ਪੜਚੋਲ ਕਰੋ

ABP Sanjha Top 10, 16 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 16 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 16 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 16 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 16 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 16 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Raghav chadha: ਰਾਘਵ ਚੱਢਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਰਾਜ ਸਭਾ ਸਕੱਤਰੇਤ ਨੂੰ ਜਾਰੀ ਕੀਤਾ ਨੋਟਿਸ, ਕੀ ਹੈ ਮਾਮਲਾ?

    Raghav chadha: ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਰਾਜ ਸਭਾ ਸਕੱਤਰੇਤ ਨੂੰ ਨੋਟਿਸ ਜਾਰੀ ਕੀਤਾ ਹੈ। Read More

  4. Israel Hamas War: ਵਰ੍ਹਦੇ ਗੋਲਿਆਂ ਵਿਚਾਲੇ ਸੰਸਦ ਪਹੁੰਚੇ ਇਜਰਾਈਲ ਦੇ ਰਾਸ਼ਟਰਪਤੀ, ਰਾਜਧਾਨੀ 'ਚ ਮੁੜ ਦਾਗੇ ਗਏ ਰਾਕੇਟ 

    Israel Hamas War Updates: ਗਾਜ਼ਾ 'ਤੇ ਇਜ਼ਰਾਈਲ ਦੇ ਹਮਲੇ 'ਚ ਹਜ਼ਾਰਾਂ ਲੋਕ ਲਾਪਤਾ ਹਨ। ਖਦਸ਼ਾ ਹੈ ਕਿ ਉਹ ਮਲਬੇ ਹੇਠਾਂ ਦੱਬੇ ਹੋ ਸਕਦੇ ਹਨ। ਇਸ ਦੇ ਨਾਲ ਹੀ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਉਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਹੈ Read More

  5. Anupama: ਰੁਪਾਲੀ ਗਾਂਗੁਲੀ ਛੱਡ ਰਹੀ ਆਪਣਾ ਸ਼ੋਅ 'ਅਨੁਪਮਾ' ? ਸਮਰ ਦੀ ਮੌਤ ਤੋਂ ਬਾਅਦ 5 ਸਾਲ ਅੱਗੇ ਵਧੇਗੀ ਸੀਰੀਅਲ ਦੀ ਕਹਾਣੀ

    Anupama Upcoming Twist : ਟੀਵੀ ਸੀਰੀਅਲ ਅਨੁਪਮਾ 'ਚ ਇਕ ਨਵਾਂ ਟਵਿਸਟ ਆਵੇਗਾ, ਜੋ ਸੀਰੀਅਲ ਦਾ ਟ੍ਰੈਕ ਪੂਰੀ ਤਰ੍ਹਾਂ ਬਦਲ ਦੇਵੇਗਾ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅਨੁਪਮਾ ਦੀ ਕਹਾਣੀ ਹੁਣ 5 ਸਾਲ ਅੱਗੇ ਵਧ ਸਕਦੀ ਹੈ । Read More

  6. Mankirt Aulakh: ਹੁਣ ਇੱਕ ਹੋਰ ਮਾਡਲ ਨਾਲ ਰੋਮਾਂਟਿਕ ਹੋਇਆ ਮਨਕੀਰਤ ਔਲਖ, ਸ਼ਰੇਆਮ ਕੀਤੀ ਕਿੱਸ, ਘਰ 'ਚ ਪਿਆ ਕਲੇਸ਼, ਦੇਖੋ ਵੀਡੀਓ

    Mankirt Aulakh Video: ਮਨਕੀਰਤ ਔਲਖ ਦਾ ਇੱਕ ਹੋਰ ਵੀਡੀਓ ਚਰਚਾ 'ਚ ਬਣਿਆ ਹੋਇਆ ਹੈ। ਇਸ ਵੀਡੀਓ ਨੂੰ ਲੈਕੇ ਔਲਖ ਦੇ ਘਰ 'ਚ ਕਲੇਸ਼ ਵੀ ਹੋਇਆ ਹੈ। ਇਹ ਅਸੀਂ ਨਹੀਂ ਕਹਿ ਰਹੇ, ਬਲਕਿ ਖੁਦ ਮਨਕੀਰਤ ਕਹਿ ਰਿਹਾ ਹੈ। Read More

  7. ODI World Cup 2023: ਰੋਹਿਤ ਸ਼ਰਮਾ ਦਾ ਹੈਰਾਨ ਕਰਨ ਵਾਲਾ ਵੀਡੀਓ ਹੋਇਆ ਵਾਇਰਲ, ਭਾਰਤ-ਪਾਕਿਸਤਾਨ ਮੈਚ ਦੌਰਾਨ ਅੰਪਾਇਰ ਨਾਲ ਕੀਤਾ ਸੀ ਇਹ ਕੰਮ

    Rohit Sharma Video: ਮੈਚ ਦੌਰਾਨ ਇਕ ਵੀਡੀਓ ਵੀ ਵਾਇਰਲ ਹੋ ਰਿਹਾ ਹੈ, ਜਿਸ ਚ ਭਾਰਤੀ ਕਪਤਾਨ ਰੋਹਿਤ ਅੰਪਾਇਰ ਮਰੇਸ ਇਰੇਸਮਸ ਨੂੰ ਆਪਣਾ ਹੁਨਰ ਦਿਖਾਉਂਦੇ ਨਜ਼ਰ ਆ ਰਹੇ ਹਨ। ਮੈਚ ਦੌਰਾਨ ਕੋਈ ਵੀ ਨਹੀਂ ਸਮਝ ਸਕਿਆ ਕਿ ਰੋਹਿਤ ਨੇ ਅਜਿਹਾ ਕਿਉਂ ਕੀਤਾ। Read More

  8. World Cup: ਭਾਰਤ-ਪਾਕਿ ਮੈਚ 'ਚ ਇਸ ਸ਼ਖਸ ਨੇ ਲੁੱਟੀ ਮਹਿਫਲ, ਫਿਰ ਜਾਣਾ ਪਿਆ ਹਸਪਤਾਲ, ਜਾਣੋ ਕੌਣ ਹੈ ਪਾਕਿ ਦਾ ਫੈਨ ਸ਼ਿਕਾਗੋ ਚਾਚਾ

    IND VS PAK : 68 ਸਾਲਾ ਮੁਹੰਮਦ ਬਸ਼ੀਰ ਪਾਕਿਸਤਾਨੀ ਕ੍ਰਿਕਟ ਪ੍ਰਸ਼ੰਸਕ ਹਨ। ਉਹ 'ਸ਼ਿਕਾਗੋ ਚਾਚਾ' ਵਜੋਂ ਜਾਣੇ ਜਾਂਦੇ ਹਨ। ਸ਼ਨੀਵਾਰ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। Read More

  9. Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ

    Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More

  10. Petrol-Diesel Rates: ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਕਈ ਸੂਬਿਆਂ ਵਿੱਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ

    Petrol-Diesel Price Update: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਕਈ ਦਿਨਾਂ ਦੇ ਵਾਧੇ ਤੋਂ ਬਾਅਦ ਅੱਜ ਘੱਟ ਗਈ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਆਈ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
Punjab News: ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਬਣਨ ਤੋਂ ਪਹਿਲਾਂ ਹੀ ਅਕਾਲੀ ਦਲ ਨੇ ਵੀ ਕਰ ਦਿੱਤਾ ਵੱਡਾ ਐਲਾਨ, 'ਮਾਘੀ ਦੇ ਮੇਲੇ' ਹੋਏਗਾ ਸ਼ਕਤੀ ਪ੍ਰਦਰਸ਼ਨ
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
75 ਹਜ਼ਾਰ ਰੁਪਏ ਜਿੱਤਣ ਲਈ 20 ਮਿੰਟਾਂ 'ਚ ਪੀਤੀ ਅੰਨ੍ਹੇਵਾਹ ਸ਼ਰਾਬ, ਹੋ ਗਈ ਮੌਤ, ਜਾਣੋ ਕੀ ਲੱਗੀ ਸੀ ਸ਼ਰਤ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Punjab News: ਪੰਜਾਬ ਦੀਆਂ ਜੇਲ੍ਹਾਂ 'ਚ ਹੋਈ ਅਧਿਆਪਕਾਂ ਦੀ ਪੱਕੀ ਭਰਤੀ, ਬਣਾਈ ਜਾ ਰਹੀ ਨਵੀਂ ਜੇਲ੍ਹ, ਜਾਣੋ ਸਰਕਾਰ ਦੀ ਕੀ ਹੈ ਯੋਜਨਾ ?
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
Mid Day Meal: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਕੂਲਾਂ 'ਚ ਬੱਚਿਆਂ ਨੂੰ ਮਿਲੇਗਾ ਦੇਸੀ ਘਿਓ ਦਾ ਹਲਵਾ ਤੇ ਖੀਰ
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
ਵੱਡੀ ਖ਼ਬਰ ! ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੇ SC ਤੋਂ ਮੰਗਿਆ ਹੋਰ ਸਮਾਂ, ਅਦਾਲਤ ਨੇ ਪਾਈ ਝਾੜ,ਕਿਹਾ- ਜਾਣਬੁੱਝ ਕੇ ਹਾਲਾਤ ਖ਼ਰਾਬ ਕਰਨ ਦੀ ਕੋਸ਼ਿਸ਼
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Punjab News: ਨਵੇਂ ਸਾਲ ਮੌਕੇ ਹੁੜਦੰਗ ਮਚਾਉਣ ਵਾਲਿਆਂ 'ਤੇ ਐਕਸ਼ਨ, ਟ੍ਰਾਈਸਿਟੀ 'ਚ ਕੱਟੇ 741 ਚਲਾਨ, 64 ਵਾਹਨ ਕੀਤੇ ਜ਼ਬਤ
Embed widget