ਪੜਚੋਲ ਕਰੋ

ABP Sanjha Top 10, 17 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 17 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Canada Immigration: ਕੈਨੇਡਾ ਦੀ PR ਛੱਡ ਵਤਨ ਵਾਪਸੀ ਕਰਨ ਲੱਗੇ ਪਰਵਾਸੀ, ਕੰਮ ਦੀ ਘਾਟ ਤੇ ਮਹਿੰਗਾਈ ਨੇ ਝੰਬ ਸੁੱਟਿਆ

    Canada Immigration: ਮਹਿੰਗਾਈ ਤੇ ਕੰਮ ਦੀ ਘਾਟ ਕਰਕੇ ਪਰਵਾਸੀਆਂ ਦਾ ਕੈਨੇਡਾ ਤੋਂ ਮੋਹ ਭੰਗ ਹੋਣ ਲੱਗਾ ਹੈ। ਪਿਛਲੇ ਸਮੇਂ ਦੌਰਾਨ ਕੈਨੇਡਾ ਵਿੱਚ ਬੈਂਕ ਵਿਆਜ ਦਰਾਂ ਤੇ ਮਕਾਨਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗੀਆਂ ਹਨ। Read More

  4. Israeli Air Strike: ਇਜ਼ਰਾਈਲੀ ਹਵਾਈ ਹਮਲੇ ਵਿੱਚ ਫਰਾਂਸੀਸੀ ਕੌਂਸਲੇਟ ਦੇ ਇੱਕ ਕਰਮਚਾਰੀ ਦੀ ਮੌਤ, ਫਰਾਂਸ ਨੇ ਮੰਗਿਆ ਜਵਾਬ

    Israeli Air Strike On Gaza House: ਗਾਜ਼ਾ ਵਿੱਚ ਇਜ਼ਰਾਇਲੀ ਹਵਾਈ ਹਮਲੇ ਵਿੱਚ ਫਰਾਂਸੀਸੀ ਕੌਂਸਲੇਟ ਦੇ ਇੱਕ ਕਰਮਚਾਰੀ ਦੀ ਮੌਤ ਹੋ ਗਈ ਹੈ। ਫਰਾਂਸ ਦੇ ਵਿਦੇਸ਼ ਮੰਤਰੀ ਨੇ ਇਸ ਮਾਮਲੇ 'ਤੇ ਸਖ਼ਤ ਨਾਰਾਜ਼ਗੀ ਪ੍ਰਗਟਾਈ ਹੈ। Read More

  5. Karan Aujla: ਪੰਜਾਬੀ ਗਾਇਕ ਕਰਨ ਔਜਲਾ ਦਾ ਵੀਡੀਓ ਹੋ ਰਿਹਾ ਵਾਇਰਲ, ਕੁੜੀਆਂ ਬਾਰੇ ਬੋਲੇ- 'ਇਹ ਬੜੀਆਂ ਤੇਜ਼ ਹੁੰਦੀਆਂ....'

    Karan Aujla Video: ਕਰਨ ਔਜਲਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ ਵਿਚ ਉਨ੍ਹਾਂ ਨੂੰ ਲਾਈਵ ਪਰਫਾਰਮੈਂਸ ਦੌਰਾਨ ਸਟੇਜ 'ਤੇ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਕਰਨ ਔਜਲਾ ਨੇ ਕੁੜੀਆਂ ਬਾਰੇ ਅਜਿਹੀ ਗੱਲ ਬੋਲੀ ਹੈ ਕਿ... Read More

  6. Aishwarya Rai: ਜਯਾ ਬੱਚਨ ਕਰਕੇ ਸ਼ੁਰੂ ਹੋਇਆ ਸੀ ਐਸ਼ਵਰਿਆ ਰਾਏ ਦਾ ਸਹੁਰਿਆਂ ਨਾਲ ਕਲੇਸ਼, ਇਸ ਕਰਕੇ ਨਹੀਂ ਹੋਵੇਗਾ ਐਸ਼ ਤੇ ਅਭਿਸ਼ੇਕ ਦਾ ਤਲਾਕ

    Aishwarya Rai Abhishek Bachchan: ਪ੍ਰੋਬਲਮ ਇੰਨੀਂ ਜ਼ਿਆਦਾ ਵਧ ਗਈ ਹੈ ਕਿ ਐਸ਼ ਦਾ ਤਲਾਕ ਹੋਣ ਵਾਲਾ ਹੈ। ਇਸ ਗੱਲ ਨੂੰ ਬੱਚਨ ਪਰਿਵਾਰ ਦੇ ਕਰੀਬੀ ਸੂਤਰ ਨੇ ਕਨਫਰਮ ਕੀਤਾ ਹੈ। ਝਗੜੇ ਦੇ ਕਾਰਨ ਹੀ ਐਸ਼ਵਰਿਆ ਰਾਏ ਨੇ ਬੱਚਨ ਹਾਊਸ ਛੱਡ ਦਿੱਤਾ ਹੈ। Read More

  7. IPL 2024: ਮੁੰਬਈ ਇੰਡੀਅਨਜ਼ ਨੇ ਰੋਹਿਤ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਆਪਣਾ ਫੈਸਲਾ, ਪਾਂਡਿਆ ਦੀ ਕਪਤਾਨੀ 'ਚ ਖੇਡਣ ਲਈ ਰਾਜ਼ੀ ਹੋਏ ਹਿੱਟਮੈਨ

    Mumabi Indians: ਹਾਰਦਿਕ ਪੰਡਯਾ ਨੂੰ ਕਪਤਾਨ ਬਣਾਉਣ ਦੇ ਫੈਸਲੇ ਬਾਰੇ ਮੁੰਬਈ ਇੰਡੀਅਨਜ਼ ਨੇ ਕਾਫੀ ਸਮਾਂ ਪਹਿਲਾਂ ਰੋਹਿਤ ਸ਼ਰਮਾ ਨੂੰ ਸੂਚਿਤ ਕਰ ਦਿੱਤਾ ਸੀ। ਇੱਥੇ ਰੋਹਿਤ ਵੀ ਹਾਰਦਿਕ ਦੀ ਕਪਤਾਨੀ ਵਿੱਚ ਖੇਡਣ ਲਈ ਰਾਜ਼ੀ ਹੋ ਗਏ। Read More

  8. Cricket News: ਅਜਿਹੀ ਹੋ ਸਕਦੀ ਹੈ ਭਾਰਤ ਤੇ ਦੱਖਣੀ ਅਫਰੀਕਾ ਦੀ ਪਲੇਇੰਗ ਇਲੈਵਨ, ਜਾਣੋ ਕਿਵੇਂ ਰਹੇਗਾ ਪਿੱਚ ਦਾ ਮਿਜ਼ਾਜ?

    IND vs SA : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ 17 ਦਸੰਬਰ (ਐਤਵਾਰ) ਨੂੰ ਖੇਡਿਆ ਜਾਵੇਗਾ। Read More

  9. Expensive Hill Stations Of India: ਇਹ ਭਾਰਤ ਦੇ ਸਭ ਤੋਂ ਮਹਿੰਗੇ ਹਿੱਲ ਸਟੇਸ਼ਨ, ਇੱਥੇ ਘੁੰਮਣ ਲਈ ਹਲਕੀ ਕਰਨੀ ਪਏਗੀ ਜੇਬ

    Expensive Hill Stations: ਇਹ ਜਗ੍ਹਾ ਤੁਹਾਨੂੰ ਥੋੜੀ ਮਹਿੰਗੀ ਲੱਗੇਗੀ ਪਰ ਇਹ ਬਹੁਤ ਖੂਬਸੂਰਤ ਹੈ। ਇਸ ਸੂਚੀ ਵਿੱਚ ਭਾਰਤ ਦੀਆਂ ਕੁਝ ਪਹਾੜੀ ਥਾਵਾਂ ਸ਼ਾਮਲ ਹਨ। ਜਿੱਥੇ ਤੁਸੀਂ ਆਰਾਮ ਨਾਲ ਜਾ ਸਕਦੇ ਹੋ। Read More

  10. PM Modi ਨੇ ਕੀਤਾ ਸਭ ਤੋਂ ਵੱਡੇ Diamond Bourse ਦਾ ਉਦਘਾਟਨ, ਸੂਰਤ ਨੂੰ ਮਿਲਿਆ ਇੰਟਰਨੈਸ਼ਨਲ ਏਅਰਪੋਰਟ ਦਾ ਤੋਹਫਾ

    PM Modi in Surat : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਗੁਜਰਾਤ ਦੇ ਸੂਰਤ ਵਿੱਚ ਦੁਨੀਆ ਦੇ ਸਭ ਤੋਂ ਵੱਡੇ ਡਾਇਮੰਡ ਬੋਰਸ (Diamond Bourse) ਦਾ ਉਦਘਾਟਨ ਕੀਤਾ। ਇਹ ਦੁਨੀਆ ਦਾ ਸਭ ਤੋਂ ਵੱਡਾ ਦਫਤਰ ਕੰਪਲੈਕਸ ਵੀ ਹੈ.... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Advertisement
ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
Embed widget