ਪੜਚੋਲ ਕਰੋ

ABP Sanjha Top 10, 18 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 18 February 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 February 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 February 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 February 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Farmers Protest: ਹਰਿਆਣਾ ਦੇ ਕਿਸਾਨ ਵੀ ਹੋ ਗਏ ਇੱਕਜੁੱਟ, ਬੋਲੇ...ਪੰਜਾਬ ਵਾਲੇ ਦਿੱਲੀ ਆ ਜਾਣ, ਟਰੈਕਟਰਾਂ ਦਾ ਪ੍ਰਬੰਧ ਹੋ ਜਾਏਗਾ

    Farmers Protest: ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸ਼ਾਮ ਤੱਕ ਸਰਕਾਰ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾਵੇਗਾ। ਇਸ ਮਗਰੋਂ ਖਾਪ ਪੰਚਾਇਤਾਂ ਤੇ ਦਿੱਲੀ ਦੀਆਂ ਕਿਸਾਨ ਜਥੇਬੰਦੀਆਂ ਨਾਲ ਵੀ ਗੱਲਬਾਤ ਕੀਤੀ ਜਾਵੇਗੀ। Read More

  4. 175 ਬਿਲੀਅਨ ਪੌਂਡ ਦਾ ਰੱਖਿਆ ਬਜਟ, 20 ਲੱਖ ਸੈਨਿਕ, 500 ਪ੍ਰਮਾਣੂ ਹਥਿਆਰ... ਕੀ ਕਰਨਾ ਚਾਹੁੰਦਾ ਹੈ ਚੀਨ ?

    ਇੰਟਰਨੈਸ਼ਨਲ ਇੰਸਟੀਚਿਊਟ ਫਾਰ ਸਟ੍ਰੈਟੇਜਿਕ ਸਟੱਡੀਜ਼ ਦੇ ਅਨੁਸਾਰ, ਪਿਛਲੇ ਸਾਲ ਚੀਨ ਦਾ ਰੱਖਿਆ ਬਜਟ 175 ਬਿਲੀਅਨ ਪੌਂਡ (18.30 ਲੱਖ ਕਰੋੜ ਰੁਪਏ) ਸੀ। ਇਸ ਸਮੇਂ ਚੀਨ ਦੀ ਫੌਜ 'ਚ ਕਰੀਬ 20 ਲੱਖ ਫੌਜੀ ਹਨ। Read More

  5. Mandy Takhar: ਪੰਜਾਬੀ ਅਦਾਕਾਰਾ ਮੈਂਡੀ ਤੱਖਰ ਆਪਣੇ ਵਿਆਹ 'ਚ ਹੋ ਗਈ ਸੀ ਬੀਮਾਰ, ਨਹੀਂ ਨਿਕਲ ਰਹੀ ਸੀ ਆਵਾਜ਼, ਦੇਖੋ ਵੀਡੀਓ

    Mandy Takhar Video: ਵੀਡੀਓ 'ਚ ਮੈਂਡੀ ਬੀਮਾਰ ਹੈ, ਉਸ ਦਾ ਗਲਾ ਬੁਰੀ ਤਰ੍ਹਾਂ ਖਰਾਬ ਹੈ। ਉਸ ਨੂੰ ਬੋਲਣ 'ਚ ਵੀ ਕਾਫੀ ਦਿੱਕਤ ਹੋ ਰਹੀ ਹੈ। ਇਸ ਵੀਡੀਓ 'ਚ ਮੈਂਡੀ ਬਿਊਟੀ ਪਾਰਲਰ ਤਿਆਰ ਹੋਣ ਲਈ ਪਹੁੰਚੀ ਹੈ। Read More

  6. Karan Aujla: ਪੰਜਾਬੀ ਸਿੰਗਰ ਕਰਨ ਔਜਲਾ ਨੇ ਮੁੰਬਈ 'ਚ ਵੜਾ ਪਾਓ ਦਾ ਲਿਆ ਸਵਾਦ, ਖਾ ਕੇ ਬੋਲਿਆ- 'Wow', ਵੀਡੀਓ ਵਾਇਰਲ

    Karan Aujla Video : ਕਰਨ ਔਜਲਾ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਕਰਨ ਔਜਲਾ ਮੁੰਬਈ 'ਚ ਵੜਾ ਪਾਓ ਖਾਂਦਾ ਨਜ਼ਰ ਆ ਰਿਹਾ ਹੈ। ਕਰਨ ਔਜਲਾ ਨੂੰ ਗੱਡੀ 'ਚ ਬੈਠ ਕੇ ਵੜਾ ਪਾਓ ਦਾ ਸਵਾਦ ਲੈਂਦੇ ਹੋਏ ਦੇਖਿਆ ਜਾ ਸਕਦਾ ਹੈ। Read More

  7. Punjab news: ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ 'ਚ ਜਿੱਤਿਆ ਸੋਨ ਤਮਗਾ, ਖੇਡ ਮੰਤਰੀ ਨੇ ਦਿੱਤੀ ਵਧਾਈ

    Punjab news: ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਖੇਡਾਂ ਦੇ ਖੇਤਰ ਵਿੱਚ ਸਾਡੇ ਖਿਡਾਰੀਆਂ ਦੇ ਨਿਰੰਤਰ ਚੰਗੇ ਨਤੀਜੇ ਆ ਰਹੇ ਹਨ। Read More

  8. ਤੇਜਿੰਦਰ ਤੂਰ ਤੇ ਹਰਮਿਲਨ ਬੈਂਸ ਨੇ ਕੀਤਾ ਕਮਾਲ ! ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਜਿੱਤੇ ਸੋਨ ਤਮਗ਼ੇ

    ਤਹਿਰਾਨ ਵਿਖੇ ਚੱਲ ਰਹੀ ਏਸ਼ੀਅਨ ਇੰਡੋਰ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ਮੁਕਾਬਲੇ ਅਤੇ ਹਰਮਿਲਨ ਬੈਂਸ ਨੇ 1500 ਮੀਟਰ ਵਿੱਚ ਸੋਨ ਤਮਗ਼ੇ ਜਿੱਤਿਆ। ਤੇਜਿੰਦਰ ਤੂਰ ਨੇ 19.72 ਮੀਟਰ ਗੋਲਾ ਸੁੱਟ ਕੇ ਨਵਾਂ ਕੌਮੀ ਰਿਕਾਰਡ ਵੀ ਬਣਾਇਆ। Read More

  9. Cooking Tips: ਜਾਣੋ ਕੁੱਕਰ 'ਚ ਚੌਲ ਬਣਾਉਣ ਦਾ ਸਹੀ ਢੰਗ...ਜੇਕਰ ਇੰਝ ਬਣਾਓਗੇ ਤਾਂ ਖਿੜੇ-ਖਿੜੇ ਬਣਨਗੇ ਚੌਲ

    Pressure cooker: ਬਹੁਤ ਸਾਰੇ ਲੋਕਾਂ ਨੂੰ ਇਹ ਸਮੱਸਿਆ ਹੁੰਦੀ ਹੈ ਕਿ ਪੂਰੀ ਕੋਸ਼ਿਸ਼ ਦੇ ਬਾਵਜੂਦ ਵੀ ਉਹ ਖਿੜੇ-ਖਿੜੇ ਚਾਵਲ ਨਹੀਂ ਬਣਾ ਪਾਉਂਦੇ।ਅੱਜ ਤੁਹਾਨੂੰ ਚਾਵਲ ਬਣਾਉਣ ਦਾ ਸਹੀ ਤਰੀਕਾ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਹਾਡੇ ਚੌਲ ਖਿੜ ਜਾਣਗੇ Read More

  10. Patanjali ਨੂੰ ਮਿਲਿਆ ਬੋਲੀ ਲਾਉਣ ਦਾ ਮੌਕਾ, ਜਾਣੋ ਕਿਉਂ ਇਸ IT ਕੰਪਨੀ ਨੂੰ ਲੈਣਾ ਚਾਹੁੰਦੇ ਨੇ ਬਾਬਾ ਰਾਮਦੇਵ?

    Baba Ramdev : ਪੁਣੇ ਸਥਿਤ ਐਸ਼ਡੌਨ ਪ੍ਰਾਪਰਟੀਜ਼ ਦੀ 760 ਕਰੋੜ ਰੁਪਏ ਦੀ ਪੇਸ਼ਕਸ਼ ਨੂੰ ਬੈਂਕਾਂ ਦੁਆਰਾ ਸਭ ਤੋਂ ਵੱਧ ਬੋਲੀ ਐਲਾਨਿਆ ਗਿਆ, ਇਸ ਤੋਂ ਬਾਅਦ ਪਤੰਜਲੀ ਦੀ ਪੇਸ਼ਕਸ਼ 830 ਕਰੋੜ ਰੁਪਏ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
ਸਿਡਨੀ 'ਚ ਆਸਟ੍ਰੇਲੀਆਈ ਗੇਂਦਬਾਜ਼ਾਂ ਨੇ ਮਚਾਈ ਤਬਾਹੀ , ਟੀਮ ਇੰਡੀਆ 185 ਦੌੜਾਂ 'ਤੇ ਹੋਈ ਢੇਰ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
Farmers Protest: ਸੀਐਮ ਭਗਵੰਤ ਮਾਨ ਦਾ ਕੇਂਦਰ ਸਰਕਾਰ ਨੂੰ ਝਟਕਾ, ਨਵੀਂ ‘ਖੇਤੀ ਮੰਡੀ ਨੀਤੀ’ ਰੱਦ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
Embed widget