ABP Sanjha Top 10, 17 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 17 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 17 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 17 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 17 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 17 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Delhi Assembly Session : ਦਿੱਲੀ ਵਿਧਾਨ ਸਭਾ 'ਚ CM ਕੇਜਰੀਵਾਲ ਨੇ ਸੁਣਾਈ ਚੌਥੀ ਪਾਸ ਰਾਜਾ ਦੀ ਕਹਾਣੀ, ਕਿਹਾ- 'ਉਹ ਬਹੁਤ ਹੰਕਾਰੀ ...'
CM Kejriwal Speech in Delhi Assembly : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੋਮਵਾਰ ਨੂੰ ਦਿੱਲੀ ਵਿਧਾਨ ਸਭਾ ਦੇ ਇੱਕ ਦਿਨਾ ਵਿਸ਼ੇਸ਼ ਸੈਸ਼ਨ ਵਿੱਚ ਆਪਣਾ ਭਾਸ਼ਣ ਦਿੱਤਾ। ਸੀਐਮ ਕੇਜਰੀਵਾਲ ਨੇ ਕਿਹਾ Read More
ਨਿਊਜ਼ੀਲੈਂਡ 'ਚ ਡਰੱਗ ਰੈਕੇਟ 'ਚ ਸ਼ਾਮਲ ਇੰਦਰਾ ਗਾਂਧੀ ਦੇ ਕਾਤਲ ਦਾ ਭਤੀਜਾ ਗ੍ਰਿਫਤਾਰ
ਨਿਊਜ਼ੀਲੈਂਡ 'ਚ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ, ਜਿਸ 'ਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲ ਸਤਵੰਤ ਸਿੰਘ ਦੇ ਰਿਸ਼ਤੇਦਾਰ ਬਲਤੇਜ ਸਿੰਘ ਨੂੰ ਨਸ਼ਾ ਤਸਕਰੀ ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਗਿਆ ਹੈ। Read More
Karan Aujla: ਜੇ ਤੁਸੀਂ ਜ਼ਿੰਦਗੀ 'ਚ ਨਿਰਾਸ਼ਾ ਦਾ ਸਾਹਮਣਾ ਕਰ ਰਹੇ ਹੋ ਤਾਂ ਕਰਨ ਔਜਲਾ ਦੀਆਂ ਗੱਲਾਂ ਕਰਨਗੀਆਂ ਤੁਹਾਡੀ ਮਦਦ, ਦੇਖੋ ਵੀਡੀਓ
Karan Aujla Video: ਸੋਸ਼ਲ ਮੀਡੀਆ 'ਤੇ ਕਰਨ ਔਜਲਾ ਦੀ ਇੱਕ ਹੋਰ ਵੀਡੀਓ ਸਾਹਮਣੇ ਆਈ ਹੈ, ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਹ ਵੀਡੀਓ ਉਨ੍ਹਾਂ ਲੋਕਾਂ ਲਈ ਬੇਹੱਦ ਖਾਸ ਹੈ, ਜੋ ਜ਼ਿੰਦਗੀ 'ਚ ਨਿਰਾਸ਼ਾ ਮਹਿਸੂਸ ਕਰ ਰਹੇ ਹਨ। Read More
Parmish Verma: ਪਰਮੀਸ਼ ਵਰਮਾ ਨੇ ਪਤਨੀ ਗੀਤ ਗਰੇਵਾਲ ਨਾਲ ਸ਼ੇਅਰ ਕੀਤੀ ਵੀਡੀਓ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼
Parmish Verma Family: ਪਰਮੀਸ਼ ਵਰਮਾ ਆਪਣੀ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਲੈਕੇ ਚਰਚਾ ਵਿੱਚ ਹੈ। ਦਰਅਸਲ, ਪਰਮੀਸ਼ ਨੇ ਲੰਬੇ ਸਮੇਂ ਬਾਅਦ ਆਪਣੀ ਪਤਨੀ ਗੀਤ ਗਰੇਵਾਲ ਵਰਮਾ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ। Read More
Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ
ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More
Hardik Pandya: ਪੰਜਾਬ ਖਿਲਾਫ ਜਿੱਤ ਦੇ ਬਾਵਜੂਦ ਗੁਜਰਾਤ ਦੇ ਕਪਤਾਨ ਹਾਰਦਿਕ ਪੰਡਯਾ 'ਤੇ ਲੱਗਿਆ ਜੁਰਮਾਨਾ, ਜਾਣੋ ਕਿਉਂ ਮਿਲੀ ਸਜ਼ਾ?
ਪੰਜਾਬ ਖਿਲਾਫ ਮੈਚ 'ਚ ਗੁਜਰਾਤ ਦੀ ਟੀਮ 20 ਓਵਰਾਂ ਦਾ ਆਪਣਾ ਕੋਟਾ ਨਿਰਧਾਰਤ ਸਮੇਂ 'ਚ ਪੂਰਾ ਨਹੀਂ ਕਰ ਸਕੀ, ਜਿਸ ਕਾਰਨ ਕਪਤਾਨ ਹਾਰਦਿਕ ਪੰਡਯਾ 'ਤੇ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। Read More
Roti Ka Samosa: ਬਚੀਆਂ ਹੋਈਆਂ ਰੋਟੀਆਂ ਤੋਂ ਮਿੰਟਾਂ 'ਚ ਬਣਾਓ ਸੁਆਦੀ ਸਮੋਸੇ, ਭੁੱਲ ਜਾਵੋਗੇ ਮੈਦੇ ਵਾਲੇ ਸਮੋਸੇ ਦਾ ਸਵਾਦ
Samosa Recipe : ਕੁਝ ਲੋਕ ਮੈਦੇ ਦੇ ਸਮੋਸੇ ਨਹੀਂ ਖਾਂਦੇ। ਅਜਿਹੇ 'ਚ ਜੇਕਰ ਤੁਸੀਂ ਬਚੀ ਹੋਈ ਰੋਟੀਆਂ ਤੋਂ ਸਮੋਸੇ ਬਣਾਉਂਦੇ ਹੋ ਤਾਂ ਇਹ ਖਾਣ 'ਚ ਸਵਾਦ ਲੱਗੇਗਾ ਅਤੇ ਇਸ ਨਾਲ ਕੋਈ ਨੁਕਸਾਨ ਵੀ ਨਹੀਂ ਹੋਵੇਗਾ। Read More
WPI: ਥੋਕ ਮਹਿੰਗਾਈ ਤੋਂ ਵੱਡੀ ਰਾਹਤ, ਮਾਰਚ 'ਚ ਘਟ ਕੇ 1.34 ਫੀਸਦੀ 'ਤੇ ਆਈ; 29 ਮਹੀਨੇ ਦੇ ਹੇਠਲੇ ਪੱਧਰ 'ਤੇ
Wholesale Price Index: ਦੇਸ਼ ਵਿਚ ਥੋਕ ਮਹਿੰਗਾਈ ਦਰ ਵਿਚ ਚੰਗੀ ਗਿਰਾਵਟ ਦਰਜ ਕੀਤੀ ਗਈ ਹੈ ਤੇ ਇਹ ਮਾਰਚ ਵਿਚ ਡਿੱਗ ਕੇ 1.34 ਫੀਸਦੀ 'ਤੇ ਆ ਗਈ ਹੈ। ਇਸ ਤੋਂ ਪਿਛਲੇ ਮਹੀਨੇ ਫਰਵਰੀ 2023 ਵਿਚ ਥੋਕ ਮਹਿੰਗਾਈ ਦਰ 3.85 ਫੀਸਦੀ 'ਤੇ ਆਈ ਸੀ। Read More