ABP Sanjha Top 10, 18 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 18 April 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 18 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 18 April 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 18 April 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 18 April 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Lawrence Bishnoi: ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ NIA, ਪਟਿਆਲਾ ਹਾਊਸ ਕੋਰਟ ਨੇ ਦਿੱਤਾ 7 ਦਿਨ ਦਾ ਰਿਮਾਂਡ
Lawrence Bishnoi In NIA Remand: NIA ਅਗਲੇ ਸੱਤ ਦਿਨਾਂ ਤੱਕ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰੇਗੀ। ਪਟਿਆਲਾ ਹਾਊਸ ਕੋਰਟ ਨੇ ਰਿਮਾਂਡ ਮਨਜ਼ੂਰ ਕਰ ਲਿਆ ਹੈ। Read More
China Hospital Fire: ਚੀਨ 'ਚ ਦਰਦਨਾਕ ਹਾਦਸਾ, ਹਸਪਤਾਲ 'ਚ ਅੱਗ ਲੱਗਣ ਕਾਰਨ 21 ਲੋਕਾਂ ਦੀ ਮੌਤ
China Hospital Fire: ਚੀਨ ਦੀ ਰਾਜਧਾਨੀ ਬੀਜਿੰਗ ਦੇ ਇਕ ਹਸਪਤਾਲ 'ਚ ਅੱਗ ਲੱਗਣ ਕਾਰਨ ਕਈ ਮਰੀਜ਼ ਗੰਭੀਰ ਰੂਪ 'ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ 'ਚ ਵਾਧਾ ਦੇਖਿਆ ਜਾ ਸਕਦਾ ਹੈ। Read More
Vivek Agnihotri: 'ਕਸ਼ਮੀਰ ਫਾਈਲਜ਼' ਡਾਇਰੈਕਟਰ ਵਿਵੇਕ ਅਗਨੀਹੋਤਰੀ ਨੇ ਸਮਲਿੰਗੀ ਵਿਆਹ ਦੀ ਕੀਤੀ ਹਮਾਇਤ, ਕਿਹਾ- ਇਹ ਜ਼ਰੂਰਤ ਹੈ...
Vivek Agnihotri On Same Sex Marriage: ਫਿਲਮ ਮੇਕਰ ਵਿਵੇਕ ਅਗਨੀਹੋਤਰੀ ਨੇ ਸਮਲਿੰਗੀ ਵਿਆਹ ਦੇ ਪੱਖ ਵਿੱਚ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ 'ਚ ਲਿਖਿਆ ਹੈ ਕਿ ਇਹ ਲੋੜ ਅਤੇ ਅਧਿਕਾਰ ਹੈ। ਇਹ ਕੋਈ ਅਪਰਾਧ ਨਹੀਂ ਹੈ । Read More
Sunny Deol: ਸੰਨੀ ਦਿਓਲ ਲਈ ਡਿੰਪਲ ਕਪਾੜੀਆ ਨੇ ਛੱਡਿਆ ਸੀ ਰਾਜੇਸ਼ ਖੰਨਾ ਦਾ ਘਰ, ਇੰਜ ਹੋਇਆ ਸੀ ਸੰਨੀ-ਡਿੰਪਲ ਦਾ ਬ੍ਰੇਕਅੱਪ
Bollywood Kissa: ਬਾਲੀਵੁੱਡ ਅਦਾਕਾਰਾ ਡਿੰਪਲ ਕਪਾੜੀਆ ਦੀ ਨਿੱਜੀ ਜ਼ਿੰਦਗੀ ਅਕਸਰ ਸੁਰਖੀਆਂ 'ਚ ਰਹਿੰਦੀ ਸੀ। ਫਿਰ ਚਾਹੇ ਆਪਣੇ ਤੋਂ ਵੱਡੇ ਰਾਜੇਸ਼ ਖੰਨਾ ਨਾਲ ਵਿਆਹ ਕਰਨਾ ਹੋਵੇ ਜਾਂ ਫਿਰ ਸੰਨੀ ਦਿਓਲ ਨਾਲ ਚੱਕਰ Read More
Virat Kohli: ਵਿਰਾਟ ਕੋਹਲੀ ਨੂੰ ਨੰਨ੍ਹੇ ਪ੍ਰਸ਼ੰਸਕ ਨੇ ਪੁੱਛਿਆ 'ਕੀ ਮੈਂ ਵਾਮਿਕਾ ਨੂੰ ਡੇਟ 'ਤੇ ਲਿਜਾ ਸਕਦਾ ਹਾਂ', ਤਸਵੀਰ ਹੋ ਰਹੀ ਵਾਇਰਲ
IPL 2023: ਬੈਂਗਲੁਰੂ ਅਤੇ ਚੇਨਈ ਵਿਚਾਲੇ ਖੇਡੇ ਗਏ ਮੈਚ ਦੇ ਦੌਰਾਨ, ਸਟੈਂਡ ਵਿੱਚ ਇੱਕ ਬੱਚੇ ਨੇ ਆਪਣੇ ਹੱਥ ਵਿੱਚ ਇੱਕ ਪੋਸਟਰ ਫੜਿਆ ਹੋਇਆ ਸੀ, ਜਿਸ ਵਿੱਚ ਉਸਨੇ ਵਾਮਿਕਾ ਨੂੰ ਡੇਟ 'ਤੇ ਲੈ ਜਾਣ ਬਾਰੇ ਲਿਖਿਆ ਸੀ। Read More
Nicholas Pooran: ਕਾਰ ਐਕਸੀਡੈਂਟ 'ਚ ਟੁੱਟਿਆ ਕ੍ਰਿਕੇਟਰ ਦਾ ਪੈਰ, 18 ਮਹੀਨੇ ਰਿਹਾ ਮੈਦਾਨ ਤੋਂ ਦੂਰ, ਮੁਸ਼ਕਲ ਸਮੇਂ 'ਚ ਪ੍ਰੇਮਿਕਾ ਨੇ ਦਿੱਤਾ ਸਾਥ
ਨਿਕੋਲਸ ਪੂਰਨ ਆਈਪੀਐਲ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਉਸ ਨੇ ਹਾਲ ਹੀ ਚ RCB ਖ਼ਿਲਾਫ਼ 15 ਗੇਂਦਾਂ ਚ ਅਰਧ ਸੈਂਕੜਾ ਜੜਿਆ ਸੀ। ਨਿਕੋਲਸ ਪੂਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਉਸ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। Read More
ਟਾਇਲਟ 'ਚ ਲੈ ਕੇ ਜਾਂਦੇ ਹੋ ਮੋਬਾਈਲ ਫੋਨ, ਤਾਂ ਅੱਜ ਹੀ ਸੁਧਾਰ ਲਓ ਇਹ ਆਦਤ, ਕਿਤੇ ਸਿਹਤ 'ਤੇ ਨਾ ਪਵੇ ਅਸਰ
ਕੀ ਤੁਸੀਂ ਵੀ ਉਨ੍ਹਾਂ ਲੋਕਾਂ 'ਚੋਂ ਇੱਕ ਹੋ, ਜੋ ਘੰਟਿਆਂ ਤੱਕ ਬਾਥਰੂਮ 'ਚ ਮੋਬਾਈਲ ਲੈ ਕੇ ਟਾਇਲਟ ਸੀਟ 'ਤੇ ਬੈਠੇ ਰਹਿੰਦੇ ਹਨ, ਇਸ ਲਈ ਅੱਜ ਹੀ ਇਸ ਗਲਤੀ ਨੂੰ ਸੁਧਾਰ ਲਓ, ਨਹੀਂ ਤਾਂ ਨਤੀਜੇ ਗੰਭੀਰ ਹੋ ਸਕਦੇ ਹਨ। Read More
New vs Old Tax Regime: ਇਸ ਮਹੀਨੇ ਕੀਤੀ ਜਾਵੇਗੀ ਟੈਕਸ ਪ੍ਰਣਾਲੀ ਦੀ ਚੋਣ , ਜਾਣੋ ਤੁਹਾਡੇ ਲਈ ਕਿਹੜਾ ਵਿਕਲਪ ਬਿਹਤਰ
New vs Old Tax Regime: ਜੇਕਰ ਤੁਸੀਂ ਪੁਰਾਣੀ ਜਾਂ ਨਵੀਂ ਟੈਕਸ ਪ੍ਰਣਾਲੀ ਵਿੱਚੋਂ ਕਿਸੇ ਇੱਕ ਨੂੰ ਚੁਣਨ ਲਈ ਉਲਝਣ ਵਿੱਚ ਹੋ, ਤਾਂ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਤੁਹਾਡੇ ਲਈ ਕਿਹੜਾ ਵਿਕਲਪ ਬਿਹਤਰ ਹੈ। Read More