ਪੜਚੋਲ ਕਰੋ

ABP Sanjha Top 10, 15 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 15 June 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 June 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 June 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 June 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi Ordinence : ਭਗਵੰਤ ਮਾਨ ਨੂੰ ਕਿਉਂ ਆਪਣੇ ਨਾਲ ਰੱਖਦੇ ਹਨ ਕੇਜਰੀਵਾਲ ? ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਦੱਸੀ ਇਹ ਵਜ੍ਹਾ

    Delhi Ordinence : ਦੇਸ਼ ਦੀ ਰਾਜਧਾਨੀ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਗਾਤਾਰ ਭਾਜਪਾ 'ਤੇ ਹਮਲੇ ਕਰ ਰਹੇ ਹਨ। ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ Read More

  4. ਇੱਕ ਹੀ ਹਸਪਤਾਲ ਦੀਆਂ 12 ਨਰਸਾਂ ਇਕੱਠਿਆਂ ਪ੍ਰੈਗਨੈਂਟ! ਕਈਆਂ ਦੀ ਡਿਲਵਰੀ ਡੇਟ ਵੀ ਸੇਮ, ਸਾਲ ਦੇ ਅਖੀਰ ਤੱਕ ਬਣਨਗੀਆਂ ਮਾਂ

    US Nurse: ਅਮਰੀਕਾ ਦੇ ਇੱਕ ਹਸਪਤਾਲ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ ਸਮੇਂ ਵਿੱਚ ਹੀ 1 ਦਰਜਨ ਮਹਿਲਾ ਨਰਸਾਂ ਮਾਂ ਬਣਨ ਵਾਲੀਆਂ ਹਨ। Read More

  5. Jenny Johal: ਪੰਜਾਬੀ ਗਾਇਕਾ ਜੈਨੀ ਜੌਹਲ ਟਰੈਕਟਰ ਚਲਾਉਂਦੀ ਆਈ ਨਜ਼ਰ, ਨਵੇਂ ਗਾਣੇ 'ਚ '5911 ਟਰੈਕਟਰ' ਦਾ ਕੀਤਾ ਜ਼ਿਕਰ

    Jenny Johal New Song: ਜੈਨੀ ਜੌਹਲ ਨੇੁ ਹਾਲ ਹੀ ਚ ਨਵਾਂ ਗਾਣਾ 'ਟਰੈਕਟਰ' ਰਿਲੀਜ਼ ਕੀਤਾ ਹੈ। ਇਸ ਗਾਣੇ 'ਚ ਉਹ ਖੁਦ ਟਰੈਕਟਰ ਚਲਾਉਂਦੀ ਨਜ਼ਰ ਆ ਰਹੀ ਹੈ। ਆਪਣੇ ਇਸ ਗਾਣੇ ਵਿੱਚ ਵੀ ਜੈਨੀ ਨੇ ਸਿੱਧੂ ਮੂਸੇਵਾਲਾ ਤੇ 5911 ਟਰੈਕਟਰ ਦਾ ਜ਼ਿਕਰ ਕੀਤਾ ਹੈ Read More

  6. Ram Charan: ਜਦੋਂ ਸਾਊਥ ਸਟਾਰ ਰਾਮ ਚਰਨ ਦੀ ਪਤਨੀ ਹੋਈ ਪ੍ਰੈਗਨੈਂਟ, ਤਾਂ ਐਕਟਰ ਨੇ ਇੰਜ ਕੀਤਾ ਸੀ ਰਿਐਕਟ, 'ਜ਼ਿਆਦਾ ਐਕਸਾਇਟਡ...'

    ਸਾਊਥ ਦੇ ਸੁਪਰਸਟਾਰ ਰਾਮ ਚਰਨ ਦੀ ਪਤਨੀ ਉਪਾਸਨਾ ਪ੍ਰੈਗਨੈਂਟ ਹੈ। ਉਪਾਸਨਾ ਨੇ ਖੁੱਲ੍ਹ ਕੇ ਆਪਣੀ ਪ੍ਰੈਗਨੈਂਸੀ ਬਾਰੇ ਗੱਲ ਕੀਤੀ ਹੈ ਕਿ ਜਦੋਂ ਉਸ ਨੇ ਪਹਿਲੀ ਵਾਰ ਆਪਣੇ ਪਤੀ ਨੂੰ ਦੱਸਿਆ ਕਿ ਉਹ ਪ੍ਰੈਗਨੈਂਟ ਹੈ ਤਾਂ ਉਸ ਦੇ ਪਤੀ ਦਾ ਕੀ ਰਿਐਕਸ਼ਨ ਸੀ Read More

  7. WTC 2023 Final: 'ਟੀਮ ਇੰਡੀਆ ਨੂੰ ਘਮੰਡ ਦਾ ਭੁਗਤਣਾ ਪਿਆ ਖਮਿਆਜ਼ਾ', ਵੈਸਟ ਇੰਡੀਜ਼ ਦੇ ਸਾਬਕਾ ਖਿਡਾਰੀ ਦਾ ਹੈਰਾਨ ਕਰਨ ਵਾਲਾ ਬਿਆਨ

    World Test Championship: ਵੈਸਟਇੰਡੀਜ਼ ਦੇ ਸਾਬਕਾ ਤੇਜ਼ ਗੇਂਦਬਾਜ਼ ਐਂਡੀ ਰੌਬਰਟਸ ਨੇ ਕਿਹਾ ਕਿ ਭਾਰਤ ਵਿਸ਼ਵ ਕ੍ਰਿਕਟ ਨੂੰ ਹਲਕੇ ਢੰਗ ਨਾਲ ਲੈ ਰਿਹਾ ਹੈ। ਇਸ ਹੰਕਾਰ ਦਾ ਖਾਮਿਆਜ਼ਾ ਟੀਮ ਇੰਡੀਆ ਭੁਗਤ ਰਹੀ ਹੈ। Read More

  8. MS Dhoni: ਜਦੋਂ ਧੋਨੀ ਨੇ ਆਸਟਰੇਲੀਆ ਨੂੰ ਹਰਾਉਣ ਤੋਂ ਬਾਅਦ ਖਿਡਾਰੀਆਂ ਨੂੰ ਜਸ਼ਨ ਮਨਾਉਣ ਤੋਂ ਕੀਤਾ ਸੀ ਮਨਾ, ਪੜ੍ਹੋ ਇਹ ਕਿੱਸਾ

    Dhoni Touch Book: ਮਹਿੰਦਰ ਸਿੰਘ ਧੋਨੀ ਡਰੈਸਿੰਗ ਰੂਮ ਵਿੱਚ ਬੈਠੇ ਖਿਡਾਰੀਆਂ ਨੂੰ ਸੁਨੇਹਾ ਦੇਣਾ ਚਾਹੁੰਦੇ ਸਨ ਕਿ ਜਿੱਤਣ ਤੋਂ ਬਾਅਦ ਕੋਈ ਵੀ ਬਾਲਕੋਨੀ ਵਿੱਚ ਜਿੱਤ ਦਾ ਜਸ਼ਨ ਨਹੀਂ ਮਨਾਏਗਾ ਪਰ ਕੈਪਟਨ ਕੂਲ ਨੇ ਇਹ ਫੈਸਲਾ ਕਿਉਂ ਲਿਆ? Read More

  9. ਕੀ ਰੋਜ਼ਾਨਾ ਸਾਬਣ ਨਾਲ ਨਹਾਉਣਾ ਚਮੜੀ ਲਈ ਖ਼ਤਰਨਾਕ? ਜਾਣੋ ਸਰੀਰ ਨੂੰ ਕੀ-ਕੀ ਹੁੰਦੇ ਨੁਕਸਾਨ 

    ਕਿਸੇ ਵੀ ਮੌਸਮ ਵਿੱਚ ਇਸ਼ਨਾਨ ਕਰ ਵੇਲੇ ਰੋਜ਼ਾਨਾ ਅਸੀਂ ਕਿਸੇ ਨਾ ਕਿਸੇ ਸਾਬਣ ਦੀ ਵਰਤੋਂ ਕਰਦੇ ਹਾਂ। ਕੁਝ ਲੋਕ ਸਾਬਣ ਦੀ ਬਹੁਤ ਜ਼ਿਆਦਾ ਵਰਤੋਂ ਕਰਦੇ ਹਨ ਤੇ ਕੁਝ ਲੋਕ ਬਿਨਾਂ ਸਾਬਣ ਦੇ ਵੀ ਨਹਾਉਂਦੇ ਹਨ। Read More

  10. 30 ਰੁਪਏ ਦੀ ਕਮਾਈ ਨਾਲ ਬਣਾਇਆ 12 ਹਜ਼ਾਰ ਕਰੋੜ ਦਾ ਸਾਮਰਾਜ, ਲੋਕ ਕਹਿੰਦੇ 'ਪੰਜਾਬ ਦਾ ਧੀਰੂਭਾਈ ਅੰਬਾਨੀ'

    ਪੰਜਾਬ ਦੇ ਧੀਰੂਭਾਈ ਅੰਬਾਨੀ ਕਹੇ ਜਾਣ ਵਾਲੇ ਰਜਿੰਦਰ ਗੁਪਤਾ ਹੈ ਦਾ ਬਹੁਤ ਵੱਡਾ ਸਾਮਰਾਜ ਹੈ। ਉਹ ਪੰਜਾਬ ਦਾ ਸਭ ਤੋਂ ਅਮੀਰ ਵਿਅਕਤੀ ਹੈ। ਜ਼ੀ ਨਿਊਜ਼ ਦੀ ਰਿਪੋਰਟ ਮੁਤਾਬਕ ਰਜਿੰਦਰ ਗੁਪਤਾ ਕੋਲ 12,368 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget