ਪੜਚੋਲ ਕਰੋ

ABP Sanjha Top 10, 17 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 17 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ayodhya: ਰਾਮ ਮੰਦਰ ਕੰਪਲੈਕਸ 'ਚ ਦਾਖਲ ਹੋਈ ਰਾਮਲਲਾ ਦੀ ਨਵੀਂ ਮੂਰਤੀ, ਜਾਣੋ ਖਾਸ ਗੱਲਾਂ

    Ayodhya Ram Mandir: ਰਾਮਲਲਾ ਦੀ ਮੂਰਤੀ ਬੁੱਧਵਾਰ ਨੂੰ ਅਯੁੱਧਿਆ ਧਾਮ ਦੇ ਵਿਸ਼ਾਲ ਰਾਮ ਮੰਦਰ ਕੰਪਲੈਕਸ 'ਚ ਦਾਖਲ ਹੋਈ। ਰਾਮ ਮੰਦਰ ਅਤੇ ਪਾਵਨ ਅਸਥਾਨ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਰਾਮਲਲਾ ਦੀ ਮੂਰਤੀ ਵੀਰਵਾਰ ਨੂੰ ਮੰਦਰ ਦੇ ਪਾਵਨ... Read More

  4. Iran Strike: ਹਵਾਈ ਹਮਲੇ 'ਚ 2 ਬੱਚਿਆਂ ਦੀ ਮੌਤ ਤੋਂ ਬਾਅਦ ਭੜਕਿਆ ਪਾਕਿਸਤਾਨ, ਈਰਾਨ ਨੂੰ ਗੰਭੀਰ ਨਤੀਜੇ ਭੁਗਤਣ ਦੀ ਦਿੱਤੀ ਚੇਤਾਵਨੀ

    ਈਰਾਨ ਦੀ 'ਸਰਜੀਕਲ ਸਟ੍ਰਾਈਕ' 'ਤੇ ਭੜਕੇ ਪਾਕਿਸਤਾਨ ਨੇ ਗੰਭੀਰ ਨਤੀਜੇ ਭੁਗਤਨ ਦੀ ਚੇਤਾਵਨੀ ਦੇ ਦਿੱਤੀ ਹੈ। ਪਾਕਿ ਨੇ ਕਿਹਾ ਕਿ 2 ਬੱਚਿਆਂ ਦੀ ਮੌਤ ਹੋ ਗਈ ਹੈ। Read More

  5. Kaka: ਪੰਜਾਬੀ ਗਾਇਕ ਕਾਕੇ ਨੇ ਆਪਣੇ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਤੋਹਫਾ, ਨਵੀਂ ਐਲਬਮ 'ਬਿੱਲੋ ਕਹਿੰਦੀ' ਕੀਤੀ ਰਿਲੀਜ਼

    Punjabi Singer Kaka Birthday: ਕਾਕੇ ਨੇ ਆਪਣੀ ਈਪੀ ਯਾਨਿ ਐਲਬਮ 'ਬਿੱਲੋ ਕਹਿੰਦੀ' ਰਿਲੀਜ਼ ਕਰ ਦਿੱਤੀ ਹੈ। ਇਸ ਐਲਬਮ ਯਾਨਿ ਈਪੀ ਵਿੱਚ ਕੁੱਲ ਚਾਰ ਗਾਣੇ ਹਨ, ਜੋ ਕਿ ਬਹੁਤ ਹੀ ਪਿਆਰੇ ਹਨ। Read More

  6. Marilyn Monroe: ਮਰਨ ਤੋਂ ਬਾਅਦ ਲੋਕਾਂ ਨੂੰ ਡਰਾ ਰਿਹਾ ਇਸ ਹਾਲੀਵੁੱਡ ਅਦਾਕਾਰਾ ਦਾ ਭੂਤ! ਹੋਟਲ ਕਮਰੇ 'ਚ ਭਟਕ ਰਹੀ ਆਤਮਾ

    Marilyn Monroe Ghost: ਮਾਰਲਿਨ ਮੂਨਰੋ ਦੀ ਮੌਤ ਮਹਿਜ਼ 36 ਸਾਲ ਦੀ ਉਮਰ 'ਚ ਹੋ ਗਈ ਸੀ। ਉਸ ਦੀ ਮੌਤ ਕਿਵੇਂ ਹੋਈ, ਇਹ ਅੱਜ ਤੱਕ ਭੇਤ ਹੀ ਬਣਿਆ ਹੋਇਆ ਹੈ। ਉਸ ਦੀ ਮੌਤ ਲਾਸ ਏਂਜਲਸ ਦੇ ਹੋਟਲ ਰੂਜ਼ਵੈਲਟ 'ਚ ਹੋਈ ਸੀ। Read More

  7. IND vs AFG: ਭਾਰਤ ਦੀ ਪਲੇਇੰਗ 11 ਤੋਂ ਬਾਹਰ 3 ਸਟਾਰ ਖਿਡਾਰੀ, ਸੈਮਸਨ ਨੂੰ ਮਿਿਲਿਆ ਮੌਕਾ, ਅਫਗਾਨਿਸਤਾਨ ਨੇ ਕੀਤੇ ਵੱਡੇ ਬਦਲਾਅ

    IND vs AFG 3rd T20I: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤੀਜਾ T20 ਬੈਂਗਲੁਰੂ ਵਿੱਚ ਖੇਡਿਆ ਜਾਣਾ ਹੈ। ਰੋਹਿਤ ਸ਼ਰਮਾ ਨੇ ਮੈਚ ਲਈ ਪਲੇਇੰਗ ਇਲੈਵਨ ਵਿੱਚ ਤਿੰਨ ਬਦਲਾਅ ਕੀਤੇ ਹਨ। ਇਸ ਵਾਰ ਸੰਜੂ ਸੈਮਸਨ ਨੂੰ ਵੀ ਮੌਕਾ ਮਿਲਿਆ ਹੈ। Read More

  8. ICC T20I Rankings: ਟੌਪ 10 'ਚ ਸ਼ਾਮਲ ਹੋਏ ਯਸ਼ਸਵੀ ਜੈਸਵਾਲ, ਅਕਸ਼ਰ ਪਟੇਲ ਨੂੰ ਹੋਇਆ ਬੰਪਰ ਫਾਇਦਾ, ਜਾਣੋ ICC T20I ਦੀ ਤਾਜ਼ਾ ਰੈਂਕਿੰਗ

    Yashasvi Jaiswal: ਸਟਾਰ ਭਾਰਤੀ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਆਈਸੀਸੀ ਟੀ-20 ਅੰਤਰਰਾਸ਼ਟਰੀ ਰੈਂਕਿੰਗ ਵਿੱਚ ਵੱਡਾ ਫਾਇਦਾ ਕੀਤਾ ਹੈ। ਇਸ ਤੋਂ ਇਲਾਵਾ ਅਕਸ਼ਰ ਪਟੇਲ ਨੇ ਗੇਂਦਬਾਜ਼ੀ 'ਚ ਕਮਾਲ ਕੀਤਾ। Read More

  9. Silent Killer: ਬਜ਼ੁਰਗਾਂ ਦੇ ਨਾਲ-ਨਾਲ ਨੌਜਵਾਨਾਂ ਨੂੰ ਵੀ ਸ਼ਿਕਾਰ ਬਣਾ ਰਿਹਾ ਸਟ੍ਰੋਕ, AIIMS ਨੇ ਜਾਰੀ ਕੀਤੇ ਹੈਰਾਨ ਕਰਨ ਵਾਲੇ ਅੰਕੜੇ

    Health: ਏਮਜ਼ ਨੇ ਅੰਕੜੇ ਸਾਂਝੇ ਕੀਤੇ ਹਨ ਜਿਸ ਅਨੁਸਾਰ ਸਾਈਲੈਂਟ ਸਟ੍ਰੋਕ ਵਰਗੀਆਂ ਗੰਭੀਰ ਬਿਮਾਰੀਆਂ ਹੁਣ ਬਜ਼ੁਰਗਾਂ ਨਾਲੋਂ ਨੌਜਵਾਨਾਂ ਨੂੰ ਜ਼ਿਆਦਾ ਪ੍ਰੇਸ਼ਾਨ ਕਰ ਰਹੀਆਂ ਹਨ। Read More

  10. Google Layoffs: ਗੂਗਲ ਕਰਮਚਾਰੀਆਂ 'ਤੇ ਲਟਕ ਰਹੀ ਛਾਂਟੀ ਦੀ ਤਲਵਾਰ, ਸੈਂਕੜੇ ਲੋਕਾਂ 'ਤੇ ਪਵੇਗਾ ਸਿੱਧਾ ਅਸਰ

    Google Layoffs: ਗੂਗਲ 'ਚ ਕੰਮ ਕਰਨ ਵਾਲੇ ਲੋਕਾਂ ਲਈ ਬੁਰੀ ਖਬਰ ਹੈ, ਜਲਦ ਹੀ ਕੰਪਨੀ ਇਸ ਵਿਭਾਗ 'ਚ ਕੰਮ ਕਰਨ ਵਾਲੇ ਸੈਂਕੜੇ ਕਰਮਚਾਰੀਆਂ ਨੂੰ ਬਾਹਰ ਦਾ ਰਸਤਾ ਦਿਖਾ ਸਕਦੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget