ABP Sanjha Top 10, 15 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 15 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ਤਾਮਿਲਨਾਡੂ: CM ਸਟਾਲਿਨ ਨੇ ਬੱਚਿਆਂ ਨੂੰ ਪਰੋਸਿਆ ਖਾਣਾ, ਮੁਫਤ ਨਾਸ਼ਤਾ ਯੋਜਨਾ ਦੀ ਕੀਤੀ ਸ਼ੁਰੂਆਤ
ਇਸ ਯੋਜਨਾ ਤਹਿਤ ਕੁੱਲ 33.56 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ, ਜਿਸ ਨਾਲ ਸੂਬੇ ਭਰ ਦੇ 1,14,095 ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਇਹ ਯੋਜਨਾ ਕੁੱਲ 1,545 ਸਕੂਲਾਂ ਵਿੱਚ ਲਾਗੂ ਕੀਤੀ ਜਾਵੇਗੀ। Read More
ਸੁਲਝੇਗੀ Sonali Phogat Case ਦੀ ਗੁੱਥੀ ? 25 ਦਿਨਾਂ ਬਾਅਦ CBI ਨੇ ਕੇਸ ਕੀਤਾ ਦਰਜ
ਗੋਆ ਸਰਕਾਰ ਨੇ ਸੋਨਾਲੀ ਫੋਗਾਟ ਹੱਤਿਆ ਕਾਂਡ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੀ ਸਿਫਾਰਿਸ਼ ਕੀਤੀ ਸੀ। ਜਿਸ ਤੋਂ ਬਾਅਦ ਸੋਮਵਾਰ ਨੂੰ ਗ੍ਰਹਿ ਮੰਤਰਾਲੇ ਨੇ ਮਾਮਲੇ ਦੀ ਸੀਬੀਆਈ ਜਾਂਚ ਲਈ ਡੀਓਪੀਟੀ ਮੰਤਰਾਲੇ ਨੂੰ ਪੱਤਰ ਲਿਖਿਆ। Read More
ਮੁੜ ਅੱਖਾਂ ਵਿਖਾ ਰਿਹੈ ਕੋਰੋਨਾ ! 25 ਫ਼ੀਸਦ ਕੇਸਾਂ ਵਿੱਚ ਹੋਇਆ ਇਜ਼ਾਫਾ
ਕੋਰੋਨਾ ਦੇ ਮਾਮਲਿਆਂ ਵਿੱਚ ਕਰੀਬ 25 ਫ਼ੀਸਦੀ ਦਾ ਵਾਧਾ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 6,422 ਨਵੇਂ ਮਾਮਲੇ ਸਾਹਮਣੇ ਆਏ ਹਨ। Read More
SCO ਸੰਮੇਲਨ 'ਚ ਸ਼ਾਮਲ ਹੋਣਗੇ PM ਮੋਦੀ, ਵਿਦੇਸ਼ ਮੰਤਰਾਲੇ ਨੇ ਦੱਸਿਆ ਕਿਹੜੇ-ਕਿਹੜੇ ਨੇਤਾਵਾਂ ਨਾਲ ਹੋਵੇਗੀ ਮੁਲਾਕਾਤ, ਕਿਹੜੇ ਮੁੱਦਿਆਂ 'ਤੇ ਹੋਵੇਗੀ ਚਰਚਾ
SCO Summit 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਦੇ ਸਮਰਕੰਦ ਲਈ ਰਵਾਨਾ ਹੋ ਰਹੇ ਹਨ। ਜਿੱਥੇ ਉਹ SCO ਸੰਮੇਲਨ ਵਿੱਚ ਹਿੱਸਾ ਲੈਣਗੇ। ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਸਾਰੇ ਸਥਾਈ ਮੈਂਬਰ ਦੇਸ਼ਾਂ ਦੇ ਨੇਤਾ ਇੱਕ ਮੰਚ 'ਤੇ ਮੌਜੂਦ ਹੋਣਗੇ। Read More
ਪੰਜਾਬੀ ਸਿੰਗਰ ਜੱਸੀ ਗਿੱਲ ਨਾਲ ਹੱਥਾਂ `ਚ ਹੱਥ ਪਾਏ ਨਜ਼ਰ ਆਈ ਸ਼ਹਿਨਾਜ਼ ਗਿੱਲ, ਵੀਡੀਓ ਹੋਈ ਵਾਇਰਲ
Shehnaaz Gill Jassie Gill: ਸ਼ਹਿਨਾਜ਼ ਤੇ ਜੱਸੀ ਗਿੱਲ ਇਸ ਤੋਂ ਪਹਿਲਾਂ ਮਿਊਜ਼ਿਕ ਵੀਡੀਓ ਵਿੱਚ ਇਕੱਠੇ ਕੰਮ ਕਰ ਚੁੱਕੇ ਹਨ। ਜਿੱਥੇ ਦੋਵਾਂ ਦੀ ਜੋੜੀ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ। Read More
`84 ਸਿੱਖ ਕਤਲੇਆਮ `ਚ ਬਰਬਾਦ ਹੋ ਗਿਆ ਸੀ ਇਸ ਅਦਾਕਾਰਾ ਦਾ ਪਰਿਵਾਰ, ਬਿਆਨ ਕੀਤਾ ਦਰਦਨਾਕ ਮੰਜ਼ਰ
Neelu Kohli On 1984 Riots: ਅਭਿਨੇਤਰੀ ਨੀਲੂ ਕੋਹਲੀ ਆਪਣੇ ਅਗਲੇ ਪ੍ਰੋਜੈਕਟ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਉਹ ਦਿਲਜੀਤ ਦੋਸਾਂਝ ਸਟਾਰਰ 'ਜੋਗੀ' ਸਿੱਖ ਵਿਰੋਧੀ ਦੰਗਿਆਂ 'ਤੇ ਅਧਾਰਤ ਹੈ। Read More
ਅਰਸ਼ਦੀਪ ਸਿੰਘ ਨੂੰ ਮਿਲਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ, ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ
Sports News : ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ... Read More
T20 World Cup : ਪਾਕਿਸਤਾਨ ਨੇ T20 ਵਿਸ਼ਵ ਕੱਪ ਲਈ ਟੀਮ ਦਾ ਕੀਤਾ ਐਲਾਨ, ਸ਼ਾਹੀਨ ਦੀ ਵਾਪਸੀ; ਇਹ ਧਾਕੜ ਬੱਲੇਬਾਜ਼ ਬਾਹਰ
ਪਾਕਿਸਤਾਨ ਕ੍ਰਿਕਟ ਬੋਰਡ ਨੇ 16 ਅਕਤੂਬਰ ਤੋਂ ਆਸਟ੍ਰੇਲੀਆ ਵਿੱਚ ਹੋਣ ਵਾਲੇ 2022 T20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੀਸੀਬੀ ਨੇ ਕ੍ਰਿਕਟ ਦੇ ਇਸ ਮਹਾਕੁੰਭ ਲਈ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ। Read More
Weight Loss Tips : ਕੀ ਘਟਾਉਣਾ ਚਾਹੁੰਦੇ ਹੋ ਭਾਰ ਤਾਂ ਅੱਜ ਤੋਂ ਹੀ ਸ਼ੁਰੂ ਕਰ ਦਿਓ ਇਸ ਆਟੇ ਦੀ ਰੋਟੀ ਦਾ ਸੇਵਨ, ਦੇਖੋਗੇ ਅਸਰ
ਜੇਕਰ ਤੁਹਾਡਾ ਭਾਰ ਬਹੁਤ ਵਧ ਗਿਆ ਹੈ। ਹਰ ਰੋਜ਼ ਨਵੇਂ ਉਪਾਅ ਕੰਮ ਨਹੀਂ ਕਰ ਰਹੇ ਹਨ, ਤਾਂ ਪਰੇਸ਼ਾਨ ਨਾ ਹੋਵੋ। ਇਹ ਓਨਾ ਮੁਸ਼ਕਲ ਨਹੀਂ ਹੈ ਜਿੰਨਾ ਤੁਸੀਂ ਸੋਚ ਰਹੇ ਹੋ। ਭਾਰ ਘਟਾਉਣ ਲਈ, ਤੁਹਾਨੂੰ ਸਿਰਫ ਆਪਣਾ ਆਟਾ ਬਦਲਣਾ ਪਏਗਾ। Read More
Patanjali Group IPOs: ਪਤੰਜਲੀ ਗਰੁੱਪ ਦੀਆਂ 5 ਕੰਪਨੀਆਂ ਦੀ ਸਟਾਕ ਐਕਸਚੇਂਜ 'ਤੇ ਹੋਣਗੀਆਂ ਸੂਚੀਬੱਧ, ਬਾਬਾ ਰਾਮਦੇਵ ਕਰਨਗੇ ਐਲਾਨ
Baba Ramdev: ਅਗਲੇ ਪੰਜ ਸਾਲਾਂ ਵਿੱਚ ਬਾਬਾ ਰਾਮਦੇਵ ਪੰਜ ਕੰਪਨੀਆਂ ਦੇ ਆਈਪੀਓ ਲਿਆਉਣ ਦੀ ਯੋਜਨਾ ਬਣਾ ਰਹੇ ਹਨ, ਜਿਸ ਦਾ ਐਲਾਨ ਸ਼ੁੱਕਰਵਾਰ, 16 ਸਤੰਬਰ, 2022 ਨੂੰ ਸ਼ਾਮ 5 ਵਜੇ ਕੀਤਾ ਜਾਵੇਗਾ। Read More