖੀ ਮਿਸ਼ਨ ਲਈ ਕੀਤੀ ਜਾਵੇਗੀ। Read More

  4. ਫਿਰ ਕਹਿੰਦੇ ਬੂਟਾ...! IMF ਤੋਂ ਕਰਜ਼ਾ ਮਿਲਦਿਆਂ ਹੀ ਸਭ ਤੋਂ ਉੱਚਾ ਝੰਡਾ ਲਹਿਰਾਉਣ ਲਈ ਪਾਕਿਸਤਾਨ ਖ਼ਰਚੇਗਾ ਕਰੋੜਾਂ

    Pakistan Economy Crisis: ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਪਾਕਿਸਤਾਨ IMF ਤੋਂ ਬੇਲਆਊਟ ਪੈਕੇਜ ਮਿਲਣ ਤੋਂ ਬਾਅਦ ਹੀ ਫਜ਼ੂਲਖ਼ਰਚੀ 'ਤੇ ਉਤਰ ਆਇਆ ਹੈ, ਜਿਸ 'ਤੇ ਮਾਹਿਰ ਵੀ ਹੈਰਾਨੀ ਪ੍ਰਗਟ ਕਰ ਰਹੇ ਹਨ। Read More

  5. ਜੈਸਮੀਨ ਸੈਂਡਲਾਸ ਦਾ ਨਫਰਤ ਕਰਨ ਵਾਲਿਆਂ ਨੂੰ ਜਵਾਬ, ਬੋਲੀ- 'ਕੁੜੀਆਂ ਨੂੰ ਖੁੱਲ੍ਹ ਕੇ ਜਿਉਂਦਾ ਦੇਖ ਲੋਕਾਂ ਨੂੰ ਬਰਦਾਸ਼ਤ ਨਹੀਂ....'

    Jasmine Sandlas Pics: ਜੈਸਮੀਨ ਸੈਂਡਲਾਸ ਨੇ ਨਫਰਤ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ। ਜੈਸਮੀਨ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਦੇ ਨਾਲ ਕੈਪਸ਼ਨ 'ਚ ਗਾਇਕਾ ਨੇ ਕਾਫੀ ਲੰਬਾ ਚੌੜਾ ਨੋਟ ਵੀ ਲਿਖਿਆ ਹੈ Read More

  6. ਸੰਨੀ ਦਿਓਲ ਨੇ 'ਡਰ' ਫਿਲਮ ਤੋਂ ਬਾਅਦ ਸ਼ਾਹਰੁਖ ਖਾਨ ਨਾਲ ਕੰਮ ਨਾ ਕਰਨ ਦੀ ਖਾਧੀ ਸੀ ਕਸਮ, ਜਾਣੋ ਕਿਉਂ ਲਿਆ ਸੀ ਇਹ ਫੈਸਲਾ

    Shah Rukh Khan: ਸੰਨੀ ਦਿਓਲ ਨੇ ਹੀਰੋ ਤੇ ਸ਼ਾਹਰੁਖ ਨੇ ਵਿਲਨ ਦਾ ਕਿਰਦਾਰ ਨਿਭਾਇਆ ਸੀ। ਫਿਰ ਵੀ ਸ਼ਾਹਰੁਖ ਖਾਨ ਰਾਹੁਲ ਦੇ ਕਿਰਦਾਰ 'ਚ ਲਾਈਮਲਾਈਟ ਲੈ ਗਏ। ਨੈਗਟਿਵ ਕਿਰਦਾਰ ਨਾਲ ਸ਼ਾਹਰੁਖ ਨੇ ਭਾਰਤ ਦੇ ਲੋਕਾਂ ਦੇ ਦਿਲਾਂ 'ਤੇ ਡੂੰਘੀ ਛਾਪ ਛੱਡੀ ਸੀ Read More

  7. Shahid Afridi: ਸ਼ਾਹਿਦ ਅਫਰੀਦੀ ਦਾ ਵਿਵਾਦਤ ਬਿਆਨ, ਬੋਲੇ- 'ਭਾਰਤ 'ਚ ਹੋਇਆ ਸੀ ਸਾਡੀ ਟੀਮ ਬੱਸ 'ਤੇ ਹਮਲਾ'

    Shahid Afridi: ਪਾਕਿਸਤਾਨੀ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਇਕ ਵਾਰ ਫਿਰ ਭਾਰਤ ਨੂੰ ਲੈ ਕੇ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਸਾਲ 2005 'ਚ ਬੈਂਗਲੁਰੂ 'ਚ ਉਨ੍ਹਾਂ ਦੀ ਟੀਮ ਦੀ ਬੱਸ 'ਤੇ ਪੱਥਰ ਸੁੱਟੇ ਗਏ ਸਨ। Read More

  8. Asian Games 2023: 'ਸਾਡਾ ਸੁਪਨਾ ਦੇਸ਼ ਲਈ ਗੋਲਡ ਜਿੱਤਣਾ', ਟੀਮ ਇੰਡੀਆ ਦੀ ਕਪਤਾਨੀ ਮਿਲਣ 'ਤੇ ਰਿਤੂਰਾਜ ਨੇ ਦਿੱਤਾ ਪਹਿਲਾ ਰਿਐਕਸ਼ਨ

    Team India: ਬੀਸੀਸੀਆਈ ਨੇ ਇਸ ਸਾਲ ਚੀਨ ਵਿੱਚ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਭਾਰਤੀ ਪੁਰਸ਼ ਟੀਮ ਦਾ ਐਲਾਨ ਕਰ ਦਿੱਤਾ ਹੈ, ਜਿਸ ਵਿੱਚ ਰੁਤੁਰਾਜ ਗਾਇਕਵਾੜ ਟੀਮ ਦੀ ਕਪਤਾਨੀ ਸੰਭਾਲਦੇ ਨਜ਼ਰ ਆਉਣਗੇ। Read More

  9. ਮੀਂਹ ਦੇ ਮੌਸਮ ਕਰਕੇ ਘਰ 'ਚ ਆਈ ਨਮੀ ਤੋਂ ਹੋ ਪ੍ਰੇਸ਼ਾਨ, ਇਨ੍ਹਾਂ ਤਰੀਕਿਆਂ ਨੂੰ ਅਪਣਾਓ...ਦੀਵਾਰਾਂ ਤੁਰੰਤ ਸੁੱਕ ਜਾਣਗੀਆਂ ਤੇ ਬਦਬੂ ਵੀ ਹੋਵੇਗੀ ਦੂਰ

    ਬਰਸਾਤ ਦੇ ਮੌਸਮ ਵਿੱਚ ਘਰ ਦੇ ਅੰਦਰ ਨਮੀ ਦੀ ਸਮੱਸਿਆ ਦੇਖਣ ਨੂੰ ਮਿਲਦੀ ਹੈ। ਜ਼ਿਆਦਾ ਬਰਸਾਤ ਕਾਰਨ ਕਮਰੇ ਦੀਆਂ ਕੰਧਾਂ ਅਤੇ ਫਰਸ਼ 'ਤੇ ਨਮੀ ਆ ਜਾਂਦੀ ਹੈ, ਜਿਸ ਕਾਰਨ ਸਾਰਾ ਮਾਹੌਲ ਚਿਪ-ਚਿਪਾਹਟ ਵਾਲਾ ਹੋ ਜਾਂਦਾ ਹੈ। Read More

  10. Tomato Prices: ਟਮਾਟਰ ਦੇ ਭਾਅ ਨੇ ਕਰ ਦਿੱਤਾ ਕਮਾਲ, ਇੱਕ ਮਹੀਨੇ 'ਚ ਕਰੋੜਪਤੀ ਬਣੇ ਭਾਰਤ ਦੇ ਇਹ ਕਿਸਾਨ

    Tomato Prices: ਟਮਾਟਰ ਦੀਆਂ ਕੀਮਤਾਂ ਨੇ ਜਿੱਥੇ ਆਮ ਲੋਕਾਂ ਦਾ ਬਜਟ ਵਿਗਾੜ ਦਿੱਤਾ ਹੈ, ਉੱਥੇ ਹੀ ਕਿਸਾਨਾਂ ਨੂੰ ਇਸ ਰਾਹੀਂ ਭਾਰੀ ਮੁਨਾਫ਼ਾ ਵੀ ਮਿਲ ਰਿਹਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Punjab News: ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋ*ਲੀਆਂ, ਗੈਂਗਸਟਰ ਦੇ ਪੱਟ 'ਚ ਲੱਗੀ ਗੋ*ਲੀ, ਲੋਕਾਂ 'ਚ ਦਹਿਸ਼ਤ...
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਪੰਜਾਬ-ਚੰਡੀਗੜ੍ਹ 'ਚ ਨਹੀਂ ਪਵੇਗੀ ਧੁੰਦ, ਪਹਾੜਾਂ 'ਤੇ ਬਰਫਬਾਰੀ ਦਾ ਅਲਰਟ, 2-3 ਡਿਗਰੀ ਤੱਕ ਡਿੱਗੇਗਾ ਪਾਰਾ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
ਅੱਜ ਦਿੱਲੀ ਕੂਚ ਕਰਨਗੇ ਕਿਸਾਨ, ਨੋਇਡਾ ਪੁਲਿਸ ਨੇ ਜਾਰੀ ਕੀਤੀ ਟ੍ਰੈਫਿਕ ਐਡਵਾਈਜ਼ਰੀ, ਜਾਣ ਲਓ ਨਵਾਂ ਰੂਟ
Kulhad Pizza Couple Divorce: ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
ਕੀ ਸੱਚਮੁੱਚ ਤਲਾਕ ਲੈਣ ਜਾ ਰਿਹਾ ਕੁੱਲ੍ਹੜ ਪੀਜ਼ਾ ਕਪਲ ? ਯੂਜ਼ਰ ਕਮੈਂਟ ਕਰ ਬੋਲੇ- 'ਮਤਲਬ ਤਲਾਕ ਕੰਫਰਮ...'
Embed widget