ਪੜਚੋਲ ਕਰੋ

ABP Sanjha Top 10, 18 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 18 July 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 July 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 July 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 July 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. ਭਾਰਤ ਦੇ UPI ਦੀ ਵਿਦੇਸ਼ਾਂ 'ਚ ਧੂਮ, ਫਰਾਂਸ ਮਗਰੋਂ ਹੁਣ ਇਨ੍ਹਾਂ ਦੇਸ਼ਾਂ 'ਚ ਯੂਨੀਫਾਈਡ ਪੇਮੈਂਟ ਇੰਟਰਫੇਸ ਦੀ ਐਂਟਰੀ

    NPCI ਦੀ ਸਹਾਇਕ ਕੰਪਨੀ NPCI ਇੰਟਰਨੈਸ਼ਨਲ ਪੇਮੈਂਟ ਲਿਮਟਿਡ (NIPL) ਦੇ ਮੁੱਖ ਕਾਰਜਕਾਰੀ ਅਧਿਕਾਰੀ ਰਿਤੇਸ਼ ਸ਼ੁਕਲਾ ਨੇ ਦੱਸਿਆ ਕਿ UPI ਹੁਣ ਕਈ ਖਾੜੀ ਦੇਸ਼ਾਂ ਤੇ ਉੱਤਰੀ ਅਮਰੀਕਾ ਦੇ ਦੇਸ਼ਾਂ 'ਚ ਦਾਖਲ ਹੋਣ ਜਾ ਰਿਹਾ ਹੈ। Read More

  4. World Gatka Federation: ਗੱਤਕੇ ਦੀ ਪ੍ਰਫੁੱਲਤਾ ਲਈ ਹਰਜੀਤ ਗਰੇਵਾਲ ਤੇ ਦੀਪ ਸਿੰਘ ਦਾ ਅਮਰੀਕਾ ਚ ਸਨਮਾਨ

    World Gatka Federation: ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਗੱਤਕੇ ਨੂੰ ਭਾਰਤ ਦੀਆਂ ਵੱਕਾਰੀ ਨੈਸ਼ਨਲ ਖੇਡਾਂ ਵਿੱਚ ਸ਼ਾਮਿਲ ਕਰਾਉਣ ਪਿੱਛੋਂ ਹੁਣ ਅਗਲਾ ਟੀਚਾ ਪੜਾਅਵਾਰ ਏਸ਼ੀਆਈ ਖੇਡਾਂ... Read More

  5. 'ਬਿੱਗ ਬੌਸ ਓਟੀਟੀ 2' 'ਚ ਧਰੁਵ ਰਾਠੀ ਦੀ ਐਂਟਰੀ! ਯੂਟਿਊਬਰ ਦੀ ਜ਼ਬਰਦਸਤ ਫੈਨ ਫਾਲੋੋਇੰਗ ਨਾਲ ਮਿਲੇਗਾ ਸ਼ੋਅ ਨੂੰ ਫਾਇਦਾ?

    Dhruv Rathee In Bigg Boss OTT 2: ਧਰੁਵ ਰਾਠੀ ਬਿੱਗ ਬੌਸ OTT 2 ਵਿੱਚ ਐਂਟਰੀ ਲੈ ਸਕਦੇ ਹਨ। ਉਹ ਇੱਕ ਸੋਸ਼ਲ ਮੀਡੀਆ ਕਾਰਕੁਨ, ਯੂਟਿਊਬਰ ਅਤੇ ਵੀਲਾਗਰ ਹੈ। ਉਸ ਦੇ ਯੂਟਿਊਬ ਵੀਡੀਓ ਸਮਾਜਿਕ, ਰਾਜਨੀਤਿਕ ਅਤੇ ਵਾਤਾਵਰਨ ਮੁੱਦਿਆਂ 'ਤੇ ਹਨ। Read More

  6. Meena Kumari Biopic Film: ਮੀਨਾ ਕੁਮਾਰੀ ਦੀ ਬਾਇਓਪਿਕ 'ਤੇ ਬੇਟੇ ਤਾਜਦਾਰ ਅਮਰੋਹੀ ਦੀ ਚੇਤਾਵਨੀ, ਕਿਹਾ- 'ਕ੍ਰਿਤੀ ਸੇਨਨ ਨੂੰ ਇਸ ਤੋਂ ਬਚਣਾ ਚਾਹੀਦਾ'

    Meena Kumari Biopic: ਮਸ਼ਹੂਰ ਅਦਾਕਾਰਾ ਮੀਨਾ ਕੁਮਾਰੀ ਦੀ ਬਾਇਓਪਿਕ ਨੂੰ ਲੈ ਕੇ ਹਰ ਪਾਸੇ ਚਰਚਾ ਹੈ। ਹੁਣ ਉਨ੍ਹਾਂ ਦੇ ਮਤਰੇਏ ਪੁੱਤਰ ਤਾਜਦਾਰ ਅਮਰੋਹੀ ਨੇ ਇਸ ਖਬਰ 'ਤੇ ਪ੍ਰਤੀਕਿਰਿਆ ਦਿੱਤੀ ਹੈ। Read More

  7. CWG 2026: ਆਸਟ੍ਰੇਲੀਆ ਦੇ ਵਿਕਟੋਰੀਆ 'ਚ ਨਹੀਂ ਹੋਣਗੀਆਂ ਰਾਸ਼ਟਰਮੰਡਲ ਖੇਡਾਂ 2026, ਜਾਣੋ ਕਿਉਂ ਮੇਜ਼ਬਾਨੀ ਤੋਂ ਵਾਪਿਸ ਲਿਆ ਨਾਂ

    Commonwealth Games 2026: ਸਾਲ 2026 'ਚ ਆਸਟ੍ਰੇਲੀਆ 'ਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਦੇ ਆਯੋਜਨ ਨੂੰ ਲੈ ਕੇ ਵਿਕਟੋਰੀਆ ਨੇ 2026 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਤੋਂ ਹੱਥ ਪਿੱਛੇ ਖਿੱਚ ਲਏ ਹਨ। Read More

  8. Asian Games: ਬਜਰੰਗ ਪੁਨੀਆ ਤੇ ਵਿਨੇਸ਼ ਫੋਗਾਟ ਲਈ ਚੰਗੀ ਖਬਰ, ਏਸ਼ੀਆਈ ਖੇਡਾਂ ਦੇ ਟਰਾਇਲ ਤੋਂ ਮਿਲੀ ਛੋਟ

    Asian Games 2023: ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੂੰ ਏਸ਼ੀਆਈ ਖੇਡਾਂ ਲਈ ਟਰਾਇਲਾਂ ਵਿੱਚ ਹਿੱਸਾ ਨਹੀਂ ਲੈਣਾ ਪਵੇਗਾ। ਦੋਵਾਂ ਨੂੰ ਮੁਕੱਦਮੇ ਤੋਂ ਛੋਟ ਦਿੱਤੀ ਗਈ ਹੈ। Read More

  9. ਕੀ ਤੁਸੀਂ ਕਦੇ ਉਚਾਈ ਤੋਂ ਡਿੱਗਣ ਦਾ ਦੇਖਿਆ ਹੈ ਸੁਪਨਾ ? ਮਾਹਰਾਂ ਤੋਂ ਜਾਣੋ ਕੀ ਹਨ ਇਸ ਦੇ ਕਾਰਨ ?

    ਇਹ ਕਿਹਾ ਜਾਂਦਾ ਹੈ ਕਿ ਡਿੱਗਣ ਨਾਲ ਸਬੰਧਤ ਕੋਈ ਵੀ ਸੁਪਨਾ ਚਿੰਤਾ ਅਤੇ ਆਪਣੇ ਆਪ 'ਤੇ ਕਾਬੂ ਗੁਆਉਣ ਦੀ ਭਾਵਨਾ ਨਾਲ ਜੁੜਿਆ ਹੋਇਆ ਹੈ। Read More

  10. ਕਰਨਾਟਕ 'ਚ ਨਿਵੇਸ਼ ਕਰੇਗੀ ਤਾਇਵਾਨ ਦੀ ਫੌਕਸਕਾਨ ਕੰਪਨੀ, ਕੁੱਲ 16 ਹਜ਼ਾਰ 800 ਰੁਪਏ ਕੀਤੇ ਜਾਣਗੇ ਇਨਵੈਸਟ

    Foxconn to invest 16,800 in Karnataka: ਤਾਇਵਾਨ ਦੀ ਇਲੈਕਟ੍ਰੋਨਿਕਸ ਕੰਪਨੀ ਫੌਕਸਕਾਨ (Foxconn) ਨੇ ਕਰਨਾਟਕ ਵਿੱਚ ਇੱਕ ਵੱਡਾ ਨਿਵੇਸ਼ ਕਰਨ ਜਾ ਰਹੀ ਹੈ। ਫੌਕਸਕਾਨ ਨੇ ਕਰਨਾਟਕ ਸਰਕਾਰ ਨਾਲ 8,800 ਕਰੋੜ ਰੁਪਏ ਦੇ ਨਿਵੇਸ਼ ਪੇਸ਼ਕਸ਼ ਰੱਖੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
Advertisement
ABP Premium

ਵੀਡੀਓਜ਼

MP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠShambhu Border ਤੋਂ ਕਿਸਾਨਾਂ ਦੀ ਅਗਲੀ ਰਣਨੀਤੀ ਦਾ ਐਲਾਨSarabjeet Singh Khalsa ਬਾਰੇ Sukhbir Badal ਨੇ ਇਹ ਕੀ ਕਹਿ ਦਿੱਤਾSukhbir Badal ਦੇ ਬਦਲੇ ਸੁਰ, ਨਵੀਂ ਨੀਤੀ ਨਾਲ ਕੀਤੀ ਸਿਆਸੀ ਮੈਦਾਨ 'ਚ ਵਾਪਸੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
ਤੜਕੇ-ਤੜਕੇ ਦਿੱਲੀ-ਯੂਪੀ ਤੋਂ ਲੈਕੇ ਬਿਹਾਰ-ਬੰਗਾਲ ਤੱਕ ਕੰਬੀ ਧਰਤੀ, 7.1 ਦੀ ਤੀਬਰਤਾ ਨਾਲ ਆਇਆ ਭੂਚਾਲ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
Punjab News: ਪੰਜਾਬ ਦੇ ਲੋਕਾਂ ਲਈ ਅਹਿਮ ਖਬਰ, ਹੁਣ ਬਿਜਲੀ ਸਣੇ ਭਰਨੇ ਪੈਣਗੇ ਇਹ ਬਿੱਲ, ਪੜ੍ਹੋ ਖਬਰ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
ਟਰੂਡੋ ਨੇ PM ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਕੈਨੇਡਾ ਲਈ ਨਵਾਂ ਆਗੂ ਚੁਣਨ ਦਾ ਕੰਮ ਹੋਇਆ ਔਖਾ, ਜਾਣੋ ਹੁਣ ਕਿੰਨਾ ਸਮਾਂ ਲੱਗੇਗਾ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
50 ਸਾਲ ਤੋਂ ਵੱਧ ਉਮਰ ਤਾਂ ਛੱਡ ਦਿਓ ਆਹ ਆਦਤਾਂ, ਨਹੀਂ ਤਾਂ ਵੱਧ ਜਾਵੇਗਾ ਬਲੱਡ ਸ਼ੂਗਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7-1-2025
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
Embed widget