ਪੜਚੋਲ ਕਰੋ

ABP Sanjha Top 10, 18 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 18 January 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 January 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 January 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 January 2024: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Ayodhya Ram Mandir: ਰਾਮ ਮੰਦਰ ਦੇ ਪਾਵਨ ਅਸਥਾਨ 'ਚ ਲਿਆਂਦੀ ਗਈ ਰਾਮ ਲੱਲਾ ਦੀ ਮੂਰਤੀ, ਅੱਜ ਸਥਾਪਤ ਹੋਣ ਦੀ ਸੰਭਾਵਨਾ, ਵੇਖੋ ਵੀਡੀਓ

    Ramlala Pran Pratishtha: ਅਯੁੱਧਿਆ 'ਚ ਰਾਮ ਲੱਲਾ ਦੇ ਪ੍ਰਾਣ ਪਾਵਨ ਲਈ ਭਗਵਾਨ ਰਾਮ ਦੀ ਮੂਰਤੀ ਨੂੰ ਰਾਮ ਮੰਦਰ 'ਚ ਲਿਜਾਇਆ ਗਿਆ ਹੈ। ਪਹਿਲਾਂ ਟਰੱਕ ਤੇ ਫਿਰ ਕ੍ਰੇਨ ਦੀ ਮਦਦ ਨਾਲ ਇਸ ਨੂੰ ਮੰਦਰ ਦੇ ਅੰਦਰ ਲਿਜਾਇਆ ਗਿਆ। Read More

  4. Thailand Firecrackers Blast: ਥਾਈਲੈਂਡ ਦੀ ਪਟਾਕਾ ਫੈਕਟਰੀ 'ਚ ਧਮਾਕਾ, 23 ਦੀ ਮੌਤ

    ਪਿਛਲੇ ਇੱਕ ਸਾਲ ਵਿੱਚ ਥਾਈਲੈਂਡ ਵਿੱਚ ਪਟਾਕਿਆਂ ਦੀਆਂ ਫੈਕਟਰੀਆਂ ਵਿੱਚ ਧਮਾਕਿਆਂ ਕਾਰਨ ਕਈ ਜਾਨਾਂ ਜਾ ਚੁੱਕੀਆਂ ਹਨ। ਧਮਾਕਿਆਂ ਦੀਆਂ ਵਧਦੀਆਂ ਘਟਨਾਵਾਂ ਕਾਰਨ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਦੀਆਂ ਚਿੰਤਾਵਾਂ ਵੀ ਵਧ ਗਈਆਂ ਹਨ। Read More

  5. Atal Bihari Vajpayee: ਰਾਜਕੁਮਾਰੀ ਕੌਲ ਨੂੰ ਪਿਆਰ ਕਰਦੇ ਸੀ ਸਾਬਕਾ PM ਅਟਲ ਬਿਹਾਰੀ ਵਾਜਪਾਈ, ਨਹੀਂ ਹੋ ਸਕਿਆ ਵਿਆਹ ਤਾਂ ਸਾਰੀ ਉਮਰ ਰਹੇ ਕੁਆਰੇ

    Main Hoon Atal: ਸਾਬਕਾ PM ਅਟਲ ਬਿਹਾਰੀ ਵਾਜਪਾਈ 'ਤੇ ਬਣੀ ਫਿਲਮ 'ਮੈਂ ਅਟਲ ਹੂੰ' ਸੁਰਖੀਆਂ 'ਚ ਹੈ। ਫਿਲਮ 'ਚ ਅਟਲ ਦੀ ਜ਼ਿੰਦਗੀ ਦੇ ਹਰ ਪਹਿਲੂ ਨੂੰ ਦਿਖਾਇਆ ਗਿਆ ਹੈ। ਚਾਹੇ ਉਹ ਰਾਜਕੁਮਾਰੀ ਕੌਲ ​​ਨਾਲ ਉਨ੍ਹਾਂ ਦਾ ਰਿਸ਼ਤਾ ਕਿਉਂ ਨਾ ਹੋਵੇ। Read More

  6. Esha Deol: ਪਤੀ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਈਸ਼ਾ ਦਿਓਲ ਨੇ ਸ਼ੇਅਰ ਕੀਤੀ ਪਹਿਲੀ ਪੋਸਟ, ਤਲਾਕ ਦਾ ਦਿੱਤਾ ਹਿੰਟ?

    Esha Deol Post: ਈਸ਼ਾ ਦਿਓਲ ਨੇ 29 ਜੂਨ 2012 ਨੂੰ ਕਾਰੋਬਾਰੀ ਭਰਤ ਤਖਤਾਨੀ ਨਾਲ ਵਿਆਹ ਕੀਤਾ ਸੀ। ਹੁਣ ਵਿਆਹ ਦੇ 12 ਸਾਲ ਬਾਅਦ, ਉਸ ਦੇ ਆਪਣੇ ਪਤੀ ਤੋਂ ਵੱਖ ਹੋਣ ਦੀਆਂ ਖਬਰਾਂ ਹਨ ਅਤੇ ਇਸ ਦੌਰਾਨ ਈਸ਼ਾ ਨੇ ਇੱਕ ਗੁਪਤ ਪੋਸਟ ਸ਼ੇਅਰ ਕੀਤੀ ਹੈ। Read More

  7. 'ਨਿਊਟਨ ਸਰ ਕਿੱਥੇ ਹੋ ਤੁਸੀਂ...', ਆਨੰਦ ਮਹਿੰਦਰਾ ਨੇ ਕ੍ਰਿਕੇਟ ਕਿੰਗ ਵਿਰਾਟ ਕੋਹਲੀ ਦੀ ਤਸਵੀਰ ਸ਼ੇਅਰ ਕਿਉਂ ਪੁੱਛਿਆ ਇਹ ਸਵਾਲ

    Virat Kohli Viral Catch: ਵਿਰਾਟ ਕੋਹਲੀ ਨੇ ਅਫਗਾਨ ਬੱਲੇਬਾਜ਼ ਨਜੀਬੁੱਲਾ ਦਾ ਸ਼ਾਨਦਾਰ ਕੈਚ ਲਿਆ। ਜਿਸ ਤੋਂ ਬਾਅਦ ਬੱਲੇਬਾਜ਼ ਸਮੇਤ ਕਿਸੇ ਨੂੰ ਯਕੀਨ ਨਹੀਂ ਹੋ ਰਿਹਾ ਸੀ। ਹੁਣ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਪੋਸਟ ਕੀਤਾ ਹੈ। Read More

  8. T20 World Cup: ਕਿਰਾਏ ਦੇ ਸਾਮਾਨ 'ਤੇ ਅਮਰੀਕਾ ਕਰੇਗਾ ਟੀ20 ਵਰਲਡ ਕੱਪ ਦੀ ਮੇਜ਼ਬਾਨੀ, ICC ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

    T20 World Cup 2024: ਇਸ ਵਾਰ ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਅਮਰੀਕਾ ਦੇ ਨਾਲ-ਨਾਲ ਵੈਸਟਇੰਡੀਜ਼ ਵੀ ਕਰੇਗਾ। ਅਮਰੀਕਾ ਟੂਰਨਾਮੈਂਟ ਲਈ ਅਸਥਾਈ ਸਹੂਲਤਾਂ ਦੀ ਵਰਤੋਂ ਕਰੇਗਾ, ਜਿਸ ਵਿੱਚ ਪਿੱਚਾਂ ਵੀ ਸ਼ਾਮਲ ਹੋਣਗੀਆਂ। Read More

  9. Girls vs Boys: ਇਸ ਮਾਮਲੇ 'ਚ ਕੁੜੀਆਂ ਨਾਲੋਂ ਵੱਧ ਚੰਗੇ ਹੁੰਦੇ ਮੁੰਡੇ, ASER ਦੀ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

    ASER report: "ਐਨੂਅਲ ਸਟੇਟਸ ਆਫ਼ ਐਜੂਕੇਸ਼ਨ ਰਿਪੋਰਟ" ਸਿੱਖਿਆ ਦੀ ਸਾਲਾਨਾ ਸਥਿਤੀ ਰਿਪੋਰਟ ਜੋ 'ਬਿਓਂਡ ਬੇਸਿਕਸ' ਸਿਰਲੇਖ ਹੇਠ ਪ੍ਰਕਾਸ਼ਿਤ ਕੀਤੀ ਗਈ ਹੈ। ਇਹ ਦੱਸਦੀ ਹੈ ਕਿ ਕਿਹੜੇ ਖੇਤਰਾਂ ਵਿੱਚ ਲੜਕੇ ਲੜਕੀਆਂ ਨਾਲੋਂ ਬਿਹਤਰ ਹਨ। Read More

  10. DGCA : ਲਾਪਰਵਾਹੀ 'ਤੇ 2 ਕਰੋੜ ਦਾ ਜੁਰਮਾਨਾ, ਏਅਰਲਾਈਨ ਕੰਪਨੀ ਤੇ ਏਅਰਪੋਰਟ ਵਾਲਿਆਂ ਨੂੰ ਮਿਲੀ ਸਜ਼ਾ, ਜਾਣੋ ਵਜ੍ਹਾ

    Air India Flights : ਬਿਊਰੋ ਆਫ ਸਿਵਲ ਐਵੀਏਸ਼ਨ ਸਕਿਓਰਿਟੀ (BCAS) ਦੇ ਹੁਕਮਾਂ ਅਨੁਸਾਰ, ਇੰਡੀਗੋ 'ਤੇ 1.20 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ਜਦਕਿ MIAL 'ਤੇ 60 ਲੱਖ ਰੁਪਏ ਦਾ ਜ਼ੁਰਮਾਨਾ ਲਾਇਆ ਗਿਆ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Punjab Breaking News Live 20 September 2024 : ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਦੋਆਬੇ 'ਚ ਕਿਸਾਨਾਂ ਨੇ ਸ਼ੂਗਰ ਮਿਲ ਨੂੰ ਹੀ ਜੜ੍ਹ ਦਿੱਤਾ ਤਾਲਾ, ਪੰਜਾਬ 'ਚ ਮੌਸਮ ਨੂੰ ਲੈਕੇ ਵੱਡੀ ਅਪਡੇਟ
Share Market Opening 20 September: ਵੈਸ਼ਵਿਕ ਸਪੋਰਟ ਨਾਲ 350 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ, 4 ਫੀਸਦੀ ਉਛਲਿਆ JSWU ਸਟੀਲ ਦਾ ਸ਼ੇਅਰ
Share Market Opening 20 September: ਵੈਸ਼ਵਿਕ ਸਪੋਰਟ ਨਾਲ 350 ਅੰਕ ਚੜ੍ਹ ਕੇ ਖੁੱਲ੍ਹਿਆ ਸੈਂਸੈਕਸ, 4 ਫੀਸਦੀ ਉਛਲਿਆ JSWU ਸਟੀਲ ਦਾ ਸ਼ੇਅਰ
ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ, ਆਹ ਸੀ ਮਾਮਲਾ
ਕੈਪਟਨ ਦੀ ਸਰਕਾਰ 'ਚ ਮੰਤਰੀ ਰਹੇ ਰਾਣਾ ਸੋਢੀ ਖਿਲਾਫ਼ ਧੋਖਾਧੜੀ ਦੀ ਸ਼ਿਕਾਇਤ, ਵਿਜੀਲੈਂਸ ਨੇ ਜਾਂਚ ਕੀਤੀ ਸ਼ੁਰੂ, ਆਹ ਸੀ ਮਾਮਲਾ
Gurdas Mann: ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ, ਬੋਲਦੇ ਬੋਲਦੇ ਭਰ ਲਈਆਂ ਅੱਖਾਂ
Gurdas Mann: ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਹੱਥ ਜੋੜ ਕੇ ਮੰਗੀ ਮੁਆਫ਼ੀ, ਬੋਲਦੇ ਬੋਲਦੇ ਭਰ ਲਈਆਂ ਅੱਖਾਂ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (20-09-2024)
Embed widget