ਪੜਚੋਲ ਕਰੋ

ABP Sanjha Top 10, 17 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 17 December 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 December 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 December 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 December 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. India-China Clash: "ਰਾਹੁਲ ਗਾਂਧੀ ਬੋਲ ਰਹੇ ਨੇ ਪਾਕਿਸਤਾਨ ਅਤੇ ਚੀਨ ਦੀ ਬੋਲੀ"

    India-China Clas: ਭਾਰਤ ਅਤੇ ਚੀਨ ਦੀਆਂ ਫੌਜਾਂ ਵਿਚਾਲੇ ਹੋਏ ਟਕਰਾਅ ਬਾਰੇ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਇਸ ਨੂੰ ਦੇਸ਼ ਤੋਂ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ 'ਤੇ ਨਿਸ਼ਾਨਾ ਸਾਧਦੇ ਹੋਏ ਜੇਪੀ ਨੱਡਾ ਨੇ ਕਿਹਾ ਕਿ ਇਹ ਉਨ੍ਹਾਂ ਦੀ ਮਾਨਸਿਕਤਾ ਨੂੰ ਦਰਸਾਉਂਦਾ ਹੈ। Read More

  4. Peru ministers resign : ਪੇਰੂ ਦੇ ਮੰਤਰੀਆਂ ਨੇ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਦਿੱਤਾ ਅਸਤੀਫਾ , ਲੜਖੜਾ ਰਹੀ ਨਵੀਂ ਸਰਕਾਰ

    Peru ministers resign : ਪੇਰੂ ਦੀ ਨਵੀਂ ਸਰਕਾਰ 'ਤੇ ਸ਼ੁੱਕਰਵਾਰ ਨੂੰ ਦਬਾਅ ਵਧ ਗਿਆ ਕਿਉਂਕਿ ਸਾਬਕਾ ਰਾਸ਼ਟਰਪਤੀ ਪੇਡਰੋ ਕੈਸਟੀਲੋ ਦੇ ਅਹੁਦੇ ਤੋਂ ਹਟਾਉਣ ਅਤੇ ਪਿਛਲੇ ਹਫਤੇ ਗ੍ਰਿਫਤਾਰੀ ਤੋਂ ਬਾਅਦ ਦੇਸ਼ ਨੂੰ ਹਿਲਾ ਦੇਣ ਵਾਲੇ ਘਾਤਕ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਦੋ ਕੈਬਨਿਟ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ। Read More

  5. Sargun Mehta: ਸਰਗੁਣ ਮਹਿਤਾ ਨੇ ਵਧਾਇਆ ਪੰਜਾਬੀਆਂ ਦਾ ਮਾਣ, ‘ਏਸ਼ੀਅਨ ਸਟਾਰ ਆਫ 2022’ ਦੀ ਲਿਸਟ ‘ਚ ਸ਼ਾਮਲ ਹੋਣ ਵਾਲੀ ਇਕਲੌਤੀ ਪੰਜਾਬੀ ਅਦਾਕਾਰਾ

    Sargun Mehta Asian Star Of 2022; ਸਰਗੁਣ ਮਹਿਤਾ ਦਾ ਨਾਂ ‘ਏਸ਼ੀਅਨ ਸਟਾਰ ਆਫ 2022’ ਸ਼ਾਮਲ ਹੈ। ਦੱਸ ਦਈਏ ਕਿ ਇਸ ਲਿਸਟ ‘ਚ ਜਗ੍ਹਾ ਬਣਾਉਣ ਵਾਲੀ ਸਰਗੁਣ ਮਹਿਤਾ ਇਕਲੌਤੀ ਪੰਜਾਬੀ ਅਦਾਕਾਰਾ ਹੈ। Read More

  6. ਪੰਜਾਬੀ ਸਿੰਗਰ ਵਿੱਕੀ ਤੇ ਕਪਤਾਨ ਨੇ ਖੋਲੀ ਪੰਜਾਬੀ ਇੰਡਸਟਰੀ ਦੀ ਪੋਲ, ਦਿੱਗਜ ਕਲਾਕਾਰਾਂ ਬਾਰੇ ਕੀਤੇ ਵੱਡੇ ਖੁਲਾਸੇ

    Kaptaan and Vicky In Dil Diyan Gallan: ਸੋਨਮ ਦੇ ਸ਼ੋਅ ‘ਚ ਪੰਜਾਬੀ ਕਲਾਕਾਰਾਂ ਵਿੱਕੀ ਤੇ ਕਪਤਾਨ ਨੇ ਸ਼ਿਰਕਤ ਕੀਤੀ। ਇਸ ਸ਼ੋਅ ‘ਚ ਦੋਵੇਂ ਕਲਾਕਾਰਾਂ ਨੇ ਹੈਰਾਨ ਕਰ ਦੇਣ ਵਾਲੇ ਖੁਲਾਸੇ ਕੀਤੇ ਹਨ। Read More

  7. IND vs BAN : ਰੋਹਿਤ ਦੀ ਵਾਪਸੀ ਤੋਂ ਬਾਅਦ ਭਾਰਤ ਸ਼ੁਭਮਨ-ਰਾਹੁਲ 'ਚੋਂ ਕਿਸ ਨੂੰ ਬਾਹਰ? ਜਾਣੋ ਸੰਜੇ ਮਾਂਜਰੇਕਰ ਦਾ ਜਵਾਬ

    India vs Bangladesh: ਰੋਹਿਤ ਸ਼ਰਮਾ ਬੰਗਲਾਦੇਸ਼ ਖਿਲਾਫ ਦੂਜੇ ਟੈਸਟ ਮੈਚ ਤੋਂ ਵਾਪਸੀ ਕਰ ਸਕਦੇ ਹਨ। ਰੋਹਿਤ ਦੀ ਵਾਪਸੀ ਨਾਲ ਪਲੇਇੰਗ ਇਲੈਵਨ ਵਿੱਚੋਂ ਇੱਕ ਖਿਡਾਰੀ ਨੂੰ ਬਾਹਰ ਕਰਨਾ ਹੋਵੇਗਾ। Read More

  8. FIFA World Cup 2022 Final : ਫਰਾਂਸ ਕੋਲ 60 ਸਾਲ ਪੁਰਾਣਾ ਰਿਕਾਰਡ ਤੋੜਨ ਦਾ ਮੌਕਾ, ਮੇਸੀ-ਐਮਬਾਪੇ ਦਾ ਹੋਵੇਗਾ 'ਹੀਟਿੰਗ' ਮੁਕਾਬਲਾ

    Argentina vs France Final: ਫੀਫਾ ਵਿਸ਼ਵ ਕੱਪ 2022 ਦਾ ਫਾਈਨਲ ਮੈਚ ਐਤਵਾਰ ਨੂੰ ਅਰਜਨਟੀਨਾ ਅਤੇ ਫਰਾਂਸ ਵਿਚਾਲੇ ਖੇਡਿਆ ਜਾਵੇਗਾ। ਇਹ ਮੈਚ ਬਹੁਤ ਰੋਮਾਂਚਕ ਹੋ ਸਕਦੈ। Read More

  9. Year Ender 2022 : ਇਸ ਸਾਲ Google 'ਤੇ ਸਭ ਤੋਂ ਵੱਧ ਖੋਜੀਆਂ ਗਈਆਂ ਇਹ ਬਿਮਾਰੀਆਂ ਤੇ ਉਨ੍ਹਾਂ ਦੇ ਇਲਾਜ, ਦੇਖੋ ਲਿਸਟ

    ਸਾਲ 2022 ਖਤਮ ਹੋਣ 'ਚ ਕੁਝ ਹੀ ਦਿਨ ਬਾਕੀ ਹਨ। ਇਹ ਸਾਲ ਕਈ ਕਾਰਨਾਂ ਕਰਕੇ ਚਰਚਾ 'ਚ ਰਿਹਾ। ਜਿਵੇਂ ਹੀ ਸਾਲ ਸ਼ੁਰੂ ਹੋਇਆ, ਕੋਵਿਡ ਵਰਗੀਆਂ ਬਿਮਾਰੀਆਂ ਨੇ ਲੋਕਾਂ ਨੂੰ ਪਰੇਸ਼ਾਨ ਕੀਤਾ, ਅਤੇ ਜਿਵੇਂ-ਜਿਵੇਂ ਸਮਾਂ ਵਧਦਾ ਗਿਆ, Read More

  10. ਆਮ ਆਦਮੀ ਨੂੰ ਰਾਹਤ! ਕਿਸੇ ਵਸਤੂ 'ਤੇ ਨਹੀਂ ਵਧਿਆ ਟੈਕਸ, ਗੁਟਖਾ-ਪਾਨ ਮਸਾਲਾ ਵੀ ਨਹੀਂ ਹੋਵੇਗਾ ਮਹਿੰਗਾ, ਜਾਣੋ GST ਕੌਂਸਲ ਦੇ ਫੈਸਲੇ

    ਅੱਜ ਹੋਈ GST Council Meeting ਵਿੱਚ ਕਈ ਵੱਡੇ ਫੈਸਲੇ ਲਏ ਗਏ ਤੇ ਇਸ ਨਾਲ ਆਮ ਆਦਮੀ ਨੂੰ ਰਾਹਤ ਮਿਲੀ ਹੈ। ਵਿੱਤ ਮੰਤਰੀ ਨੇ ਕਿਹਾ, 'ਅੱਜ ਦੀ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਕਿਸੇ ਵੀ ਵਸਤੂ 'ਤੇ ਕੋਈ ਟੈਕਸ ਨਹੀਂ ਵਧਾਇਆ ਗਿਆ ਹੈ। Read More

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

ਸਕੂਲ ਵੇਲੇ ਸਿਰਫ ਪੜ੍ਹਾਈ ਕਰਵਾਉਣਗੇ ਅਧਿਆਪਕ, ਸਿੱਖਿਆ ਵਿਭਾਗ ਦਾ ਵੱਡਾ ਫੈਸਲਾ; ਜਾਣੋ ਨਵੇਂ ਹੁਕਮ
ਸਕੂਲ ਵੇਲੇ ਸਿਰਫ ਪੜ੍ਹਾਈ ਕਰਵਾਉਣਗੇ ਅਧਿਆਪਕ, ਸਿੱਖਿਆ ਵਿਭਾਗ ਦਾ ਵੱਡਾ ਫੈਸਲਾ; ਜਾਣੋ ਨਵੇਂ ਹੁਕਮ
ਸਾਬਕਾ ਵਿਦੇਸ਼ ਮੰਤਰੀ ਦੇ ਪਤੀ ਸਵਰਾਜ ਕੌਸ਼ਲ ਦਾ ਦੇਹਾਂਤ, ਲੰਮੇਂ ਸਮੇਂ ਤੋਂ ਸਨ ਬਿਮਾਰ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਸਾਬਕਾ ਵਿਦੇਸ਼ ਮੰਤਰੀ ਦੇ ਪਤੀ ਸਵਰਾਜ ਕੌਸ਼ਲ ਦਾ ਦੇਹਾਂਤ, ਲੰਮੇਂ ਸਮੇਂ ਤੋਂ ਸਨ ਬਿਮਾਰ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਵੱਡੀ ਖ਼ਬਰ! ਪੰਜਾਬ ਦੇ ਗਵਰਨਰ ਨੇ ਬਦਲਿਆ ਪੰਜਾਬ ਰਾਜ ਭਵਨ ਦਾ ਨਾਮ
ਵੱਡੀ ਖ਼ਬਰ! ਪੰਜਾਬ ਦੇ ਗਵਰਨਰ ਨੇ ਬਦਲਿਆ ਪੰਜਾਬ ਰਾਜ ਭਵਨ ਦਾ ਨਾਮ
Dharmendra Asthi Visarjan: ਧਰਮਿੰਦਰ ਦੀਆਂ ਅਸਥੀਆਂ ਦੇ ਵਿਸਰਜਨ ਲਈ ਘਾਟ 'ਤੇ ਨਹੀਂ ਗਏ ਸੰਨੀ ਅਤੇ ਬੌਬੀ, ਪੋਤੇ ਕਰਨ ਨੇ ਕੀਤਾ ਅਸਥੀ ਪ੍ਰਵਾਹ; ਜਾਣੋ ਵਜ੍ਹਾ...
ਧਰਮਿੰਦਰ ਦੀਆਂ ਅਸਥੀਆਂ ਦੇ ਵਿਸਰਜਨ ਲਈ ਘਾਟ 'ਤੇ ਨਹੀਂ ਗਏ ਸੰਨੀ ਅਤੇ ਬੌਬੀ, ਪੋਤੇ ਕਰਨ ਨੇ ਕੀਤਾ ਅਸਥੀ ਪ੍ਰਵਾਹ; ਜਾਣੋ ਵਜ੍ਹਾ...
Advertisement

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਕੂਲ ਵੇਲੇ ਸਿਰਫ ਪੜ੍ਹਾਈ ਕਰਵਾਉਣਗੇ ਅਧਿਆਪਕ, ਸਿੱਖਿਆ ਵਿਭਾਗ ਦਾ ਵੱਡਾ ਫੈਸਲਾ; ਜਾਣੋ ਨਵੇਂ ਹੁਕਮ
ਸਕੂਲ ਵੇਲੇ ਸਿਰਫ ਪੜ੍ਹਾਈ ਕਰਵਾਉਣਗੇ ਅਧਿਆਪਕ, ਸਿੱਖਿਆ ਵਿਭਾਗ ਦਾ ਵੱਡਾ ਫੈਸਲਾ; ਜਾਣੋ ਨਵੇਂ ਹੁਕਮ
ਸਾਬਕਾ ਵਿਦੇਸ਼ ਮੰਤਰੀ ਦੇ ਪਤੀ ਸਵਰਾਜ ਕੌਸ਼ਲ ਦਾ ਦੇਹਾਂਤ, ਲੰਮੇਂ ਸਮੇਂ ਤੋਂ ਸਨ ਬਿਮਾਰ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਸਾਬਕਾ ਵਿਦੇਸ਼ ਮੰਤਰੀ ਦੇ ਪਤੀ ਸਵਰਾਜ ਕੌਸ਼ਲ ਦਾ ਦੇਹਾਂਤ, ਲੰਮੇਂ ਸਮੇਂ ਤੋਂ ਸਨ ਬਿਮਾਰ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਵੱਡੀ ਖ਼ਬਰ! ਪੰਜਾਬ ਦੇ ਗਵਰਨਰ ਨੇ ਬਦਲਿਆ ਪੰਜਾਬ ਰਾਜ ਭਵਨ ਦਾ ਨਾਮ
ਵੱਡੀ ਖ਼ਬਰ! ਪੰਜਾਬ ਦੇ ਗਵਰਨਰ ਨੇ ਬਦਲਿਆ ਪੰਜਾਬ ਰਾਜ ਭਵਨ ਦਾ ਨਾਮ
Dharmendra Asthi Visarjan: ਧਰਮਿੰਦਰ ਦੀਆਂ ਅਸਥੀਆਂ ਦੇ ਵਿਸਰਜਨ ਲਈ ਘਾਟ 'ਤੇ ਨਹੀਂ ਗਏ ਸੰਨੀ ਅਤੇ ਬੌਬੀ, ਪੋਤੇ ਕਰਨ ਨੇ ਕੀਤਾ ਅਸਥੀ ਪ੍ਰਵਾਹ; ਜਾਣੋ ਵਜ੍ਹਾ...
ਧਰਮਿੰਦਰ ਦੀਆਂ ਅਸਥੀਆਂ ਦੇ ਵਿਸਰਜਨ ਲਈ ਘਾਟ 'ਤੇ ਨਹੀਂ ਗਏ ਸੰਨੀ ਅਤੇ ਬੌਬੀ, ਪੋਤੇ ਕਰਨ ਨੇ ਕੀਤਾ ਅਸਥੀ ਪ੍ਰਵਾਹ; ਜਾਣੋ ਵਜ੍ਹਾ...
ਨਸ਼ੇ 'ਚ ਧੁੱਤ ASI ਨੇ 10 ਗੱਡੀਆਂ ਨੂੰ ਮਾਰੀ ਟੱਕਰ, ਕਈ ਹੋਏ ਜ਼ਖ਼ਮੀ; ਫਿਰ ਜੋ ਹੋਇਆ...
ਨਸ਼ੇ 'ਚ ਧੁੱਤ ASI ਨੇ 10 ਗੱਡੀਆਂ ਨੂੰ ਮਾਰੀ ਟੱਕਰ, ਕਈ ਹੋਏ ਜ਼ਖ਼ਮੀ; ਫਿਰ ਜੋ ਹੋਇਆ...
ਪੰਜਾਬ ਦੀ ਸਿਆਸਤ ‘ਚ ਮੱਚੀ ਹਲਚਲ, ਆਹ ਆਗੂ ਭਾਜਪਾ ‘ਚ ਹੋਏ ਸ਼ਾਮਲ
ਪੰਜਾਬ ਦੀ ਸਿਆਸਤ ‘ਚ ਮੱਚੀ ਹਲਚਲ, ਆਹ ਆਗੂ ਭਾਜਪਾ ‘ਚ ਹੋਏ ਸ਼ਾਮਲ
ਹੈਰੀ ਬਾਕਸਰ ਦੀ ਗੋਲਡੀ ਬਰਾੜ ਨੂੰ ਖੁੱਲ੍ਹੀ ਧਮਕੀ! ਆਪਣੀ ਆਖਰੀ ਖਵਾਹਿਸ਼ ਪੂਰੀ ਕਰ ਲੈ, ਅਗਲਾ ਨੰਬਰ ਤੇਰਾ...
ਹੈਰੀ ਬਾਕਸਰ ਦੀ ਗੋਲਡੀ ਬਰਾੜ ਨੂੰ ਖੁੱਲ੍ਹੀ ਧਮਕੀ! ਆਪਣੀ ਆਖਰੀ ਖਵਾਹਿਸ਼ ਪੂਰੀ ਕਰ ਲੈ, ਅਗਲਾ ਨੰਬਰ ਤੇਰਾ...
ਸ਼ਾਮ ਹੁੰਦਿਆਂ ਹੀ ਅਸਮਾਨ 'ਚ ਰੱਖੋ ਨਜ਼ਰ, ਸੂਪਰਮੂਨ ਪੂਰੀ ਕਰ ਸਕਦਾ ਤੁਹਾਡੀ Wish
ਸ਼ਾਮ ਹੁੰਦਿਆਂ ਹੀ ਅਸਮਾਨ 'ਚ ਰੱਖੋ ਨਜ਼ਰ, ਸੂਪਰਮੂਨ ਪੂਰੀ ਕਰ ਸਕਦਾ ਤੁਹਾਡੀ Wish
Embed widget