ਪੜਚੋਲ ਕਰੋ

ABP Sanjha Top 10, 17 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 17 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest Death: ਕਿਸਾਨ ਅੰਦੋਲਨ ਦੌਰਾਨ ਸ਼ੰਭੂ ਬਾਰਡਰ 'ਤੇ ਪੁਲਿਸ ਮੁਲਾਜ਼ਮ ਮੌਤ, ਇੱਕ ਦਿਨ ਪਹਿਲਾਂ ਕਿਸਾਨ ਦੀ ਹੋਈ ਸੀ ਮੌਤ

    Farmers Protest: ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਮੌਜੂਦ ਹਨ। ਇਸ ਸਮੇਂ ਕਿਸਾਨ ਸ਼ੰਭੂ ਬਾਰਡਰ 'ਤੇ ਪਟਿਆਲਾ ਵੱਲ ਰੋਸ ਪ੍ਰਦਰਸ਼ਨ ਕਰ ਰਹੇ ਹਨ। Read More

  4. ISI ਨੇ ਇਮਰਾਨ ਖ਼ਾਨ ਨਾਲ ਕੀਤਾ ਸੌਦਾ ! ਨਹੀਂ ਬਣੇਗੀ ਨਵਾਜ਼ ਸ਼ਰੀਫ਼ ਦੀ ਸਰਕਾਰ, ਰਿਪੋਰਟ 'ਚ ਦਾਅਵਾ

    Pakistan New Government Update: ਪਾਕਿਸਤਾਨ ਵਿੱਚ ਨਵੀਂ ਸਰਕਾਰ ਬਣਾਉਣ ਨੂੰ ਲੈ ਕੇ ਭੰਬਲਭੂਸਾ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਖੁਫੀਆ ਏਜੰਸੀ ਆਈਐਸਆਈ ਨੇ ਪੀਟੀਆਈ ਮੁਖੀ ਇਮਰਾਨ ਖਾਨ ਨਾਲ ਮੀਟਿੰਗ ਕੀਤੀ ਹੈ। Read More

  5. Sidhu Moose Wala: ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ 'Drippy' ਦੇ ਨਾਂ ਇੱਕ ਹੋਰ ਰਿਕਾਰਡ, ਕੈਨੇਡੀਅਨ ਬਿਲਬੋਰਡ 'ਚ ਟੌਪ 100 ਗੀਤਾਂ 'ਚ ਬਣਾਈ ਜਗ੍ਹਾ

    Sidhu Moose Wala Drippy: ਸਿੱਧੂ ਮੂਸੇਵਾਲਾ ਦੇ ਨਵੇਂ ਗਾਣੇ 'ਡਰਿੱਪੀ' ਦੇ ਨਾਮ ਇੱਕ ਹੋਰ ਰਿਕਾਰਡ ਦਰਜ ਹੋ ਗਿਆ ਹੈ। 'ਡਰਿੱਪੀ' ਨੇ ਬਿਲਬੋਰਡ ਕੈਨੇਡਾ ਦੇ ਟੌਪ 100 ਚਾਰਟ ਚ ਆਪਣੀ ਜਗ੍ਹਾ ਬਣਾਈ ਹੈ। Read More

  6. Rajkumar Santoshi: ਮਸ਼ਹੂਰ ਫਿਲਮ ਡਾਇਰੈਕਟਰ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ, ਨਾਲ ਲਾਇਆ 2 ਕਰੋੜ ਜੁਰਮਾਨਾ, ਜਾਣੋ ਕੀ ਹੈ ਮਾਮਲਾ

    Rajkumar Santoshi Sentenced Jail: ਰਾਜਕੁਮਾਰ ਸੰਤੋਸ਼ੀ ਨੇ ਲੋਨ ਮੋੜਨ ਦੇ ਨਾਂ 'ਤੇ ਇਕ ਵਿਅਕਤੀ ਨੂੰ 10 ਲੱਖ ਰੁਪਏ ਦੇ 10 ਚੈੱਕ ਦਿੱਤੇ ਸਨ, ਜੋ ਬਾਅਦ 'ਚ ਬਾਊਂਸ ਹੋ ਗਏ। ਅਜਿਹੇ 'ਚ ਹੁਣ ਡਾਇਰੈਕਟਰ ਨੂੰ ਦੋ ਸਾਲ ਦੀ ਸਜ਼ਾ ਸੁਣਾਈ ਗਈ ਹੈ। Read More

  7. Jonny Bairstow: ਇੰਗਲੈਂਡ ਦੇ ਸਟਾਰ ਕ੍ਰਿਕੇਟਰ ਜੌਨੀ ਬੇਅਰਸਟੋ ਨੇ ਬਣਾਇਆ ਸ਼ਰਮਨਾਕ ਰਿਕਾਰਡ, ਭਾਰਤ ਖਿਲਾਫ 'ਡੱਕ' 'ਤੇ ਆਊਟ ਹੋਣ ਦੇ ਬਣੇ ਬਾਦਸ਼ਾਹ

    IND vs ENG: ਇੰਗਲੈਂਡ ਦੇ ਜੌਨੀ ਬੇਅਰਸਟੋ ਨੇ ਭਾਰਤ ਖਿਲਾਫ ਟੈਸਟ ਕ੍ਰਿਕਟ ਵਿੱਚ ਇੱਕ ਅਣਚਾਹੇ ਰਿਕਾਰਡ ਆਪਣੇ ਨਾਮ ਕਰ ਲਿਆ ਹੈ। ਬੇਅਰਸਟੋ ਭਾਰਤ ਦੇ ਖਿਲਾਫ ਸਭ ਤੋਂ ਜ਼ਿਆਦਾ ਗੋਲਾਂ 'ਤੇ ਆਊਟ ਹੋਣ ਵਾਲੇ ਬੱਲੇਬਾਜ਼ ਬਣੇ। Read More

  8. Rohit Sharma: 'ਸਾਨੂੰ ਤਿੰਨ ਓਵਰਾਂ ਦਾ ਉਹ ਲੱਗੇਗਾ', ਲਾਈਵ ਮੈਚ ਵਿੱਚ ਇਹ ਕੀ ਬੋਲ ਗਏ ਰੋਹਿਤ ਸ਼ਰਮਾ, ਵੀਡੀਓ ਹੋਇਆ ਵਾਇਰਲ

    Rohit Sharma Video: ਇੰਗਲੈਂਡ ਖਿਲਾਫ ਖੇਡੇ ਜਾ ਰਹੇ ਤੀਜੇ ਟੈਸਟ ਮੈਚ ਦੇ ਭਾਰਤੀ ਕਪਤਾਨ ਰੋਹਿਤ ਸ਼ਰਮਾ ਦਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਉਨ੍ਹਾਂ ਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, 'ਹਮ ਲੋਗੋਂ ਕੋ ਤੀਨ ਓਵਰ ਕਾ ਵੋਹ ਲਗੇਗਾ'। Read More

  9. Health News: ਟਾਇਲਟ ਸੀਟ 'ਤੇ ਬੈਠ ਕੇ ਤਾਂ ਨਹੀਂ ਕਰ ਰਹੇ ਹੋ ਇਹ ਗਲਤੀ? ਤਾਂ ਹੋ ਜਾਓ ਸਾਵਧਾਨ, ਹੋ ਸਕਦੇ ਕਈ ਗੰਭੀਰ ਨੁਕਸਾਨ, ਜਾਣੋ ਫਲੱਸ਼ ਕਰਨ ਦਾ ਸਹੀ ਢੰਗ

    Health Tips: ਟਾਇਲਟ ਵਿੱਚ ਸਫਾਈ ਬਣਾਈ ਰੱਖਣ ਲਈ, ਟਾਇਲਟ ਸੀਟ ਅਤੇ ਵਾਸ਼ ਬੇਸਿਨ ਨੂੰ ਦੂਰੀ 'ਤੇ ਬਣਾਉ। ਇਸ ਤੋਂ ਇਲਾਵਾ ਬਾਥਰੂਮ ਵਿੱਚ ਵਰਤੇ ਜਾਣ ਵਾਲੇ ਟੂਥਬਰਸ਼, ਬਿਊਟੀ ਪ੍ਰੋਡਕਟਸ, ਸ਼ੈਂਪੂ, ਫੇਸ ਵਾਸ਼ ਨੂੰ ਟਾਇਲਟ ਸੀਟ ਤੋਂ ਦੂਰ ਰੱਖੋ। Read More

  10. Farmer Protest : ਕਿਸਾਨ ਅੰਦੋਲਨ ਕਾਰਨ ਸੜਕਾਂ ਬੰਦ, ਹਵਾਈ ਕਿਰਾਇਆ ਵੀ ਹੋਇਆ ਮਹਿੰਗਾ, ਦਿੱਲੀ ਤੋਂ ਅੰਮ੍ਰਿਤਸਰ ਫਲਾਈਟ ਦੀ ਟਿਕਟ 4 ਗੁਣਾ ਮਹਿੰਗੀ

    Farmers Protest Impact: ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਤੇ ਕਰਜ਼ਾ ਮੁਆਫੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੇਂਦਰ 'ਤੇ ਦਬਾਅ ਬਣਾਉਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨ 'ਦਿੱਲੀ ਚਲੋ' ਅੰਦੋਲਨ ਚਲਾ ਰਹੇ ਹਨ ਤੇ ਇਸ ਕਾਰਨ.... Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
Embed widget