ਪੜਚੋਲ ਕਰੋ

ABP Sanjha Top 10, 19 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

Check Top 10 ABP Sanjha Evening Headlines, 19 August 2022: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ

  1. ABP Sanjha Top 10, 19 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Afternoon Headlines, 19 August 2022: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  2. ABP Sanjha Top 10, 19 August 2022: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ

    Check Top 10 ABP Sanjha Morning Headlines, 19 August 2022: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More

  3. Delhi : ਹਵਾਲਾ ਕਾਰੋਬਾਰੀ ਦਿੱਲੀ ਤੋਂ ਗ੍ਰਿਫਤਾਰ, ਲਸ਼ਕਰ-ਏ-ਤੋਇਬਾ ਤੇ ਅਲ-ਬਦਰ ਦੇ ਅੱਤਵਾਦੀਆਂ ਨੂੰ ਫੰਡ ਦੇਣ ਦਾ ਦੋਸ਼

    ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਅਤੇ ਅਲ ਬਦਰ ਦੇ ਅੱਤਵਾਦੀਆਂ ਨੂੰ ਫੰਡ ਦੇਣ ਵਿਚ ਮਦਦ ਕਰਨ ਵਾਲੇ ਹਵਾਲਾ ਆਪਰੇਟਰ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਮੁਹੰਮਦ ਯਾਸੀਨ (48) ਹੈ। Read More

  4. ਚੀਨ 'ਚ ਸੋਕੇ ਦੀ ਚਿਤਾਵਨੀ ਜਾਰੀ, ਫਸਲਾਂ ਨੂੰ ਬਚਾਉਣ ਲਈ ਅੱਗ ਨਾਲ ਲੜ ਰਹੇ ਹਨ ਅਧਿਕਾਰ

    ਸਰਕਾਰੀ ਸਮਾਚਾਰ ਏਜੰਸੀ ਸਿਨਹੂਆ ਨੇ ਦੱਸਿਆ ਕਿ ਮੱਧ ਚੀਨ ਦੇ ਜਿਆਂਗਸੀ ਪ੍ਰਾਂਤ ਵਿੱਚ ਯਾਂਗਸੀ ਦੇ ਇੱਕ ਮਹੱਤਵਪੂਰਨ ਹੜ੍ਹ ਦੇ ਮੈਦਾਨਾਂ ਵਿੱਚੋਂ ਇੱਕ ਵਿੱਚ ਪੋਯਾਂਗ ਝੀਲ ਹੁਣ ਆਪਣੇ ਆਮ ਆਕਾਰ ਦੇ ਇੱਕ ਚੌਥਾਈ ਤੱਕ ਸੁੰਗੜ ਗਈ ਹੈ। Read More

  5. ਕਪਿਲ ਸ਼ਰਮਾ ਦਾ ਸਾਥ ਛੱਡ ਇਸ ਸ਼ੋਅ `ਚ ਨਜ਼ਰ ਆਵੇਗੀ ਕਮੇਡੀਅਨ ਭਾਰਤੀ ਸਿੰਘ, ਮਾਂ ਬਣਨ ਤੋਂ ਬਾਅਦ ਲਿਆ ਫ਼ੈਸਲਾ

    Bharti Singh: ਕਾਮੇਡੀ ਕਿੰਗ ਕਪਿਲ ਸ਼ਰਮਾ ਦਾ ਸ਼ੋਅ ਜਲਦੀ ਹੀ ਆ ਰਿਹਾ ਹੈ। ਸ਼ੋਅ 'ਚ ਕਾਮੇਡੀ ਕੁਈਨ ਭਾਰਤੀ ਸਿੰਘ ਵੱਖ-ਵੱਖ ਭੂਮਿਕਾਵਾਂ 'ਚ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ। Read More

  6. `ਓਮ ਸ਼ਾਂਤੀ ਓਮ` ਦੇ 15 ਸਾਲਾਂ ਬਾਅਦ ਫ਼ਿਲਮ ਦੇ ਇਸ ਸੀਨ ਨੇ ਫ਼ੈਨਜ਼ ਨੂੰ ਕੀਤਾ ਨਿਰਾਸ਼, ਵਾਇਰਲ ਹੋਇਆ ਵੀਡੀਓ

    Viral Video Of SRK's Om Shanti Om :2007 ਵਿੱਚ ਸ਼ਾਹਰੁਖ ਖਾਨ ਦੀ ਓਮ ਸ਼ਾਂਤੀ ਓਮ ਕਿਸ ਨੂੰ ਯਾਦ ਨਹੀਂ ਹੋਵੇਗਾ। ਦੀਪਿਕਾ ਪਾਦੁਕੋਣ ਨੇ ਇਸ ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। Read More

  7. `ਕੋਚ ਨੂੰ ਲੱਗਿਆ ਮੈਂ 10 ਪੈੱਗ ਲਾਉਣ ਮਗਰੋਂ ਉੱਠਣਾ ਨੀ, ਪਰ ਮੈਂ ਸੈਂਕੜਾ ਲਾਇਆ`, ਸਾਬਕਾ ਕ੍ਰਿਕੇਟਰ ਦਾ ਵੱਡਾ ਖੁਲਾਸਾ

    Vinod Kambli: ਵਿੱਤੀ ਸੰਕਟ ਨਾਲ ਜੂਝ ਰਹੇ ਸਾਬਕਾ ਭਾਰਤੀ ਕ੍ਰਿਕਟਰ ਵਿਨੋਦ ਕਾਂਬਲੀ ਨੇ ਕਿਹਾ ਕਿ ਜੇਕਰ ਮੈਨੂੰ ਕੋਚਿੰਗ ਦੀ ਨੌਕਰੀ ਮਿਲੀ ਤਾਂ ਮੈਂ ਸ਼ਰਾਬ ਛੱਡ ਦੇਵਾਂਗਾ। Read More

  8. AB De Villiers: ਲੈਜੇਂਡ ਕ੍ਰਿਕੇਟਰ ਏਬੀ ਡਿਵੀਲੀਅਰਜ਼ ਭਾਰਤ `ਚ ਗ਼ਰੀਬ ਬੱਚਿਆਂ ਦੀ ਕਰਨਗੇ ਮਦਦ, ਚੁੱਕਿਆ ਇਹ ਵੱਡਾ ਕਦਮ

    ਕ੍ਰਿਕਟ ਦੇ ਮੈਦਾਨ 'ਤੇ ਆਪਣੀ ਤਾਕਤ ਦਾ ਜਲਵਾ ਦਿਖਾਉਣ ਵਾਲੇ ਦੱਖਣੀ ਅਫਰੀਕਾ ਦੇ ਸਾਬਕਾ ਕਪਤਾਨ ਏਬੀ ਡਿਵਿਲੀਅਰਸ ਹੁਣ ਭਾਰਤ ਦੇ ਗਰੀਬ ਬੱਚਿਆਂ ਦੀ ਮਦਦ ਕਰਨਗੇ। Read More

  9. Hair care : ਕੇਲੇ ਦਾ ਮਾਸਕ ਲਗਾ ਕੇ ਵਾਲਾਂ ਨੂੰ ਬਣਾਓ ਸੰਘਣਾ ਤੇ ਮੋਲਾਈਮ, ਜਾਣੋ ਕਿਵੇਂ ਕਰਨਾ ਅਪਲਾਈ

    ਸੰਘਣੇ, ਨਰਮ ਅਤੇ ਕਾਲੇ ਵਾਲ ਕੌਣ ਨਹੀਂ ਚਾਹੁੰਦਾ। ਅੱਜ-ਕੱਲ੍ਹ ਪ੍ਰਦੂਸ਼ਣ ਅਤੇ ਜੀਵਨ ਸ਼ੈਲੀ ਵਿੱਚ ਬਦਲਾਅ ਕਾਰਨ ਵਾਲ ਝੜਨਾ ਆਮ ਗੱਲ ਹੈ। ਇਸ ਤੋਂ ਇਲਾਵਾ ਲੋਕ ਬੇਵਕਤੀ ਸਫੇਦ ਵਾਲਾਂ ਤੋਂ ਵੀ ਪ੍ਰੇਸ਼ਾਨ ਹਨ। Read More

  10.  PNB Alert: PNB ਦੇ ਗਾਹਕਾਂ ਲਈ ਕੰਮ ਦੀ ਖ਼ਬਰ! ਇਹ ਜ਼ਰੂਰੀ ਕੰਮ 31 ਅਗਸਤ ਤੋਂ ਪਹਿਲਾਂ ਕਰਵਾ ਲਓ, ਨਹੀਂ ਤਾਂ ਤੁਸੀਂ ਨਹੀਂ ਕਰ ਸਕੋਗੇ ਲੈਣ-ਦੇਣ

    PNB KYC Alert: ਆਰਬੀਆਈ ਦੇ ਨਿਯਮਾਂ ਅਨੁਸਾਰ, ਹਰ ਬੈਂਕ ਨੂੰ 6 ਮਹੀਨਿਆਂ ਤੋਂ 1 ਸਾਲ ਦੇ ਵਿਚਕਾਰ ਆਪਣੇ ਗਾਹਕਾਂ ਤੋਂ ਕੇਵਾਈਸੀ ਦੀ ਪ੍ਰਕਿਰਿਆ ਪੂਰੀ ਕਰਨੀ ਪੈਂਦੀ ਹੈ। KYC ਦਾ ਪੂਰਾ ਅਰਥ ਹੈ ਆਪਣੇ ਗਾਹਕ ਨੂੰ ਜਾਣੋ। Read More

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
RBI ਦਾ ਵੱਡਾ ਫੈਸਲਾ, PPI ਲਈ ਤੀਜੀ ਪਾਰਟੀ UPI Access ਨੂੰ ਮਨਜ਼ੂਰੀ, ਪੇਮੈਂਟ ਸਿਸਟਮ 'ਚ ਹੋਵੇਗਾ ਵੱਡਾ ਬਦਲਾਅ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
Punjab News: ਪੰਜਾਬ ਦੇ ਬੱਸ ਚਾਲਕਾਂ ਵਲੋਂ ਵੱਡਾ ਐਲਾਨ! ਇਸ ਦਿਨ ਬੱਸਾਂ ਮੁਕੰਮਲ ਬੰਦ ਕਰਨ ਦਾ ਫੈਸਲਾ
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
ਕੌਣ ਦੇਏਗਾ ਸਾਬਕਾ PM ਡਾ. ਮਨਮੋਹਨ ਸਿੰਘ ਦੀ ਚਿਤਾ ਨੂੰ ਅਗਨੀ, ਜਾਣੋ ਕੀ ਕਹਿੰਦੇ ਧਰਮ-ਗ੍ਰੰਥ ਅਤੇ ਕਾਨੂੰਨ?
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Punjab News: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਨਾਲੇ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, 5 ਦੀ ਮੌ*ਤ ਤੇ ਕਈ ਜ਼ਖਮੀ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Manmohan Singh Death: ਡਾ.ਮਨਮੋਹਨ ਸਿੰਘ ਨੇ 28 ਸਾਲ ਪਹਿਲਾਂ ਖ਼ਰੀਦੀ ਇਹ ਮਹਿੰਗੀ ਕਾਰ, ਇਸ ਵਿਅਕਤੀ ਨੇ ਕੀਤੀ ਸੀ ਮਦਦ, ਜਾਣੋ ਦਿਲਚਸਪ ਕਿੱਸਾ
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਕਿਸਾਨਾਂ ਮਗਰੋਂ ਆੜ੍ਹਤੀਆਂ ਤੇ ਸੈਲਰ ਮਾਲਕਾਂ ਨੇ ਦਿੱਤਾ ਮੋਦੀ ਸਰਕਾਰ ਨੂੰ ਝਟਕਾ, ਕੀ ਮੰਡੀਆਂ ਨੂੰ ਖਤਮ ਕਰਨ ਦੀ ਹੋ ਰਹੀ ਸਾਜਿਸ਼?
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਭਗਵੰਤ ਮਾਨ ਸਰਕਾਰ ਨੇ ਕੀਤੇ NRI ਖੁਸ਼! ਵਿਦੇਸ਼ 'ਚ ਬੈਠਿਆਂ ਹੀ ਪੰਜਾਬ ਅੰਦਰ ਮਸਲੇ ਹੋਣਗੇ ਹੱਲ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Punjab News: ਕਿਉਂ ਹੋਈ ਡੇਰਾ ਬਿਆਸ ਮੁਖੀ ਦੀ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ? ਜਥੇਦਾਰ ਦੇ ਘਰ ਮੌਜੂਦ ਰਹੇ ਰੱਖੜਾ ਨੇ ਦੱਸੀ ਅਸਲੀਅਤ
Embed widget