ਪੜਚੋਲ ਕਰੋ

ABP Sanjha Top 10, 18 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 18 December 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 December 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 December 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 December 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ED ਨੇ ਅਰਵਿੰਦ ਕੇਜਰੀਵਾਲ ਨੂੰ ਫਿਰ ਭੇਜਿਆ ਨੋਟਿਸ

    Delhi Liquor Policy: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। Read More

  4. Pakistan Election 2024: ਗ਼ਰੀਬ ਪਾਕਿਸਤਾਨ 'ਚ ਕਿਸਨੇ ਬਣਾਈ ਜ਼ਿਆਦਾ ਦੌਲਤ, ਕਿੰਨੇ ਅਮੀਰ ਨੇ ਇਮਰਾਨ ਖ਼ਾਨ ਤੇ ਸ਼ਾਹਬਾਜ਼ ਸ਼ਰੀਫ਼ ?

    Imran Khan- Shahbaz Sharif Net Worth: ਸੱਤਾ 'ਚ ਰਹਿੰਦਿਆਂ ਪਾਕਿਸਤਾਨ ਦੇ ਹਰ ਨੇਤਾ ਨੇ ਕਾਫੀ ਦੌਲਤ ਬਣਾਈ ਹੈ। ਅਜਿਹੇ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਸ਼ਾਹਬਾਜ਼ ਸ਼ਰੀਫ ਵੀ ਖੁਦ ਨੂੰ ਇਸ ਤੋਂ ਦੂਰ ਨਹੀਂ ਰੱਖ ਸਕੇ। Read More

  5. Neeru Bajwa: ਨੀਰੂ ਬਾਜਵਾ ਨਾਲ ਬਾਲੀਵੁੱਡ 'ਚ ਹੋਇਆ ਬੁਰਾ ਸਲੂਕ, ਕਾਸਟਿੰਗ ਕਾਊਚ ਦਾ ਹੋਈ ਸ਼ਿਕਾਰ, ਡਾਇਰੈਟਰ ਨੇ ਕੀਤੀ ਸੀ ਇਹ ਹਰਕਤ

    Neeru Bajwa Casting Couch: ਨੀਰੂ ਨੇ ਕਿਹਾ, 'ਮੈਂ ਅੱਜ ਵੀ ਜਦੋਂ ਬਾਲੀਵੁੱਡ 'ਚ ਆਪਣੇ ਸਫਰ ਬਾਰੇ ਸੋਚਦੀ ਹਾਂ, ਤਾਂ ਇਹ ਅਹਿਸਾਸ ਹੁੰਦਾ ਹੈ ਕਿ ਉਹ ਫੈਸਲਾ ਠੀਕ ਨਹੀਂ। ਉੱਥੇ ਨਵੀਆਂ ਕੁੜੀਆਂ ਨੂੰ ਕਾਸਟਿੰਗ ਕਾਊਚ ਦਾ ਸਾਹਮਣਾ ਕਰਨਾ ਪੈਂਦਾ ਸੀ। Read More

  6. Salaar: ਪ੍ਰਭਾਸ ਦੀ ਫਿਲਮ 'ਸਾਲਾਰ' ਦਾ ਦੂਜਾ ਟਰੇਲਰ ਹੋਇਆ ਰਿਲੀਜ਼, ਹਾਈ ਵੋਲਟੇਜ ਐਕਸ਼ਨ ਕਰਦਾ ਨਜ਼ਰ ਆਇਆ ਸਾਊਥ ਸਟਾਰ

    salaar Trailer: ਪ੍ਰਭਾਸ ਦੀ ਐਕਸ਼ਨ ਥ੍ਰਿਲਰ ਫਿਲਮ ਦਾ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਪ੍ਰਸ਼ੰਸਕਾਂ ਦੇ ਉਤਸ਼ਾਹ ਨੂੰ ਦੁੱਗਣਾ ਕਰਨ ਲਈ, ਨਿਰਮਾਤਾਵਾਂ ਨੇ ਐਕਸ਼ਨ ਨਾਲ ਭਰਪੂਰ ਫਿਲਮ ਦਾ ਦੂਜਾ ਟ੍ਰੇਲਰ ਰਿਲੀਜ਼ ਕੀਤਾ ਹੈ। Read More

  7. IPL 2024: ਮੁੰਬਈ ਇੰਡੀਅਨਜ਼ ਨੇ ਰੋਹਿਤ ਨੂੰ ਪਹਿਲਾਂ ਹੀ ਦੱਸ ਦਿੱਤਾ ਸੀ ਆਪਣਾ ਫੈਸਲਾ, ਪਾਂਡਿਆ ਦੀ ਕਪਤਾਨੀ 'ਚ ਖੇਡਣ ਲਈ ਰਾਜ਼ੀ ਹੋਏ ਹਿੱਟਮੈਨ

    Mumabi Indians: ਹਾਰਦਿਕ ਪੰਡਯਾ ਨੂੰ ਕਪਤਾਨ ਬਣਾਉਣ ਦੇ ਫੈਸਲੇ ਬਾਰੇ ਮੁੰਬਈ ਇੰਡੀਅਨਜ਼ ਨੇ ਕਾਫੀ ਸਮਾਂ ਪਹਿਲਾਂ ਰੋਹਿਤ ਸ਼ਰਮਾ ਨੂੰ ਸੂਚਿਤ ਕਰ ਦਿੱਤਾ ਸੀ। ਇੱਥੇ ਰੋਹਿਤ ਵੀ ਹਾਰਦਿਕ ਦੀ ਕਪਤਾਨੀ ਵਿੱਚ ਖੇਡਣ ਲਈ ਰਾਜ਼ੀ ਹੋ ਗਏ। Read More

  8. Cricket News: ਅਜਿਹੀ ਹੋ ਸਕਦੀ ਹੈ ਭਾਰਤ ਤੇ ਦੱਖਣੀ ਅਫਰੀਕਾ ਦੀ ਪਲੇਇੰਗ ਇਲੈਵਨ, ਜਾਣੋ ਕਿਵੇਂ ਰਹੇਗਾ ਪਿੱਚ ਦਾ ਮਿਜ਼ਾਜ?

    IND vs SA : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਮੈਚ 17 ਦਸੰਬਰ (ਐਤਵਾਰ) ਨੂੰ ਖੇਡਿਆ ਜਾਵੇਗਾ। Read More

  9. How to Quit Alcohol: ਲੱਖ ਕੋਸ਼ਿਸ਼ਾਂ ਮਗਰੋਂ ਵੀ ਨਹੀਂ ਛੱਡੀ ਜਾਂਦੀ ਸ਼ਰਾਬ? ਆਖਰ ਵਿਗਿਆਨੀਆਂ ਨੇ ਲੱਭ ਲਈ ਟ੍ਰਿਕ...ਵਰਤ ਕੇ ਵੇਖੋ

    ਦਰਅਸਲ ਹੁਣ ਖੋਜਕਰਤਾਵਾਂ ਨੇ ਸ਼ਰਾਬ ਦੀ ਲਤ ਤੋਂ ਛੁਟਕਾਰਾ ਪਾਉਣ ਲਈ ਇੱਕ ਟ੍ਰਿਕ ਲੱਭੀ ਹੈ ਜਿਸ ਦੀ ਮਦਦ ਨਾਲ ਸ਼ਰਾਬ ਦੀ ਲਤ ਨੂੰ ਘੱਟ (How to Quit Alcohol) ਕੀਤਾ ਜਾ ਸਕਦਾ ਹੈ। Read More

  10. Bank Merger : ਇਸ ਵਾਰ ਇਨ੍ਹਾਂ ਸਰਕਾਰੀ ਬੈਂਕਾਂ ਦਾ ਹੋਵੇਗਾ ਰਲੇਵਾਂ! ਸੋਸ਼ਲ ਮੀਡੀਆ 'ਤੇ ਆਈ ਇੱਕ ਚਿੱਠੀ ਤੋਂ ਵਾਇਰਲ ਹੋਈ ਲਿਸਟ

    Banks Merger in India: ਜਨਤਕ ਖੇਤਰ ਦੇ ਬੈਂਕਾਂ ਦੇ ਰਲੇਵੇਂ ਦੀ ਚਰਚਾ ਫਿਰ ਛਿੜ ਗਈ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਇਕ ਪੱਤਰ ਦੇ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਇਸ ਬਾਰੇ ਅੰਦਾਜ਼ੇ ਲਾਏ ਜਾਣੇ ਸ਼ੁਰੂ ਹੋ ਗਏ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget