ਪੜਚੋਲ ਕਰੋ

ABP Sanjha Top 10, 16 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 16 September 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 16 September 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 16 September 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. Common Dress Code ਲਈ ਪਾਈ ਗਈ ਪਟੀਸ਼ਨ SC ਨੇ ਕੀਤੀ ਰੱਦ, ਕਿਹਾ ਤੈਅ ਕਰਨਾ ਸਾਡਾ ਕੰਮ ਨਹੀਂ

    ਪਟੀਸ਼ਨ 'ਚ ਕਿਹਾ ਗਿਆ ਸੀ ਕਿ ਵੱਖ-ਵੱਖ ਰੰਗਾਂ ਦੇ ਕੱਪੜਿਆਂ ਦੇ ਗੈਂਗ 'ਤੇ ਪਾਬੰਦੀ ਲਗਾਉਣ ਲਈ ਇਕਸਾਰ ਡਰੈੱਸ ਕੋਡ ਲਾਗੂ ਕਰਨਾ ਜ਼ਰੂਰੀ ਹੈ। ਇਸ ਨਾਲ ਆਪਸੀ ਦੁਸ਼ਮਣੀ ਅਤੇ ਹਿੰਸਾ ਦੇ ਮਾਮਲਿਆਂ 'ਤੇ ਵੀ ਰੋਕ ਲੱਗੇਗੀ। Read More

  3. ਦੁਨੀਆ ਦੇ 34.50 ਕਰੋੜ ਲੋਕਾਂ 'ਤੇ ਭੁੱਖਮਰੀ ਦੀ ਤਲਵਾਰ, ਸੰਯੁਕਤ ਰਾਸ਼ਟਰ ਨੇ ਪੇਸ਼ ਕੀਤਾ ਹੋਸ਼ ਉਡਾ ਦੇਣ ਵਾਲੇ ਅੰਕੜੇ

    ਸੰਯੁਕਤ ਰਾਸ਼ਟਰ ਨੇ ਦਾਅਵਾ ਕੀਤਾ ਹੈ ਕਿ ਦੁਨੀਆ ਵਿੱਚ 34.50 ਕਰੋੜ ਲੋਕ ਭੁੱਖਮਰੀ ਦਾ ਵਧ ਰਹੇ ਹਨ। ਇਹ ਵਿਸ਼ਵ ਲਈ ਐਮਰਜੰਸੀ ਹਾਲਾਤ ਹਨ। Read More

  4. SCO ਸੰਮੇਲਨ 'ਚ ਸ਼ਾਮਲ ਹੋਣਗੇ PM ਮੋਦੀ, ਵਿਦੇਸ਼ ਮੰਤਰਾਲੇ ਨੇ ਦੱਸਿਆ ਕਿਹੜੇ-ਕਿਹੜੇ ਨੇਤਾਵਾਂ ਨਾਲ ਹੋਵੇਗੀ ਮੁਲਾਕਾਤ, ਕਿਹੜੇ ਮੁੱਦਿਆਂ 'ਤੇ ਹੋਵੇਗੀ ਚਰਚਾ

    SCO Summit 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਜ਼ਬੇਕਿਸਤਾਨ ਦੇ ਸਮਰਕੰਦ ਲਈ ਰਵਾਨਾ ਹੋ ਰਹੇ ਹਨ। ਜਿੱਥੇ ਉਹ SCO ਸੰਮੇਲਨ ਵਿੱਚ ਹਿੱਸਾ ਲੈਣਗੇ। ਕੋਰੋਨਾ ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਸਾਰੇ ਸਥਾਈ ਮੈਂਬਰ ਦੇਸ਼ਾਂ ਦੇ ਨੇਤਾ ਇੱਕ ਮੰਚ 'ਤੇ ਮੌਜੂਦ ਹੋਣਗੇ। Read More

  5. ਦਿਲਜੀਤ ਦੋਸਾਂਝ ਨੂੰ `ਜੋਗੀ` ਦੇ ਰੂਪ `ਚ ਫ਼ੈਨਜ਼ ਨੇ ਕੀਤਾ ਪਸੰਦ, ਦਿਲਜੀਤ ਨੇ ਕਿਹਾ- ਤੁਸੀਂ ਤਾਂ ਮੇਰਾ ਦਿਨ ਬਣਾ ਦਿੱਤਾ

    Diljit Dosanjh: ਦਿਲਜੀਤ ਦੋਸਾਂਝ ਦੇ ਫ਼ੈਨਜ਼ ਨੇ ਜੋਗੀ ਫ਼ਿਲਮ ਨਾਲ ਸਬੰਧਤ ਉਨ੍ਹਾਂ ਤੋਂ ਸਵਾਲ ਪੁੱਛੇ ਤੇ ਫ਼ਿਲਮ ਨੂੰ ਲੈਕੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਦਿਲਜੀਤ ਨੇ ਆਪਣੇ ਫ਼ੈਨਜ਼ ਵੱਲੋਂ ਕੀਤੇ ਗਏ ਕਮੈਂਟਸ ਦੇ ਸਵਾਲਾਂ ਦਾ ਜਵਾਬ ਦਿੱਤਾ।  Read More

  6. 32 ਹਜ਼ਾਰ ਦਾ ਕੁੜਤਾ ਪਾ ਕੇ ਪਤੀ ਰਣਬੀਰ ਕਪੂਰ ਨਾਲ ਏਅਰਪੋਰਟ ਤੇ ਨਜ਼ਰ ਆਈ ਆਲੀਆ ਭੱਟ, ਆਲੀਆ ਦੇ ਚਿਹਰੇ ਤੇ ਦਿਖਿਆ ਪ੍ਰੈਗਨੈਂਸੀ ਗਲੋ

    Alia Bhatt: ਫਿਲਮ ਬ੍ਰਹਮਾਸਤਰ ਦੀ ਸਫਲਤਾ ਦੇ ਵਿਚਕਾਰ, ਰਣਬੀਰ ਕਪੂਰ ਅਤੇ ਆਲੀਆ ਭੱਟ ਨੂੰ ਵੀਰਵਾਰ ਨੂੰ ਮੁੰਬਈ ਦੇ ਕਲੀਨਾ ਏਅਰਪੋਰਟ 'ਤੇ ਦੇਖਿਆ ਗਿਆ। ਦੋਵੇਂ ਨਸਲੀ ਕੱਪੜਿਆਂ 'ਚ ਕਾਫੀ ਖੂਬਸੂਰਤ ਲੱਗ ਰਹੀਆਂ ਸਨ। Read More

  7. T20 World Cup : ਪਾਕਿਸਤਾਨ ਨੇ T20 ਵਿਸ਼ਵ ਕੱਪ ਲਈ ਟੀਮ ਦਾ ਕੀਤਾ ਐਲਾਨ, ਸ਼ਾਹੀਨ ਦੀ ਵਾਪਸੀ; ਇਹ ਧਾਕੜ ਬੱਲੇਬਾਜ਼ ਬਾਹਰ 

    ਪਾਕਿਸਤਾਨ ਕ੍ਰਿਕਟ ਬੋਰਡ ਨੇ 16 ਅਕਤੂਬਰ ਤੋਂ ਆਸਟ੍ਰੇਲੀਆ ਵਿੱਚ ਹੋਣ ਵਾਲੇ 2022 T20 ਵਿਸ਼ਵ ਕੱਪ ਲਈ ਆਪਣੀ ਟੀਮ ਦਾ ਐਲਾਨ ਕਰ ਦਿੱਤਾ ਹੈ। ਪੀਸੀਬੀ ਨੇ ਕ੍ਰਿਕਟ ਦੇ ਇਸ ਮਹਾਕੁੰਭ ਲਈ 15 ਮੈਂਬਰੀ ਟੀਮ ਦੀ ਚੋਣ ਕੀਤੀ ਹੈ। Read More

  8. ਅਰਸ਼ਦੀਪ ਸਿੰਘ ਨੂੰ ਮਿਲਣ ਪਹੁੰਚੇ ਖੇਡ ਮੰਤਰੀ ਮੀਤ ਹੇਅਰ, ਵਿਸ਼ਵ ਕੱਪ ਲਈ ਦਿੱਤੀਆਂ ਸ਼ੁਭਕਾਮਨਾਵਾਂ

    Sports News : ਖੇਡ ਮੰਤਰੀ ਨੇ ਚੰਡੀਗੜ੍ਹ ਸਥਿਤ ਸੈਕਟਰ 24 ਦੇ ਕ੍ਰਿਕਟ ਗਰਾਊਂਡ ਵਿਖੇ ਅਰਸ਼ਦੀਪ ਸਿੰਘ ਨਾਲ ਮੁਲਾਕਾਤ ਕਰਦਿਆਂ ਉਸ ਵੱਲੋਂ ਥੋੜ੍ਹੇ ਸਮੇਂ ਵਿੱਚ ਹੀ ਆਪਣੇ ਕੌਮਾਂਤਰੀ ਕ੍ਰਿਕਟ ਕਰੀਅਰ ਵਿੱਚ ਬਿਹਤਰੀਨ ਪ੍ਰਦਰਸ਼ਨ ਸਦਕਾ ਛੱਡੀ ਛਾਪ... Read More

  9. Dahi Vada Recipe : ਸ਼ਰਾਧ ਵਾਲੇ ਦਿਨ ਬਣਾਓ ਉੜਦ ਦੀ ਦਾਲ ਦੇ ਦਹੀ ਬੜੇ, ਖੁਸ਼ ਹੋਣਗੇ ਪੂਰਵਜ 

    ਸ਼ਰਾਧ ਪੱਖ ਦੇ ਦੌਰਾਨ, 15 ਦਿਨਾਂ ਤਕ ਪੂਰਵਜਾਂ ਨੂੰ ਭੋਜਨ ਪਰੋਸਿਆ ਜਾਂਦਾ ਹੈ। ਪੁਰਖਿਆਂ ਨੂੰ ਯਾਦ ਕਰਕੇ ਉਨ੍ਹਾਂ ਦੇ ਮਨਪਸੰਦ ਪਕਵਾਨ ਬਣਾਏ ਜਾਂਦੇ ਹਨ। ਸ਼ਰਾਧ ਵਿੱਚ ਖਾਸ ਕਰਕੇ ਉੜਦ ਦੀ ਦਾਲ ਤੋਂ ਬਣੀਆਂ ਚੀਜ਼ਾਂ ਦਾ ਮਹੱਤਵ ਹੁੰਦਾ ਹੈ। Read More

  10. Forbes Real Time Billionaires: Bernard Arnault ਨੂੰ ਪਛਾੜ ਕੇ Gautam Adani ਬਣੇ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ

    Gautam Adani 2nd Richest Person: ਗੌਤਮ ਅਡਾਨੀ ਦੁਨੀਆ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਉਨ੍ਹਾਂ ਨੇ ਅੱਜ ਫਰਾਂਸੀਸੀ ਉਦਯੋਗਪਤੀ Bernard Arnault ਨੂੰ ਪਿੱਛੇ ਛੱਡ ਕੇ ਇਹ ਮੁਕਾਮ ਹਾਸਲ ਕੀਤਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Embed widget