ਪੜਚੋਲ ਕਰੋ

ABP Sanjha Top 10, 18 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 18 November 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 18 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 18 November 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 18 November 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 18 November 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Cricket World Cup Final: ਭਾਰਤ-ਆਸਟ੍ਰੇਲੀਆ ਵਿਸ਼ਵ ਕੱਪ ਦਾ ਫਾਈਨਲ ਮੈਚ ਦੇਖਣ ਜਾਣਗੇ PM ਮੋਦੀ, ਜਾਣੋ ਪੂਰਾ ਪ੍ਰੋਗਰਾਮ

    Cricket World Cup Final:: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ ਐਤਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਖੇਡਿਆ ਜਾਣਾ ਹੈ। ਪੀਐਮ ਮੋਦੀ ਵੀ ਫਾਈਨਲ ਦੇਖਣ ਆ ਰਹੇ ਹਨ। Read More

  4. Dubai Heavy Rainfall: ਤੂਫਾਨ, ਭਾਰੀ ਮੀਂਹ ਕਾਰਨ ਦੁਬਈ ਦੀਆਂ ਸੜਕਾਂ 'ਤੇ ਆਇਆ ਹੜ੍ਹ, ਹਵਾਈ ਸੇਵਾਵਾਂ ਪ੍ਰਭਾਵਿਤ, ਅਲਰਟ ਜਾਰੀ

    Dubai Rain: ਦੁਬਈ ਵਿੱਚ ਭਾਰੀ ਮੀਂਹ ਕਾਰਨ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ। ਪੁਲਿਸ ਨੇ ਲੋਕਾਂ ਨੂੰ ਬੀਚਾਂ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। Read More

  5. Sushmita Sen: 18 ਦੀ ਉਮਰ 'ਚ ਮਿਸ ਯੂਨੀਵਰਸ, 22 ਦੀ ਉਮਰ 'ਚ ਬਣੀ ਮਾਂ, 48 ਦੀ ਉਮਰ 'ਚ ਵੀ ਲਵ ਅਫੇਅਰਜ਼ ਦੇ ਹੁੰਦੇ ਖੂਬ ਚਰਚੇ

    Sushmita Sen Birthday: 48 ਸਾਲ ਦੀ ਸੁਸ਼ਮਿਤਾ ਸੇਨ ਅਜੇ ਵੀ ਕੁਆਰੀ ਹੈ। ਆਪਣੇ ਪੂਰੇ ਕਰੀਅਰ ਦੌਰਾਨ, ਉਹ ਆਪਣੀ ਪੇਸ਼ੇਵਰ ਜ਼ਿੰਦਗੀ ਨਾਲੋਂ ਆਪਣੀ ਨਿੱਜੀ ਜ਼ਿੰਦਗੀ ਲਈ ਵਧੇਰੇ ਖ਼ਬਰਾਂ ਵਿੱਚ ਰਹੀ ਹੈ। Read More

  6. Tiger 3: 300 ਕਰੋੜ ਦੇ ਪਾਰ ਹੋਈ 'ਟਾਈਗਰ 3' ਦੀ ਕਮਾਈ, ਬਾਕਸ ਆਫਿਸ 'ਤੇ ਬਾਲੀਵੁੱਡ ਦੇ ਭਾਈਜਾਨ ਸਲਮਾਨ ਦਾ ਜਲਵਾ ਬਰਕਰਾਰ

    Tiger 3 Box Office Collection Day 6 Worldwide: ਸਲਮਾਨ ਖਾਨ ਅਤੇ ਕੈਟਰੀਨਾ ਕੈਫ ਦੀ ਫਿਲਮ 'ਟਾਈਗਰ 3' ਦੇਸ਼ ਹੀ ਨਹੀਂ ਵਿਦੇਸ਼ਾਂ 'ਚ ਵੀ ਧਮਾਲਾਂ ਮਚਾ ਰਹੀ ਹੈ। ਇਹ ਫਿਲਮ ਕਾਫੀ ਮੁਨਾਫਾ ਕਮਾ ਰਹੀ ਹੈ। Read More

  7. World Cup Final: ਮੈਚ ਤੋਂ ਪਹਿਲਾਂ ਬਰਨਾਲਾ ਵਾਲਿਆਂ ਨੂੰ ਖੇਡ ਮੰਤਰੀ ਦਾ ਵੱਡਾ ਤੋਹਫ਼ਾ 

    World Cup Final 2023 Update: ਵਿਸ਼ਵ ਕੱਪ 2023 ਦਾ ਫਾਈਨਲ ਮੈਚ 19 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਹੋਵੇਗਾ। ਭਾਰਤ ਨੇ ਨਿਊਜ਼ੀਲੈਂਡ ਤੇ ਆਸਟ੍ਰੇਲੀਆ Read More

  8. World Cup: ਫਾਈਨਲ ਤੋਂ ਪਹਿਲਾਂ ਨਰਿੰਦਰ ਮੋਦੀ ਸਟੇਡੀਅਮ ਦੇ ਬਾਹਰ ਲੱਗੇ ਭਾਰਤ ਮਾਤਾ ਕੀ ਜੈ ਦੇ ਨਾਅਰੇ, ਫੈਨਜ਼ 'ਚ ਭਾਰੀ ਜੋਸ਼

    ICC World Cup 2023 Final: ਕ੍ਰਿਕਟ ਪ੍ਰੇਮੀ ਲਗਾਤਾਰ ਫਾਈਨਲ ਮੈਚ ਵਿੱਚ ਭਾਰਤ ਦੀ ਜਿੱਤ ਲਈ ਅਰਦਾਸਾਂ ਕਰ ਰਹੇ ਹਨ। ਕ੍ਰਿਕਟਰਾਂ ਦੀ ਇੱਕ ਝਲਕ ਪਾਉਣ ਲਈ ਵੱਡੀ ਗਿਣਤੀ ਵਿੱਚ ਲੋਕ ਸਟੇਡੀਅਮ ਦੇ ਬਾਹਰ ਖੜ੍ਹੇ ਹਨ। Read More

  9. Skin Care Tips: ਸਿਰਫ ਧੁੱਪ ਜਾਂ ਗਰਮੀਆਂ 'ਚ ਹੀ ਨਹੀਂ, ਸਗੋਂ ਸਰਦੀਆਂ 'ਚ ਵੀ ਲਗਾਓ ਸਨਸਕ੍ਰੀਨ, ਜਾਣੋ ਕਿਉਂ ਜ਼ਰੂਰੀ, 90 ਫੀਸਦੀ ਲੋਕ ਕਰਦੇ ਇਹ ਗਲਤੀ

    Skin Care In Winter: ਸਨਸਕ੍ਰੀਨ ਦੀ ਵਰਤੋਂ ਸਾਡੀ ਚਮੜੀ ਲਈ ਚੰਗੀ ਹੈ। ਇਹ ਸੂਰਜ ਦੀਆਂ ਖਤਰਨਾਕ UV ਕਿਰਨਾਂ ਤੋਂ ਵੀ ਬਚਾਉਂਦੀ ਹੈ। ਇਸ ਲਈ ਸਰਦੀਆਂ ਵਿੱਚ ਇਹ ਸਾਡੇ ਲਈ ਇੱਕ ਲੋੜ ਬਣ ਜਾਂਦੀ ਹੈ। Read More

  10. Petrol Diesel Prices: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਘਰ ਬੈਠੇ ਇੰਝ ਚੈੱਕ ਕਰੋ ਨਵੇਂ ਰੇਟ

    Petrol Diesel Price: ਡਬਲਯੂਟੀਆਈ ਕਰੂਡ 4 ਫੀਸਦੀ ਵਧ ਕੇ 75.86 ਰੁਪਏ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ 4 ਫੀਸਦੀ ਵਧ ਕੇ 80.62 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਸ਼ਨੀਵਾਰ ਸਵੇਰੇ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ
Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?
Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?
Latest Breaking News Live 3 October 2024: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਵਾਈ ਹਮਲੇ

Embed widget