ਪੜਚੋਲ ਕਰੋ

ABP Sanjha Top 10, 15 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 15 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 15 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 15 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 15 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 15 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Humayun Bhat Killed In Anantnag Encounter: ਅੱਤਵਾਦੀਆਂ ਨਾਲ ਲੜਾਈ ਦੌਰਾਨ DSP ਹੁਮਾਯੂੰ ਨੇ ਗੋਲੀ ਲੱਗਦੇ ਹੀ ਕੀਤੀ ਸੀ ਪਤਨੀ ਨੂੰ Video Call, ਆਖਰੀ ਵਾਰ ਕਹੀ ਸੀ ਇਹ ਗੱਲ

    ਅੱਤਵਾਦੀਆਂ ਨਾਲ ਲੜਾਈ ਦੌਰਾਨ ਡੀਐਸਪੀ ਹੁਮਾਯੂੰ ਨੇ ਗੋਲੀ ਲੱਗਣ ਦੇ ਨਾਲ ਹੀ ਆਪਣੀ ਪਤਨੀ ਨੂੰ ਵੀਡੀਓ ਕਾਲ ਕੀਤੀ। ਇਸ ਦੌਰਾਨ ਉਹਨਾਂ ਕਾਲ ਕਰ ਕੇ ਆਪਣੀ ਪਤਨੀ ਨੂੰ ਕਿਹਾ, 'ਸ਼ਾਇਦ ਮੈਂ ਨਾ ਬਚ ਸਕਾ, ਬੇਟੇ ਦਾ ਧਿਆਨ ਰੱਖਣਾ।' ਇਹ ਡੀਐਸਪੀ ਹੁਮਾਯੂੰ ਦੇ ਆਖਰੀ ਬੋਲ ਸਨ।  Read More

  4. Libya Flood: ਲੀਬੀਆ 'ਚ ਹੜ੍ਹ ਨੇ ਮਚਾਈ ਭਾਰੀ ਤਬਾਹੀ, ਰੁੜ੍ਹ ਗਿਆ ਇੱਕ ਚੌਥਾਈ ਹਿੱਸਾ, ਆਪਣਿਆਂ ਨੂੰ ਲੱਭ ਰਹੇ ਲੋਕ

    Libya Flood: ਲੀਬੀਆ ਦੇ ਡੇਰਨਾ ਸ਼ਹਿਰ ਦਾ ਲਗਭਗ ਇੱਕ ਚੌਥਾਈ ਹਿੱਸਾ ਹੜ੍ਹ ਕਾਰਨ ਰੁੜ੍ਹ ਗਿਆ ਹੈ। ਇਸ ਤਬਾਹੀ ਵਿੱਚ 20 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਹੈ। Read More

  5. Gippy Grewal: ਗਿੱਪੀ ਗਰੇਵਾਲ ਨੇ ਖਰੀਦੀ ਸ਼ਾਨਦਾਰ ਰੇਂਜ ਰੋਵਰ ਕਾਰ, ਗੁਰੂਘਰ ਜਾ ਕੇ ਵਾਹਿਗੁਰੂ ਦਾ ਕੀਤਾ ਸ਼ੁਕਰਾਨਾ, ਤਸਵੀਰਾਂ ਕੀਤੀਆਂ ਸ਼ੇਅਰ

    Gippy Grewal Buys New Ride: ਗਿੱਪੀ ਗਰੇਵਾਲ ਆਪਣੀ ਨਵੀਂ ਰੇਂਜ ਰੋਵਰ ਲੈਕੇ ਸਭ ਤੋਂ ਪਹਿਲਾਂ ਗੁਰੂਘਰ ਜਾ ਕੇ ਨਤਮਸਤਕ ਹੋਏ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। Read More

  6. Hema Malini: ਹੇਮਾ ਮਾਲਿਨੀ ਦੀ ਬਾਲੀਵੁੱਡ 'ਚ ਹੋ ਰਹੀ ਵਾਪਸੀ? ਧੀ ਈਸ਼ਾ ਦਿਓਲ ਨੇ ਦਿੱਤਾ ਹਿੰਟ, ਬੋਲੀ- 'ਜੇ ਕਿਸੇ ਕੋਲ ਵਧੀਆ ਕਹਾਣੀ...'

    Esha Deol On Hema Malini: ਈਸ਼ਾ ਦਿਓਲ ਨੇ ਇੱਕ ਇੰਟਰਵਿਊ ਵਿੱਚ ਦੱਸਿਆ ਹੈ ਕਿ ਉਸਦੀ ਮਾਂ ਹੇਮਾ ਮਾਲਿਨੀ ਬਾਲੀਵੁੱਡ 'ਚ ਵਾਪਸੀ ਦੀ ਤਿਆਰੀ ਕਰ ਰਹੀ ਹੈ। ਉਹ ਕਈ ਸਕ੍ਰਿਪਟਾਂ ਪੜ੍ਹ ਰਹੀ ਹੈ। Read More

  7. Asia Cup 2023: ਭਾਰਤ ਤੋਂ ਕਰਾਰੀ ਹਾਰ ਤੋਂ ਬਾਅਦ ਕਮਜ਼ੋਰ ਹੋਈ ਪਾਕਿਸਤਾਨ ਦੀ ਬੌਲਿੰਗ, ਆਖਰੀ ਦੋ ਮੈਚਾਂ 'ਚ ਪਾਕਿ ਟੀਮ ਦਾ ਹਾਲ ਬੇਹਾਲ

    Pakistan Pace Bowling: ਏਸ਼ੀਆ ਕੱਪ 2023 'ਚ ਪਾਕਿਸਤਾਨ ਦੇ ਤੇਜ਼ ਗੇਂਦਬਾਜ਼ਾਂ ਨੇ ਪਹਿਲੇ ਤਿੰਨ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਪਰ ਭਾਰਤ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਬੁਰੀ ਤਰ੍ਹਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। Read More

  8. IND Vs SL: ਫਰੀ 'ਚ ਕਦੋਂ, ਕਿੱਥੇ ਤੇ ਕਿਵੇਂ ਦੇਖਣਾ ਹੈ ਭਾਰਤ ਬਨਾਮ ਬੰਗਲਾਦੇਸ਼ ਦਾ ਲਾਈਵ ਮੁਕਾਬਲਾ?

    IND Vs SL Live Streaming and Telecast: ਤੁਸੀਂ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਖੇਡੇ ਗਏ ਮੈਚ ਨੂੰ ਮੋਬਾਈਲ ਅਤੇ ਟੀਵੀ 'ਤੇ ਲਾਈਵ ਦੇਖ ਸਕਦੇ ਹੋ। Read More

  9. Plants Attract Snakes: ਆਪਣੇ ਘਰ ਭੁੱਲ ਕੇ ਵੀ ਨਾ ਲਾਓ ਇਹ ਪੌਦੇ, ਨਹੀਂ ਤਾਂ ਭੱਜੇ ਆਉਣਗੇ ਸੱਪ

    Snakes: ਬਾਰਸ਼ ਦੇ ਮੌਸਮ ਵਿੱਚ ਸੱਪਾਂ ਦਾ ਖਤਰਾ ਵਧ ਜਾਂਦਾ ਹੈ। ਅਕਸਰ ਹੀ ਸੱਪ ਦੇ ਕੱਟਣ ਨਾਲ ਮੌਤਾਂ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। ਸੱਪ ਜੰਗਲਾਂ ਜਾਂ ਖੇਤਾਂ ਵਿੱਚ ਹੀ ਰਹਿੰਦੇ ਹਨ... Read More

  10. Online Sales: ਤੁਸੀਂ ਵੀ ਕਰ ਰਹੇ ਹੋ ਆਨਲਾਈਨ ਸ਼ਾਪਿੰਗ ਤਾਂ ਆਰਡਰ ਕਰਨ ਤੋਂ ਪਹਿਲਾਂ ਜਾਣ ਲਓ ਇਹ ਗੱਲ, ਸਾਹਮਣੇ ਆਈ ਇਹ ਵੱਡੀ ਖ਼ਬਰ

    Online Sales Update: ਆਗਾਮੀ ਤਿਉਹਾਰੀ ਸੀਜ਼ਨ ਦੌਰਾਨ ਆਨਲਾਈਨ ਬਿਕਰੀ (Online sales data) ਵਿੱਚ ਸਾਲਾਨਾ ਆਧਾਰ ਉੱਤੇ 18-20 ਫੀਸਦੀ ਦਾ ਵਾਧਾ ਹੋਣ ਦੇ ਨਾਲ ਹੀ ਇਸ ਦੇ 90,000 ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਂਦ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Bikram Majithia 'ਤੇ ਅਗਲੇ ਸਾਲ ਚਾਰਜੇਸ ਫ੍ਰੇਮ ਹੋਣਗੇ, ਹੁਣ ਅਦਾਲਤ 'ਚ 3 ਜਨਵਰੀ ਨੂੰ ਹੋਵੇਗੀ ਸੁਣਵਾਈ
Punjab News: ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
ਪੰਜਾਬ 'ਚ ਦੁਕਾਨਦਾਰਾਂ ਲਈ ਸਖ਼ਤ ਹੁਕਮ ਜਾਰੀ, ਹੁਣ ਬਿਨਾਂ ਵਾਹਨ ਲਿਆਏ ਨਹੀਂ ਬਣਾਉਣਗੇ ਨੰਬਰ ਪਲੇਟਾਂ; ਨਹੀਂ ਤਾਂ...
Car Accident: ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
ਫੁੱਟਬਾਲਰ ਲਿਓਨਲ ਮੈਸੀ ਦੀ ਭੈਣ ਦਾ ਹੋਇਆ ਭਿਆਨਕ ਐਕਸੀਡੈਂਟ, ਨਵੇਂ ਸਾਲ ਹੋਣ ਵਾਲਾ ਵਿਆਹ ਟਲਿਆ; ਲੱਗੀਆਂ ਡੂੰਘੀਆਂ ਸੱਟਾਂ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਪੰਜਾਬ ਤੋਂ ਵੱਡੀ ਖਬਰ, ਹੁਣ ਇੱਕ ਹੋਰ ਬਾਡੀ ਬਿਲਡਰ ਦੀ ਹੋਈ ਮੌਤ; ਜਾਣੋ ਕਿਵੇਂ ਵਾਪਰਿਆ ਭਾਣਾ?
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਅਤੇ ਕਤਰ ਮਿਊਜ਼ੀਅਮ ਵਿਚਾਲੇ ਹੋਈ 5 ਸਾਲ ਦੀ ਭਾਈਵਾਲੀ, ਬਦਲੇਗੀ ਬੱਚਿਆਂ ਦੀ ਤਕਦੀਰ
Embed widget