ਪੜਚੋਲ ਕਰੋ

ABP Sanjha Top 10, 17 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 17 February 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 February 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 February 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 February 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Rohtak Bomb Blast Case :  ਰੋਹਤਕ 'ਚ ਹੋਏ ਬੰਬ ਧਮਾਕਿਆਂ ਦੇ ਮੁਲਜ਼ਮ ਅਬਦੁਲ ਕਰੀਮ ਟੁੰਡਾ ਨੂੰ ਅਦਾਲਤ ਨੇ ਕੀਤਾ ਬਰੀ 

    Haryana News : ਰੋਹਤਕ ਵਿੱਚ ਹੋਏ ਬੰਬ ਧਮਾਕਿਆਂ ਦੇ ਮੁਲਜ਼ਮ ਅਬਦੁਲ ਕਰੀਮ ਟੁੰਡਾ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਸਰਕਾਰੀ ਏਜੰਸੀਆਂ ਅਬਦੁਲ ਕਰੀਮ ਟੁੰਡਾ ਖਿਲਾਫ ਕੋਈ ਠੋਸ ਸਬੂਤ ਅਦਾਲਤ ਸਾਹਮਣੇ ਪੇਸ਼ ਨਹੀਂ ਕਰ ਸਕੀਆਂ ,ਜਿਸ ਕਾਰਨ ਅਬਦੁਲ ਕਰੀਮ ਟੁੰਡਾ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ।  Read More

  4. Suez Canal: ਅੱਜ ਦੇ ਦਿਨ ਸੁਏਜ਼ ਨਹਿਰ 'ਚੋਂ ਲੰਘਿਆ ਪਹਿਲਾ ਜਹਾਜ਼, ਜਾਣੋ ਕਿਉਂ ਇਸ ਦੇ ਬੰਦ ਹੋਣ ਕਾਰਨ ਕਿਉਂ ਮੱਚ ਜਾਂਦੈ ਦੁਨੀਆ 'ਚ ਹੰਗਾਮਾ?

    17 February History: ਦੁਨੀਆ ਦਾ 12 ਫੀਸਦੀ ਵਪਾਰ ਲਾਲ ਸਾਗਰ ਅਤੇ ਭੂਮੱਧ ਸਾਗਰ ਨੂੰ ਜੋੜਨ ਵਾਲੀ ਇਸ ਨਹਿਰ ਰਾਹੀਂ ਹੁੰਦਾ ਹੈ। ਇਸ ਦੇ ਬਲਾਕਿੰਗ ਕਾਰਨ ਪ੍ਰਤੀ ਮਿੰਟ 400 ਮਿਲੀਅਨ ਡਾਲਰ ਦਾ ਨੁਕਸਾਨ ਹੁੰਦੈ। Read More

  5. Gippy Grewal: 'ਮਿੱਤਰਾਂ ਦਾ ਨਾਂ ਚੱਲਦਾ' ਦਾ ਰੋਮਾਂਟਿਕ ਗਾਣਾ 'ਢੋਲਾ' ਰਾਹਤ ਫਤਿਹ ਅਲੀ ਖਾਨ ਦੀ ਅਵਾਜ਼ 'ਚ ਰਿਲੀਜ਼, ਦੇਖੋ ਗਿੱਪੀ-ਤਾਨੀਆ ਦੀ ਰੋਮਾਂਟਿਕ ਕੈਮਿਸਟਰੀ

    Mitran Da Naa Chalda New Song: ਮਿੱਤਰਾਂ ਦਾ ਨਾਂ ਚੱਲਦਾ ਦਾ ਇੱਕ ਹੋਰ ਗਾਣਾ ਰਿਲੀਜ਼ ਹੋ ਗਿਆ ਹੈ। ਇਹ ਗੀਤ ਦਾ ਨਾਂ ਹੈ 'ਢੋਲਾ'। ਇਸ ਗੀਤ ਨੂੰ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ ਬਾਲੀਵੁੱਡ ਸਿੰਗਰ ਰਾਹਤ ਫਤਿਹ ਅਲੀ ਖਾਨ ਨੇ । Read More

  6. Diljit Dosanjh: ਦਿਲਜੀਤ ਦੋਸਾਂਝ ਦੀ ਪੁਰਾਣੀ ਵੀਡੀਓ ਹੋ ਰਹੀ ਵਾਇਰਲ, ਫੈਨਜ਼ ਨੂੰ ਛੂਹ ਗਿਆ ਐਕਟਰ ਦਾ ਸਾਦਗੀ ਭਰਿਆ ਸੁਭਾਅ

    Diljit Dosanjh Video: ਦਿਲਜੀਤ ਦੋਸਾਂਝ ਦੀ ਇੱਕ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੁੰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਦੇਖ ਹਰ ਕੋਈ ਕਲਾਕਾਰ ਦੇ ਡਾਊਨ ਟੂ ਅਰਥ (ਹਲੀਮੀ) ਸੁਭਾਅ ਦੀਆਂ ਤਾਰੀਫਾਂ ਕਰ ਰਿਹਾ ਹੈ। Read More

  7. Hamirpur News : ਹਮੀਰਪੁਰ 'ਚ ਹੋਇਆ ਅਨੋਖਾ ਕ੍ਰਿਕਟ ਮੈਚ , ਧੋਤੀ-ਕੁੜਤੇ 'ਚ ਦਿਖੇ ਖਿਡਾਰੀ ਤੇ ਸੰਸਕ੍ਰਿਤ 'ਚ ਕੀਤੀ ਕੁਮੈਂਟਰੀ

     Hamirpur Cricket : ਹਮੀਰਪੁਰ (Hamirpur) ਦੇ ਖੇਡ ਸਟੇਡੀਅਮ ਵਿੱਚ ਕ੍ਰਿਕਟ ਦਾ ਗਜ਼ਬ ਨਜ਼ਾਰਾ ਦੇਖਣ ਨੂੰ ਮਿਲਿਆ, ਜਿੱਥੇ ਜਾਲੌਨ ਅਤੇ ਹਮੀਰਪੁਰ ਵਿਚਾਲੇ ਕ੍ਰਿਕਟ ਮੈਚ ਖੇਡਿਆ ਗਿਆ, ਜਿਸ ਵਿੱਚ ਖਿਡਾਰੀਆਂ ਨੇ ਧੋਤੀ ਕੁੜਤਾ ਪਹਿਨਿਆ ਸੀ। ਇੰਨਾ ਹੀ ਨਹੀਂ ਇਨ੍ਹਾਂ ਖਿਡਾਰੀਆਂ Read More

  8. Champions League scores: 16ਵੇਂ ਰਾਊਂਡ 'ਚ ਵੱਡਾ ਧਮਾਕਾ, ਬਾਇਰਨ ਮਿਊਨਿਕ ਟੀਮ ਦੀ ਪੀਐਸਜੀ ਟੀਮ ਨੂੰ ਕਰਾਰੀ ਸ਼ਿਕਸਤ, ਪੜ੍ਹੋ ਹਾਈਲਾਈਟਸ

    UEFA Champions League: ਮੰਗਲਵਾਰ ਨੂੰ 16 ਦੇ ਦੌਰ ਦੀ ਸ਼ੁਰੂਆਤ ਹੋਈ ਜਦੋਂ ਬਾਇਰਨ ਮਿਊਨਿਖ ਨੇ PSG ਨੂੰ 1-0 ਨਾਲ ਹਰਾਇਆ ਅਤੇ ਏਸੀ ਮਿਲਾਨ ਨੇ ਟੋਟਨਹੈਮ ਹੌਟਸਪਰ 'ਤੇ 1-0 ਨਾਲ ਜਿੱਤ ਦਰਜ ਕੀਤੀ। Read More

  9. ਕੀ ਤੁਸੀਂ ਕਦੇ ਸੋਚਿਆ ਹੈ? ਕਿ ਔਰਤਾਂ ਨੂੰ 'Better half' ਕਿਉਂ ਕਿਹਾ ਜਾਂਦਾ ਹੈ, ਜਾਣੋ ਇਸ ਸਵਾਲ ਦਾ ਜਵਾਬ

    ਕੀ ਤੁਸੀਂ ਜਾਣਦੇ ਹੋ ਕਿ ਮਰਦ ਆਪਣੀ ਪਤਨੀ ਨੂੰ ਬੈਟਰ ਹਾਫ ਕਿਉਂ ਕਹਿੰਦੇ ਹਨ? ਇਸ ਪਿੱਛੇ ਕੀ ਕਾਰਨ ਹੈ? ਆਓ ਜਾਣਦੇ ਹਾਂ ਇਸ ਸਵਾਲ ਦਾ ਜਵਾਬ। Read More

  10. Stock Market Closing: ਹਫਤੇ ਦੇ ਆਖਰੀ ਕਾਰੋਬਾਰੀ ਦਿਨ ਭਾਰੀ ਗਿਰਾਵਟ ਨਾਲ ਬੰਦ ਹੋਇਆ ਭਾਰਤੀ ਸ਼ੇਅਰ ਬਾਜ਼ਾਰ, ਨਿਫਟੀ 18,000 ਤੋਂ ਹੇਠਾਂ

    Share Market Update: ਅੱਜ ਦੇ ਸੈਸ਼ਨ 'ਚ ਬੈਂਕਿੰਗ ਅਤੇ ਆਈ.ਟੀ ਸਟਾਕ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਏ। ਬੈਂਕ ਨਿਫਟੀ 500 ਅੰਕ ਡਿੱਗ ਕੇ ਬੰਦ ਹੋਇਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ
Embed widget