ਪੜਚੋਲ ਕਰੋ

ABP Sanjha Top 10, 18 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 18 March 2024: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. Petrol Pump Fraud: 2 ਰੁਪਏ ਸਸਤਾ ਨਹੀਂ ਸਗੋਂ 7 ਰੁਪਏ ਮਹਿੰਗਾ ਪੈਟਰੋਲ ਭਰਵਾ ਰਹੇ ਹੋ ਤੁਸੀਂ ? ਜਾਣੋ ਕਿਵੇਂ ਠੱਗੇ ਜਾ ਰਹੇ ਨੇ ਲੋਕ

    Petrol Pump Fraud: ਪੈਟਰੋਲ ਪੰਪ 'ਤੇ ਆਉਣ ਵਾਲੇ ਲੋਕਾਂ ਨੂੰ ਬਿਨਾਂ ਦੱਸੇ ਮਹਿੰਗਾ ਤੇਲ ਭਰ ਦਿੱਤਾ ਜਾਂਦਾ ਹੈ, ਕਈ ਲੋਕਾਂ ਨੂੰ ਇਹ ਵੀ ਪਤਾ ਨਹੀਂ ਹੁੰਦਾ ਕਿ ਉਨ੍ਹਾਂ ਨੇ ਆਪਣੀ ਬਾਈਕ 'ਚ 7 ਰੁਪਏ ਦਾ ਮਹਿੰਗਾ ਤੇਲ ਭਰਵਾਇਆ ਹੈ। Read More

  2. ABP Sanjha Top 10, 18 March 2024: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 March 2024: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. WFI: ਭਾਰਤੀ ਓਲੰਪਿਕ ਸੰਘ ਨੇ ਲਿਆ ਵੱਡਾ ਫੈਸਲਾ, WFI ਦੀ ਐਡਹਾਕ ਕਮੇਟੀ ਕੀਤੀ ਭੰਗ

    WFI: ਕੇਂਦਰੀ ਖੇਡ ਮੰਤਰਾਲੇ ਨੇ ਕੁਝ ਦਿਨ ਪਹਿਲਾਂ ਖੇਡ ਸੰਹਿਤਾ ਦੇ ਨਿਯਮਾਂ ਦੀ ਉਲੰਘਣਾ ਦਾ ਹਵਾਲਾ ਦਿੰਦਿਆਂ ਹੋਇਆਂ WFI ਦੀ ਨਵੀਂ ਕਾਰਜਕਾਰੀ ਕਮੇਟੀ ਨੂੰ ਮੁਅੱਤਲ ਕਰ ਦਿੱਤਾ ਸੀ। Read More

  4. Vladimir Putin: ਰੂਸ 'ਚ ਇੱਕ ਵਾਰ ਫਿਰ ਪੁਤਿਨ ਦਾ ਰਾਜ, ਚੋਣਾਂ 'ਚ ਰਿਕਾਰਡ ਤੋੜ ਜਿੱਤ ਦਰਜ ਕਰਕੇ ਇਤਿਹਾਸ ਰਚਿਆ

    Putin Wins Russia Presidential: ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਐਤਵਾਰ ਨੂੰ ਰੂਸ ਦੀਆਂ ਚੋਣਾਂ ਵਿੱਚ ਰਿਕਾਰਡ ਜਿੱਤ ਪ੍ਰਾਪਤ ਕੀਤੀ, ਇੱਕ ਵਾਰ ਫਿਰ ਸੱਤਾ 'ਤੇ ਆਪਣੀ ਪਕੜ ਮਜ਼ਬੂਤ ​​ਕੀਤੀ ਹੈ। ਇਸ ਜਿੱਤ ਨਾਲ ਪੁਤਿਨ ਨੇ ਇਤਿਹਾਸ ਰਚਿਆ.. Read More

  5. Jatt Nu Chudail Takri: 'ਜੱਟ ਨੂੰ ਚੁੜੈਲ ਟੱਕਰੀ' ਨੇ ਰਿਲੀਜ਼ ਦੇ ਪਹਿਲੇ ਹੀ ਦਿਨ ਬਣਾਇਆ ਇਹ ਰਿਕਾਰਡ, ਬਾਕਸ ਆਫਿਸ 'ਤੇ ਕੀਤੀ ਜ਼ਬਰਦਸਤ ਕਮਾਈ

    Jatt Nu Chudail Takri Box Office: ਫਿਲਮ ਪਹਿਲੇ ਹੀ ਦਿਨ ਦਰਸ਼ਕਾਂ ਦਾ ਦਿਲ ਜਿੱਤ ਰਹੀ ਹੈ। ਫਿਲਮ ਨੂੰ ਪੂਰੀ ਦੁਨੀਆ 'ਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। Read More

  6. Lok Sabha 2024: ਲੋਕ ਸਭਾ ਚੋਣਾਂ 2024 'ਚ ਸਿਆਸੀ ਅਖਾੜੇ ਦੀ ਸ਼ੋਭਾ ਵਧਾਉਣਗੇ ਇਹ ਫਿਲਮੀ ਸਟਾਰਜ਼, ਸਾਊਥ ਕਲਾਕਾਰਾਂ ਦੇ ਨਾਂ ਵੀ ਸ਼ਾਮਲ

    Stars Contesting in Lok Sabha Elections 2024: ਚੋਣ ਕਮਿਸ਼ਨ ਨੇ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਅਜਿਹੇ 'ਚ ਆਓ ਜਾਣਦੇ ਹਾਂ ਭਾਰਤੀ ਸਿਨੇਮਾ ਦੇ ਕਿਹੜੇ ਸਿਤਾਰੇ ਇਸ ਵਾਰ ਚੋਣਾਂ 'ਚ ਆਪਣਾ ਪ੍ਰਭਾਵ ਛੱਡ ਸਕਦੇ ਹਨ। Read More

  7. IPL 2024: ਵਿਰਾਟ ਕੋਹਲੀ ਸਮੇਤ ਇਨ੍ਹਾਂ ਖਿਡਾਰੀਆਂ ਦਾ ਭਵਿੱਖ ਤੈਅ ਕਰੇਗਾ IPL, ਟੀ20 ਵਰਲਡ ਕੱਪ 'ਚੋਂ ਵੀ ਹੋ ਸਕਦੇ ਬਾਹਰ!

    Virat Kohli: ਟੀ-20 ਵਿਸ਼ਵ ਕੱਪ 2024 ਲਈ ਭਾਰਤੀ ਟੀਮ ਦੀ ਟੀਮ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਆਈਪੀਐਲ 2024 ਵਿੱਚ ਚੰਗਾ ਪ੍ਰਦਰਸ਼ਨ ਕਰਕੇ ਕੁਝ ਖਿਡਾਰੀ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਜਗ੍ਹਾ ਪੱਕੀ ਕਰ ਸਕਦੇ ਹਨ। Read More

  8. IPL 2024: ਗੁਜਰਾਤ ਟਾਈਟਨਜ਼ ਨੂੰ ਲੱਗਾ ਵੱਡਾ ਝਟਕਾ, ਭਿਆਨਕ ਐਕਸੀਡੈਂਟ ਦਾ ਸ਼ਿਕਾਰ ਹੋਣ ਕਰਕੇ ਪੂਰੇ ਟੂਰਨਾਮੈਂਟ ਤੋਂ ਬਾਹਰ ਹੋੋਇਆ ਇਹ ਖਿਡਾਰੀ

    IPL 2024 ਤੋਂ ਕੁਝ ਦਿਨ ਪਹਿਲਾਂ, ਗੁਜਰਾਤ ਟਾਈਟਨਸ ਨੂੰ ਵੱਡਾ ਝਟਕਾ ਲੱਗਾ ਹੈ ਕਿਉਂਕਿ ਟੀਮ ਦਾ ਇੱਕ ਨੌਜਵਾਨ ਖਿਡਾਰੀ ਦੁਰਘਟਨਾ ਦਾ ਸ਼ਿਕਾਰ ਹੋ ਗਿਆ ਹੈ। Read More

  9. Plastic: ਵਿਗਿਆਨੀਆਂ ਦੀ ਵੱਧੀ ਚਿੰਤਾ, ਪਲਾਸਟਿਕ 'ਚ 16 ਹਜ਼ਾਰ ਤੋਂ ਜ਼ਿਆਦਾ ਕੈਮੀਕਲ, ਜਿਨ੍ਹਾਂ ਵਿੱਚੋਂ 4200 ਸਭ ਤੋਂ ਵੱਧ ਖਤਰਨਾਕ, ਪੜ੍ਹੋ ਪੂਰੀ ਰਿਪੋਰਟ

    Health News: ਵਿਸ਼ਵ ਪੱਧਰ 'ਤੇ ਹਰ ਸਾਲ ਲਗਭਗ 400 ਮਿਲੀਅਨ ਟਨ ਪਲਾਸਟਿਕ ਦਾ ਉਤਪਾਦਨ ਹੁੰਦਾ ਹੈ। ਇਸ ਪਲਾਸਟਿਕ ਦਾ ਸਿਰਫ਼ ਨੌਂ ਫ਼ੀਸਦੀ ਰੀਸਾਈਕਲ ਹੁੰਦਾ ਹੈ।ਖੋਜ 'ਚ ਖੁਲਾਸਾ ਹੋੋਇਆ ਹੈ ਕਿ ਪਲਾਸਟਿਕ ਵਿੱਚ 16,325 ਕੈਮੀਕਲ ਮੌਜੂਦ ਹਨ। Read More

  10. Narayana Murthy: ਨਾਰਾਇਣ ਮੂਰਤੀ ਨੇ 4 ਮਹੀੇਨੇ ਦੇ ਬੱਚੇ ਨੂੰ ਤੋਹਫ਼ੇ 'ਚ ਦਿੱਤੇ 240 ਕਰੋੜ ਰੁਪਏ ਦੇ ਸ਼ੇਅਰ, ਜਾਣੋ ਇਸ ਬਾਰੇ

    Infosys Shares: ਨਰਾਇਣ ਮੂਰਤੀ ਦੇ ਇਸ ਫੈਸਲੇ ਤੋਂ ਬਾਅਦ ਹੁਣ ਇਨਫੋਸਿਸ 'ਚ ਉਨ੍ਹਾਂ ਦੀ ਹਿੱਸੇਦਾਰੀ ਸਿਰਫ 0.36 ਫੀਸਦੀ ਰਹਿ ਗਈ ਹੈ। ਇੰਫੋਸਿਸ ਨੇ ਆਪਣੀ ਐਕਸਚੇਂਜ ਫਾਈਲਿੰਗ 'ਚ ਉਨ੍ਹਾਂ ਦੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਸਾਬਕਾ PM ਮਨਮੋਹਨ ਸਿੰਘ ਦੇ ਦਿਹਾਂਤ 'ਤੇ 7 ਦਿਨਾਂ ਦੇ ਰਾਜਕੀ ਸੋਗ ਦਾ ਐਲਾਨ, ਜਾਣੋ ਕਦੋਂ ਹੁੰਦਾ ਰਾਜਕੀ ਸੋਗ ਅਤੇ ਕੀ ਇਸ ਦਿਨ ਹੁੰਦੀ ਛੁੱਟੀ?
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਇੰਨੀ ਵਾਰ ਹੋਈ ਸੀ ਮਨਮੋਹਨ ਸਿੰਘ ਦੀ ਬਾਈਪਾਸ ਸਰਜਰੀ, ਜਾਣੋ ਕਿੰਨੀ ਖਤਰਨਾਕ ਹੁੰਦੀ ਆਹ ਬਿਮਾਰੀ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਡੱਲੇਵਾਲ ਦੀ ਹਾਲਤ ਨਾਜ਼ੁਕ, ਪਾਣੀ ਪੀਣਾ ਵੀ ਛੱਡਿਆ, ਮਰਨ ਵਰਤ ਨੂੰ ਹੋਏ 32 ਦਿਨ, ਅੱਜ ਪੰਜਾਬ ਬੰਦ ਨੂੰ ਲੈਕੇ ਹੋਵੇਗੀ ਮੀਟਿੰਗ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ ਬੰਦ ਨੂੰ ਲੈਕੇ ਜ਼ਰੂਰੀ ਅਪਡੇਟ, ਰੇਲਾਂ-ਬੱਸਾਂ ਵੀ ਰੋਕਣਗੇ ਕਿਸਾਨ, ਮੀਟਿੰਗ ਤੋਂ ਬਾਅਦ ਕਿਸਾਨਾਂ ਦਾ ਵੱਡਾ ਐਲਾਨ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਮੀਂਹ ਅਤੇ ਤੂਫਾਨ ਦਾ ਅਲਰਟ, 2 ਜਨਵਰੀ ਤੱਕ ਪਵੇਗੀ ਸ਼ੀਤ ਲਹਿਰ, ਚੱਲਣਗੀਆਂ ਤੇਜ਼ ਹਵਾਵਾਂ, ਜਾਣੋ ਮੌਸਮ ਦਾ ਹਾਲ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 27-12-2024
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ 'ਚ ਲਏ ਆਖਰੀ ਸਾਹ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Embed widget