ਪੜਚੋਲ ਕਰੋ

ABP Sanjha Top 10, 17 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 17 September 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 17 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 17 September 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 17 September 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 17 September 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Nipah virus in India: ਹੁਣ ਨਿਪਾਹ ਵਾਇਰਸ ਦਾ ਕਹਿਰ! ਮਹਾਂਮਾਰੀ ਵਿਗਿਆਨੀ ਦੀ ਚੇਤਾਵਨੀ, 10 'ਚੋਂ 9 ਲੋਕਾਂ ਦੀ ਲੈਂਦਾ ਜਾਨ

    ਦੇਸ਼ ਦੇ ਮਸ਼ਹੂਰ ਮਹਾਂਮਾਰੀ ਵਿਗਿਆਨੀ ਰਮਨ ਗੰਗਾਖੇਡਕਰ ਨੇ ਨਿਪਾਹ ਵਾਇਰਸ ਦੇ ਬੰਗਲਾਦੇਸ਼ੀ ਸਟ੍ਰੇਨ ਬਾਰੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਸਟ੍ਰੇਨ ਇੰਨਾ ਖ਼ਤਰਨਾਕ ਹੈ ਕਿ ਇਹ ਸੰਕਰਮਿਤ 10 ਵਿੱਚੋਂ 9 ਲੋਕਾਂ ਦੀ ਜਾਨ ਲੈ ਸਕਦਾ ਹੈ। Read More

  4. Brazil Plane crash: ਬ੍ਰਾਜ਼ੀਲ 'ਚ ਲੈਂਡਿੰਗ ਕਰਦੇ ਸਮੇਂ ਜਹਾਜ਼ ਹੋਇਆ ਕ੍ਰੈਸ਼, ਸਾਰੇ ਯਾਤਰੀਆਂ ਦੀ ਮੌਤ

    ਬ੍ਰਾਜ਼ੀਲ ਦੇ ਉੱਤਰੀ ਰਾਜ ਅਮੇਜ਼ਨ (Amazon state) 'ਚ ਸ਼ਨੀਵਾਰ ਨੂੰ ਇੱਕ ਜਹਾਜ਼ ਹਾਦਸੇ ਵਿੱਚ 14 ਲੋਕਾਂ ਦੀ ਮੌਤ ਹੋ ਗਈ। ਰਾਜ ਦੇ ਗਵਰਨਰ ਨੇ ਦੱਸਿਆ ਕਿ ਇਹ ਹਾਦਸਾ ਸੂਬੇ ਦੀ ਰਾਜਧਾਨੀ ਮਨੌਸ ਤੋਂ ਕਰੀਬ 400 ਕਿਲੋਮੀਟਰ ਦੂਰ ਬਾਰਸੀਲੋਸ ਵਿੱਚ ਵਾਪਰਿਆ। Read More

  5. Ammy Virk: ਐਮੀ ਵਿਰਕ ਦੀ ਫਿਲਮ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' ਦਾ ਰੋਮਾਂਟਿਕ ਗਾਣਾ 'ਕਿਆ ਹੀ ਬਾਤਾਂ' ਰਿਲੀਜ਼, ਦੇਖੋ ਵੀਡੀਓ

    Ammy Virk Songs: ਐਮੀ ਵਿਰਕ ਦੀ ਫਿਲਮ ਦਾ ਰੋਮਾਂਟਿਕ ਗਾਣਾ 'ਕਿਆ ਹੀ ਬਾਤਾਂ' ਰਿਲੀਜ਼ ਹੋਇਆ ਹੈ। ਇਸ ਗਾਣੇ ਨੂੰ ਰਿਲੀਜ਼ ਹੁੰਦੇ ਹੀ ਭਰਪੂਰ ਪਿਆਰ ਮਿਲ ਰਿਹਾ ਹੈ। ਇਸ ਗਾਣੇ ਨੂੰ ਐਮੀ ਵਿਰਕ ਨੇ ਆਪਣੀ ਆਵਾਜ਼ ਦਿੱਤੀ ਹੈ। Read More

  6. Diljit Dosanjh: ਦਿਲਜੀਤ ਦੋਸਾਂਝ ਦਾ ਵਟ੍ਹਸਐਪ ਚੈਨਲ ਹੋਇਆ ਲੌਂਚ, ਗਾਇਕ ਵੀਡੀਓ ਸ਼ੇਅਰ ਕਰ ਬੋਲਿਆ- 'ਬਹੁਤ ਐਕਸਾਇਟਡ ਹਾਂ...'

    Diljit Dosanjh Video: ਦਿਲਜੀਤ ਦੋਸਾਂਝ ਨੇ ਆਪਣਾ ਵਟ੍ਹਸਐਪ ਚੈਨਲ ਲੌਂਚ ਕਰ ਦਿੱਤਾ ਹੈ। ਇਸ ਨੂੰ ਲੈਕੇ ਦਿਲਜੀਤ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਨੂੰ ਵਟ੍ਹਸਐਪ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। Read More

  7. Ranjit Kaur Bhabhi: ਰਣਜੀਤ ਕੌਰ ਭਾਬੀ ਨੇ The Great Khali ਸਾਹਮਣੇ ਦਿਖਾਇਆ ਜਲਵਾ, WWE ਦਿੱਗਜ ਨੇ ਇੰਝ ਰੋਕਿਆ ਹਾਸਾ

    The Great Khali on Ranjit Kaur bhabhi: ਸੋਸ਼ਲ ਮੀਡੀਆ ਇੰਸਟਾਗ੍ਰਾਮ ਇੱਕ ਅਜਿਹਾ ਪਲੇਟਫਾਰਮ ਹੈ, ਜੋ ਹਰ ਆਮ ਇਨਸਾਨ ਨੂੰ ਸਟਾਰ ਬਣਾ ਦਿੰਦਾ ਹੈ। ਇਸ ਦੇ ਜਰਿਏ ਕਈ ਲੋਕ ਸੋਸ਼ਲ ਮੀਡੀਆ ਸੇਨਸੈਸ਼ਨ Read More

  8. Diamond League 2023: ਨੀਰਜ ਚੋਪੜਾ ਇਤਿਹਾਸ ਰਚਣ ਤੋਂ ਖੁੰਝਿਆ, ਦੂਜੇ ਸਥਾਨ 'ਤੇ ਰਹੇ ਭਾਰਤੀ ਦਿੱਗਜ

    Neeraj Chopra: ਨੀਰਜ ਚੋਪੜਾ ਨੇ ਆਪਣੀ ਦੂਜੀ ਕੋਸ਼ਿਸ਼ ਵਿੱਚ 83.80 ਮੀਟਰ ਦੀ ਥਰੋਅ ਕੀਤੀ। ਫਾਈਨਲ ਵਿੱਚ ਨੀਰਜ ਚੋਪੜਾ ਦਾ ਇਹ ਸਰਵੋਤਮ ਸਕੋਰ ਸੀ, ਪਰ ਭਾਰਤੀ ਅਥਲੀਟ 83.80 ਮੀਟਰ ਤੋਂ ਅੱਗੇ ਨਹੀਂ ਜਾ ਸਕਿਆ। Read More

  9. Skin Care: ਜਾਣੋ 2 ਚੁਟਕੀ ਦਾਲਚੀਨੀ ਦੇ ਫਾਇਦੇ, ਕਿਵੇਂ ਆਉਂਦੀ ਚਿਹਰੇ 'ਤੇ ਚਮਕ ਅਤੇ ਖੂਬਸੂਰਤੀ?

    Skin Care Tips: ਦਾਲਚੀਨੀ ਵਿੱਚ ਮੌਜੂਦ ਐਂਟੀਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣ ਇਸ ਨੂੰ ਸਕਿਨਕੇਅਰ ਲਈ ਬਹੁਤ ਫਾਇਦੇਮੰਦ ਬਣਾਉਂਦੇ ਹਨ। ਆਓ ਜਾਂਦੇ ਹਾਂ... Read More

  10. EPF Interest Rate: ਪ੍ਰਾਈਵੇਟ ਸੈਕਟਰ ਚ ਕੰਮ ਕਰਨ ਵਾਲੇ ਕਰੋੜਾਂ ਲੋਕਾਂ ਨੂੰ ਝਟਕਾ, ਘੱਟ ਹੋ ਸਕਦਾ ਹੈ PF ਦਾ ਵਿਆਜ

    Interest Rate on PF: ਆਉਣ ਵਾਲੇ ਸਮੇਂ ਵਿੱਚ ਪੀਐਫ਼ ਉੱਤੇ ਮਿਲਣ ਵਾਲੇ ਵਿਆਜ ਦੀਆਂ ਦਰਾਂ ਵਿੱਚ ਕਟੌਤੀ ਹੋ ਸਕਦੀ ਹੈ। ਇਸ ਨਾਲ ਪ੍ਰਾਈਵੇਟ ਸੈਕਟਰ ਵਿੱਚ ਕੰਮ ਕਰਨ ਵਾਲੇ ਕਰੋੜਾਂ ਲੋਕਾਂ ਨੂੰ ਨੁਕਸਾਨ ਹੋਵੇਗਾ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

Guruprub|Sikh| ਗੁਰੂਪੁਰਬ ਮੌਕੇ ਸਿੱਖਾਂ ਲਈ PM ਮੋਦੀ ਦਾ ਖ਼ਾਸ ਤੋਹਫ਼ਾ! | Narinder Modi |Gurupurb | ਦਸ਼ਮੇਸ਼ ਪਿਤਾ ਦੇ ਗੁਰੂਪੁਰਬ ਮੌਕੇ , CM ਮਾਨ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ | Bhagwant Maan |Chandigarh Building Collapses | ਚੰਡੀਗੜ੍ਹ Sector 17 'ਚ ਬੁਹਮੰਜ਼ਿਲਾ ਬਿਲਡਿੰਗ ਸੈਕਿੰਡਾਂ 'ਚ ਢਹਿ ਢੇਰੀ |PRTC Strike | ਸਾਵਧਾਨ ਪੰਜਾਬ 'ਚ ਨਹੀਂ ਚੱਲਣਗੀਆਂ ਬੱਸਾਂ!PRTC ਮੁਲਜ਼ਮਾਂ ਨੇ ਦਿੱਤੀ ਜਾਣਕਾਰੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Embed widget