ABP Sanjha Top 10, 18 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Evening Headlines, 18 October 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 18 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 18 October 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 18 October 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 18 October 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ਰਾਮ ਰਹੀਮ ਦੇ ਸਤਿਸੰਗ 'ਚ ਨੇਤਾਵਾਂ ਦੀ ਭੀੜ, ਚੋਣਾਂ 'ਚ ਜਿੱਤ ਲਈ ਲਿਆ ਆਸ਼ੀਰਵਾਦ
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਨ੍ਹੀਂ ਦਿਨੀਂ ਉਹ ਪਿਛਲੇ ਹਫ਼ਤੇ ਪੈਰੋਲ 'ਤੇ ਜੇਲ੍ਹ ਵਿੱਚੋਂ ਬਾਹਰ ਆਇਆ ਹੈ। ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਰਹਿ ਰਿਹਾ ਹੈ। Read More
ਆਸਟ੍ਰੇਲੀਆ ਦਾ ਇਜ਼ਰਾਈਲ ਨੂੰ ਵੱਡਾ ਝਟਕਾ, ਯੇਰੂਸ਼ਲਮ ਨੂੰ ਰਾਜਧਾਨੀ ਵਜੋਂ ਮਾਨਤਾ ਦੇਣ ਤੋਂ ਕੀਤਾ ਇਨਕਾਰ
ਆਸਟ੍ਰੇਲੀਆ ਨੇ ਇਜ਼ਰਾਈਲ ਨੂੰ ਝਟਕਾ ਦਿੰਦੇ ਹੋਏ ਯੇਰੂਸ਼ਲਮ ਨੂੰ ਰਾਜਧਾਨੀ ਵਜੋਂ ਮਾਨਤਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਆਸਟ੍ਰੇਲੀਆ ਸਰਕਾਰ ਨੇ ਪੁਰਾਣੀ ਸਰਕਾਰ ਦੇ ਫੈਸਲੇ ਨੂੰ ਪਲਟ ਦਿੱਤਾ ਹੈ। Read More
Yo Yo Honey Singh: ਯੋ ਯੋ ਹਨੀ ਸਿੰਘ ਨੇ ਕੀਤਾ ਨਵੇਂ ਰਿਸ਼ਤੇ ਦਾ ਐਲਾਨ, ਸੋਸ਼ਲ ਮੀਡੀਆ ਤੇ ਤਸਵੀਰ ਕੀਤੀ ਸ਼ੇਅਰ
Yo Yo Honey Singh Announces New Relationship: ਤਲਾਕ ਤੋਂ ਥੋੜੇ ਸਮੇਂ `ਚ ਹੀ ਹਨੀ ਸਿੰਘ ਨੇ ਮੂਵ ਆਨ ਕਰ ਲਿਆ ਹੈ। ਹਨੀ ਸਿੰਘ ਦੀ ਜ਼ਿੰਦਗੀ `ਚ ਨਵਾਂ ਪਿਆਰ ਆਇਆ ਹੈ। ਖੈਰ ਹਨੀ ਸਿੰਘ ਦੀ ਤਾਜ਼ਾ ਸੋਸ਼ਲ ਮੀਡੀਆ ਪੋਸਟ ਦੇਖ ਤਾਂ ਇਹੀ ਲੱਗਦਾ ਹੈ Read More
ਸਿੱਧੂ ਮੂਸੇਵਾਲਾ ਦੇ ਗੀਤ ਨਾਲ ਕ੍ਰਿਕੇਟਰ ਜਸਪ੍ਰੀਤ ਬੁਮਰਾਹ ਨੇ ਨਫ਼ਰਤ ਕਰਨ ਵਾਲਿਆਂ ਨੂੰ ਦਿੱਤਾ ਜਵਾਬ, ਕਹੀ ਇਹ ਗੱਲ
Jasprit Bumrah: ਕ੍ਰਿਕੇਟ ਦੀ ਦੁਨੀਆ `ਚ ਵੀ ਮੂਸੇਵਾਲਾ ਦੇ ਪ੍ਰਸ਼ੰਸਕ ਹਨ ਤੇ ਉਨ੍ਹਾਂ ਚੋਂ ਜਸਪ੍ਰੀਤ ਬੁਮਰਾਹ ਵੀ ਇੱਕ ਹੈ। ਕਿਉਂਕਿ ਇੰਨੀਂ ਦਿਨੀਂ ਕ੍ਰਿਕੇਟਰ ਸਿੱਧੂ ਮੂਸੇਵਾਲਾ ਦੇ ਗੀਤ ਸੁਣ ਕੇ ਆਪਣੇ ਆਪ ਨੂੰ ਹੌਸਲਾ ਦੇ ਰਿਹਾ ਹੈ Read More
New BCCI President: ਸੌਰਵ ਗਾਂਗੁਲੀ ਦੀ ਥਾਂ ਲੈਣਗੇ ਰੋਜਰ ਬਿੰਨੀ, BCCI ਦੇ 36ਵੇਂ ਪ੍ਰਧਾਨ ਨਿਯੁਕਤ
ਭਾਰਤੀ ਕ੍ਰਿਕਟ ਕੰਟਰੋਲ ਬੋਰਡ 'ਚ ਵੱਡਾ ਬਦਲਾਅ ਹੋਇਆ ਹੈ। 1983 ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਅਤੇ ਸਾਬਕਾ ਆਲਰਾਊਂਡਰ ਰੋਜਰ ਬਿੰਨੀ ਬੀਸੀਸੀਆਈ ਦੇ 36ਵੇਂ ਪ੍ਰਧਾਨ ਬਣ ਗਏ ਹਨ। Read More
Asia Cup 2023: ਏਸ਼ੀਆ ਕੱਪ 2023 ਲਈ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ
ਏਸ਼ੀਆ ਕੱਪ ਸਾਲ 2023 'ਚ ਪਾਕਿਸਤਾਨ 'ਚ ਖੇਡਿਆ ਜਾਣਾ ਹੈ। ਇਸ ਦੇ ਲਈ ਵੱਡਾ ਸਵਾਲ ਇਹ ਬਣਿਆ ਹੋਇਆ ਹੈ ਕਿ ਕੀ ਭਾਰਤੀ ਟੀਮ ਪਾਕਿਸਤਾਨ ਜਾਵੇਗੀ ਜਾਂ ਨਹੀਂ। Read More
Heart Burn : ਗਰਭ ਅਵਸਥਾ 'ਚ ਗੈਸ, ਐਸੀਡਿਟੀ ਅਤੇ ਹਾਰਟ ਬਰਨ ਦੀ ਸਮੱਸਿਆ ਤੋਂ ਤੁਰੰਤ ਮਿਲੇਗਾ ਆਰਾਮ, ਅਪਣਾਓ ਇਹ ਉਪਾਅ
ਗਰਭ ਅਵਸਥਾ ਦੇ ਪਹਿਲੇ 3 ਮਹੀਨੇ ਕਿਸੇ ਵੀ ਔਰਤ ਲਈ ਬਹੁਤ ਮੁਸ਼ਕਲ ਹੁੰਦੇ ਹਨ। ਇਸ ਦੌਰਾਨ ਸਰੀਰ 'ਚ ਹਾਰਮੋਨਲ ਬਦਲਾਅ ਹੁੰਦੇ ਹਨ, ਜਿਸ ਕਾਰਨ ਔਰਤਾਂ ਨੂੰ ਉਲਟੀ, ਜੀਅ ਕੱਚਾ ਹੋਣਾ ਅਤੇ ਦਿਲ 'ਚ ਜਲਨ ਦੀ ਸਮੱਸਿਆ ਹੋਣ ਲੱਗਦੀ ਹੈ। Read More
SBI ਦੇ ਗਾਹਕਾਂ ਨੂੰ ਝਟਕਾ! ਬਚਤ ਖਾਤੇ ਦੀਆਂ ਵਿਆਜ ਦਰਾਂ ਵਿੱਚ ਕਟੌਤੀ ਤੇ MCLR ‘ਚ ਵਾਧਾ, ਇੱਥੇ ਦੇਖੋ ਵੇਰਵੇ
State Bank of India: ਦੀਵਾਲੀ ਤੋਂ ਪਹਿਲਾਂ ਸਟੇਟ ਬੈਂਕ (SBI) ਦੇ ਕਰੋੜਾਂ ਗਾਹਕਾਂ ਨੂੰ ਵੱਡਾ ਝਟਕਾ ਲੱਗਾ ਹੈ। ਗਾਹਕਾਂ ਨੂੰ ਦੋਹਰਾ ਝਟਕਾ ਦਿੰਦਿਆਂ ਬੈਂਕ ਨੇ ਆਪਣੇ ਬਚਤ ਖਾਤੇ (Saving Account) ਦੀਆਂ ਵਿਆਜ ਦਰਾਂ ਵਿੱਚ ਕਟੌਤੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਉਧਾਰ ਦਰਾਂ ਦੀ ਮਾਮੂਲੀ ਲਾਗਤ (Marginal Cost of Lending Rates) ਵੀ ਵਧਾ ਦਿੱਤੀ ਹੈ। ਬੈਂਕ ਨੇ ਬਚਤ ਖਾਤੇ ਵਿੱਚ 5 ਆਧਾਰ ਅੰਕਾਂ ਦੀ ਕਟੌਤੀ ਕੀਤੀ ਹੈ। ਇਹ ਕਟੌਤੀ 10 ਕਰੋੜ ਰੁਪਏ ਤੋਂ ਘੱਟ ਜਮ੍ਹਾਂ ਰਾਸ਼ੀ 'ਤੇ ਕੀਤੀ ਗਈ ਹੈ। Read More