ਪੜਚੋਲ ਕਰੋ

ABP Sanjha Top 10, 17 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 17 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 March 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Elvish Yadav News: ਨੋਇਡਾ ਪੁਲਿਸ ਨੇ ਰੇਵ ਪਾਰਟੀ ਦੇ ਮਾਮਲੇ ‘ਚ ਕੀਤੀ ਕਾਰਵਾਈ, ਐਲਵਿਸ਼ ਯਾਦਵ ਗ੍ਰਿਫ਼ਤਾਰ, ਅਦਾਲਤ ‘ਚ ਕੀਤਾ ਜਾਵੇਗਾ ਪੇਸ਼

    Elvish Yadav Arrest: ਡੀਸੀਪੀ ਨੋਇਡਾ ਵਿਦਿਆ ਸਾਗਰ ਮਿਸ਼ਰਾ ਨੇ ਕਿਹਾ ਕਿ ਨੋਇਡਾ ਪੁਲਿਸ ਨੇ ਯੂਟਿਊਬਰ ਅਤੇ ਬਿੱਗ ਬੌਸ ਓਟੀਟੀ 2 ਦੇ ਜੇਤੂ ਐਲਵਿਸ਼ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। Read More

  4. Sexual Pleasure: ਸੈਕਸ ਦਾ ਮਜ਼ਾ ਲੈਣ ਲਈ ਲਈ ਵਿਅਕਤੀ ਨੇ ਆਪਣੇ ਪ੍ਰਾਈਵੇਟ ਪਾਰਟ ‘ਤੇ ਪਾਏ 11 ਰਿੰਗ, ਫਿਰ ਜੋ ਹੋਇਆ, ਉੱਡ ਜਾਣਗੇ ਹੋਸ਼

    Sexual Pleasure: ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੇ ਆਪਣੇ ਜਿਨਸੀ ਮਜ਼ੇ ਲਈ ਆਪਣੇ ਪ੍ਰਾਈਵੇਟ ਪਾਰਟ 'ਤੇ 11 ਰਿੰਗ ਪਾ ਲਏ। ਇਸ ਤੋਂ ਬਾਅਦ ਉਸ ਦੀ ਹਾਲਤ ਇੰਨੀ ਵਿਗੜ ਗਈ ਕਿ ਉਸ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ। Read More

  5. Jatt Nu Chudail Takri: 'ਜੱਟ ਨੂੰ ਚੁੜੈਲ ਟੱਕਰੀ' ਨੇ ਰਿਲੀਜ਼ ਦੇ ਪਹਿਲੇ ਹੀ ਦਿਨ ਬਣਾਇਆ ਇਹ ਰਿਕਾਰਡ, ਬਾਕਸ ਆਫਿਸ 'ਤੇ ਕੀਤੀ ਜ਼ਬਰਦਸਤ ਕਮਾਈ

    Jatt Nu Chudail Takri Box Office: ਫਿਲਮ ਪਹਿਲੇ ਹੀ ਦਿਨ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ। ਫਿਲਮ ਨੂੰ ਪੂਰੀ ਦੁਨੀਆ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। Read More

  6. Lok Sabha 2024: ਲੋਕ ਸਭਾ ਚੋਣਾਂ 2024 'ਚ ਸਿਆਸੀ ਅਖਾੜੇ ਦੀ ਸ਼ੋਭਾ ਵਧਾਉਣਗੇ ਇਹ ਫਿਲਮੀ ਸਟਾਰਜ਼, ਸਾਊਥ ਕਲਾਕਾਰਾਂ ਦੇ ਨਾਂ ਵੀ ਸ਼ਾਮਲ

    Stars Contesting in Lok Sabha Elections 2024: ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਭਾਰਤੀ ਸਿਨੇਮਾ ਦੇ ਕਿਹੜੇ ਸਿਤਾਰੇ ਇਸ ਵਾਰ ਚੋਣਾਂ 'ਚ ਆਪਣਾ ਪ੍ਰਭਾਵ ਛੱਡ ਸਕਦੇ ਹਨ। Read More

  7. IPL 2024: ਵਿਰਾਟ ਕੋਹਲੀ ਸਮੇਤ ਇਨ੍ਹਾਂ ਖਿਡਾਰੀਆਂ ਦਾ ਭਵਿੱਖ ਤੈਅ ਕਰੇਗਾ IPL, ਟੀ20 ਵਰਲਡ ਕੱਪ 'ਚੋਂ ਵੀ ਹੋ ਸਕਦੇ ਬਾਹਰ!

    Virat Kohli: ਟੀ-20 ਵਿਸ਼ਵ ਕੱਪ 2024 ਲਈ ਭਾਰਤੀ ਟੀਮ ਦੀ ਟੀਮ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਆਈਪੀਐਲ 2024 ਵਿੱਚ ਚੰਗਾ ਪ੍ਰਦਰਸ਼ਨ ਕਰਕੇ ਕੁਝ ਖਿਡਾਰੀ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਜਗ੍ਹਾ ਪੱਕੀ ਕਰ ਸਕਦੇ ਹਨ। Read More

  8. IPL 2024: ਗੁਜਰਾਤ ਟਾਈਟਨਜ਼ ਨੂੰ ਲੱਗਾ ਵੱਡਾ ਝਟਕਾ, ਭਿਆਨਕ ਐਕਸੀਡੈਂਟ ਦਾ ਸ਼ਿਕਾਰ ਹੋਣ ਕਰਕੇ ਪੂਰੇ ਟੂਰਨਾਮੈਂਟ ਤੋਂ ਬਾਹਰ ਹੋੋਇਆ ਇਹ ਖਿਡਾਰੀ

    IPL 2024 ਤੋਂ ਕੁਝ ਦਿਨ ਪਹਿਲਾਂ, ਗੁਜਰਾਤ ਟਾਈਟਨਸ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਟੀਮ ਦਾ ਇੱਕ ਨੌਜਵਾਨ ਖਿਡਾਰੀ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਹੈ। Read More

  9. Natural Hair Dye: ਚਿੱਟੇ ਵਾਲਾਂ ਨੂੰ ਕਹੋ ਬਾਏ-ਬਾਏ, ਸਿਰਫ਼ ਸਰ੍ਹੋਂ ਦੇ ਤੇਲ 'ਚ 2 ਚਮਚ ਮਿਲਾ ਲਓ ਇਹ ਚੀਜ਼, ਵਾਲ ਹੋ ਜਾਣਗੇ ਕਾਲੇ

    Natural Hair Dye: ਜੀ ਹਾਂ ਅੱਜ ਅਸੀਂ ਤੁਹਾਡੇ ਲਈ ਕਮਾਲ ਦਾ ਨੁਸਖਾ ਲੈ ਕੇ ਆਏ ਹਾਂ, ਜਿਸ ਦੇ ਨਾਲ ਤੁਸੀਂ ਚਿੱਟੇ ਵਾਲਾਂ ਤੋਂ ਨਿਜ਼ਾਤ ਪਾ ਸਕਦੇ ਹੋ। ਆਓ ਜਾਣਦੇ ਹਾਂ ਇਸ ਕੁਦਰਤੀ ਹੇਅਰ ਡਾਈ ਨੂੰ ਤਿਆਰ ਕਰਨ ਦਾ ਢੰਗ। Read More

  10. Zomato Penalty: Zomato ਨੂੰ ਮਿਲਿਆ GST ਨੋਟਿਸ, ਦੇਣਾ ਪੈ ਸਕਦੈ ਕਰੋੜਾਂ ਦਾ ਜੁਰਮਾਨਾ, ਜਾਣੋ ਵਜ੍ਹਾ

    Zomato GST Notice: ਕੰਪਨੀ ਤੋਂ ਕਰੋੜਾਂ ਰੁਪਏ ਦੀ ਡਿਮਾਂਡ ਕੀਤੀ ਗਈ ਹੈ, ਜਿਸ 'ਚ ਜੀਐਸਟੀ ਦੇ ਬਕਾਏ ਸਮੇਤ ਵਿਆਜ ਅਤੇ ਜੁਰਮਾਨੇ ਦੀ ਰਕਮ ਵੀ ਸ਼ਾਮਲ ਹੈ। Read More

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪੋਸਟਰ ਨੂੰ ਲੈ ਕੇ ਸੰਸਦ ਮੈਂਬਰ ਹਰਸਿਮਰਤ ਬਾਦਲ ਦਾ ਫੁੱਟਿਆ ਗੁੱਸਾ, ਬੋਲੇ- ਸਿੱਖ ਭਾਵਨਾਵਾਂ ਨੂੰ ਠੇਸ...
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Unified Building Bylaws: ਪੰਜਾਬ 'ਚ ਇਮਾਰਤਾਂ ਤੇ ਘਰ ਬਣਾਉਣ ਦੇ ਬਦਲੇ ਨਿਯਮ! ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
Punjabi Singer: ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ-
ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ, ਬੋਲੇ- "ਪੁੱਤਰਾਂ ਨੂੰ ਬੋਲ, ਗਾਉਣਾ ਬੰਦ ਕਰ ਦੇਣ", ਨਹੀਂ ਤਾਂ ਭੁਗਤਣੇ ਪੈਣਗੇ ਨਤੀਜੇ; ਖੁਦ ਨੂੰ ਦੱਸਿਆ ਇੰਸਪੈਕਟਰ...
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab Weather Today: ਪੰਜਾਬ 'ਚ ਭਿਆਨਕ ਠੰਡ ਅਤੇ ਸੰਘਣੇ ਕੋਹਰੇ ਦਾ ਕਹਿਰ! 26 ਤਰੀਕ ਤੱਕ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਸ਼ਹਿਰ 'ਚ ਨਗਰ ਨਿਗਮ ਦੀ ਕਾਰਵਾਈ, ਕਈ ਨਾਜਾਇਜ਼ ਇਮਾਰਤਾਂ ਢਾਹੀਆਂ, ਕਈ ਸੀਲ, ਲੋਕਾਂ ਦੇ ਉੱਡੇ ਹੋਸ਼!
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Punjab News: ਵਿਜੀਲੈਂਸ ਵੱਲੋਂ ਵੱਡਾ ਐਕਸ਼ਨ! ਪਟਵਾਰੀ ਦਾ ਨਿੱਜੀ ਸਹਾਇਕ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
Holiday in Punjab: ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Holiday in Punjab: ਬੱਚਿਆਂ ਅਤੇ ਕਰਮਚਾਰੀਆਂ ਲਈ ਖੁਸ਼ਖਬਰੀ! ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (23-12-2025)
Embed widget