ਪੜਚੋਲ ਕਰੋ

ABP Sanjha Top 10, 17 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 17 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. CM Bhagwant Mann Birthday : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਜਨਮ ਦਿਨ 'ਤੇ ਵਧਾਈ

    CM Bhagwant Mann Birthday : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ ਜਨਮ ਦਿਨ ਹੈ। ਇਸ ਦੌਰਾਨ ਕਈ ਵੱਡੇ ਸਿਆਸੀ ਨੇਤਾਵਾਂ ਸਮੇਤ ਲੋਕਾਂ ਵੱਲੋਂ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ Read More

  4. Britain Politics: ਖ਼ਤਰੇ ਵਿੱਚ ਪਈ ਲਿਜ਼ ਟਰਸ ਦੀ ਕੁਰਸੀ, ਬ੍ਰਿਟੇਨ ਵਿੱਚ ਰਿਸ਼ੀ ਸੁਨਕ ਦੀ ਵਾਪਸੀ 'ਤੇ ਸੱਟੇਬਾਜ਼ੀ

    UK politics: ਇੱਕ ਮਹੀਨਾ ਪਹਿਲਾਂ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਬਣੀ ਲਿਜ਼ ਟਰਸ ਦੇ ਫ਼ੈਸਲੇ ਕਾਰਨ ਉਨ੍ਹਾਂ ਦੀ ਕੁਰਸੀ ਖ਼ਤਰੇ ਵਿੱਚ ਨਜ਼ਰ ਆ ਰਹੀ ਹੈ। 10 ਡਾਊਨਿੰਗ ਸਟ੍ਰੀਟ ਲਈ ਉਸ ਦੇ ਵਿਰੋਧੀ ਰਿਸ਼ੀ ਸੁਨਕ ਦੀ ਵਾਪਸੀ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। Read More

  5. Madhuri Dixit: ਮਾਧੂਰੀ ਦੀਕਸ਼ਿਤ ਦੇ ਵਿਆਹ ਦੀ 23ਵੀਂ ਵਰ੍ਹੇਗੰਢ, ਡਾ. ਰਾਮ ਨੇਨੇ ਨੇ ਸ਼ੇਅਰ ਕੀਤੀ ਰੋਮਾਂਟਿਕ ਫ਼ੋਟੋ

    Madhuri Dixit-Sriram Nene: ਮਾਧੁਰੀ ਦੀਕਸ਼ਿਤ ਅਤੇ ਉਸ ਦੇ ਪਤੀ ਡਾਕਟਰ ਸ਼੍ਰੀਰਾਮ ਨੇਨੇ 17 ਅਕਤੂਬਰ ਨੂੰ ਵਿਆਹ ਦੀ 23ਵੀਂ ਵਰ੍ਹੇਗੰਢ ਮਨਾ ਰਹੇ ਹਨ। ਇਸ ਖਾਸ ਮੌਕੇ 'ਤੇ ਨੇਨੇ ਨੇ ਸੋਸ਼ਲ ਮੀਡੀਆ 'ਤੇ ਇਕ ਖਾਸ ਪੋਸਟ ਸ਼ੇਅਰ ਕੀਤੀ ਹੈ। Read More

  6. Sunanda Sharma: ਸੁਨੰਦਾ ਸ਼ਰਮਾ ਨੇ ਵੀਡੀਓ ਰਾਹੀਂ ਕੁੜੀਆਂ ਨੂੰ ਦੱਸਿਆ ਜ਼ਿੰਦਗੀ ਜਿਉਣ ਦਾ ਸੀਕ੍ਰੇਟ, ਕਿਹਾ- ਪਹਿਲਾਂ ਆਪਣੇ ਆਪ ਨੂੰ ਪਿਆਰ ਕਰੋ

    Sunanda Sharma Video: ਸੁਨੰਦਾ ਸ਼ਰਮਾ ਨੇ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਸ਼ੇਅਰ ਕੀਤੀ, ਜਿਸ ਵਿੱਚ ਉਹ ਲੜਕੀਆਂ ਨੂੰ ਖਾਸ ਮੈਸੇਜ ਦਿੰਦੀ ਨਜ਼ਰ ਆ ਰਹੀ ਹੈ। ਸੁਨੰਦਾ ਨੇ ਕਿਹਾ ਕਿ ਪਹਿਲਾ ਸਥਾਨ ਆਪਣੇ ਆਪ ਨੂੰ ਦਿਓ। Read More

  7. PKL 9: ਪੁਨੇਰੀ ਪਲਟਨ ਦੀ ਪਹਿਲੀ ਜਿੱਤ ਤੋਂ ਬਾਅਦ ਬਦਲਿਆ ਪੁਆਇੰਟ ਟੇਬਲ, ਜਾਣੋ ਰੇਡ ਅਤੇ ਡਿਫੈਂਸ 'ਚ ਕਿਹੜੇ ਖਿਡਾਰੀ ਅੱਗੇ

    PKL 9 Points Table: ਨੌਵੇਂ ਦਿਨ ਦੇ ਸਾਰੇ ਮੈਚਾਂ ਤੋਂ ਬਾਅਦ ਪੁਆਇੰਟ ਟੇਬਲ ਇੱਕ ਵਾਰ ਫਿਰ ਬਦਲ ਗਿਆ। ਨਵੇ ਅੱਪਡੇਟ ਜਾਣੋ। Read More

  8. PKL 9: ਪ੍ਰੋ ਕਬੱਡੀ ਲੀਗ ਵਿੱਚ ਅੱਜ ਖੇਡੇ ਜਾਣਗੇ ਦੋ ਵੱਡੇ ਮੈਚ, ਜਾਣੋ ਕਦੋਂ ਤੇ ਕਿੱਥੇ ਵੇਖ ਸਕਦੇ ਹੋ ਮੈਚ

    PKL 9 Live Streaming:ਦੋਵੇਂ ਟੀਮਾਂ ਸੀਜ਼ਨ ਦੀ ਪਹਿਲੀ ਜਿੱਤ ਹਾਸਲ ਕਰਨ ਦੀ ਕੋਸ਼ਿਸ਼ ਕਰਨਗੀਆਂ। ਪਵਨ ਸਹਿਰਾਵਤ ਦੀ ਸੱਟ ਥਲਾਈਵਾਸੀਆਂ ਲਈ ਸਭ ਤੋਂ ਵੱਡੀ ਚਿੰਤਾ ਦਾ ਕਾਰਨ ਹੈ। ਇਸ ਮੈਚ 'ਚ ਵੀ ਪਵਨ ਦੇ ਖੇਡਣ ਦੀ ਕੋਈ ਉਮੀਦ ਨਹੀਂ ਹੈ। Read More

  9. Herbal Care For Skin & Hair : ਵਾਲਾਂ ਅਤੇ ਸਕਿਨ ਲਈ ਅਪਣਾਓ ਇਹ ਹਰਬਲ ਕੇਅਰ ਟਿਪਸ, ਮਿਲਣਗੇ ਕਈ ਫਾਇਦੇ

    ਕੁਝ ਲੋਕ ਆਪਣੀ ਚਮੜੀ ਅਤੇ ਵਾਲਾਂ 'ਤੇ ਰਸਾਇਣ ਲਗਾਉਣਾ ਪਸੰਦ ਨਹੀਂ ਕਰਦੇ ਹਨ। ਉਹ ਹਮੇਸ਼ਾ ਹਰਬਲ ਫਾਰਮੂਲੇ ਦੀ ਭਾਲ ਵਿਚ ਰਹਿੰਦੇ ਹਨ ਅਤੇ ਭਾਵੇਂ ਉਹ ਉਤਪਾਦਾਂ ਦੀ ਵਰਤੋਂ ਕਰਦੇ ਹਨ, ਉਹ ਹਰਬਲ ਦੀ ਚੋਣ ਕਰਦੇ ਹਨ। Read More

  10. Petrol Diesel Rate: ਤਿਉਹਾਰਾਂ ਦੌਰਾਨ ਕੀ ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਰੇਟ

    Petrol Diesel Rate: ਦੇਸ਼ 'ਚ ਤੇਲ ਦੀਆਂ ਕੀਮਤਾਂ 'ਚ ਕਮੀ ਦਾ ਇੰਤਜ਼ਾਰ ਹਰ ਕੋਈ ਕਰ ਰਿਹਾ ਹੈ ਪਰ ਕੀ ਤੁਹਾਡਾ ਇੰਤਜ਼ਾਰ ਪੂਰਾ ਹੋ ਗਿਆ ਹੈ? ਇੱਥੇ ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਣ ਸਕਦੇ ਹੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Advertisement
ABP Premium

ਵੀਡੀਓਜ਼

ਪੰਜਾਬ ਦੇ ਸਕੂਲਾਂ ਵਿਚ ਹੋਇਆ ਵੱਡਾ ਬਦਲਾਵ ... ਪੂਰਾ video ਦੇਖੋEmergency Movie Controversy: Kangana Ranaut ਦੀ Emergency movie ਜਲਦ ਹੋਵੇਗੀ RELEASE? BIG UPDATEPunjab Panchayat Elections 2024: 2 crore ਦਾ ਸਰਪੰਚ! ਮਿਲੋ ਆਤਮਾ ਸਿੰਘ ਨਾਲ | ABPSANJHAPanchayat Election | ਪੰਚਾਇਤੀ ਚੋਣਾਂ ਨੇ ਪੜਵਾਏ ਸਿਰ ! ਫ਼ਿਰੋਜ਼ਪੁਰ ਦੀਆਂ ਖ਼ੂ+ਨੀ ਤਸਵੀਰਾਂ ! Congress Leader

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ,  ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Punjab News: ਹਾਈ ਕੋਰਟ ਦੇ ਜੱਜ ਨੂੰ ਪੰਜਾਬ ਪੁਲਿਸ ’ਤੇ ਨਹੀਂ ਭਰੋਸਾ, ਮਾਨ ਨੂੰ ਗ੍ਰਹਿ ਮੰਤਰੀ ਬਣੇ ਰਹਿਣ ਦਾ ਨਹੀਂ ਕੋਈ ਹੱਕ- ਚੀਮਾ
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
Panchayat Election: 2 ਕਰੋੜ ਦੀ ਬੋਲੀ ਲਾ ਦਿੱਤੀ ਪਰ ਫਿਰ ਵੀ ਨਹੀਂ ਮਿਲੀ ਸਰਪੰਚੀ ! ਹੁਣ 'ਲੋਕਤੰਤਰ' ਰਾਹੀ ਪਿੰਡ ਨੂੰ ਮਿਲੇਗਾ ਸਰਪੰਚ, DC ਨੇ ਜਾਂਚ ਦੇ ਦਿੱਤੇ ਆਦੇਸ਼
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
ਲਾਰਿਆਂ ਤੇ ਦਾਅਵਿਆਂ ਜੋਗੀ ਰਹੀ ਸਰਕਾਰ ? ਪੰਜਾਬ 'ਚ ਸ਼ੁਰੂ ਨਹੀਂ ਹੋ ਸਕੀ ਝੋਨੇ ਦੀ ਖ਼ਰੀਦ, ਆੜ੍ਹਤੀਏ, ਸ਼ੈਲਰ ਮਾਲਕਾਂ ਨੇ ਪੁਗਾਈ ਅੜੀ !
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Pimple Removal Remedy: ਜਿੱਥੇ ਮਹਿੰਗੀਆਂ ਕਰੀਮਾਂ ਫੇਲ੍ਹ, ਉੱਥੇ ਦੇਸੀ ਨੁਸਖੇ ਕਰਦੇ ਕਮਾਲ...ਕਿੱਲ-ਮੁਹਾਸੇ ਰਾਤੋ-ਰਾਤ ਸਾਫ
Govinda Shot: ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
ਗੋਵਿੰਦਾ ਨੂੰ ਆਪਣੀ ਹੀ ਬੰਦੂਕ ਤੋਂ ਲੱਗੀ ਗੋਲੀ, ਜਾਣੋ ਸਵੇਰੇ-ਸਵੇਰੇ ਰਿਵਾਲਵਰ ਲੈ ਕਿੱਥੇ ਜਾ ਰਿਹਾ ਸੀ ਅਦਾਕਾਰ ?
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ
International Coffee Day 2024: ਲਿਵਰ ਤੋਂ ਲੈ ਕੇ ਕੈਂਸਰ ਤੱਕ, ਕੌਫੀ ਪੀਣ ਨਾਲ ਇਨ੍ਹਾਂ ਚੀਜ਼ਾਂ ਵਿੱਚ ਮਿਲ ਸਕਦੀ ਹੈ ਰਾਹਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Embed widget