ਪੜਚੋਲ ਕਰੋ

ABP Sanjha Top 10, 16 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 16 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 16 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 16 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 16 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Modi Cabinet Decisions: ਮੋਦੀ ਕੈਬਨਿਟ ਦਾ ਵੱਡਾ ਫੈਸਲਾ, ਪੀਐਮ ਈ-ਬੱਸ ਸੇਵਾ ਨੂੰ ਦਿੱਤੀ ਮਨਜ਼ੂਰੀ

    Modi Cabinet Meeting: ਕੇਂਦਰੀ ਮੰਤਰੀ ਮੰਡਲ ਦੇ ਫੈਸਲਿਆਂ 'ਤੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਪੀਐਮ ਈ-ਬੱਸ ਸੇਵਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। Read More

  4. July Hottest Month: ਹੁਣ ਤੱਕ ਦਾ ਸਭ ਤੋਂ ਗਰਮ ਮਹੀਨਾ ਰਿਹਾ ਜੁਲਾਈ, ਤੋੜਿਆ 143 ਸਾਲਾਂ ਦਾ ਰਿਕਾਰਡ

    July Hottest Month: ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਦੱਸਿਆ ਕਿ 1880 ਤੋਂ ਬਾਅਦ ਜੁਲਾਈ ਹੁਣ ਤੱਕ ਦਾ ਸਭ ਤੋਂ ਗਰਮ ਮਹੀਨਾ ਰਿਹਾ ਹੈ। Read More

  5. Gadar 2: 'ਗਦਰ 2' ਦੇ 200 ਕਰੋੜ ਕਮਾਉਣ ਦੀ ਖੁਸ਼ੀ 'ਚ ਸੰਨੀ ਦਿਓਲ ਨੇ ਮਨਾਇਆ ਜਸ਼ਨ, ਫੈਨਜ਼ ਬੋਲੇ- '300 ਕਰੋੜ ਤੋਂ ਪਾਰ ਜਾਏਗੀ...'

    Sunny Deol Video: ਸੰਨੀ ਦਿਓਲ ਨੇ ਗਦਰ 2 ਦੇ 200 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ 'ਤੇ ਖੁਸ਼ੀ ਜਤਾਈ ਹੈ। ਉਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। Read More

  6. Carry On Jatta 3 Release: ਪੰਜਾਬੀ ਸਿਨੇਮਾ ਦੀ ਸਭ ਤੋਂ ਵੱਡੀ ਫਿਲਮ 'ਕੈਰੀ ਆਨ ਜੱਟਾ 3' ਘਰ ਬੈਠੇ ਦੇਖਣ ਲਈ ਹੋ ਜਾਓ ਤਿਆਰ, ਇਸ ਦਿਨ OTT 'ਤੇ ਹੋਵੇਗੀ ਰਿਲੀਜ਼

    Carry On Jatta 3 : ਜੇ ਤੁਸੀਂ ਇਸ ਫਿਲਮ ਨੂੰ ਸਿਨੇਮਾਘਰਾਂ 'ਚ ਨਹੀਂ ਦੇਖ ਸਕੇ ਤਾਂ ਹੁਣ ਤੁਹਾਡੇ ਲਈ ਮੌਕਾ ਹੈ ਇਸ ਫਿਲਮ ਨੂੰ ਘਰ ਬੈਠੇ ਦੇਖਣ ਦਾ। 'ਕੈਰੀ ਆਨ ਜੱਟਾ 3' ਜਲਦ ਹੀ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਣ ਜਾ ਰਹੀ ਹੈ। Read More

  7. World Cup 2023: ਸਤੰਬਰ ਤੋਂ ਵਰਲਡ ਕੱਪ ਲਈ ਭਾਰਤ-ਪਾਕਿਸਤਾਨ ਮੈਚ ਦੀਆਂ ਟਿਕਟਾਂ ਖਰੀਦਣ ਲਈ ਸ਼ੁਰੂ ਹੋਵੇਗੀ ਬੁਕਿੰਗ, ਇੱਥੇ ਜਾਣੋ A ਟੂ Z ਡੀਟੇਲ

    India vs Pakistan: ਵਿਸ਼ਵ ਕੱਪ 2023 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮਹਾਨ ਮੈਚ ਸ਼ਨੀਵਾਰ, 14 ਅਕਤੂਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। Read More

  8. Ravi Shastri: ਰਵੀ ਸ਼ਾਸਤਰੀ ਨੇ ਏਸ਼ੀਆ ਕੱਪ ਲਈ ਚੁਣੀ ਟੀਮ, ਤਿਲਕ ਵਰਮਾ ਨੂੰ ਕੀਤਾ ਸ਼ਾਮਲ, ਰਾਹੁਲ ਨੂੰ ਲੈਕੇ ਕੀਤਾ ਇਹ ਫੈਸਲਾ

    Asia Cup: ਆਉਣ ਵਾਲੇ ਏਸ਼ੀਆ ਕੱਪ ਲਈ ਭਾਰਤੀ ਟੀਮ ਦੇ ਐਲਾਨ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਦੌਰਾਨ ਸਾਬਕਾ ਮੁੱਖ ਕੋਚ ਰਵੀ ਸ਼ਾਸਤਰੀ ਨੇ ਰਾਹੁਲ ਨੂੰ ਆਪਣੀ ਟੀਮ 'ਚ ਜਗ੍ਹਾ ਨਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। Read More

  9. Indoor Plants : ਘਰ ਦਾ ਵਾਤਾਵਰਣ ਸ਼ੁੱਧ ਰੱਖਣ ਲਈ ਲਗਾਓ ਇਹ ਪੌਦੇ, ਸੁੰਦਰਤਾ ਵਧਾਉਣ ਵਿੱਚ ਵੀ ਨੇ ਸਹਾਈ

    Decorate ਘਰ ਨੂੰ ਸਜਾਉਣ ਲਈ ਅਸੀਂ ਅਕਸਰ ਫੁੱਲ ਅਤੇ ਪੌਦਿਆ ਦਾ ਇਸਤੇਮਾਲ ਕਰਦੇ ਹਾਂ, ਰੁੱਖ ਅਤੇ ਪੌਦੇ ਨਾ ਸਿਰਫ ਘਰ ਦੀ ਸੁੰਦਰਤਾ ਨੂੰ ਵਧਾਉਂਦੇ ਹਨ ਬਲਕਿ ਵਾਤਾਵਰਣ ਨੂੰ ਸ਼ਾਂਤ ਅਤੇ ਸੋਹਣਾ ਵੀ ਬਣਾਉਂਦੇ ਹਨ।ਪਹਿਲਾਂ ਘਰਾਂ... Read More

  10. Gold Silver Price: 76 ਸਾਲਾਂ 'ਚ 89 ਰੁਪਏ ਤੋਲਾ ਤੋਂ 59,000 ਰੁਪਏ ਤੱਕ ਪਹੁੰਚਿਆ ਸੋਨਾ, 25,000 ਟਨ ਤਾਂ ਲੋਕਾਂ ਦੇ ਘਰਾਂ 'ਚ ਹੀ ਪਿਆ

    ਚੀਨ ਤੋਂ ਬਾਅਦ ਭਾਰਤ ਵਿੱਚ ਸੋਨੇ ਦੀ ਸਭ ਤੋਂ ਵੱਧ ਖਪਤ ਹੁੰਦੀ ਹੈ। ਆਜ਼ਾਦੀ ਦੇ ਸਮੇਂ ਭਾਵ 76 ਸਾਲ ਪਹਿਲਾਂ 1947 'ਚ ਸੋਨੇ ਦਾ ਭਾਅ 89 ਰੁਪਏ ਤੋਲਾ ਹੁੰਦਾ ਸੀ, ਜੋ ਹੁਣ 59,000 ਰੁਪਏ 'ਤੇ ਪਹੁੰਚ ਗਿਆ ਹੈ। ਯਾਨੀ ਇਸ ਦੀ ਕੀਮਤ 661 ਗੁਣਾ ਵਧ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Advertisement
ABP Premium

ਵੀਡੀਓਜ਼

Sunil Jakhar | Jagjit Singh Dhallewal | ਡੱਲੇਵਾਲ ਨੂੰ ਲੈ ਕੇ ਕੌਣ ਸੇਕ ਰਿਹੈ ਸਿਆਸੀ ਰੋਟੀਆਂ...!Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Gold Silver Rate Today: ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
ਸੋਨੇ-ਚਾਂਦੀ ਦੀਆਂ ਕ੍ਰਿਸਮਸ ਤੋਂ ਪਹਿਲਾਂ ਧੜੰਮ ਡਿੱਗੀਆਂ ਕੀਮਤਾਂ, ਜਾਣੋ 22 ਅਤੇ 24 ਕੈਰੇਟ ਦਾ ਅੱਜ ਕੀ ਰੇਟ?
Embed widget