ਪੜਚੋਲ ਕਰੋ

ABP Sanjha Top 10, 17 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 17 October 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 October 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 October 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 October 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Same Sex Marriage : ਸਮਲਿੰਗੀ ਵਿਆਹ 'ਤੇ ਸੁਪਰੀਮ ਕੋਰਟ ਦਾ ਫੈਸਲਾ, CJI ਬੋਲੇ- ਕੋਰਟ ਵਿਆਹ ਨੂੰ ਮਾਨਤਾ ਨਹੀਂ ਦੇ ਸਕਦੀ, ਪਰ ਅਧਿਕਾਰ ਮਿਲਣੇ ਚਾਹੀਦੇ

    SC on Same Sex Marriage: ਇਸ ਸਾਲ ਅਪ੍ਰੈਲ 'ਚ ਸੁਪਰੀਮ ਕੋਰਟ ਦੇ ਪੰਜ ਜੱਜਾਂ ਦੀ ਬੈਂਚ ਨੇ ਸਮਲਿੰਗੀ ਵਿਆਹ ਦੇ ਮੁੱਦੇ 'ਤੇ ਸੁਣਵਾਈ ਕੀਤੀ ਸੀ। Read More

  4. Israel–Hamas war: 'ਗਾਜ਼ਾ ਪੱਟੀ ਵਿੱਚ ਜ਼ਮੀਨੀ ਹਮਲੇ ਦੀ ਧਮਕੀ ਸਾਨੂੰ ਡਰਾ ਨਹੀਂ ਸਕਦੀ', ਹਮਾਸ ਨੇ ਇਜ਼ਰਾਈਲ ਨੂੰ ਦਿੱਤੀ ਚੇਤਾਵਨੀ

    Israel–Hamas war: ਹਮਾਸ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਗਾਜ਼ਾ ਪੱਟੀ 'ਤੇ ਲਗਾਤਾਰ ਹਮਲੇ ਕਰ ਰਿਹਾ ਹੈ। ਹਾਲਾਂਕਿ, ਹਮਾਸ ਦੇ ਬੁਲਾਰੇ ਅਬੂ ਓਬੇਦੇਹ ਨੇ ਗਾਜ਼ਾ ਪੱਟੀ ਵਿੱਚ ਇਜ਼ਰਾਈਲ ਦੁਆਰਾ ਜ਼ਮੀਨੀ ਹਮਲੇ ਦੀ ਧਮਕੀ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More

  5. CM ਭਗਵੰਤ ਮਾਨ ਦਾ 50ਵਾਂ ਜਨਮਦਿਨ, ਸਟੈਂਡਪ ਕਮੇਡੀਅਨ ਵਜੋਂ ਕੀਤੀ ਸ਼ੁਰੂਆਤ, ਜਾਣੋ ਕਿਸ ਸ਼ਖਸ ਨੇ ਸਿਆਸਤ 'ਚ ਆਉਣ ਲਈ ਕੀਤਾ ਪ੍ਰੇਰਿਤ

    Bhagwant Mann Birthday: ਭਗਵੰਤ ਮਾਨ ਅੱਜ ਆਪਣਾ 50ਵਾਂ ਜਨਮਦਿਨ ਮਨਾ ਰਹੇ ਹਨ। ਭਗਵੰਤ ਮਾਨ ਦੇ 50ਵੇਂ ਜਨਮਦਿਨ 'ਤੇ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਬਾਰੇ ਕੁੱਝ ਖਾਸ ਕਹਾਣੀਆਂ Read More

  6. Diljit Dosanjh: ਕਦੇ ਗਾਇਕ ਭੀੜ ਇਕੱਠੀ ਕਰਨ ਲਈ ਵਰਤਦੇ ਸੀ ਦਿਲਜੀਤ ਦੋਸਾਂਝ ਨੂੰ, ਅੱਜ ਸਭ ਰਹਿ ਗਏ ਪਿੱਛੇ, ਦਿਲਜੀਤ ਨੇ ਸੁਣਾਇਆ ਕਿੱਸਾ

    Diljit Dosanjh Success Story: ਦਿਲਜੀਤ ਦੋਸਾਂਝ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਸ਼ੇਅਰ ਕੀਤੀ ਜਾ ਰਹੀ ਹੈ। ਜਿਸ ਵਿੱਚ ਦਿਲਜੀਤ ਆਪਣੇ ਸੰਘਰਸ਼ ਦੇ ਦਿਨਾਂ ਦਾ ਜ਼ਿਕਰ ਕਰਦੇ ਨਜ਼ਰ ਆ ਰਹੇ ਹਨ। Read More

  7. Sania Mirza: ਤਲਾਕ ਦੀਆਂ ਖਬਰਾਂ ਵਿਚਾਲੇ ਦੁਬਈ 'ਚ ਡੇਟ 'ਤੇ ਗਈ ਸਾਨੀਆ ਮਿਰਜ਼ਾ ? ਤਸਵੀਰ ਸ਼ੇਅਰ ਕਰ ਬੋਲੀ-  "ਬ੍ਰੇਕਫਾਸਟ ਡੇਟ"

    Sania Mirza Date In Dubai: ਭਾਰਤੀ ਟੈਨਿਸ ਸਟਾਰ ਸਾਨੀਆ ਮਿਰਜ਼ਾ ਪਿਛਲੇ ਕੁਝ ਸਮੇਂ ਤੋਂ ਤਲਾਕ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ। ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਨਾਲ ਵਿਆਹ ਕਰਵਾਉਣ ਵਾਲੀ ਸਾਨੀਆ ਮਿਰਜ਼ਾ Read More

  8. ODI World Cup 2023: ਜਦੋਂ ਇਕੱਲੇ ਹੀ ਕੁੰਬਲੇ ਨੇ ਪਾਕਿਸਤਾਨ ਨੂੰ ਦਿੱਤੀ ਸੀ ਕਰਾਰੀ ਮਾਤ, ਭਾਰਤ ਨੇ 212 ਦੌੜਾਂ ਤੋਂ ਦਿੱਤੀ ਸੀ ਸ਼ਿਕਸਤ

    India vs Pakistan: ਅਨਿਲ ਕੁੰਬਲੇ ਨੇ ਕਈ ਮੌਕਿਆਂ 'ਤੇ ਟੀਮ ਇੰਡੀਆ ਲਈ ਚੰਗਾ ਪ੍ਰਦਰਸ਼ਨ ਕੀਤਾ ਹੈ। ਉਸ ਨੇ ਪਾਕਿਸਤਾਨ ਦੇ ਖਿਲਾਫ ਦਿੱਲੀ ਟੈਸਟ ਦੀ ਇੱਕ ਪਾਰੀ ਵਿੱਚ 10 ਵਿਕਟਾਂ ਲਈਆਂ ਸਨ। Read More

  9. Raw Milk: ਕੱਚਾ ਦੁੱਧ ਪੀਣ ਵਾਲੇ ਸਾਵਧਾਨ! ਫਾਇਦਿਆਂ ਦੇ ਨਾਲ ਹੀ ਸਿਹਤ ਨੂੰ ਪਹੁੰਚਾ ਸਕਦਾ ਨੁਕਸਾਨ

    Raw Milk Benefits: ਕਮਜ਼ੋਰੀ ਹੋਵੇ ਜਾਂ ਕੋਈ ਬਿਮਾਰੀ, ਡਾਕਟਰ ਸਭ ਤੋਂ ਪਹਿਲਾਂ ਇਹ ਕਹਿੰਦੇ ਹਨ ਕਿ ਰੋਜ਼ਾਨਾ ਆਪਣੀ ਖੁਰਾਕ ਵਿੱਚ ਦੁੱਧ ਨੂੰ ਸ਼ਾਮਲ ਕਰੋ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਲਈ ਹਰ ਰੋਜ਼ ਇੱਕ ਗਲਾਸ ਦੁੱਧ ਪੀਣਾ ਬਹੁਤ ਫਾਇਦੇਮੰਦ ਹੁੰਦਾ ਹੈ। Read More

  10. Gold Silver Rate: ਨਵਰਾਤਰੀ ਦੇ ਤੀਜੇ ਦਿਨ ਵੀ ਸਸਤਾ ਹੈ ਸੋਨਾ, ਵਿਆਹਾਂ ਦੇ ਸੀਜ਼ਨ ਲਈ ਸੋਨੇ ਦੇ ਗਹਿਣਿਆਂ ਦੀ ਕਰੋ ਖਰੀਦਦਾਰੀ

    Gold Silver Rate 17 October 2023: ਦੇਸ਼ ਦੇ ਪ੍ਰਚੂਨ ਬਾਜ਼ਾਰ ਤੋਂ ਲੈ ਕੇ ਕਮੋਡਿਟੀ ਵਾਇਦਾ ਬਾਜ਼ਾਰ ਤੱਕ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਆਈ ਹੈ। ਵਿਆਹ ਦੇ ਸੀਜ਼ਨ ਲਈ ਖਰੀਦਦਾਰੀ ਕਰਨ ਦਾ ਇਹ ਵਧੀਆ ਮੌਕਾ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Advertisement
ABP Premium

ਵੀਡੀਓਜ਼

By Election | ਵਿਧਾਨ ਸਭਾ ਦੀਆਂ ਪੋੜੀਆਂ ਚੜ੍ਹੇਗਾ ਪੁਰਾਣਾ ਅਕਾਲੀ ਆਗੂ! |Vidhan sbah Oath|Abp SanjhaSukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjab

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਸਰਕਾਰ ਦਾ ਐਕਸ਼ਨ! ਸੂਬੇ 'ਚ ਦਾਖਲ ਹੋਣ ਲਈ ਲਾ ਦਿੱਤੀਆਂ ਸ਼ਰਤਾਂ
Punjab News: ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜ਼ਾ ਸੁਣਾਏ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ, ਅਸਤੀਫੇ ਹੋਣਗੇ ਪ੍ਰਵਾਨ, ਨਵੀਂ ਬਣੇਗੀ ਕਮੇਟੀ?
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਬਾਦਲ ਤੋਂ 'ਫਖਰ-ਏ-ਕੌਮ'  ਖਿਤਾਬ ਵਾਪਸ ਲਿਆ, ਸੁਖਬੀਰ ਨੂੰ ਟਾਇਲਟ ਸਾਫ ਕਰਨ ਦੀ ਸਜ਼ਾ
Punjab News: ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
ਪੰਜਾਬ ਦੀ ਯੂਨੀਵਰਸਿਟੀ 'ਚ ਹੋਇਆ ਜ਼ਬਰਦਸਤ ਹੰਗਾਮਾ! ਜਾਣੋ ਕਿਸ ਗੱਲ ਨੂੰ ਲੈ ਹੱਥੋਪਾਈ ਹੋਏ ਵਿਦਿਆਰਥੀ ?
Punjab Holidays: ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
ਪੰਜਾਬ 'ਚ ਇੰਨੇ ਦਿਨ ਸਕੂਲ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਵੇਖੋ ਦਸੰਬਰ ਮਹੀਨੇ ਛੁੱਟੀਆਂ ਦੀ ਲਿਸਟ
Punjab News: ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
ਪੰਜਾਬ ਤੋਂ ਚੰਡੀਗੜ੍ਹ ਜਾਣ ਵਾਲੇ ਹੋ ਜਾਓ ਸਾਵਧਾਨ! ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਨਵਾਂ ਰੂਟ ਪਲਾਨ
Farmer Protest: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਦਾ ਸੱਤਵਾਂ ਦਿਨ, ਲਗਾਤਾਰ ਵਿਗੜ ਰਹੀ ਸਿਹਤ; ਬੋਲੇ- ਸਰਕਾਰ ਕੋਲ ਗੱਲਬਾਤ ਲਈ 5 ਦਸੰਬਰ ਤੱਕ ਦਾ ਸਮਾਂ
Punjab News: ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
ਚੰਡੀਗੜ੍ਹ ਆ ਰਹੇ ਪੀਐਮ ਮੋਦੀ ਨੂੰ ਘੇਰ ਲਓ...ਖਾਲਿਸਤਾਨੀ ਪੰਨੂ ਨੇ ਕੀਤਾ ਵੱਡਾ ਐਲਾਨ, ਸੁਰੱਖਿਆ ਏਜੰਸੀਆਂ ਅਲਰਟ
Embed widget