ਪੜਚੋਲ ਕਰੋ

ABP Sanjha Top 10, 18 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 18 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ਸਾਵਧਾਨ ! ਕੀ ਤੁਸੀਂ ਵੀ ਤਾਂ ਨਹੀਂ ਫੋਨ ਦੇ ਪਿੱਛੇ ਰੱਖਦੇ 50, 100 ਜਾਂ 500 ਰੁਪਏ ਦੇ ਨੋਟ ?

    ਨੋਟ ਕਾਗਜ਼ ਦੇ ਬਣੇ ਹੁੰਦੇ ਹਨ ਅਤੇ ਇਸ ਵਿੱਚ ਕਈ ਤਰ੍ਹਾਂ ਦੇ ਰਸਾਇਣਾਂ ਦੀ ਵਰਤੋਂ ਕੀਤੀ ਜਾਂਦੀ ਹੈ। ਅਜਿਹੇ 'ਚ ਜਦੋਂ ਫੋਨ ਗਰਮ ਹੋ ਜਾਂਦਾ ਹੈ ਅਤੇ ਨੋਟ ਕਾਰਨ ਹੀਟ ਨਹੀਂ ਨਿਕਲਦੀ ਹੈ ਤਾਂ ਇਸ 'ਚ ਅੱਗ ਲੱਗ ਸਕਦੀ ਹੈ। Read More

  2. ABP Sanjha Top 10, 18 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Lok Sabha Election 2024: ਰਾਹੁਲ ਗਾਂਧੀ ਅਮੇਠੀ ਤੋਂ ਲੜਨਗੇ ਚੋਣ, ਯੂਪੀ ਕਾਂਗਰਸ ਪ੍ਰਧਾਨ ਅਜੈ ਰਾਏ ਨੇ ਕੀਤਾ ਐਲਾਨ

    Lok Sabha Elections 2024: ਯੂਪੀ ਦੀ ਰਾਜਨੀਤੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਲੈ ਕੇ ਯੂਪੀ ਕਾਂਗਰਸ ਪ੍ਰਧਾਨ ਅਜੈ ਰਾਏ ਨੇ ਦੱਸਿਆ ਹੈ ਕਿ ਉਹ ਲੋਕ ਸਭਾ ਚੋਣ ਕਿੱਥੋਂ ਲੜਨਗੇ। Read More

  4. Watch: ਮਲੇਸ਼ੀਆ 'ਚ ਹਾਈਵੇ 'ਤੇ ਚੱਲਦੇ ਵਾਹਨਾਂ ਨਾਲ ਟਕਰਾਇਆ ਜਹਾਜ਼, ਦਰਦਨਾਕ ਹਾਦਸਾ 'ਚ 10 ਦੀ ਮੌਤ, ਵਾਇਰਲ ਹੋਇਆ ਵੀਡੀਓ

    Malaysia Plane Crash Viral Video: ਵੀਰਵਾਰ ਨੂੰ ਮਲੇਸ਼ੀਆ ਵਿੱਚ ਇੱਕ ਫਲਾਈਟ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕੁੱਲ 10 ਲੋਕਾਂ ਦੀ ਮੌਤ ਹੋ ਗਈ। Read More

  5. Srimad Ramayan: ਟੀਵੀ 'ਤੇ ਫਿਰ ਭਗਵਾਨ ਸ਼੍ਰੀ ਰਾਮ ਦੀ ਮਹਾਨ ਮਹਾਂਕਥਾ ਦਾ ਹੋਵੇਗਾ ਪ੍ਰਸਾਰਣ, 'ਸ਼੍ਰੀਮਦ ਰਾਮਾਇਣ' ਕਿੱਥੇ ਦੇਖ ਸਕੋਗੇ ? ਜਾਣੋ

    Srimad Ramayana: ਟੀਵੀ 'ਤੇ ਮਿਥਿਹਾਸਕ ਸ਼ੋਅ ਬਹੁਤ ਪਸੰਦ ਕੀਤੇ ਜਾਂਦੇ ਹਨ। ਖਾਸ ਤੌਰ 'ਤੇ ਭਗਵਾਨ ਰਾਮ ਅਤੇ ਰਾਮਾਇਣ 'ਤੇ ਆਧਾਰਿਤ ਕਈ ਸ਼ੋਅ ਟੀਵੀ 'ਤੇ ਪ੍ਰਸਾਰਿਤ ਕੀਤੇ ਜਾ ਚੁੱਕੇ ਹਨ। ਇਨ੍ਹਾਂ ਸੀਰੀਅਲਾਂ ਤੋਂ ਭਗਵਾਨ Read More

  6. Karan Aujla: ਕਰਨ ਔਜਲਾ ਦਾ ਗਾਣਾ 'ਐਡਮਾਇਰਿੰਗ ਯੂ' ਬਿਲਬੋਰਡ ਚਾਰਟ 'ਚ ਸ਼ਾਮਲ, ਗਾਇਕ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਸ਼ੇਅਰ

    Karan Aujla Admirin You: ਕਰਨ ਔਜਲਾ ਦੇ ਇਸ ਗਾਣੇ ਨੇ ਬਿਲਬੋਰਡ ਚਾਰਟ ਵਿੱਚ ਵੀ ਥਾਂ ਬਣਾ ਲਈ ਹੈ। ਇੰਟਰਨੈਸ਼ਨਲ ਬਿਲਬੋਰਡ ਚਾਰਟ 'ਚ ਇਹ ਗਾਣਾ 29ਵੇਂ ਨੰਬਰ 'ਤੇ ਰੈਂਕ ਕਰ ਰਿਹਾ ਹੈ। ਇਸ ਬਾਰੇ ਕਰਨ ਔਜਲਾ ਨੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ Read More

  7. Chess World Cup 2023: ਛੋਟੀ ਜਿਹੀ ਉਮਰ 'ਚ ਸ਼ਤਰੰਜ ਖਿਡਾਰੀ ਆਰ ਪ੍ਰਾਗਨਾਨੰਦਾ ਨੇ ਹਾਸਲ ਕੀਤੀ ਇਹ ਖਾਸ ਉਪਲਬਧੀ, ਮਾਂ ਹੋਈ ਭਾਵੁਕ

    Chess World Cup 2023 R Praggnanandhaa: ਭਾਰਤੀ ਸ਼ਤਰੰਜ ਖਿਡਾਰੀ ਆਰ ਪ੍ਰਾਗਨਾਨੰਦਾ ਨੇ ਸ਼ਤਰੰਜ ਵਿਸ਼ਵ ਕੱਪ 2023 ਦੇ ਸੈਮੀਫਾਈਨਲ ਵਿੱਚ ਥਾਂ ਬਣਾ ਲਈ ਹੈ। ਅਜਿਹਾ ਕਰਨ ਵਾਲੇ ਉਹ ਦੂਜੇ ਭਾਰਤੀ ਹਨ। Read More

  8. Dutee Chand Banned: ਭਾਰਤੀ ਅਥਲੀਟ ਦੁਤੀ ਚੰਦ ਨੂੰ ਵੱਡਾ ਝਟਕਾ, Dope Test ਤੋਂ ਬਾਅਦ 4 ਸਾਲ ਦੀ ਲੱਗੀ ਪਾਬੰਦੀ 

    Dutee Chand banned: ਭਾਰਤੀ ਅਥਲੀਟ ਦੁਤੀ ਚੰਦ 'ਤੇ 4 ਸਾਲ ਦੀ ਪਾਬੰਦੀ ਲਗਾ ਦਿੱਤੀ ਗਈ ਹੈ। ਦੁਤੀ ਦਾ ਟੈਸਟ ਹੋਇਆ ਸੀ। ਇਸ ਵਿੱਚ ਸਿਲੈਕਟਿਵ ਐਂਡਰੋਜਨ ਰੀਸੈਪਟਰ ਮਾਡਿਊਲੇਟਰ (SARMs) ਪਾਏ ਗਏ। Read More

  9. Health Tips : ਕੀ ਤੁਸੀਂ ਕਦੇ ਖਾਧੇ ਨੇ ਪਪੀਤੇ ਦੇ ਬੀਜ? ਜੇ ਨਹੀਂ ਤਾਂ ਪੜ੍ਹੋ ਇਸ ਦੇ ਅਣਗਿਣਤ ਫਾਇਦੇ

    papaya seeds ਖਾਣਾ ਬਹੁਤ ਸਾਰੇ ਲੋਕਾਂ ਨੂੰ ਪਸੰਦ ਹੈ, ਕਿ ਤੁਸੀਂ ਜਾਣਦੇ ਹੋ ਪਪੀਤੇ ਦੇ ਨਾਲ ਨਾਲ ਇਸਦੇ ਬੀਜ ਵੀ ਸਿਹਤ ਲਈ ਲਾਭਦਾਇਕ ਹਨ। ਪਪੀਤਾ ਜਿਆਦਾਤਰ ਪਾਚਨ ਵਿਚ ਸੁਧਾਰ, ਐਂਟੀਆਕਸੀਡੈਂਟ ਗੁਣਾਂ ਕਰਕੇ .... Read More

  10. Tomato Price Relief: ਹੁਣ ਮੁੜ ਵਾਪਸ ਆਵੇਗਾ ਆਮ ਲੋਕਾਂ ਦੀ ਰਸੋਈ 'ਚ ਟਮਾਟਰ, 20 ਅਗਸਤ ਤੋਂ ਇੰਨੇ ਸਸਤੇ ਹੋ ਜਾਣਗੇ ਟਮਾਟਰ, ਜਾਣੋ ਰੇਟ

    Tomato Prices: ਪ੍ਰਚੂਨ ਅਤੇ ਥੋਕ ਬਾਜ਼ਾਰ ਵਿੱਚ ਟਮਾਟਰ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ, ਫਿਰ ਵੀ ਇਹ 100 ਰੁਪਏ ਪ੍ਰਤੀ ਕਿਲੋ ਦੇ ਕਰੀਬ ਮਿਲ ਰਿਹਾ ਹੈ। ਇਸੇ ਕਰਕੇ ਸਰਕਾਰ ਅਜੇ ਵੀ ਏਜੰਸੀਆਂ ਰਾਹੀਂ ਟਮਾਟਰ ਵੇਚ ਰਹੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Advertisement
ABP Premium

ਵੀਡੀਓਜ਼

Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂJagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
Patiala News: ਪਟਿਆਲਾ ਪੁਲਿਸ ਨੇ ਚਾਈਨਾ ਡੋਰ ਦੇ ਸਪਲਾਇਰ ਨੂੰ ਕੀਤਾ ਗ੍ਰਿਫਤਾਰ, ਵੱਡੀ ਮਾਤਰਾ 'ਚ ਚਾਈਨਾ ਡੋਰ ਬਰਾਮਦ
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਜੇ ਫੋਨ 'ਤੇ ਨਜ਼ਰ ਆ ਰਹੇ ਨੇ ਇਹ ਨਿਸ਼ਾਨ, ਤਾਂ ਯਕੀਨਨ ਹੈਕ ਹੋ ਗਿਆ ਤੁਹਾਡਾ Smartphone !
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
ਖੁਸ਼ਖਬਰੀ! ਸਰਕਾਰ ਨੇ ਲਾਂਚ ਕੀਤੀ ਵਿਦਿਆਰਥੀ ਵੀਜ਼ਾ ਦੇ ਲਈ ਦੋ ਨਵੀਆਂ ਸ਼੍ਰੇਣੀਆਂ, ਇੱਥੇ ਕਰਨਾ ਹੋਵੇਗਾ ਅਪਲਾਈ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
Punjab News: ਸੰਗਰੂਰ 'ਚ ਕਾਰ ਦਰੱਖਤ ਨਾਲ ਟਕਰਾਉਣ ਕਰਕੇ 2 ਦੋਸਤਾਂ ਦੀ ਮੌਤ, ਕੁਝ ਦਿਨ ਪਹਿਲਾਂ ਹੀ ਆਏ ਵਿਦੇਸ਼ੋਂ, ਘਰ 'ਚ ਚੱਲ ਰਹੀਆਂ ਸੀ ਜਨਮਦਿਨ ਦੀਆਂ ਤਿਆਰੀਆਂ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
ਕਿਤੇ ਬੱਚਿਆਂ ਨੂੰ ਖਵਾ ਤਾਂ ਨਹੀਂ ਰਹੇ ਜ਼ਹਿਰ! ਜਾਣੋ ਬੇਬੀ ਫੂਡ 'ਚ ਕਿੰਨਾ ਹੁੰਦਾ Lead ਤੇ ਇਹ ਕਿੰਨਾ ਨੁਕਸਾਨਦਾਇਕ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Embed widget