ਪੜਚੋਲ ਕਰੋ

ABP Sanjha Top 10, 16 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 16 November 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 16 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 16 November 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 November 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 16 November 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Haryana News: ਫੂਡ ਸਪਲੀਮੈਂਟ ਦੀ ਆੜ 'ਚ ਚੱਲ ਰਹੀ ਸੀ ਨਕਲੀ ਕੈਂਸਰ ਦਵਾਈ ਦੀ ਫੈਕਟਰੀ, ਡਾਕਟਰ-ਇੰਜੀਨੀਅਰ ਗ੍ਰਿਫਤਾਰ

    Punjab News: ਫੂਡ ਸਪਲੀਮੈਂਟ ਬਣਾਉਣ ਦੀ ਆੜ 'ਚ ਕੈਂਸਰ ਦੀ ਨਕਲੀ ਦਵਾਈ ਬਣਾਉਣ ਵਾਲੀ ਫੈਕਟਰੀ ਸੋਨੀਪਤ ਦੇ ਗਨੌਰ ਤੋਂ ਫੜੀ ਗਈ ਹੈ। ਦੱਸਿਆ ਗਿਆ ਕਿ ਇਹ ਫੈਕਟਰੀ ਪਿਛਲੇ ਸਾਢੇ ਪੰਜ ਸਾਲਾਂ ਤੋਂ ਚੱਲ ਰਹੀ ਸੀ। Read More

  4. UK Visa: ਮੋਦੀ-ਸੁਨਕ ਮੁਲਾਕਾਤ ਤੋਂ ਬਾਅਦ ਬ੍ਰਿਟੇਨ ਨੇ ਭਾਰਤੀ ਨਾਗਰਿਕਾਂ ਲਈ 3000 ਵੀਜ਼ਿਆਂ ਨੂੰ ਦਿੱਤੀ ਹਰੀ ਝੰਡੀ, ਵਿਦਿਆਰਥੀਆਂ ਨੂੰ ਮਿਲਣਗੇ ਨਵੇਂ ਮੌਕੇ

    UK India Young Professionals Scheme: ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਨਾਲ ਸਾਡੀ ਆਰਥਿਕਤਾ ਅਤੇ ਸਮਾਜ ਨੂੰ ਖੁਸ਼ਹਾਲ ਬਣਾਉਣ ਵਿੱਚ ਮਦਦ ਮਿਲੇਗੀ। Read More

  5. Sushmita Sen: ਸੁਸ਼ਮਿਤਾ ਸੇਨ ਲੰਬੇ ਸਮੇਂ ਤੋਂ ਫ਼ਿਲਮਾਂ ਤੋਂ ਦੂਰ, ਫਿਰ ਵੀ ਕਰੋੜਾਂ ਦੀ ਜਾਇਦਾਦ ਦੀ ਮਾਲਕਣ, ਨੈੱਟ ਵਰਥ ਸੁਣ ਉੱਡ ਜਾਣਗੇ ਹੋਸ਼

    Sushmita Sen Net Worth: ਸੁਸ਼ਮਿਤਾ ਸੇਨ ਨੂੰ ਫਿਲਮ ਇੰਡਸਟਰੀ ਦੀ ਸਭ ਤੋਂ ਅਮੀਰ ਅਭਿਨੇਤਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਆਓ ਜਾਣਦੇ ਹਾਂ ਸੁਸ਼ਮਿਤਾ ਸੇਨ ਦੀ ਕੁੱਲ ਸੰਪਤੀ ਬਾਰੇ। Read More

  6. Sunny Leone: ਕੇਰਲ ਹਾਈ ਕੋਰਟ ਨੇ ਸੰਨੀ ਲਿਓਨ ਦੇ ਖਿਲਾਫ਼ ਅਪਰਾਧਿਕ ਕਾਰਵਾਈ 'ਤੇ ਲਗਾਈ ਰੋਕ

    Hight Court: ਸੰਨੀ ਲਿਓਨ (ਕਰਨਜੀਤ ਕੌਰ ਵੋਹਰਾ) ਅਤੇ ਉਸ ਦੇ ਪਤੀ ਡੇਨੀਅਲ ਵੈਬਰ ਨੇ ਕੇਰਲ ਹਾਈ ਕੋਰਟ ਵਿੱਚ ਆਪਣੇ ਖਿਲਾਫ਼ ਦਰਜ਼ ਧੋਖਾਧੜੀ ਦੇ ਕੇਸ ਨੂੰ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। Read More

  7. FIFA World Cup Schedule: 29 ਦਿਨ... 32 ਟੀਮਾਂ... 64 ਮੈਚ, 20 ਨਵੰਬਰ ਤੋਂ ਸ਼ੁਰੂ ਹੋ ਰਿਹਾ ਫੀਫਾ ਵਿਸ਼ਵ ਕੱਪ; ਜਾਣੋ ਪੂਰਾ Schedule

    FIFA WC 2022: ਫੀਫਾ ਵਿਸ਼ਵ ਕੱਪ 2022 ਦਾ ਉਦਘਾਟਨੀ ਮੈਚ 20 ਨਵੰਬਰ ਨੂੰ ਕਤਰ ਵਿੱਚ ਖੇਡਿਆ ਜਾਵੇਗਾ। ਫਾਈਨਲ ਮੈਚ 18 ਦਸੰਬਰ ਨੂੰ ਹੋਵੇਗਾ। Read More

  8. Steve Smith ਦੀ ਨਜ਼ਰ 'ਚ ਸ਼ਾਨਦਾਰ ਖਿਡਾਰੀ ਵਿਰਾਟ ਕੋਹਲੀ, ਖਾਸ ਲਿਸਟ 'ਚ ਆਪਣੇ ਸਾਥੀ ਖਿਡਾਰੀ ਨੂੰ ਵੀ ਦਿੱਤੀ ਜਗ੍ਹਾ

    ਆਸਟ੍ਰੇਲੀਆਈ ਦਿਗਜ ਕ੍ਰਿਕੇਟ ਸਟੀਵ ਸਮਿਥ (ਸਟੀਵ ਸਮਿਥ) ਨੇ ਮੌਜੂਦਾ ਵਕ਼ਤ ਦੇ ਪੰਜ ਮਹਾਨ ਖਿਡਾਰੀਆਂ ਦੀ ਚੋਣ ਕੀਤੀ ਹੈ। ਇਸ ਸੂਚੀ ਵਿੱਚ ਉਨ੍ਹਾਂ ਨੇ ਇੱਕ ਆਸਟਰੇਲੀਆਈ ਖਿਡਾਰੀ ਸ਼ਾਮਲ ਕੀਤਾ ਹੈ। Read More

  9. Health Tips  : ਸਿਰਫ਼ ਸੌਗੀ ਦਾ ਪਾਣੀ ਪੀਣ ਨਾਲ ਮਿਲੇਗਾ ਇਨ੍ਹਾਂ 4 ਬਿਮਾਰੀਆਂ ਤੋਂ ਛੁਟਕਾਰਾ, ਜਾਣੋ ਇਸ ਨੂੰ ਪੀਣ ਦਾ ਤਰੀਕਾ

    ਸੁੱਕੇ ਮੇਵੇ ਕਈ ਤਰ੍ਹਾਂ ਦੇ ਹੁੰਦੇ ਹਨ ਪਰ ਕਿਸ਼ਮਿਸ਼ ਨੂੰ ਸਭ ਤੋਂ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਕਿਸ਼ਮਿਸ਼ ਐਂਟੀਆਕਸੀਡੈਂਟਸ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੀ ਹੈ।ਕਹਾ ਜਾਂਦਾ ਹੈ ਕਿ ਜਦੋਂ ਕੋਈ ਅਨੀਮੀਆ ਤੋਂ ਪੀੜਤ ਹੋਵੇ Read More

  10. Petrol-Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਕੀ ਅੱਜ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਇੱਥੇ ਚੈੱਕ ਕਰੋ ਨਵੀਆਂ ਕੀਮਤਾਂ ਦੀ ਜਾਂਚ

    Petrol Diesel Price: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਹੋ ਰਿਹਾ ਹੈ। WTI ਕੱਚੇ ਤੇਲ ਦੀ ਕੀਮਤ 'ਚ ਬੁੱਧਵਾਰ ਨੂੰ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2024)
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Embed widget