ABP Sanjha Top 10, 19 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Afternoon Headlines, 19 August 2023: ਦੁਪਹਿਰ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
ABP Sanjha Top 10, 19 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ
Check Top 10 ABP Sanjha Morning Headlines, 19 August 2023: ਸਵੇਰੇ ABP Sanjha 'ਤੇ ਦੇਖੋ ਟੌਪ 10 ਬੁਲੇਟਿਨ Read More
Blast in Kargil: ਕਾਰਗਿਲ 'ਚ ਹੋਇਆ ਧਮਾਕਾ, 2 ਦੀ ਮੌਤ, 10 ਜ਼ਖਮੀ
Blast in Kargil: ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। Read More
Pakistan Church Violence: ਈਸ਼ਨਿੰਦਾ ਦੀ ਅੱਗ 'ਚ ਝੁਲਸਿਆ ਪਾਕਿਸਤਾਨ, 20 ਚਰਚਾਂ ਸਮੇਤ ਈਸਾਈਆਂ ਦੇ 86 ਘਰਾਂ ਨੂੰ ਬਣਾਇਆ ਨਿਸ਼ਾਨਾ, ਰਿਪੋਰਟ
Pakistan: ਈਸ਼ਨਿੰਦਾ ਪਾਕਿਸਤਾਨ ਵਿੱਚ ਇੱਕ ਸੰਵੇਦਨਸ਼ੀਲ ਮੁੱਦਾ ਹੈ, ਜਿੱਥੇ ਇਸਲਾਮ ਦਾ ਅਪਮਾਨ ਕਰਨ ਵਾਲੇ ਨੂੰ ਮੌਤ ਦੀ ਸਜ਼ਾ ਦਾ ਸਾਹਮਣਾ ਕਰਨਾ ਪੈ ਸਕਦਾ ਹੈ। Read More
Ravi Dubey: ਸਰਗੁਣ ਮਹਿਤਾ ਦੇ ਪਤੀ ਰਵੀ ਦੂਬੇ ਨੇ ਬਣਾਇਆ ਵਰਲਡ ਰਿਕਾਰਡ, ਅੱਧੇ ਘੰਟੇ ਦਾ ਡਾਇਲੌਗ ਪਹਿਲੇ ਸ਼ੌਟ 'ਚ ਕੀਤਾ ਪੂਰਾ
Ravi Dubey World Record: ਰਵੀ ਦੂਬੇ ਨੇ ਹਾਲ ਹੀ 'ਚ ਵਰਲਡ ਰਿਕਾਰਡ ਬਣਾਇਆ ਹੈ। ਰਵੀ ਦੂਬੇ ਨੇ ਆਪਣੇ ਸ਼ੋਅ 'ਲਖਨ ਲੀਲਾ ਭਾਰਗਵ' 'ਚ ਅੱਧੇ ਘੰਟਾ ਲੰਬਾ ਡਾਇਲੌਗ ਬੋਲ ਕੇ ਵਰਲਡ ਰਿਕਾਰਡ ਬਣਾਇਆ ਹੈ। Read More
ਬਾਲੀਵੁੱਡ ਦੇ ਹੀ ਨਹੀਂ, ਕਾਰੋਬਾਰ ਜਗਤ ਦੇ ਵੀ ਕਿੰਗ ਹਨ ਸ਼ਾਹਰੁਖ ਖਾਨ, ਐਵੇਂ ਹੀ ਨਹੀਂ ਹਨ 6 ਹਜ਼ਾਰ ਕਰੋੜ ਜਾਇਦਾਦ ਦੇ ਮਾਲਕ
ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਸ਼ਾਹਰੁਖ ਖਾਨ ਸਿਰਫ ਬਾਲੀਵੁੱਡ ਦੇ ਨਹੀਂ, ਬਲਕਿ ਕਾਰੋਬਾਰ ਜਗਤ ਦੇ ਵੀ ਬਾਦਸ਼ਾਹ ਹਨ। ਸ਼ਾਹਰੁਖ ਖਾਨ ਖੁਦ ਇੱਕ ਬਰਾਂਡ ਹਨ ਅਤੇ ਇਸੇ ਕਰਕੇ ਉਹ ਦੂਜੇ ਵੱਡੇ ਬਰਾਂਡਜ਼ ਨੂੰ ਆਪਣੇ ਵੱਲ ਆਕਰਸ਼ਿਤ ਕਰਦੇ ਹਨ। Read More
U20 World Wrestling: ਸੋਨ ਤਮਗਾ ਜਿੱਤਣ ਤੋਂ ਬਾਅਦ ਪਹਿਲਵਾਨ ਅੰਤਿਮ ਪੰਘਾਲ ਦੀ ਸਾਹਮਣੇ ਆਈ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ
Antim Panghal: ਭਾਰਤੀ ਪਹਿਲਵਾਨ ਅੰਤਿਮ ਪੰਘਾਲ ਨੇ ਅੰਡਰ-20 ਵਰਲਡ ਰੈਸਲਿੰਗ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਿਆ ਹੈ। ਅੰਤਿਮ ਪੰਘਾਲ ਨੇ ਅੰਡਰ-20 ਵਰਲਡ ਰੈਸਲਿੰਗ ਚੈਂਪੀਅਨਸ਼ਿਪ 'ਚ ਸੋਨ ਤਮਗਾ ਜਿੱਤਣ ਤੋਂ ਬਾਅਦ ਆਪਣੀ ਪ੍ਰਤੀਕਿਰਿਆ ਦਿੱਤੀ। Read More
ਜਸਪ੍ਰੀਤ ਬੁਮਰਾਹ ਨੂੰ ਸ਼ਾਨਦਾਰ ਗੇਂਦਬਾਜ਼ੀ ਲਈ ਮਿਿਲਿਆ ਇਨਾਮ, ਜਾਣੋ ਕ੍ਰਿਕੇਟਰ ਨੂੰ ਇਨਾਮ 'ਚ ਕਿੰਨੀ ਰਾਸ਼ੀ ਮਿਲੀ
IND vs IRE 1st T20: ਜਸਪ੍ਰੀਤ ਬੁਮਰਾਹ ਨੇ ਆਇਰਲੈਂਡ ਦੇ ਖਿਲਾਫ ਪਹਿਲੇ T20 ਮੈਚ ਵਿੱਚ ਚੰਗੀ ਗੇਂਦਬਾਜ਼ੀ ਕੀਤੀ। ਉਸ ਨੂੰ 'ਪਲੇਅਰ ਆਫ਼ ਦਾ ਮੈਚ' ਚੁਣਿਆ ਗਿਆ। Read More
Camphor Benefits For Health : ਪੂਜਾ ਤੋਂ ਇਲਾਵਾ ਵੀ ਅਣਗਿਣਤ ਫਾਇਦੇ ਹਨ ਕਪੂਰ ਦੇ, ਦਵਾਈ ਦੇ ਰੂਪ 'ਚ ਵਰਤ ਸਕਦੇ ਹੋ ਕਪੂਰ
camphor as medicine ਕਪੂਰ ਆਮ ਘਰਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਸੁਗੰਧਿਤ ਪਦਾਰਥ ਹੈ। ਜ਼ਿਆਦਾਤਰ ਲੋਕ ਕਪੂਰ ਨੂੰ ਪੂਜਾ ਵਿੱਚ ਵਰਤੀ ਜਾਣ ਵਾਲੀ ਸਮੱਗਰੀ ਵਜੋਂ ਦੇਖਦੇ ਹਨ, ਪਰ ਤੁਹਾਨੂੰ ..... Read More
Export Duty on Onion: ਹੁਣ ਟਮਾਟਰਾਂ ਤੋਂ ਬਾਅਦ ਪਿਆਜ਼ ਦੀ ਵਾਰੀ! ਵੱਧ ਸਕਦੀਆਂ ਕੀਮਤਾਂ, ਸਰਕਾਰ ਨੇ ਲੋਕਾਂ ਦੇ ਹਿੱਤ 'ਚ ਲਿਆ ਇਹ ਫੈਸਲਾ
Curbs on Onion Export: ਅਜਿਹਾ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਆਉਣ ਵਾਲੇ ਮਹੀਨਿਆਂ ਵਿੱਚ ਪਿਆਜ਼ ਦੀਆਂ ਕੀਮਤਾਂ ਬੇਕਾਬੂ ਹੋ ਸਕਦੀਆਂ ਹਨ। ਇਹੀ ਕਾਰਨ ਹੈ ਕਿ ਸਰਕਾਰ ਨੇ ਬਰਾਮਦ 'ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। Read More
ABP Sanjha Top 10, 19 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
Updated at:
19 Aug 2023 09:01 PM (IST)
Check Top 10 ABP Sanjha Evening Headlines, 19 August 2023: ਸ਼ਾਮ ABP Sanjha 'ਤੇ ਦੇਖੋ ਟੌਪ 10 ਬੁਲੇਟਿਨ
ABP Sanjha Top 10, 19 August 2023: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ
NEXT
PREV
Published at:
19 Aug 2023 09:01 PM (IST)
- - - - - - - - - Advertisement - - - - - - - - -